ਪੰਜਾਬ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਲਾਲਜੀਤ ਭੁੱਲਰ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ (ਪੀਐਸਡਬਲਯੂਸੀ) ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਮੌਤ ਤੋਂ ਬਾਅਦ ‘ਆਪ’ ਸਰਕਾਰ ਦੀ ਤਿੱਖੀ ਨਿੰਦਾ … More
ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025’ ਸਬੰਧੀ ਸ਼੍ਰੋਮਣੀ ਕਮੇਟੀ ਦੁਆਰਾ ਪੰਜਾਬ ਸਰਕਾਰ ਤੋਂ ਮੰਗੀਆਂ ਜਾਣਕਾਰੀਆਂ ਮੁਹੱਈਆ ਨਾ ਕਰਵਾਉਣ ’ਤੇ ਸਵਾਲ ਚੁੱਕੇ ਹਨ। … More
ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰਾ ਬਹਾਨੇ ਨਾ ਬਣਾਉਣ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ – ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਗੱਲ ਪੰਜਾਬ ਦੀ ਬੈਨਰ ਹੇਠ ਹੋਏ ਵਿਸ਼ਾਲ ਸਮਾਗਮ ਵਿੱਚ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਇਹ ਉਹ ਵਿਦਿਆਰਥੀ ਤੇ ਵਿਦਿਆਰਥਣਾ ਸਨ ਜਿਹੜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ … More
ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ, ਨਸ਼ਿਆਂ, ਬੇਅਦਬੀਆਂ ਅਤੇ ਸਿੱਖ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਕਾਰਨ ਆਮ ਪਾਰਟੀ ਵਿੱਚ ਬਗ਼ਾਵਤ
ਅੰਮ੍ਰਿਤਸਰ – ਅੱਜ ਪ੍ਰੈਸ ਕਲੱਬ ਅੰਮ੍ਰਿਤਸਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ‘ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ … More
ਜਦੋਂ ਚੋਣ ਕਮਿਸਨ ਇੰਡੀਆ ਵੱਲੋ 4 ਸੂਬਿਆਂ ਦੀਆਂ ਅਸੈਬਲੀ ਦੀਆਂ ਚੋਣਾਂ ਕਰਵਾਉਣ ਦੇ ਨਾਲ ਜਿਮਨੀ ਚੋਣਾਂ ਦਾ ਐਲਾਨ ਹੋਏ ਹਨ, ਤਾਂ ਪੰਜਾਬ ਦੀ ਖਡੂਰ ਸਾਹਿਬ ਸੰਬੰਧੀ ਕਿਉਂ ਨਹੀਂ ? : ਮਾਨ
ਫ਼ਤਹਿਗੜ੍ਹ ਸਾਹਿਬ – “ਚੋਣ ਕਮਿਸਨ ਇੰਡੀਆ ਵੱਲੋ ਅਸਾਮ, ਬੰਗਾਲ, ਪਾਡੂਚਰੀ, ਤਾਮਿਲਨਾਡੂ, ਕੇਰਲਾ ਦੀਆਂ ਅਸੈਬਲੀ ਚੋਣਾਂ ਸੰਬੰਧੀ 23 ਅਪ੍ਰੈਲ ਤੋ 29 ਅਪ੍ਰੈਲ ਤੱਕ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਇਸਦੇ ਨਾਲ ਹੀ ਵੱਖ-ਵੱਖ ਸੂਬਿਆਂ ਦੀਆਂ ਜਿਮਨੀ ਚੋਣਾਂ ਦੇ ਐਲਾਨ … More
ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ … More
ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਵਿਸਾ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ … More
ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਨਾਮਜਦ ਕੀਤੇ ਗਏ 8 ਕੇਸਾਂ ਅਧੀਨ ਦਿੱਲੀ … More
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਟਕ ‘ਫਾਰਐਵਰ ਮਹਾਰਾਣੀ ਜਿੰਦਾਂ’ ਦਾ ਸਫ਼ਲ ਮੰਚਨ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅਨਾਮਿਕਾ ਆਰਟਸ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਦੇ ਸਹਿਯੋਗ ਨਾਲ ਔਰਤ ਦੇ ਸੰਘਰਸ਼ ਦੀ ਕਹਾਣੀ ਬਿਆਨ ਕਰਦੇ ਨਾਟਕ ” ਫਾਰਐਵਰ ਮਹਾਰਾਣੀ ਜਿੰਦਾਂ” ਦਾ ਮੰਚਨ ਕੀਤਾ ਗਿਆ। ਡਾ. ਆਤਮਾ ਸਿੰਘ ਗਿੱਲ ਦੁਆਰਾ ਲਿਖੇ … More
ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ: ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਪਹੂਵਿੰਡ ਲਈ ਰਵਾਨਾ
ਅੰਮ੍ਰਿਤਸਰ – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਆਰੰਭ ਹੋਇਆ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਬੀੜ … More










