ਪੰਜਾਬ
ਸ. ਸਿਮਰਨਜੀਤ ਸਿੰਘ ਮਾਨ ਹਸਪਤਾਲ ਤੋਂ ਆਪਣੇ ਸੰਗਰੂਰ ਨਿਵਾਸ ਤੇ ਪਹੁੰਚ ਗਏ ਹਨ, ਅਫਵਾਹਾਂ ਤੇ ਵਿਸਵਾਸ਼ ਨਾ ਕੀਤਾ ਜਾਵੇ : ਟਿਵਾਣਾ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਉਸ ਅਕਾਲ ਪੁਰਖ ਦੀ ਮਿਹਰ ਅਤੇ ਬਖਸ਼ਿਸ਼, ਸਮੁੱਚੇ ਪੰਜਾਬੀਆਂ ਅਤੇ ਸਿੱਖ ਕੌਮ ਦੀਆਂ ਅਰਦਾਸਾਂ ਸਦਕਾ ਅਤੇ ਸੰਗਰੂਰ ਨਿਵਾਸੀਆਂ ਵੱਲੋਂ ਮਿਲੇ ਸੱਚ-ਹੱਕ ਦੇ ਫਤਵੇ ਦੀ ਬਦੌਲਤ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸੈਟਰ ਦੀ … More
ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀ ਭਰਤੀ ਪ੍ਰਕਿਰਿਆ ਨੂੰ ਲੈਕੇ ਕੌਮੀ ਘਟਗਿਣਤੀ ਕਮਿਸ਼ਨ ਵਿੱਚ ਪਟੀਸ਼ਨ
ਨਵੀਂ ਦਿੱਲੀ – ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਪੰਜਾਬੀ ਭਾਸ਼ਾ ਕਾਰਕੁੰਨ ਡਾਕਟਰ ਪਰਮਿੰਦਰ ਪਾਲ ਸਿੰਘ ਵੱਲੋਂ ਕੌਮੀ ਘਟਗਿਣਤੀ ਕਮਿਸ਼ਨ ਵਿੱਚ ਪਟੀਸ਼ਨ ਦਾਖਲ ਕੀਤੀ … More
ਸ਼ਹਿਰਾਂ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ- ਗੁਰਕੀਰਤ ਸਿੰਘ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਐਨ ਸੀ ਸੀ ਕੈਡਿਟਸ ਵੱਲੋਂ ਖੰਨਾ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਉੱਨ੍ਹੀਵੀਂ ਪੰਜਾਬ ਬਟਾਲੀਅਨ ਦੇ ਐਨ ਸੀ ਸੀ ਯੂਨਿਟ ਦੇ ਸਹਿਯੋਗ ਨਾਲ ਕਮਾਂਡਿੰਗ ਅਫ਼ਸਰ ਕਰਨਲ ਡੀ ਕੇ ਸਿੰਘ ਅਤੇ ਐਡਮਿਨਸਟੇ੍ਰਟਿਵ ਅਫ਼ਸਰ ਕਰਨਲ ਕੇ … More
ਨਸ਼ਾ ਰੋਗੀਆਂ ਨਾਲ ਸਮਾਜਿਕ ਭੇਦਭਾਵ ਨਹੀਂ ਕਰਨਾ ਚਾਹੀਦਾ : ਡਾ. ਮਾਨ
ਬਲਾਚੌਰ,(ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਕੌਮਾਂਤਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸਿਹਤ ਅਧਿਕਾਰੀਆਂ ਤੇ … More
ਆਮ ਆਦਮੀ ਪਾਰਟੀ ਦਾ ਬਜਟ, ਪੰਜਾਬੀਆਂ ਨਾਲ ਵੱਡਾ ਧੋਖਾ: ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਖਤ ਆਲੋਚਨਾ ਕੀਤੀ ਗਈ ਹੈ। ਪਾਰਟੀ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਫੰਡ … More
ਲੋਕ ਸਭਾ ਹਲਕਾ ਸੰਗਰੂਰ ਦੇ, ਪੰਜਾਬ ਅਤੇ ਬਾਹਰਲੇ ਮੁਲਕਾਂ ਦੇ ਪੰਜਾਬੀਆਂ ਅਤੇ ਸਿੱਖ ਕੌਮ ਦਾ ਆਤਮਾ ਦੀ ਗਹਿਰਾਈਆ `ਚੋ ਧੰਨਵਾਦ : ਮਾਨ
ਫ਼ਤਹਿਗੜ੍ਹ ਸਾਹਿਬ – “ਜਿਸ ਸਿੱਦਤ, ਦ੍ਰਿੜਤਾ ਅਤੇ ਇਮਾਨਦਾਰੀ ਨਾਲ ਲੋਕ ਸਭਾ ਹਲਕਾ ਸੰਗਰੂਰ ਦੀ ਸਮੁੱਚੇ ਵਰਗਾਂ ਦੇ ਨਿਵਾਸੀਆ, ਵੋਟਰਾਂ, ਸਮੁੱਚੇ ਪੰਜਾਬ ਸੂਬੇ ਅਤੇ ਬਾਹਰਲੇ ਮੁਲਕਾਂ ਵਿਚ ਸੱਚ ਉਤੇ ਪਹਿਰਾ ਦੇਣ ਵਾਲੇ ਪੰਜਾਬੀਆਂ ਅਤੇ ਸਿੱਖਾਂ ਨੇ ਸੰਗਰੂਰ ਲੋਕ ਸਭਾ ਹਲਕੇ ਦੀ … More
ਕਿਸਾਨ ਮੋਰਚੇ ਨਾਲ ਜੁੜੇ ਟਵਿੱਟਰ ਅਕਾਊਂਟ ਸਮੇਤ ਦਰਜਨਾਂ ਖਾਤਿਆਂ ‘ਤੇ ਕੇਂਦਰ ਸਰਕਾਰ ਵੱਲੋਂ ਲਾਈ ਗਈ ਪਾਬੰਦੀ ਦਾ ਤਿੱਖਾ ਵਿਰੋਧ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਕਿਸਾਨ ਅੰਦੋਲਨ ਨਾਲ ਸਬੰਧਤ ਟਵਿੱਟਰ ਖਾਤਿਆਂ ‘ਤੇ ਲਗਾਈ ਗਈ ਪਾਬੰਦੀ ਦਾ ਸਖ਼ਤ ਵਿਰੋਧ ਅਤੇ ਨਿੰਦਾ ਕਰਦਾ ਹੈ। ਕਿਸਾਨ ਨੇਤਾ ਡਾ: ਦਰਸ਼ਨ ਪਾਲ, ਹਨਨ ਮੋਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ … More
ਬ੍ਰਹਮਾ ਕੁਮਾਰੀਜ਼ ਨੇ ਮੌਜੂਦਾ ਸਰਪੰਚਾਂ ਦਾ ਕੀਤਾ ਸਨਮਾਨ
ਅੰਤਰ ਰਾਸ਼ਟਰੀ ਸੰਸਥਾਂ ਬ੍ਰਹਮਾਂ ਕ੍ਰਮਾਰੀਜ਼ ਦੇ ਸਨੋਰ ਸੈਂਟਰ ਵੱਲੋਂ ਲਗਾਤਾਰ ਜਾਰੀ ਸਨਮਾਨ ਸਮਾਰੋਹਾਂ ਦੀ ਲੜੀ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ, ਔਰਗੈਨਿਕ ਖੇਤੀ ਲਈ ਪ੍ਰੇਰਿਤ ਕਰਨ, ਲਈ ਜੀਵਨ ਜਿਉਣ ਦੀ ਕਲਾ ਸਿਖਾਉਣ ਲਈ ਪਿੰਡ ਦੇ ਮੌਜੂਦਾ ਸਰਪੰਚਾਂ ਨੂੰ … More
ਕੀ ਪੰਜਾਬ ਦੇ ਲੋਕ ਲਾਰਿਆਂ ਵਾਲੀ ਸਿਆਸਤ ਨੂੰ ਸਬਕ ਸਿਖਾਉਣਾ ਸਿੱਖ ਗਏ ਹਨ ?
ਲੁਧਿਆਣਾ – ਹਲਕਾ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਵਿਚ ਸਿਮਰਨਜੀਤ ਸਿੰਘ ਮਾਨ ਦੇ ਇਤਿਹਾਸਕ ਜਿੱਤ ਨੇ ਆਮ ਆਦਮੀ ਪਾਰਟੀ ਦਾ ਤਾਣਾ ਬਾਣਾ ਹਿਲਾਕੇ ਰੱਖ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਹਲਕਾ ਸੰਗਰੂਰ ਦੇ 9 ਹਲਕਿਆਂ ਤੋਂ ਕੁੱਲ 253154 ਹਜ਼ਾਰ … More
ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕਸਭਾ ਸੀਟ ਤੋਂ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ
ਫਤਿਹਗੜ੍ਹ ਸਾਹਿਬ – ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਆਪ ਨੂੰ ਪਟਕਣੀ ਦਿੰਦੇ ਹੋਏ ਸੰਗਰੂਰ ਦੀ ਲੋਕਸਭਾ ਸੀਟ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਨੂੰ … More









