ਪੰਜਾਬ

Screenshot_2022-09-06_22-32-59.resized

ਐੱਸ.ਵਾਈ.ਐੱਲ ਮੁੱਦਾ ਪੰਜਾਬ-ਹਰਿਆਣਾ ਗੱਲਬਾਤ ਰਾਹੀਂ ਹੱਲ ਕਰੇ: ਸੁਪਰੀਮ ਕੋਰਟ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਸੁਪਰੀਮ ਕੋਰਟ ਨੇ ਐੱਸ.ਵਾਈ.ਐੱਲ ਮੁੱਦੇ ਤੇ ਸੁਣਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਤਲੁਜ ਯਮੁਨਾ ਲਿੰਕ (ਐੱਸ.ਵਾਈ.ਐੱਲ.) ਨੂੰ ਲੈ ਕੇ ਚਲ ਰਹੇ ਵਿਵਾਦ ਨੂੰ ਗੱਲਬਾਤ ਰਾਹੀਂ … More »

ਪੰਜਾਬ | Leave a comment
IMG-20220906-WA0286.resized

ਹੋਲੀ ਸਿਟੀ ਦੇ ਕਾਲੋਨਾਈਜ਼ਰਾਂ ਨੂੰ ਪੁੱਡਾ ਵਲੋਂ ਨੋਟਿਸ ਜਾਰੀ ਹੋਣ ‘ਤੇ ਕਲੋਨੀ ਵਾਸੀਆਂ ਦਾ ਧਰਨਾ 27ਵੇਂ ਦਿਨ ਵੀ ਜਾਰੀ

ਅੰਮ੍ਰਿਤਸਰ – ਇੱਕ ਪਾਸੇ ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਵਿਰੁੱਧ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਪੁੱਡਾ ਵਲੋਂ ਮਨਜ਼ੂਰਸ਼ੁਦਾ ਹੋਲੀ ਸਿਟੀ ਕਾਲੋਨੀ ਦੇ ਕਾਲੋਨਾਈਜ਼ਰ ਵਲੋਂ ਪੁੱਡਾ ਦੇ ਨਿਯਮਾਂ ਦੀਆਂ ਉੱਡਾਈਆਂ ਜਾ ਰਹੀਆਂ ਧੱਜੀਆਂ ਵਿਰੁੱਧ ਕਾਰਵਾਈ ਕਰਨ ਦੀ … More »

ਪੰਜਾਬ | Leave a comment
IMG_9273.resized

ਪੀ ਏ ਯੂ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖਡ਼ੀ ਵਿਚ ਹਾਡ਼੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਕਰਵਾਇਆ ਗਿਆ

ਲੁਧਿਆਣਾ, (ਉਂਮੇਸ਼ ਜੌਸ਼ੀ) – ਆਉਂਦੀ ਹਾਡ਼ੀ ਅਤੇ ਬਸੰਤ ਰੁੱਤ ਦੀਆਂ ਫ਼ਸਲਾਂ ਲਈ ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੀ ਲਡ਼ੀ ਵਿਚ ਅੱਜ ਡਾ. ਡੀ. ਆਰ ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖਡ਼ੀ ਵਿਖੇ ਮੇਲਾ ਕਰਵਾਇਆ ਗਿਆ। ਇਸਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਡਿਪਟੀ … More »

ਪੰਜਾਬ | Leave a comment
Press Pic 1 (3).resized

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕੇਰਲ ਦੇ ਵਿਦਿਆਰਥੀਆਂ ਨੇ ਓਨਮ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ – ਫਸਲ ਦੀ ਕਟਾਈ ਅਤੇ ਕਿਸਾਨੀ ਨੂੰ ਸਮਰਪਿਤ ਕੇਰਲ ਦੇ ਪ੍ਰਸਿੱਧ ਤਿਉਹਾਰ ਓਨਮ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ, ਜਿਸ ’ਚ ਕੇਰਲ ਦੇ ਵੱਖ-ਵੱਖ ਸੱਭਿਆਚਾਰਾਂ ਦੀ ਜਿਊਂਦੀ ਜਾਗਦੀ ਝਲਕ ਵੇਖਣ ਨੂੰ ਮਿਲੀ। … More »

ਪੰਜਾਬ | Leave a comment
IMG-20220905-WA0013.resized

ਬਰਤਾਨੀਆ ਦੀਆਂ ਗੁਰਦੁਆਰਾ ਕਮੇਟੀਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਥੇਦਾਰ ਗੌਹਰ-ਏ-ਮਸਕੀਨ ਦਾ ਮਾਮਲਾ ਆਪਣੇ ਹੱਥਾਂ ’ਚ ਲੈਣ ਦੀ ਕੀਤੀ ਅਪੀਲ

ਅੰਮ੍ਰਿਤਸਰ – ਬਰਤਾਨਵੀ ਗੁਰਦੁਆਰਾ ਕਮੇਟੀਆਂ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ ਗੌਹਰ-ਏ ਮਸਕੀਨ ਵਿਰੁੱਧ ਅਖੌਤੀ ਡਾ: ਗੁਰਵਿੰਦਰ ਸਿੰਘ ਸਮਰਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸੰਗਤਾਂ ਦੇ ਵਿਸ਼ਵਾਸ ਨੂੰ ਗਹਿਰੀ ਸੱਟ ਮਾਰਨ … More »

ਪੰਜਾਬ | Leave a comment
Screenshot_2022-09-04_14-52-11.resized

3 ਅਕਤੂਬਰ ਨੂੰ ਦੇਸ਼ ਭਰ ਵਿੱਚ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ : ਸਯੁੰਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਜਨਰਲ ਬਾਡੀ ਦੀ ਮੀਟਿੰਗ ਅੱਜ 4 ਸਤੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਨਵੀਂ ਦਿੱਲੀ ਵਿਖੇ ਹੋਈ। ਇਸ ਦੀ ਪ੍ਰਧਾਨਗੀ ਰੁਲਦੂ ਸਿੰਘ, ਤਜਿੰਦਰ ਸਿੰਘ ਬਿਰਕ, ਹਨਾਨ ਮੌਲਾ, ਦਰਸ਼ਨ ਪਾਲ ਅਤੇ … More »

ਪੰਜਾਬ | Leave a comment
Screenshot_2022-09-04_14-47-23.resized

ਯੋਗੇਂਦਰ ਯਾਦਵ ਨੇ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਤੋਂ ਯੋਗੇਂਦਰ ਯਾਦਵ ਨੇ ਅਸਤੀਫ਼ਾ ਦੇ ਦਿੱਤਾ ਹੈ । ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 31 ਅਗਸਤ ਦੀ ਜ਼ੂਮ ਮੀਟਿੰਗ ਵਿੱਚ ਮੈਂ ਤੁਹਾਨੂੰ ਸਾਰਿਆਂ ਨੂੰ ਸੂਚਿਤ ਕੀਤਾ ਸੀ … More »

ਪੰਜਾਬ | Leave a comment
Screenshot_2022-09-01_18-18-21.resized

ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਐਮ.ਐਲ.ਕੇ.ਐਮ. ਤੈਰਾਕੀ ਕਲੱਬ ਪਟਿਆਲਾ ਵਿਖੇ 66ਵੇਂ ਸਕੂਲ ਜ਼ਿਲ੍ਹਾ ਤੈਰਾਕੀ ਮੁਕਾਬਲੇ ਕਰਵਾਏ ਗਏ

ਪਟਿਆਲਾ – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਖੇਡ ਕੈਲੰਡਰ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਤੈਰਾਕੀ ਦੇ 66ਵੇਂ ਸਕੂਲ ਜ਼ਿਲ੍ਹਾ ਤੈਰਾਕੀ ਮੁਕਾਬਲੇ ਪਟਿਆਲਾ ਦੇ ਨਾਮੀ ਤੈਰਾਕੀ ਕਲੱਬ ਐਮ.ਐਲ.ਕੇ.ਐਮ. ਵਿਖੇ ਭਾਰਤ ਦੇ ਨਾਮਵਰ ਤੈਰਾਕੀ ਖਿਡਾਰੀ ਅਤੇ ਕੋਚ ਸ੍ਰੀ ਕੇਸ਼ਵ ਕੁਮਾਰ ਦੀ ਅਗਵਾਈ … More »

ਪੰਜਾਬ | Leave a comment
Screenshot_2022-08-30_23-08-56.resized

ਕਿਸਾਨਾਂ ਨੇ ਭਾਜਪਾ ਆਗੂਆਂ ਦੇ ਦਫਤਰਾਂ ਅਤੇ ਰਿਹਾਇਸ਼ਾਂ ਦੇ ਬਾਹਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦਾ ਪੁਤਲਾ ਫੂਕਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਤਹਿਸੀਲ ਦਫ਼ਤਰਾਂ ਅੱਗੇ ਇਕੱਠੇ ਹੋ ਕੇ ਅਧਿਕਾਰੀਆਂ ਰਾਹੀਂ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ।  ਰੋਸ ਮਾਰਚ ਕਰਦੇ ਹੋਏ ਵੱਖ-ਵੱਖ … More »

ਪੰਜਾਬ | Leave a comment
Screenshot_2022-08-30_23-08-02.resized

ਦਿੱਲੀ ਕਮੇਟੀ ਵੱਲੋਂ ਪੰਜਾਬ ’ਚ ‘ਧਰਮ ਜਾਗਰੂਕਤਾ ਲਹਿਰ’ ਸਦਕੇ 12 ਸਿੱਖ ਪਰਿਵਾਰਾਂ ਨੇ ਇਸਾਈ ਧਰਮ ਛੱਡ ਕੇ ਮੁੜ ਸਿੱਖ ਧਰਮ ’ਚ ਕੀਤੀ ਵਾਪਸੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਧਰਮ ਜਾਗਰੂਕਤਾ ਲਹਿਰ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ 12 ਸਿੱਖ ਪਰਿਵਾਰਾਂ ਨੇ  ਇਸਾਈ ਧਰਮ ਨੂੰ ਛੱਡ ਕੇ ਮੁੜ ਸਿੱਖ ਧਰਮ ’ਚ ਵਾਪਸੀ ਕੀਤੀ। ਇਨ੍ਹਾਂ … More »

ਪੰਜਾਬ | Leave a comment