ਪੰਜਾਬ

Picture 6.resized

ਵਿਸ਼ਵ ਯੁੱਧ ਪਹਿਲਾ ਤੇ ਦੂਜਾ ਸ਼ਹੀਦ ਵੈਲਫੇਅਰ ਸੋਸਾਇਟੀ ਵੱਲੋਂ ਸੁਲਤਾਨਵਿੰਡ ਵਿੱਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, (ਡਾ. ਚਰਨਜੀਤ ਸਿੰਘ ਗੁਮਟਾਲਾ) -: ਵਿਸ਼ਵ ਯੁੱਧ ਪਹਿਲਾ ਅਤੇ ਦੂਜਾ ਸ਼ਹੀਦ ਵੈਲਫ਼ੇਅਰ ਸੋਸਾਇਟੀ ਵੱਲੋਂ ਵਰਲਡ ਵਾਰ ਇਕ ਅਤੇ ਦੋ ਦੇ ਸਿੱਖ ਸ਼ਹੀਦਾਂ ਨੂੰ ਛੇਵਾਂ ਸਾਲਾਨਾ ਸ਼ਰਧਾਂਜਲੀ ਭੇਂਟ ਸਮਾਰੋਹ ਪਿੰਡ ਸੁਲਤਾਨਵਿੰਡ ਦੇ ਛੇਵੀਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ … More »

ਪੰਜਾਬ | Leave a comment
download(7).resized

ਸ੍ਰ. ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ ਦੇ ਸਾਬਕਾ ਸਕੱਤਰ ਜਗਮੋਹਨ ਭਨੋਟ ਸਵਰਗਵਾਸ

ਪਟਿਆਲਾ : ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ੍ਰ.ਬੇਅੰਤ ਸਿੰਘ ਦੇ ਸਾਬਕਾ ਸਕੱਤਰ ਜਗਮੋਹਨ ਭਨੋਟ ਅੱਜ ਸਵੇਰੇ ਆਪਣੇ ਘਰ ਰਾਏਕੋਟ ਜਿਲ੍ਹਾ ਲੁਧਿਆਣਾ ਵਿੱਖੇ ਜ਼ਬਰਦਸਤ ਹਰਟ ਅਟੈਕ ਹੋਣ ਕਰਕੇ ਸਵਰਗਵਾਸ ਹੋ ਗਏ ਹਨ। ਉਹ ਆਪਣੇ ਦੋਸਤਾਂ ਮਿਤਰਾਂ ਨੂੰ ਮਿਲਣ ਲਈ ਗਏ ਸਨ। … More »

ਪੰਜਾਬ | Leave a comment
3246_94707417924_6643196_n.resized.resized

ਜਦੋਂ ਰਾਜੀਵ ਗਾਂਧੀ ਕਤਲ ਦੇ ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਰਿਹਾਅ ਕਰ ਦਿੱਤਾ ਹੈ, ਫਿਰ ਸਜ਼ਾਵਾਂ ਦੇਣ ਲਈ ਰੀਵਿਊ ਪਟੀਸ਼ਨ ਕਿਉਂ ? : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਸਮੇਂ ਵਿਚ ਕਾਂਗਰਸ ਦੀ ਸੈਟਰ ਸਰਕਾਰ ਨੇ ਅਤੇ ਕਾਂਗਰਸੀਆਂ ਨੇ ਸਿੱਖ ਕੌਮ ਉਤੇ ਬਹੁਤ ਹੀ ਅਸਹਿ ਅਤੇ ਅਕਹਿ ਜ਼ਬਰ ਜੁਲਮ ਕੀਤੇ ਹਨ । 1984 ਵਿਚ ਦਿੱਲੀ, ਕਾਨਪੁਰ, ਬਕਾਰੋ ਅਤੇ ਮੁਲਕ ਦੇ ਹੋਰ ਕਈ ਹਿੱਸਿਆ ਵਿਚ ਸਿੱਖ … More »

ਪੰਜਾਬ | Leave a comment
Screenshot_2022-11-14_17-20-54.resized

1 ਤੋਂ 11 ਦਸੰਬਰ ਤੱਕ ਲੋਕਸਭਾ ਅਤੇ ਰਾਜਸਭਾ ਮੈਂਬਰਾਂ ਨੂੰ ਕਿਸਾਨੀ ਮੰਗਾ ਦੇ ਦਿੱਤੇ ਜਾਣਗੇ ਮੰਗ ਪੱਤਰ: ਸਯੁੰਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਯੁੰਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਅੱਜ ਦਿੱਲੀ ਦੇ ਗੁਰੂਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਖੇ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। ਜਿਵੇਂ ਕਿ ਦਿੱਲੀ ਦੀਆਂ ਬਰੂਹਾਂ ਤੇ ਚੱਲੇ … More »

ਪੰਜਾਬ | Leave a comment
Photo- 13 Nov. 2022 (Sanman Function).resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ 12 ਉੱਘੇ ਲੇਖਕਾਂ ਦਾ ਸਨਮਾਨ ਕੀਤਾ ਗਿਆ

ਲੁਧਿਆਣਾ -: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ 12 ਉੱਘੇ ਲੇਖਕਾਂ ਦਾ ਸਨਮਾਨ ਪੰਜਾਬੀ ਭਵਨਂ, ਲੁਧਿਆਣਾ ਵਿਖੇ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਸ੍ਰੀ ਅਰਵਿੰਦ ਜੀ, ਪ੍ਰਧਾਨਗੀ ਮੰਡਲ ’ਚ ਸ਼ਾਮਲ ਡਾ. ਸੁਰਜੀਤ ਪਾਤਰ, ਸ. ਬਲਦੇਵ … More »

ਪੰਜਾਬ | Leave a comment
sarchand pic2(4).resized

ਬੰਦੀ ਸਿੰਘਾਂ ਦੀ ਰਿਹਾਈ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ

ਸੇਵਾ ਵਿਖੇ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ। ਭਾਰਤ ਸਰਕਾਰ ਨਵੀਂ ਦਿੱਲੀ। ਵਿਸ਼ਾ : ਬੰਦੀ ਸਿੰਘਾਂ ਦੀ ਰਿਹਾਈ ਬਾਰੇ। ਸ੍ਰੀਮਾਨ ਜੀ , ਬੇਨਤੀ ਹੈ ਕਿ ਭਾਰਤ ਦੇਸ਼ ਸਾਡਾ ਸਾਰਿਆਂ ਦਾ ਹੈ। ਹਰ ਭਾਈਚਾਰਾ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਤੇ ਪਾਰਸੀ, ਸਭ … More »

ਪੰਜਾਬ | Leave a comment
ਬਚਿੰਤ ਕੌਰ ਦਾ ਸਨਮਾਨ ਕਰਦੇੇ ਹੋਏ ਡਾ. ਰਾਜਵੰਤ ਕੌਰ ਪੰਜਾਬੀ, ਡਾ. ਦਰਸ਼ਨ ਸਿੰਘ ‘ਆਸ਼ਟ* ਅਤੇ ਖੋਜਾਰਥੀ।

ਨਾਰੀ ਲੇਖਿਕਾਵਾਂ ਦੇ ਇਤਿਹਾਸ ਦਾ ਸੁਨਹਿਰਾ ਪੰਨਾ ਹੈ ਬਚਿੰਤ ਕੌਰ – ਡਾ. ਰਾਜਵੰਤ ਕੌਰ ਪੰਜਾਬੀ

ਪਟਿਆਲਾ – ਕੱਲ੍ਹ ਉਘੀ ਪੰਜਾਬੀ ਸਾਹਿਤਕ ਅਤੇ ਸਟੇਟ ਐਵਾਰਡੀ ਜੋੜੀ ਡਾ. ਦਰਸ਼ਨ ਸਿੰਘ ‘ਆਸ਼ਟ* ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਿਖੇ ਅਸਿਸਟੈਂਟ ਪ੍ਰੋਫੈਸਰ ਵਜੋਂ ਕਾਰਜਸ਼ੀਲ ਡਾ. ਰਾਜਵੰਤ ਕੌਰ ਪੰਜਾਬੀ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਸਥਿਤ ਗ੍ਰਹਿ ਵਿਖੇ ਪੰਜਾਬੀ ਦੀ … More »

ਪੰਜਾਬ | Leave a comment
12 sarchand.resized

ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਿਖੇ ਸਿਡਾਨਾ ਕ੍ਰਿਕਟ ਅਕੈਡਮੀ ਦਾ ਕੀਤਾ ਉਦਘਾਟਨ

ਅੰਮ੍ਰਿਤਸਰ – ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਅੰਮ੍ਰਿਤਸਰ ਵਿਖੇ ਸਿਡਾਨਾ ਕ੍ਰਿਕਟ ਅਕੈਡਮੀ ਦਾ ਉਦਘਾਟਨ ਭਾਜਪਾ ਦੇ ਸਿੱਖ ਆਗੂ ਪ੍ਰੋ.ਸਰਚਾਂਦ ਸਿੰਘ ਖਿਆਲਾ ਅਤੇ ਕ੍ਰਿਕਟ ਜਗਤ ਦੇ ਚਮਕਦੇ ਸਿਤਾਰੇ ਸ੍ਰੀ ਚੰਦਨ ਮਦਾਨ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ।  ਇਸ ਮੌਕੇ ਵਿੱਦਿਆ ਅਤੇ ਖੇਡਾਂ … More »

ਪੰਜਾਬ | Leave a comment
Screenshot_2022-11-11_14-44-37.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ 12 ਉੱਘੇ ਲੇਖਕਾਂ ਦਾ ਸਨਮਾਨ 13 ਨਵੰਬਰ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ

ਲੁਧਿਆਣਾ :-  ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ (ਡਾ. ਤੇਜਵੰਤ ਸਿੰਘ ਗਿੱਲ ਅਤੇ ਡਾ. ਈਸ਼ਵਰ ਦਿਆਲ ਗੌੜ ਨੂੰ), ਕਾਮਰੇਡ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ (ਸ. ਹਰਭਜਨ ਸਿੰਘ ਹੁੰਦਲ ਅਤੇ ਡਾ. ਸਵਰਾਜਬੀਰ ਨੂੰ), ਸ. ਜਗਜੀਤ … More »

ਪੰਜਾਬ | Leave a comment
iman singh maan.resized

ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਚੋਣ ਵਿਚ ਜ਼ਮਹੂਰੀਅਤ ਦਾ ਜਨਾਜ਼ਾ ਕੱਢਿਆ ਗਿਆ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜੋ ਐਸ.ਜੀ.ਪੀ.ਸੀ. ਦੇ ਮੈਬਰਾਂ ਦੇ ਇਕੱਠ ਵਿਚ ਐਸ.ਜੀ.ਪੀ.ਸੀ ਪ੍ਰਧਾਨ ਦੀ ਚੋਣ ਦਾ ਡਰਾਮਾ ਕੀਤਾ ਗਿਆ ਹੈ, ਇਹ ਅਸਲੀਅਤ ਵਿਚ ਜਮਹੂਰੀਅਤ ਕਦਰਾਂ-ਕੀਮਤਾਂ ਦਾ ਘਾਣ … More »

ਪੰਜਾਬ | Leave a comment