ਪੰਜਾਬ
ਬ੍ਰਹਮਾ ਕੁਮਾਰੀਜ਼ ਨੇ ਮੌਜੂਦਾ ਸਰਪੰਚਾਂ ਦਾ ਕੀਤਾ ਸਨਮਾਨ
ਅੰਤਰ ਰਾਸ਼ਟਰੀ ਸੰਸਥਾਂ ਬ੍ਰਹਮਾਂ ਕ੍ਰਮਾਰੀਜ਼ ਦੇ ਸਨੋਰ ਸੈਂਟਰ ਵੱਲੋਂ ਲਗਾਤਾਰ ਜਾਰੀ ਸਨਮਾਨ ਸਮਾਰੋਹਾਂ ਦੀ ਲੜੀ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ, ਔਰਗੈਨਿਕ ਖੇਤੀ ਲਈ ਪ੍ਰੇਰਿਤ ਕਰਨ, ਲਈ ਜੀਵਨ ਜਿਉਣ ਦੀ ਕਲਾ ਸਿਖਾਉਣ ਲਈ ਪਿੰਡ ਦੇ ਮੌਜੂਦਾ ਸਰਪੰਚਾਂ ਨੂੰ … More
ਕੀ ਪੰਜਾਬ ਦੇ ਲੋਕ ਲਾਰਿਆਂ ਵਾਲੀ ਸਿਆਸਤ ਨੂੰ ਸਬਕ ਸਿਖਾਉਣਾ ਸਿੱਖ ਗਏ ਹਨ ?
ਲੁਧਿਆਣਾ – ਹਲਕਾ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਵਿਚ ਸਿਮਰਨਜੀਤ ਸਿੰਘ ਮਾਨ ਦੇ ਇਤਿਹਾਸਕ ਜਿੱਤ ਨੇ ਆਮ ਆਦਮੀ ਪਾਰਟੀ ਦਾ ਤਾਣਾ ਬਾਣਾ ਹਿਲਾਕੇ ਰੱਖ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਹਲਕਾ ਸੰਗਰੂਰ ਦੇ 9 ਹਲਕਿਆਂ ਤੋਂ ਕੁੱਲ 253154 ਹਜ਼ਾਰ … More
ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕਸਭਾ ਸੀਟ ਤੋਂ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ
ਫਤਿਹਗੜ੍ਹ ਸਾਹਿਬ – ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਆਪ ਨੂੰ ਪਟਕਣੀ ਦਿੰਦੇ ਹੋਏ ਸੰਗਰੂਰ ਦੀ ਲੋਕਸਭਾ ਸੀਟ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਨੂੰ … More
ਪਾਕਿਸਤਾਨ ਵੱਲੋਂ ਆਪਣੀਆਂ ਮਾਲੀ ਟਾਸਕ ਫੋਰਸ ਦੀਆਂ ਕਾਰਵਾਈਆਂ ਖ਼ਤਮ ਕਰਨ ਉਪਰੰਤ ਸਰਕਾਰ ਨੂੰ ਹੁਣ ਵਾਹਗਾ ਬਾਰਡਰ ਖੋਲ੍ਹ ਦੇਣਾ ਚਾਹੀਦਾ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਇੰਡੀਆ ਦੇ ਗੁਆਢੀ ਮੁਲਕ ਇਸਲਾਮਿਕ ਪਾਕਿਸਤਾਨ ਵੱਲੋਂ ਬੀਤੇ ਸਮੇਂ ਤੋਂ ਆਪਣੇ ਮੁਲਕ ਵਿਚ ਮਾਲੀ ਟਾਸਕ ਫੋਰਸ ਦੀਆਂ ਲਗਾਈਆ ਪਾਬੰਦੀਆ ਨੂੰ ਪੂਰਨ ਰੂਪ ਵਿਚ ਖ਼ਤਮ ਕਰ ਦਿੱਤਾ ਗਿਆ ਹੈ ਤਾਂ ਹੁਣ ਇੰਡੀਆ ਦੇ ਵਜ਼ੀਰ-ਏ-ਆਜਮ ਸ੍ਰੀ ਮੋਦੀ ਨੂੰ … More
ਰਈਆ ਵਿਖੇ ਬਣ ਰਹੇ ਪੁਲ ਦੇ ਵਿਸਥਾਰ ਦੀ ਬਣੀ ਸੰਭਾਵਨਾ
ਅੰਮ੍ਰਿਤਸਰ – ਜੀ ਟੀ. ਰੋਡ ਰਈਆ ਵਿਖੇ ਉਸਾਰੀ ਅਧੀਨ ਪੁਲ ਦੇ ਵਿਸਥਾਰ ਦੀ ਪੂਰੀ ਸੰਭਾਵਨਾ ਹੈ। ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਮੁਲਾਕਾਤ ਲਈ ਆਏ ਭਾਜਪਾ ਆਗੂ ਅਰਵਿੰਦ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੂੰ ਰਈਆ ਵਿਖੇ … More
ਹਰਵਿੰਦਰ ਸਿੰਘ ਸਵੱਦੀ ਟੀ.ਐਸ.ਯੂ.ਦੇ ਛੇਵੀਂ ਵਾਰ ਪ੍ਰਧਾਨ ਬਣੇ
ਜਗਰਾਉਂ – ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜੱਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਡਵੀਜਨ ਜਗਰਾਉਂ ਦੀ ਚੋਣ ਜ਼ੋਨਲ ਆਗੂ ਅਵਤਾਰ ਸਿੰਘ ਬੱਸੀਆਂ ਅਤੇ ਸਰਕਲ ਸਕੱਤਰ ਦਲਜੀਤ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਸਰਬਸੰਮਤੀ ਨਾਲ ਹੋਈ। ਜਿਸ ਵਿੱਚ ਡਵੀਜਨ ਜਗਰਾਉ ਦੇ ਵੱਡੀ ਗਿਣਤੀ ਵਿੱਚ ਡੈਲੀਗੇਟਾਂ … More
ਬਜਟ ਵੀ ਪਿਛਲੀਆਂ ਸਰਕਾਰਾਂ ਵਾਲਾ ਹੀ ਰਵਾਇਤੀ ਬਜਟ ਹੈ- ਬੰਤ ਬਰਾਡ਼
ਚੰਡੀਗਡ਼੍ਹ, (ਉਮੇਸ਼ ਜੋਸ਼ੀ) – ਫੌਜ ਵਿਚ ਭਰਤੀ ਸਮਾਂ ਸਿਰਫ 4 ਚਾਰ ਸਾਲ ਕਰਨ ਦੇ ਕੇ-ਦਰੀ ਮੋਦੀ ਸਰਕਾਰ ਦੇ ਫੈਸਲੇ ਵਿਰੁੱਧ ਪੰਜਾਬ ਸੀਪੀਆਈ ਨੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਅਤੇ ਜਮਹੂਰੀ ਸ਼ਕਤੀਆਂ ਨੂੰ ਸਾਂਝਾ ਅੰਦੋਲਨ ਛੇਡ਼ਣ ਦੀ ਅਪੀਲ ਕਰਦਿਆਂ ਹੋਇਆ, ਪੰਜਾਬ ਸਰਕਾਰ … More
ਅਗਨੀਪਥ ਯੋਜਨਾ ਵਿਰੁੱਧ ਹੋ ਰਹੀ ਵੱਡੀ ਵਿਰੋਧਤਾ ਨੂੰ ਨਜ਼ਰ ਅੰਦਾਜ ਕਰਕੇ ਆਰਮੀ, ਨੇਵੀ ਅਤੇ ਏਅਰ ਫੋਰਸ ਦੇ ਜਰਨੈਲਾਂ ਤੋਂ ਇਸਨੂੰ ਲਾਗੂ ਕਰਵਾਉਣਾ ‘ਹਕੂਮਤੀ ਸਾਜ਼ਿਸ’ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਵੀ ਮੁਲਕ ਦੇ ਹੁਕਮਰਾਨ ਕਿਸੇ ਕਾਨੂੰਨ, ਯੋਜਨਾ ਨੂੰ ਲਾਗੂ ਕਰਨਾ ਹੋਵੇ ਉਸ ਤੋ ਪਹਿਲੇ ਇਥੋ ਦੀਆਂ ਸਭ ਸਿਆਸੀ ਪਾਰਟੀਆ, ਤੁਜਰਬੇਕਾਰ ਆਈ.ਐਸ. ਅਫਸਰਸਾਹੀ, ਸਿਆਸਤਦਾਨਾਂ ਅਤੇ ਮੁਲਕ ਨਿਵਾਸੀਆ ਨੂੰ ਉਸਦੀ ਪ੍ਰਚਾਰ ਮਾਧਿਅਮ ਰਾਹੀ ਜਾਣਕਾਰੀ ਦੇ ਕੇ ਹੋਣ ਵਾਲੇ … More
ਅਗਨੀਪੱਥ ਯੋਜਨਾ ਵਿਰੁੱਧ 24 ਜੂਨ ਨੂੰ ਦੇਸ਼ ਵਿਆਪੀ ਹੋਵੇਗਾ ਰੋਸ ਦਿਹਾੜਾ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਫੌਜ ਵਿੱਚ ਭਰਤੀ ਦੀ ਨਵੀਂ ਅਗਨੀਪੱਥ ਯੋਜਨਾ ਦੇ ਖਿਲਾਫ ਨੌਜਵਾਨਾਂ ਦੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਧਰਨੇ ਨੂੰ ਸ਼ਾਂਤਮਈ ਰੱਖਣ ਦੀ ਅਪੀਲ ਕਰਦਿਆਂ ਸੰਯੁਕਤ ਕਿਸਾਨ … More
ਕਾਬੁਲ ਗੁਰੂਘਰ ਹਮਲੇ ‘ਚ ਮਾਰੇ ਗਏ ਸਵਿੰਦਰ ਸਿੰਘ ਦੇ ਬੇਟੇ ਨਾਲ ਐਸਜੀਪੀਸੀ ਪ੍ਰਧਾਨ ਨੇ ਦੁੱਖ ਪ੍ਰਗਟ ਕੀਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਫ਼ਗਾਨਿਸਤਾਨ ਦੇ ਕਾਬੁਲ ਨੇੜੇ ਗੁਰਦੁਆਰਾ ਕਰਤੇ ਪ੍ਰਵਾਨ ਵਿਖੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਜੀ ਦੀ ਦਿੱਲੀ ਦੇ ਇਕ ਗੁਰੂਘਰ ਵਿਖੇ ਅੰਤਿਮ ਅਰਦਾਸ ਮੌਕੇ ਬਰਤਾਨੀਆ ਤੋਂ ਪਰਤੇ ਉਨ੍ਹਾਂ ਦੇ ਸਪੁੱਤਰ ਸ. ਅਜਮੀਤ ਸਿੰਘ … More








