ਪੰਜਾਬ
ਅਗਨੀਪਥ ਸਕੀਮ ਰਾਸ਼ਟਰੀ ਸੁਰੱਖਿਆ, ਭਾਰਤੀ ਫੌਜ, ਬੇਰੋਜ਼ਗਾਰ ਨੌਜਵਾਨਾਂ ਅਤੇ ਕਿਸਾਨ ਪਰਿਵਾਰਾਂ ਲਈ ਤਬਾਹਕੁਨ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦੇਸ਼ ਦੇ ਕਿਸਾਨਾਂ, ਸਾਬਕਾ ਸੈਨਿਕਾਂ ਅਤੇ ਨੌਜਵਾਨਾਂ ਨੇ ਭਾਰਤ ਸਰਕਾਰ ਦੁਆਰਾ ਲਿਆਂਦੀ ਵਿਨਾਸ਼ਕਾਰੀ ‘ਅਗਨੀਪਥ ਯੋਜਨਾ’ ਦੇ ਵਿਰੁੱਧ ਇੱਕ ਨਿਰੰਤਰ ਮੁਹਿੰਮ ਸ਼ੁਰੂ ਕਰਨ ਲਈ ਹੱਥ ਮਿਲਾਇਆ। ਇਹ ਐਲਾਨ ਸੰਯੁਕਤ ਕਿਸਾਨ ਮੋਰਚਾ (ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ … More
ਸੂਬਾ ਸਰਕਾਰ ਅੰਦਰ ਪੰਜਾਬੀਆਂ ਦੀ ਭਾਗੀਦਾਰੀ ਖ਼ਤਮ: ਪ੍ਰੋ, ਚੰਦੂਮਾਜਰਾ
ਬਲਾਚੌਰ, (ਉਮੇਸ਼ ਜੋਸ਼ੀ) – ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਬਲਾਚੌਰ ਦੇ ਪਿੰਡ ਪਨਿਆਲੀ, ਮਾਲੇਵਾਲ, ਚਣਕੋਆ, ਫਿਰਨੀਮਜਾਰਾ ਅਤੇ ਸਨੋਆ ਆਦਿ ਪਿੰਡਾਂ ਦਾ ਦੌਰਾ ਕੀਤਾ । ਇਸ ਸਮੇਂ ਉਨਾਂ ਮੀਡੀਆ … More
ਸਿੱਖ ਯਾਤਰੀਆਂ ਨੂੰ ਘਰੇਲੂ ਉਡਾਣਾਂ ‘ਤੇ ਕਿਰਪਾਨ ਰੱਖਣ ਦੀ ਇਜਾਜ਼ਤ ਵਿਰੁੱਧ ਹਿੰਦੂ ਸੈਨਾ ਦੀ ਅਪੀਲ ਸੁਪਰੀਮ ਕੋਰਟ ‘ਚ ਹੋਈ ਖਾਰਿਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਿੱਖ ਯਾਤਰੀਆਂ ਨੂੰ ਘਰੇਲੂ ਉਡਾਣਾਂ ‘ਤੇ ਕਿਰਪਾਨ ਰੱਖਣ ਦੀ ਇਜਾਜ਼ਤ ਦੇਣ ਦੇ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਹਿੰਦੂ ਸੈਨਾ ਦੀ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ … More
ਪਾਕਿਸਤਾਨ ਦੇ ਲਹਿੰਦੇ ਪੰਜਾਬ ਵਿਚ ਆਏ ਭਾਰੀ ਹੜ੍ਹਾਂ ਕਾਰਨ ਹੋ ਰਹੇ ਜਾਨੀ-ਮਾਲੀ ਨੁਕਸਾਨ ਦੀ ਪੂਰਤੀ ਲਈ ਸ੍ਰੀ ਮੋਦੀ ਇਨਸਾਨੀਅਤ ਦੇ ਨਾਤੇ ਵੱਧ ਚੜ੍ਹਕੇ ਮਦਦ ਕਰਨ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਡੇ ਗੁਆਂਢੀ ਮੁਲਕ ਦੇ ਲਹਿੰਦੇ ਪੰਜਾਬ ਵਿਚ ਭਾਰੀ ਹੜ੍ਹਾਂ ਦੀ ਬਦੌਲਤ ਬਹੁਤ ਵੱਡਾ ਜਾਨੀ-ਮਾਲੀ ਨੁਕਸਾਨ ਹੋਇਆ ਹੈ । ਜਿਸਦਾ ਸਾਨੂੰ ਗਹਿਰਾ ਦੁੱਖ ਹੈ । ਉਥੇ ਅਸੀਂ ਇੰਡੀਆਂ ਦੀ ਸ੍ਰੀ ਮੋਦੀ ਹਕੂਮਤ ਨੂੰ ਇਨਸਾਨੀਅਤ ਦੇ ਨਾਤੇ ਇਹ ਅਪੀਲ … More
ਸਿੱਖਾਂ ਦੀ ਸਿਰਮੌਰ ਸੰਸਥਾ ਬਾਰੇ ਅਪਮਾਨਜਨਕ ਟਿੱਪਣੀਆਂ ਕਰਨਾ ਬੇਹੱਦ ਮੰਦਭਾਗਾ: ਜਥੇਦਾਰ ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਕੀਤੀ ਗਈ ਟਿੱਪਣੀ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਸਿੱਖਾਂ … More
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 15 ਸਤੰਬਰ ਨੂੰ ਸਟੇਟ ਪੱਧਰ `ਤੇ ਕੌਮਾਂਤਰੀ ਜ਼ਮਹੂਰੀਅਤ ਦਿਹਾੜਾ ਮਨਾਏਗਾ : ਮਾਨ
ਫ਼ਤਹਿਗੜ੍ਹ ਸਾਹਿਬ – “15 ਸਤੰਬਰ ਨੂੰ ਸਮੁੱਚੇ ਸੰਸਾਰ ਦਾ ਜ਼ਮਹੂਰੀਅਤ ਪੱਖੀ ਦਿਹਾੜਾ ਆ ਰਿਹਾ ਹੈ । ਕਿਉਂਕਿ ਪੰਜਾਬ ਸੂਬੇ ਦੇ ਨਿਵਾਸੀਆਂ ਅਤੇ ਸਿੱਖ ਕੌਮ ਨਾਲ ਉਥੋ ਦੇ ਹੁਕਮਰਾਨ ਬੀਤੇ 75 ਸਾਲਾਂ ਤੋਂ ਹਰ ਖੇਤਰ ਵਿਚ ਜਿਆਦਤੀਆਂ ਤੇ ਬੇਇਨਸਾਫ਼ੀਆਂ ਕਰਦੇ ਆ … More
ਡੇਂਗੂ ਤੋਂ ਬਚਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣਾ ਜਰੂਰੀ : ਡਾ. ਮਾਨ
ਬਲਾਚੌਰ, (ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਨੇ ਅੱਜ ਪਿੰਡ ਸਿਆਣਾ, ਕਾਠਗੜ ਤੇ ਨੇੜਲੇ ਖੇਤਰ ਵਿੱਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ … More
ਕਵੀਸ਼ਰੀ ‘ਚੋਂ ਰੋਜਦੀਪ ਕੌਰ, ਢਾਡੀ ਵਾਰਾਂ ‘ਚੋਂ ਬਿਸਮਨਪ੍ਰੀਤ ਕੌਰ ਅਤੇ ਮਨਸੀਰਤ ਕੌਰ ਅਵੱਲ ਆਈਆਂ
ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਕਾ ਬਾਗ਼ ਮੋਰਚੇ ਦੀ ਸੌ ਸਾਲਾ ਸ਼ਤਾਬਦੀ ਨੂੰ ਸਮ੍ਰਪਿਤ ਪੂਰੇ ਮਾਝਾ ਜੋਨ ਦੇ ਸਾਰੇ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ ਦੌਰਾਨ ਕਵੀਸ਼ਰੀ ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਰੋਜਦੀਪ ਕੌਰ, … More
ਪਾਰਲੀਮੈਂਟ ‘ਚ ਆਜ਼ਾਦੀ ਨਾਲ ਵਿਚਾਰ ਪ੍ਰਗਟਾਉਣ ਵਿਚ ਰੁਕਾਵਟ ਪਾਉਣਾ ਗੈਰ-ਜ਼ਮਹੂਰੀਅਤ, ਦੁੱਖਦਾਇਕ ਅਮਲ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਕੱਲ੍ਹ ਜਦੋਂ ਪਾਰਲੀਮੈਂਟ ਵਿਚ ਇੰਡੀਆ ਦੇ ਕਾਨੂੰਨ ਮੰਤਰੀ ਸ੍ਰੀ ਕਿਰਨ ਰਿਜੀਜੂ ਬੋਲ ਰਹੇ ਸਨ, ਤਾਂ ਉਨ੍ਹਾਂ ਨੇ ਬਿਹਾਰ ਦੇ ਇਕ ਐਮ.ਪੀ. ਦੇ ਬਿਨ੍ਹਾਂ `ਤੇ, ਬਿਹਾਰ ਅਤੇ ਝਾਰਖੰਡ ਸੂਬਿਆਂ ਵਿਚੋਂ ਸੁਪਰੀਮ ਕੋਰਟ ਵਿਚ ਕੋਈ ਜੱਜ ਨਾ ਹੋਣ … More
*ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿਖੇ ਟੈਲੇਂਟ ਹੰਟ ਸਮਾਗਮ ਕਰਵਾਇਆ*
ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਅਤੇ ਖੇਡਾਂ ਦੇ ਨਾਲ ਸੱਭਿਆਚਾਰਕ ਸਮਾਗਮਾਂ ਵਿੱਚ ਹਿੱਸਾ ਲੈਣਾ ਬਹੁਤ ਮਹੱਤਵਪੂਰਨ ਹੈ। ਇਨ੍ਹਾਂ ਸਮਾਗਮਾਂ ਵਿਚ ਹਿੱਸਾ ਲੈਣ ਨਾਲ ਜਿੱਥੇ ਵਿਦਿਆਰਥੀਆਂ ਦੇ ਹੁਨਰ ਦਾ ਵਿਕਾਸ ਹੁੰਦਾ ਹੈ ਉੱਥੇ ਹੀ ਉਨ੍ਹਾਂ ਦੇ ਹੌਸਲੇ ਵਿਚ ਵੀ ਇਜ਼ਾਫ਼ਾ ਹੁੰਦਾ ਹੈ। … More









