ਪੰਜਾਬ

IMG-20220822-WA0022.resized

ਗਡਵਾਸੂ ਨੇ ਬਾਗਬਾਨੀ ਵਿਭਾਗ ਪੰਜਾਬ ਅਤੇ ਕਿਸਾਨ ਕਮਿਸ਼ਨ ਪੰਜਾਬ ਦੀ ਮੱਦਦ ਨਾਲ ਮਨਾਇਆ ਰਾਜ ਪੱਧਰੀ ਨਾਖ ਮੇਲਾ 2022

ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਅਧੀਨ ਚਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਤਰਨਤਾਰਨ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ, ਮੋਹਾਲੀ ਅਤੇ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿਖੇ “ਨਾਖ ਦੀ ਕਾਸ਼ਤ ਵਿੱਚ ਨਵੇ … More »

ਪੰਜਾਬ | Leave a comment
sarchand pic2(2).resized

ਪਾਕਿਸਤਾਨ ਵਿੱਚ ਹਿੰਦੂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਠੋਸ ਕਦਮ ਚੁੱਕੇ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਅੰਦਰ ਘੱਟਗਿਣਤੀ ਭਾਈਚਾਰੇ ਉੱਤੇ ਕੱਟੜਪੰਥੀਆਂ ਦੇ ਲਗਾਤਾਰ ਵਧ ਰਹੇ ਹਮਲਿਆਂ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ  ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਭਾਰਤੀ ਘਟ ਗਿਣਤੀ … More »

ਪੰਜਾਬ | Leave a comment
Screenshot_2022-08-06_13-37-32.resized

ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ‘ਕਿਰਪਾਨ’ ਲੈ ਕੇ ਜਾਣ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ਹੋਈ ਵਾਪਿਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ‘ਕਿਰਪਾਨ’ ਲੈ ਕੇ ਜਾਣ ਦੀ ਇਜਾਜ਼ਤ ਦੇਣ ਵਾਲੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ (ਪੀਆਈਐਲ) ਸੋਮਵਾਰ ਨੂੰ ਵਾਪਸ ਲੈ ਲਈ ਗਈ। ਜਸਟਿਸ ਸਤੀਸ਼ ਚੰਦਰ ਮਿਸ਼ਰਾ … More »

ਪੰਜਾਬ | Leave a comment
Screenshot_2022-08-22_22-01-14.resized

ਦਿੱਲੀ ਦੀ ਧਰਤੀ ਜੰਤਰ ਮੰਤਰ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਲਾਇਆ ਧਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਇਕ ਕਿਸਾਨ ਧੜੇ ਦੇ ਸੱਦੇ ‘ਤੇ ਜੰਤਰ-ਮੰਤਰ ‘ਤੇ ਮਹਾਂਪੰਚਾਇਤ ਕੀਤੀ ਗਈ । ਅੱਜ ਜੰਤਰ-ਮੰਤਰ ‘ਤੇ ਕਿਸਾਨਾਂ ਦੇ ਧਰਨੇ ਦੇ ਸੱਦੇ ਤੋਂ ਪਹਿਲਾਂ ਸਿੰਘੂ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਤੇ … More »

ਪੰਜਾਬ | Leave a comment
286870747_564112988410875_3398004842884833935_n.resized

ਦਿੱਲੀ ਹਾਈਕੋਰਟ ਦੇ ਮੁੱਖ ਜੱਜ ਸ਼ਰਮਾ ਵੱਲੋਂ ਹਵਾਈ ਯਾਤਰਾਵਾਂ ‘ਚ ਸਿੱਖਾਂ ਨੂੰ ਕਿਰਪਾਨ ਦੀ ਖੁੱਲ੍ਹ ਮਿਲਣ `ਤੇ, ਸੁਣਵਾਈ ਕਰਨਾ ਮੰਦਭਾਵਨਾ ਭਰੀ ਸੋਚ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਇੰਡੀਆਂ ਦੀ ਸੁਪਰੀਮ ਕੋਰਟ ਨੇ ਸਿੱਖ ਕੌਮ ਨੂੰ ਘਰੇਲੂ ਹਵਾਈ ਯਾਤਰਾਵਾਂ ਵਿਚ ਇੰਡੀਆਂ ਦੇ ਵਿਧਾਨ ਅਨੁਸਾਰ ਜੋ ਸਿੱਖ ਕਿਰਪਾਨ ਪਹਿਨ ਸਕਦੇ ਹਨ, ਨਾਲ ਲਿਜਾ ਸਕਦੇ ਹਨ, ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਯਾਤਰਾਵਾਂ ਵਿਚ ਕਿਰਪਾਨ ਪਹਿਨਣ ਦੀ … More »

ਪੰਜਾਬ | Leave a comment
Screenshot_2022-08-20_18-36-50.resized

ਲਖੀਮਪੁਰ ਮਹਾਧਰਨੇ ਤੋਂ ਪ੍ਰਧਾਨ ਮੰਤਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਭੇਜਿਆ ਗਿਆ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਪੀ ਦੇ ਲਖੀਮਪੁਰ ਵਿਚ ਆਪਣੀਆਂ ਮੰਗਾ ਨੂੰ ਲੈ ਕੇ ਚਲ ਰਹੇ ਕਿਸਾਨਾਂ ਦੇ ਮਹਾਧਰਨੇ ਤੋਂ ਕਿਸਾਨ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਨੂੰ ਇਕ ਮੰਗ ਪੱਤਰ ਭੇਜਿਆ ਗਿਆ ਹੈ ਓਸ ਵਿਚ ਉਨ੍ਹਾਂ ਲਿਖਿਆ ਜਿਵੇਂ ਕਿ ਤੁਸੀਂ ਜਾਣਦੇ … More »

ਪੰਜਾਬ | Leave a comment
Screenshot_2022-08-19_23-34-58.resized

ਕਿਸਾਨ ਆਗੂਆਂ ਨੇ ਜੇਲ੍ਹ ਵਿੱਚ ਕਿਸਾਨਾਂ ਨਾਲ ਕੀਤੀ ਮੁਲਾਕਾਤ

 ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਯੂਪੀ ਦੇ ਪਿੰਡ ਲੱਖੀਮਪੁਰ ਅੰਦਰ ਤਿਕੁਨੀਆ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਲਖੀਮਪੁਰ ‘ਚ ਦੂਜੇ ਦਿਨ ਵੀ ਕਿਸਾਨਾਂ ਦਾ ਮਹਾ ਧਰਨਾ ਜਾਰੀ ਰਿਹਾ।  ਕੱਲ੍ਹ ਨਾਲੋਂ ਅੱਜ ਮਹਾਪਦਵ ਵਿੱਚ ਕਿਸਾਨਾਂ ਦੀ ਗਿਣਤੀ ਵੱਧ ਗਈ ਹੈ।  … More »

ਪੰਜਾਬ | Leave a comment
Screenshot_2022-08-18_13-26-32.resized

ਬਿਕਲਿਸ ਬਾਨੋ ਕਾਂਡ ਦੇ ਦੋਸ਼ੀਆਂ ਦੀ ਰਿਹਾਈ ਤੁਰੰਤ ਰੱਦ ਕੀਤੀ ਜਾਏ : ਹਰਸਿਮਰਤ ਬਾਦਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬੀਬਾ ਹਰਸਿਮਰਤ ਕੌਰ ਬਾਦਲ ਨੇ ਗੁਜਰਾਤ ਅੰਦਰ ਗੋਧਰਾ ਕਾਂਡ ਉਪਰੰਤ ਅਣਮਨੁੱਖੀ ਕਾਰਨਾਮਾ ਕਰਣ ਵਾਲੇ 11 ਬਲਾਤਕਾਰੀਆਂ ਅਤੇ ਕਾਤਲਾਂ ਨੂੰ ਅਜ਼ਾਦੀ ਦਿਵਸ ਦੀ ਵਰ੍ਹੇਗੰਢ ਮੌਕੇ ਰਿਹਾਈ ਮਿਲਣਾ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਲਈ ਬੜਾ ਦੁਖਦਾਈ … More »

ਪੰਜਾਬ | Leave a comment
meeting photo copy.resized

15 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਪਲਾਜਾ ਸਾਹਮਣੇ ਵੱਡਾ ਇਕੱਠ ਕਰਕੇ ‘ਕੌਮਾਂਤਰੀ ਜ਼ਮਹੂਰੀਅਤ ਦਿਹਾੜਾ’ ਮਨਾਇਆ ਜਾਵੇਗਾ : ਮਾਨ

ਫ਼ਤਹਿਗੜ੍ਹ ਸਾਹਿਬ – “15 ਸਤੰਬਰ ਨੂੰ ਅੰਤਰਰਾਸਟਰੀ ਜ਼ਮਹੂਰੀ ਦਿਹਾੜੇ ਦਾ ਬਹੁਤ ਵੱਡਾ ਮਹੱਤਵਪੂਰਨ ਦਿਨ ਆ ਰਿਹਾ ਹੈ । ਕਿਉਂਕਿ ਇੰਡੀਆਂ ਦੇ ਹੁਕਮਰਾਨਾਂ ਨੇ ਸਾਡੇ ਮਹਾਨ ਨਾਇਕ ਗਿਆਨੀ ਦਿੱਤ ਸਿੰਘ ਅਤੇ ਪ੍ਰੋ. ਗੁਰਮੁੱਖ ਸਿੰਘ ਦੁਆਰਾ ਸਿੱਦਤ ਅਤੇ ਵੱਡੀ ਜ਼ਿੰਮੇਵਾਰੀ ਨਾਲ ਸੁਰੂ … More »

ਪੰਜਾਬ | Leave a comment
3246_94707417924_6643196_n.resized.resized

ਹਰਿਆਣੇ ਦੇ ਨੂਹ ਜਿਲ੍ਹੇ ‘ਚ ਗਊਆ ਦੀ ਸਮਗਲਿੰਗ ਦੇ ਬਹਾਨੇ ਮੁਸਲਿਮ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਅਤਿ ਨਿੰਦਣਯੋਗ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਤੋਂ ਸੈਂਟਰ ਵਿਚ ਮੁਤੱਸਵੀ ਮੋਦੀ ਹਕੂਮਤ ਆਈ ਹੈ, ਉਸ ਸਮੇ ਤੋਂ ਆਰ.ਐਸ.ਐਸ. ਫਿਰਕੂ ਜਮਾਤ ਦੇ ਆਦੇਸ਼ਾਂ ਉਤੇ ਇੰਡੀਆਂ ਵਿਚ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਉਤੇ ਹਰ ਖੇਤਰ ਵਿਚ ਤਸੱਦਦ-ਜੁਲਮ ਅਤੇ ਵਿਤਕਰਿਆ ਦਾ ਦੌਰ ਵੱਧ ਗਿਆ ਹੈ … More »

ਪੰਜਾਬ | Leave a comment