ਪੰਜਾਬ
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਘੱਲੂਘਾਰੇ ਦੀ 38ਵੀ ਸ਼ਹੀਦੀ ਸਮਾਗਮ ਰਾਹੀਂ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਮਹਿਤਾ ਚੌਕ -: ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 38ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ … More
ਜਗਤਾਰ ਸਿੰਘ ਜੌਹਲ ਦੀ ਰਿਹਾਈ ਲਈ ਯੂਕੇ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਵੇ : ਕੀਰ ਸਟਾਰਮਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਲੇਬਰ ਪਾਰਟੀ ਦੇ ਆਗੂ ਕੀਰ ਸਟਾਰਮਰ ਨੇ ਬੋਰਿਸ ਜੌਹਨਸਨ ਨੂੰ ਜੱਗੀ ਜੋਹਲ ਦੀ ਰਿਹਾਈ ਦੇ ਮਾਮਲੇ ਵਿਚ ਤੁਰੰਤ ਦਖਲ ਦੇਣ ਲਈ ਕਿਹਾ ਹੈ ਅਤੇ ਬੇਨਤੀ ਕੀਤੀ ਹੈ ਕਿ ਸੰਯੁਕਤ ਰਾਸ਼ਟਰ ਦੇ ਇੱਕ ਕਾਰਜ ਸਮੂਹ ਦੁਆਰਾ … More
ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਹਰਿਮੰਦਿਰ ਸਾਹਿਬ ’ਤੇ ਹਮਲੇ ਦੀ 38ਵੀਂ ਵਰ੍ਹੇਗੰਢ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਗੁਰਮਤਿ ਸਮਾਗਮ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 1984 ਵਿਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਹਰਿਮੰਦਿਰ ਸਾਹਿਬ ’ਤੇ ਫੌਜੀ ਹਮਲਾ ਹੋਣ ਦੀ ਵਰ੍ਹੇਗੰਢ ਗੁਰਮਤਿ ਸਮਾਗਮ ਕਰਕੇ ਮਨਾਈ ਗਈ। ਇਸ ਮੌਕੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਚ ਸ੍ਰੀ … More
ਦਮਦਮੀ ਟਕਸਾਲ ਵਲੋਂ 6 ਜੂਨ ਨੂੰ ਮਹਿਤਾ ਚੌਕ ਵਿਖੇ “ਬੰਦੀ ਸਿੰਘ-ਕੌਮੀ ਯੋਧੇ” ਗੋਲਡ ਮੈਡਲ ਨਾਲ ਹੋਵੇਗਾ ਸਨਮਾਨ – ਬਾਬਾ ਹਰਨਾਮ ਸਿੰਘ ਖਾਲਸਾ
ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਜਥਾ ਭਿੰਡਰਾਂ ਮਹਿਤਾ ਵਿਖੇ ਚੱਲ ਰਹੇ ਸ਼ਹੀਦੀ ਸਪਤਾਹ ਦੇ ਤੀਸਰੇ ਦਿਨ ਸ਼ਾਮ ਦੇ ਸ਼ਹੀਦੀ ਦੀਵਾਨ ਵਿੱਚ ਕਥਾ ਕਰਨ ਸਮੇਂ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ … More
ਸਤਿਕਾਰ ਕਮੇਟੀ ਦੀਆਂ ਆਪਹੁਦਰੀਆਂ ਕਾਰਵਾਈਆਂ ਰੋਕਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ
ਬਰਮਿੰਘਮ/ ਅੰਮ੍ਰਿਤਸਰ - ਬਰਤਾਨੀਆ ਦੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਸਿੱਖ ਪ੍ਰਚਾਰਕਾਂ ਵੱਲੋਂ ਮਤਿਆਂ ਰਾਹੀਂ ਸਤਿਕਾਰ ਕਮੇਟੀ ਯੂ ਕੇ ਦੇ ਮੁਖੀ ਮਨਵੀਰ ਸਿੰਘ ਉਰਫ਼ ਮੰਨਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ … More
ਅੰਤਰਰਾਸ਼ਟਰੀ ਕਲਾ ਅਤੇ ਵਿਰਸਾ ਸੰਭਾਲ ਸੁਸਾਇਟੀ(ਰਜਿ.),ਪੰਜਾਬ ,(ਦਸੂਹਾ) ਦੀ ਹੋਈ ਸਥਾਪਨਾ
ਦਸੂਹਾ, ਹੁਸ਼ਿਆਰਪੁਰ – ਗੁਰੂਆਂ ਅਤੇ ਪੀਰਾਂ ਦੀ ਧਰਤੀ ਪੰਜਾਬ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਅਮੀਰ ਹੋਣ ਕਰਕੇ ਸਾਰੀ ਦੁਨੀਆਂ ਵਿੱਚ ਵਿਸ਼ੇਸ਼ ਅਤੇ ਵਿਲੱਖਣ ਪਹਿਚਾਣ ਤੇ ਮਾਣ ਸੀ । ਪਰ ਵਰਤਮਾਨ ਪੰਜਾਬੀ ਸੱਭਿਆਚਾਰ ਦੀ ਤਸਵੀਰ ਇਸ ਯੋਗ ਨਹੀਂ ਰਹੀ। ਅੱਜ … More
ਬੈਕਫੁੱਟ ‘ਤੇ ਆਪ ਸਰਕਾਰ, ਹਾਈਕੋਰਟ ਨੇ 7 ਜੂਨ ਤੋਂ ਬਹਾਲ ਕੀਤੀ 424 VIP ਦੀ ਸਕਿਊਰਟੀ
ਚੰਡੀਗੜ੍ਹ – ਪੰਜਾਬ ਦੇ ਪ੍ਰਸਿੱਧ ਸਿੰਗਰ ਸਿੱਧੂ ਮੂਸੇਵਾਲ ਦੇ ਕਤਲ ਤੋਂ ਬਾਅਦ ਸੱਭ ਪਾਸਿਆਂ ਤੋਂ ਨਮੋਸ਼ੀ ਝੱਲ ਰਹੀ ਆਪ ਸਰਕਾਰ ਹੁਣ ਬੈਕਫੁੱਟ ਤੇ ਆ ਗਈ ਹੈ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਸਰਕਾਰ ਨੇ ਰਾਜ ਦੇ 424 ਨੁਮਾਇੰਦਿਆਂ ਦੀ ਸਕਿਊਰਟੀ … More
ਫ਼ੌਜੀ ਦੀ ਪਤਨੀ ਖ਼ਿਲਾਫ਼ ਦਰਜ ਝੂਠਾ ਪਰਚਾ ਰੱਦ ਕਰਦਿਆਂ ਇਨਸਾਫ਼ ਦਿੱਤਾ ਜਾਵੇ : ਅਰਵਿੰਦਰ ਸ਼ਰਮਾ
ਅੰਮ੍ਰਿਤਸਰ – ਸਰਹੱਦਾਂ ’ਤੇ ਰਾਖੀ ਕਰਨ ਵਾਲੇ ਇਕ ਫ਼ੌਜੀ ਪ੍ਰਗਟ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਨੇ ਆਪਣੇ ’ਤੇ ਕੀਤੇ ਗਏ ਝੂਠੇ ਪਰਚੇ ਨੂੰ ਰੱਦ ਕਰਾਉਣ ਲਈ ਪੰਜਾਬ ਮਹਿਲਾ ਕਮਿਸ਼ਨ, ਡੀ ਜੀ ਪੀ ਅਤੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੂੰ ਗੁਹਾਰ ਲਗਾਈ ਹੈ। … More
ਸਿੱਧੂ ਮੂਸੇਵਾਲਾ ਦੇ ਹੋਏ ਕਤਲ ਸਬੰਧੀ ਪੰਜਾਬ ਸਰਕਾਰ ਉਤੇ 120-ਬੀ ਦਾ ਕੇਸ ਦਰਜ ਹੋਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਮਈ ਮਹੀਨੇ ਦੇ ਸੁਰੂ ਵਿਚ ਹੀ ਦਿੱਲੀ ਪੁਲਿਸ ਨੇ ਪੰਜਾਬ ਸਰਕਾਰ ਨੂੰ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਤਿਹਾੜ੍ਹ ਜੇਲ੍ਹ ਵਿਚ ਬਣੀ ਸਾਜ਼ਿਸ ਸੰਬੰਧੀ ਅਗਾਊ ਜਾਣਕਾਰੀ ਦੇ ਦਿੱਤੀ ਸੀ, ਇਸ ਉਪਰੰਤ ਵੀ ਪੰਜਾਬ ਸਰਕਾਰ ਵੱਲੋ ਸਿੱਧੂ ਮੂਸੇਵਾਲ … More
ਵਿੱਕੀ ਗੌਂਡਰ ‘ਤੇ ਬੰਬੀਹਾ ਗੈਂਗ ਤੋਂ ਬਾਅਦ ਨੀਰਜ ਬਵਾਨਾ ਗੈਂਗ ਵੀ ਸਿੱਧੂ ਦੀ ਮੌਤ ਦਾ ਬਦਲਾ ਲੈਣ ਲਈ ਆਇਆ ਸਾਹਮਣੇ
ਮਾਨਸਾ – ਪੰਜਾਬੀ ਸਿੰਗਰ ਸਿੱਧੂ ਮੂਸੇਵਾਲ ਦੇ ਕਤਲ ਦੀ ਜਿੰਮੇਵਾਰੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕਨੇਡਾ ਵਿੱਚ ਬੈਠੇ ਸਾਥੀ ਗੋਲਡੀ ਬਰਾੜ ਨੇ ਇਸ ਘਿਨੌਣੀ ਹੱਤਿਆ ਦੀ ਜਿੰਮੇਵਾਰੀ ਲਈ ਹੈ। ਇਸ ਤੋਂ ਬਾਅਦ ਪੰਜਾਬੀ ਭਾਈਚਾਰੇ ਵਿੱਚ … More










