ਪੰਜਾਬ

WhatsApp Image 2022-07-01 at 4.52.53 PM.resized

ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਲੋੜ : ਡਾ. ਮਾਨ

ਬਲਾਚੌਰ, (ਉਮੇਸ਼ ਜੋਸ਼ੀ) – ਮਾਣਯੋਗ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਆਉਣ ਵਾਲੀ 11 ਜੁਲਾਈ ਨੂੰ ਵਿਸ਼ਵ … More »

ਪੰਜਾਬ | Leave a comment
IMG-20220604-WA0016(1).resized

ਹਿੰਦੁਸਤਾਨ ਨੇ ਮਨਮਾਨੇ ਢੰਗ ਨਾਲ ਬ੍ਰਿਟਿਸ਼ ਸਿੱਖ ਜੱਗੀ ਜੋਹਲ ਨੂੰ ਨਜ਼ਰਬੰਦ ਕੀਤਾ ਹੋਇਆ ਹੈ: ਬੋਰਿਸ ਜਾਨਸਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਪਹਿਲੀ ਵਾਰ ਕਿਹਾ ਹੈ ਕਿ ਹਿੰਦੁਸਤਾਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਹਿੰਦੁਸਤਾਨੀ ਜੇਲ੍ਹ ਵਿੱਚ ਬੰਦ ਬਰਤਾਨਵੀ ਸਿੱਖ ਕਾਰਕੁਨ ਜਗਤਾਰ ਸਿੰਘ ਜੌਹਲ ਨੂੰ ਮਨਮਾਨੇ ਢੰਗ ਨਾਲ ਨਜ਼ਰਬੰਦ … More »

ਪੰਜਾਬ | Leave a comment
Half size(28).resized

ਅਗਨੀਪਥ ਦੀ ਯੋਜਨਾ ਅਤਿ ਖ਼ਤਰਨਾਕ, ਪੰਜਾਬੀਆਂ ਅਤੇ ਸਿੱਖ ਕੌਮ ਨੂੰ ਇਸ ਤੋਂ ਸੁਚੇਤ ਰਹਿਣ ਦੀ ਲੋੜ : ਮਾਨ

ਫ਼ਤਹਿਗੜ੍ਹ ਸਾਹਿਬ – “ਹਿੰਦੂਤਵ ਹੁਕਮਰਾਨਾਂ ਨੇ ਬੀਤੇ ਸਮੇਂ ਦੇ 2000 ਸਾਲਾਂ ਵਿਚ ਅਯੁੱਧਿਆ ਤੋਂ ਇਲਾਵਾ ਕਦੇ ਰਾਜ ਭਾਗ ਨਹੀ ਕੀਤਾ । ਇਸ ਲਈ ਇਨ੍ਹਾਂ ਨੂੰ ਰਾਜ ਪ੍ਰਬੰਧ ਚਲਾਉਣ ਦਾ ਕੋਈ ਇਲਮ ਨਹੀਂ। ਕੇਵਲ ਹਿੰਦੂਤਵ ਰਾਸ਼ਟਰ ਬਣਾਉਣ ਦੀ ਖ਼ਤਰਨਾਕ ਸੋਚ ਨੂੰ … More »

ਪੰਜਾਬ | Leave a comment
 

ਸ. ਸਿਮਰਨਜੀਤ ਸਿੰਘ ਮਾਨ ਹਸਪਤਾਲ ਤੋਂ ਆਪਣੇ ਸੰਗਰੂਰ ਨਿਵਾਸ ਤੇ ਪਹੁੰਚ ਗਏ ਹਨ, ਅਫਵਾਹਾਂ ਤੇ ਵਿਸਵਾਸ਼ ਨਾ ਕੀਤਾ ਜਾਵੇ : ਟਿਵਾਣਾ

ਫ਼ਤਹਿਗੜ੍ਹ ਸਾਹਿਬ – “ਕਿਉਂਕਿ ਉਸ ਅਕਾਲ ਪੁਰਖ ਦੀ ਮਿਹਰ ਅਤੇ ਬਖਸ਼ਿਸ਼, ਸਮੁੱਚੇ ਪੰਜਾਬੀਆਂ ਅਤੇ ਸਿੱਖ ਕੌਮ ਦੀਆਂ ਅਰਦਾਸਾਂ ਸਦਕਾ ਅਤੇ ਸੰਗਰੂਰ ਨਿਵਾਸੀਆਂ ਵੱਲੋਂ ਮਿਲੇ ਸੱਚ-ਹੱਕ ਦੇ ਫਤਵੇ ਦੀ ਬਦੌਲਤ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸੈਟਰ ਦੀ … More »

ਪੰਜਾਬ | Leave a comment
NMC 1.resized

ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀ ਭਰਤੀ ਪ੍ਰਕਿਰਿਆ ਨੂੰ ਲੈਕੇ ਕੌਮੀ ਘਟਗਿਣਤੀ ਕਮਿਸ਼ਨ ਵਿੱਚ ਪਟੀਸ਼ਨ

ਨਵੀਂ ਦਿੱਲੀ – ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਪੰਜਾਬੀ ਭਾਸ਼ਾ ਕਾਰਕੁੰਨ ਡਾਕਟਰ ਪਰਮਿੰਦਰ ਪਾਲ ਸਿੰਘ ਵੱਲੋਂ ਕੌਮੀ ਘਟਗਿਣਤੀ ਕਮਿਸ਼ਨ ਵਿੱਚ ਪਟੀਸ਼ਨ ਦਾਖਲ ਕੀਤੀ … More »

ਪੰਜਾਬ | Leave a comment
ਗੁਲਜ਼ਾਰ ਗਰੁੱਪ ਦੇ ਐਨ ਸੀ ਸੀ ਕੈਡਿਟਸ ਸਾਈਕਲ ਰੈਲੀ ਵਿਚ ਹਿੱਸਾ ਲੈਂਦੇ ਹੋਏ।

ਸ਼ਹਿਰਾਂ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ- ਗੁਰਕੀਰਤ ਸਿੰਘ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਐਨ ਸੀ ਸੀ ਕੈਡਿਟਸ ਵੱਲੋਂ ਖੰਨਾ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਉੱਨ੍ਹੀਵੀਂ ਪੰਜਾਬ ਬਟਾਲੀਅਨ ਦੇ ਐਨ ਸੀ ਸੀ ਯੂਨਿਟ ਦੇ ਸਹਿਯੋਗ ਨਾਲ ਕਮਾਂਡਿੰਗ ਅਫ਼ਸਰ ਕਰਨਲ ਡੀ ਕੇ ਸਿੰਘ ਅਤੇ ਐਡਮਿਨਸਟੇ੍ਰਟਿਵ ਅਫ਼ਸਰ ਕਰਨਲ ਕੇ … More »

ਪੰਜਾਬ | Leave a comment
WhatsApp Image 2022-06-28 at 10.05.21 AM.resized

ਨਸ਼ਾ ਰੋਗੀਆਂ ਨਾਲ ਸਮਾਜਿਕ ਭੇਦਭਾਵ ਨਹੀਂ ਕਰਨਾ ਚਾਹੀਦਾ : ਡਾ. ਮਾਨ

ਬਲਾਚੌਰ,(ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਕੌਮਾਂਤਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸਿਹਤ ਅਧਿਕਾਰੀਆਂ ਤੇ … More »

ਪੰਜਾਬ | Leave a comment
261849967_5142898369062194_5592034936865501864_n.resized

ਆਮ ਆਦਮੀ ਪਾਰਟੀ ਦਾ ਬਜਟ, ਪੰਜਾਬੀਆਂ ਨਾਲ ਵੱਡਾ ਧੋਖਾ: ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਖਤ ਆਲੋਚਨਾ ਕੀਤੀ ਗਈ ਹੈ। ਪਾਰਟੀ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਫੰਡ … More »

ਪੰਜਾਬ | Leave a comment
290736509_576748187147355_194307914117049156_n.resized

ਲੋਕ ਸਭਾ ਹਲਕਾ ਸੰਗਰੂਰ ਦੇ, ਪੰਜਾਬ ਅਤੇ ਬਾਹਰਲੇ ਮੁਲਕਾਂ ਦੇ ਪੰਜਾਬੀਆਂ ਅਤੇ ਸਿੱਖ ਕੌਮ ਦਾ ਆਤਮਾ ਦੀ ਗਹਿਰਾਈਆ `ਚੋ ਧੰਨਵਾਦ : ਮਾਨ

ਫ਼ਤਹਿਗੜ੍ਹ ਸਾਹਿਬ – “ਜਿਸ ਸਿੱਦਤ, ਦ੍ਰਿੜਤਾ ਅਤੇ ਇਮਾਨਦਾਰੀ ਨਾਲ ਲੋਕ ਸਭਾ ਹਲਕਾ ਸੰਗਰੂਰ ਦੀ ਸਮੁੱਚੇ ਵਰਗਾਂ ਦੇ ਨਿਵਾਸੀਆ, ਵੋਟਰਾਂ, ਸਮੁੱਚੇ ਪੰਜਾਬ ਸੂਬੇ ਅਤੇ ਬਾਹਰਲੇ ਮੁਲਕਾਂ ਵਿਚ ਸੱਚ ਉਤੇ ਪਹਿਰਾ ਦੇਣ ਵਾਲੇ ਪੰਜਾਬੀਆਂ ਅਤੇ ਸਿੱਖਾਂ ਨੇ ਸੰਗਰੂਰ ਲੋਕ ਸਭਾ ਹਲਕੇ ਦੀ … More »

ਪੰਜਾਬ | Leave a comment
IMG_20220627_185849.resized

ਕਿਸਾਨ ਮੋਰਚੇ ਨਾਲ ਜੁੜੇ ਟਵਿੱਟਰ ਅਕਾਊਂਟ ਸਮੇਤ ਦਰਜਨਾਂ ਖਾਤਿਆਂ ‘ਤੇ ਕੇਂਦਰ ਸਰਕਾਰ ਵੱਲੋਂ ਲਾਈ ਗਈ ਪਾਬੰਦੀ ਦਾ ਤਿੱਖਾ ਵਿਰੋਧ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਕਿਸਾਨ ਅੰਦੋਲਨ ਨਾਲ ਸਬੰਧਤ ਟਵਿੱਟਰ ਖਾਤਿਆਂ ‘ਤੇ ਲਗਾਈ ਗਈ ਪਾਬੰਦੀ ਦਾ ਸਖ਼ਤ ਵਿਰੋਧ ਅਤੇ ਨਿੰਦਾ ਕਰਦਾ ਹੈ।  ਕਿਸਾਨ ਨੇਤਾ ਡਾ: ਦਰਸ਼ਨ ਪਾਲ, ਹਨਨ ਮੋਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ … More »

ਪੰਜਾਬ | Leave a comment