ਪੰਜਾਬ
ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ 29 ਅਤੇ 30 ਅਕਤੂਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਦਿੱਤੇ ਜਾਣਗੇ ’ਨੈਸ਼ਨਲ ਸਕੂਲ ਐਵਾਰਡ-2022’
ਚੰਡੀਗੜ੍ਹ – ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਫੈਪ) ਵੱਲੋਂ ਗੁਣਵੱਤਾਪੂਰਨ ਸਕੂਲ ਸਿੱਖਿਆ ਦੇ ਖੇਤਰ ’ਚ ਵਢਮੁੱਲਾ ਯੋਗਦਾਨ ਪਾਉਣ ਵਾਲੇ ਨਿੱਜੀ ਸਕੂਲਾਂ ਨੂੰ 29 ਅਤੇ 30 ਅਕਤੂਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕੌਮੀ ਪੱਧਰ ਦੇ ‘ਨੈਸ਼ਨਲ ਸਕੂਲ ਐਵਾਰਡ-2022’ … More
ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ
ਨਵੀਂ ਦਿੱਲੀ – ਬੰਦੀ ਛੋੜ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਿਹਾੜ ਜੇਲ੍ਹ ਦੇ ਬਾਹਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਿਸ਼ਾਨ ਸਾਹਿਬ ਦੀ ਸਰਪ੍ਰਸਤੀ ਹੇਠ … More
ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ
ਅੰਮ੍ਰਿਤਸਰ -: ਗਲੋਬਲ ਪੰਜਾਬੀ ਐਸੋਸੀਏਸ਼ਨ (ਜੀਪੀਏ) ਨੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ ਰੋਪਵੇਅ ਪ੍ਰਾਜੈਕਟ ਦਾ ਨੀਹ ਰਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਐਸੋਸੀਏਸ਼ਨ ਦੇ ਆਜੀਵਨ ਸਰਪ੍ਰਸਤ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ … More
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰੀ ਵਾਤਾਵਰਨ ਮੰਤਰੀ ਤੋਂ ਖ਼ਤਰਨਾਕ ਬਿਮਾਰੀਆਂ ਪੈਦਾ ਕਰਨ ਵਾਲੀ ਕਾਸਮੈਟਿਕ ਫੈਕਟਰੀ ’ਤੇ ਕਾਰਵਾਈ ਦੀ ਕੀਤੀ ਮੰਗ
ਹੁਸ਼ਿਆਰਪੁਰ,( ਉਮੇਸ਼ ਜੋਸ਼ੀ ) -: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨਾਲ ਮੁਲਾਕਾਤ ਕਰਕੇ ਕਾਸਮੈਟਿਕ ਫੈਕਟਰੀ ਦੇ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਕਾਰਨ ਕਈ ਲੋਕਾਂ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰੋ ਮੋਹਨ ਸਿੰਘ ਦਾ 117ਵੇਂ ਜਨਮ ਦਿਵਸ ਉਤਸਵ ਬੜੀ ਧੂਮਧਾਮ ਨਾਲ ਮਨਾਇਆ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਤੇ ਪ੍ਰੋ ਮੋਹਨ ਸਿੰਘ ਮੈਮੋਰੀਅਲ ਫਾਉਂਡੇਸਨ ਲੁਧਿਆਣਾ ਦੇ ਸਹਿਯੋਗ ਨਾਲ ਪ੍ਰੋ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ ਪ੍ਰੋ. ਮੋਹਨ ਸਿੰਘ ਜਨਮ ਉਤਸਵ ਪੰਜਾਬੀ ਭਵਨ, ਲੁਧਿਆਣਾ ਵਿਖੇ 20 ਅਕਤੂਬਰ, … More
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਮਰੀਕਾ ਫੇਰੀ ਅਮਿੱਟ ਯਾਦਾਂ ਨਾਲ ਸੰਪੂਰਨ ਹੋਈ
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਮਰੀਕਾ ਵਿੱਚ ਧਰਮ ਪ੍ਰਚਾਰ ਕਰਨ ਤੋਂ ਬਾਅਦ ਵਤਨ ਪਰਤ ਆਏ ਹਨ। ਵਿਦੇਸ਼ ਦੀਆਂ ਸੰਗਤਾਂ ਲੰਮੇ ਸਮੇਂ ਤੋਂ ਦਮਦਮੀ ਟਕਸਾਲ ਦੇ ਮੁਖੀ ਦੀ ਉਡੀਕ ਕਰ ਰਹੀਆਂ … More
ਪੰਜਾਬੀ ਦੇ ਯਥਾਰਥਵਾਦੀ ਸ਼ਾਇਰ ਹਰਨੇਕ ਗਿੱਲ ਨੂੰ ਅਲਵਿਦਾ
ਚੰਡੀਗੜ੍ਹ,( ਪ੍ਰੋ: ਸਰਚਾਂਦ ਸਿੰਘ ਖਿਆਲਾ) – ਹਰਨੇਕ ਸਿੰਘ ਗਿੱਲ ਪੰਜਾਬੀ ਸ਼ਾਇਰੀ ਦਾ ਉਹ ਹਸਤਾਖ਼ਰ ਹੈ, ਜਿਸ ਨੇ ਆਪਣੀ ਜ਼ਿੰਦਗੀ ਦੇ ਅਨੁਭਵਾਂ ਵਿਚੋਂ ਟੁੱਭੀ ਮਾਰ ਕੇ ਕਵਿਤਾਵਾਂ ਦੀ ਸਿਰਜਣਾ ਕੀਤੀ ਹੈ। ਉਸ ਦੀ ਕਵਿਤਾ ਵਿਚ ਓਪਰਾਪਣ ਲਈ ਕੋਈ ਥਾਂ ਨਹੀਂ ਸੀ … More
ਅਮਰੀਕਾ ’ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਕੀਤਾ ਦੌਰਾ
ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ’ਵਰਸਿਟੀ ’ਚ ਸਥਾਪਿਤ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਵੀ ਦੌਰਾ ਕੀਤਾ ਗਿਆ। ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਦੇ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰੋ. ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਨੂੰ ਪੰਜਾਬੀ ਭਵਨ ਵਿਖੇ ਯਾਦਗਾਰੀ ਭਾਸਨ ਤੇ ਕਵੀ ਦਰਬਾਰ
ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰੋ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਸਵੇਰੇ ਦਸ ਵਜੇ ਪ੍ਰੋ ਮੋਹਨ ਸਿੰਘ ਯਾਦਗਾਰੀ ਭਾਸਨ ਤੇ ਕਵੀ ਦਰਬਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵੇਗਾ। ਅਕਾਡਮੀ ਦੇ ਜਨਰਲ ਸਕੱਤਰ ਡਾ ਗੁਰਇਕਬਾਲ ਸਿੰਘ … More
ਕੇਜਰੀਵਾਲ ਵੱਲੋਂ ਸਿਸੋਦੀਆ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਬੇਹੱਦ ਮੰਦਭਾਗਾ : ਸਿਰਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਬੇਹੱਦ ਮੰਦਭਾਗਾ ਹੈ ਤੇ … More









