ਪੰਜਾਬ
ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਅਜਾਇਬਘਰ ਵਿੱਚ ਲਗਾਉਣ ਦਾ ਧੰਨਵਾਦ: ਭਾਈ ਰੇਸ਼ਮ ਸਿੰਘ ਬੱਬਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਨੌਜਵਾਨ ਸਿੱਖਾਂ ਦੀ ਨਸਲਕੁਸ਼ੀ ਕਰਨ ਦੇ ਜ਼ਿਮੇਵਾਰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ 31 ਅਗਸਤ 1995 ਨੂੰ ਮਨੁੱਖੀ ਬੰਬ ਬਣ ਗੱਡੀ ਚੜਾਨ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਦਿਲਾਵਰ ਸਿੰਘ … More
ਜਰਖੜ ਅਕੈਡਮੀ ਨੇ ਮੁੱਕੇਬਾਜ਼ੀ ਵਿੱਚ ਤਮਗੇ ਜਿੱਤਣ ਦੀ ਕੀਤੀ ਜੇਤੂ ਸ਼ੁਰੂਆਤ
ਲੁਧਿਆਣਾ – ਹਰਿਆਣਾ ਦੇ ਸ਼ਹਿਰ ਬੇਰੀ ਝੱਜਰ ਵਿਖੇ ਹੋਈ ਕੌਮੀ ਪੱਧਰ ਦੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਜਰਖੜ ਅਕੈਡਮੀ ਨੇ ਪਹਿਲੀ ਵਾਰ ਆਪਣਾ ਜੇਤੂ ਆਗਾਜ਼ ਸ਼ੁਰੂ ਕਰਦਿਆਂ ਵੱਖ ਵੱਖ ਵਰਗਾਂ ਵਿੱਚ ਚਾਰ ਤਮਗੇ ਜਿੱਤ ਕੇ ਇਕ ਨਿਵੇਕਲੀ ਜੇਤੂ ਮੁਹਿੰਮ ਦੀ ਸ਼ੁਰੂਆਤ ਕੀਤੀ … More
ਬੀਜੇਪੀ ਦੀ ਬੀਬੀ ਨੂਪੁਰ ਸ਼ਰਮਾ ਅਤੇ ਬੁਲਾਰੇ ਸ੍ਰੀ ਜਿੰਦਲ ਵੱਲੋਂ, ਸ੍ਰੀ ਮੋਦੀ, ਜੇਪੀ ਨੱਢਾ ਅਤੇ ਮੋਹਨ ਭਗਵਤ ਦੇ ਇਸਾਰੇ ਤੋਂ ਬਗੈਂਰ ਬਿਆਨਬਾਜੀ ਨਹੀ ਕੀਤੀ ਗਈ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਬੀਜੇਪੀ ਦੀ ਬੀਬੀ ਨੂਪੁਰ ਸ਼ਰਮਾ ਅਤੇ ਸ੍ਰੀ ਜਿੰਦਲ ਵੱਲੋਂ ਮੁਸਲਿਮ ਕੌਮ ਦੇ ਰਹਿਬਰ ਹਜ਼ਰਤ ਮੁਹੰਮਦ ਸਾਹਿਬ ਸੰਬੰਧੀ ਅਪਮਾਨਜ਼ਨਕ ਸ਼ਬਦਾਂ ਰਾਹੀ ਬਿਆਨਬਾਜੀ ਕੀਤੀ ਗਈ ਹੈ, ਉਹ ਕੋਈ ਅਣਜਾਨਪੁਣੇ ਵਿਚ ਨਹੀ ਦਿੱਤੀ ਗਈ ਬਲਕਿ ਬੀਜੇਪੀ-ਆਰ.ਐਸ.ਐਸ. ਦੇ ਫਿਰਕੂ ਦਿਮਾਗ … More
ਸਿੱਖਾਂ ਦੀ ਨਸਲ ਅਤੇ ਫਸਲ ਬਚਾਉਣ ਲਈ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਇਆ ਜਾਏ : ਭਾਈ ਜਗਤਾਰ ਸਿੰਘ ਤਾਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਅਤੇ ਬੁੜੈਲ ਜੇਲ੍ਹ ਅਨੰਦ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਆਪਣੇ ਵਕੀਲ ਸਿਮਰਨਜੀਤ ਸਿੰਘ ਰਾਹੀਂ ਕੌਮ ਨੂੰ ਭੇਜੇ ਸੁਨੇਹੇ ਵਿਚ ਸ਼੍ਰੋਮਣੀ ਅਕਾਲੀ … More
ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 38ਵੀਂ ਬਰਸੀ ਪੂਰੀ ਸ਼ਰਧਾ ਨਾਲ ਮਨਾਈ ਗਈ
ਮਹਿਤਾ ਚੌਕ / ਅੰਮ੍ਰਿਤਸਰ – ਜੂਨ ’84 ਦੇ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਅੰਦਰ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ ਸ਼ਹਾਦਤ ਦੀ 38ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਜੇਠੂਵਾਲ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਇਲਾਕਾ ਨਿਵਾਸੀ ਸਮੂਹ … More
ਧਰਮ ਪਰਿਵਰਤਨ ਦੇ ਮਾਮਲਿਆਂ ’ਚ ਕੌਮੀ ਘਟ ਗਿਣਤੀ ਕਮਿਸ਼ਨ ਨੂੰ ਦਖ਼ਲ ਦੀ ਅਪੀਲ
ਮੁੰਬਈ / ਅੰਮ੍ਰਿਤਸਰ – ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਜੀ ਨੂੰ ਮੁੰਬਈ ਦੀਆਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਇਕ ਮੰਗ ਪੱਤਰ ਦਿੰਦਿਆਂ ਸੁਪਰੀਮ ਕੌਂਸਲ, ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਨੇ ਇਤਰਾਜ਼ਯੋਗ … More
ਰਾਘਵ ਚੱਢਾ ਵੱਲੋ ਸਿੱਖ ਕੌਮ ਦੀ ‘ਦਸਤਾਰ’ ਸਬੰਧੀ ਪ੍ਰਗਟਾਏ ਵਿਚਾਰ ਸ਼ਰਾਰਤ ਭਰਪੂਰ ਅਤੇ ਮੰਦਭਾਵਨਾ ਵਾਲੇ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਆਮ ਆਦਮੀ ਪਾਰਟੀ ਦੇ ਹੁਣੇ ਹੀ ਬਿਨ੍ਹਾਂ ਕਿਸੇ ਤਰ੍ਹਾਂ ਦੀ ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਸਿੱਖ ਕੌਮ ਨੂੰ ਦੇਣ ਦੇ ਬਣਾਏ ਗਏ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਵੱਲੋ ਸ਼ੋਸ਼ਲ ਮੀਡੀਏ ਉਤੇ ਪ੍ਰਗਟਾਏ ਇਹ ਵਿਚਾਰ ਕਿ ਸ. ਭਗਵੰਤ … More
ਦਿੱਲੀ ਮੁਰਾਦਾਬਾਦ ਹਾਈਵੇ ’ਤੇ ਬਣੇ ਲੰਗਰ ਹਾਲ ਨੂੰ ਢਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸ਼ਖ਼ਤ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ, ਮੁਰਾਦਾਬਾਦ ਹਾਈਵੇ ’ਤੇ ਸਥਿਤ ਉੱਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿਚ ਪ੍ਰਸਾਸ਼ਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁਝ ਲੋਕਾਂ ਦੇ ਘਰ ਤੋੜਨ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ … More
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਸਤਰਧਾਰੀ ਹੋਣ ਅਤੇ ਸਿਖਲਾਈ ਦੇਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ: ਜਥੇ. ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ. ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਸਤਰਧਾਰੀ ਹੋਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ ਹੈ। ਜਥੇ. ਪੰਜੋਲੀ … More
ਗਿਆਨੀ ਹਰਪ੍ਰੀਤ ਸਿੰਘ ਵੱਲੋ ਘੱਲੂਘਾਰਾ ਦਿਹਾੜੇ ਸਮੇਂ ਕੌਮ ਪੱਖੀ ਪ੍ਰਗਟਾਏ ਵਿਚਾਰ ਸਲਾਘਾਂਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “38ਵੇਂ ਘੱਲੂਘਾਰੇ ਸ਼ਹੀਦੀ ਦਿਹਾੜੇ ਸਮੇਂ ਗਿਆਨੀ ਹਰਪ੍ਰੀਤ ਸਿੰਘ ਵੱਲੋ ਆਪਣੇ ਵਿਚਾਰ ਪ੍ਰਗਟਾਉਦਿਆ ਜੋ ਕਿਹਾ ਗਿਆ ਹੈ ਕਿ ਸਿੱਖ ਕੌਮ ਨੂੰ ਜੋ ਹਥਿਆਰਾਂ ਦੀ ਸਿਖਲਾਈ ਦੀ ਗੁੜਤੀ ਪ੍ਰਾਪਤ ਹੋਈ ਹੈ ਇਹ ਤਾਂ ਸਿੱਖ ਕੌਮ ਨੂੰ ਆਪਣੇ ਜਨਮ ਤੋਂ … More









