ਪੰਜਾਬ
ਮੰਦਰ ਕਮੇਟੀ ਅਤੇ ਸੰਗਤ, ਸਿਵ ਸੈਨਿਕ+ਬਾਦਲ ਦਲ ਗੱਠਜੋੜ ਅਤੇ ਪੰਜਾਬ ਪੁਲਿਸ ਵੱਲੋਂ ਸਿੱਖਾਂ ਉਪਰ ਪਾਈ ਜਾ ਰਹੀ ਦਹਿਸ਼ਤ ਗੈਰ-ਕਾਨੂੰਨੀ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਪਿਛਲੇ ਦਿਨੀਂ ਪਟਿਆਲਾ ਵਿਖੇ ਮੰਦਰ ਕਮੇਟੀ ਅਤੇ ਸੰਗਤ, ਸ਼ਿਵ ਸੈਨਿਕ+ਬਾਦਲ ਦਲ ਗੱਠਜੋੜ ਵੱਲੋਂ ਜੋ ਬਾਬਾ ਬੰਦਾ ਸਿੰਘ ਬਹਾਦਰ ਦਾ ਸਥਾਪਿਤ ਕੀਤਾ ਗਿਆ ਖ਼ਾਲਸਾ ਰਾਜ ਜਿਸ ਵਿਚ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜਰ ਕੌਰ, ਚਾਰ ਸਾਹਿਬਜਾਦੇ, ਬਾਬਾ ਮੋਤੀ … More
ਪੁਲਿਸ ਪ੍ਰਸ਼ਾਸਨ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੇ: ਐਸਜੀਪੀਸੀ ਵਫ਼ਦ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਪਟਿਆਲਾ ਸ਼ਹਿਰ ’ਚ ਵਾਪਰੇ 29 ਅਪ੍ਰੈਲ ਦੇ ਘਟਨਾਕ੍ਰਮ ਤੋਂ ਬਾਅਦ ਜ਼ਿਲ੍ਹਾ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਖਿਲਾਫ਼ ਲਗਾਈਆਂ ਜਾ ਰਹੀਆਂ ਸਖਤ ਧਰਾਵਾਂ ਅਤੇ ਗਿ੍ਰਫਤਾਰੀਆਂ ਨੂੰ ਲੈ ਕੇ ਅੱਜ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ … More
ਸੁਪਰੀਮ ਕੋਰਟ ਨੇ ਕਿਹਾ ਕਿ ਭਾਈ ਰਾਜੋਆਣਾ ਦੀ ਪਟੀਸ਼ਨ ਤੇ 2 ਮਹੀਨੇ ਦੇ ਅੰਦਰ ਫੈਂਸਲਾ ਕੀਤਾ ਜਾਵੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਕਤਲ ਦੇ ਨਾਮਜਦ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਲਗਭਗ 26 ਸਾਲ ਦੀ ਲੰਬੀ ਕੈਦ ਦੇ ਆਧਾਰ … More
ਪਟਿਆਲਾ ਪੁਲਿਸ ਪੂਰੇ ਪੇਸ਼ੇਵਾਰਾਨਾ ਢੰਗ ਨਾਲ ਕਰ ਰਹੀ ਹੈ ਪੂਰੀ ਘਟਨਾ ਦੀ ਜਾਂਚ – ਐਸ.ਐਸ.ਪੀ. ਦੀਪਕ ਪਾਰਿਕ
ਪਟਿਆਲਾ, (ਉਮੇਸ਼ ਜੋਸ਼ੀ) – ਪਟਿਆਲਾ ਪੁਲਿਸ ਨੇ 29 ਅਪ੍ਰੈਲ 2022 ਨੂੰ ਇੱਥੇ ਕਾਲੀ ਦੇਵੀ ਮੰਦਿਰ ਨੇੜੇ ਦੋ ਧਿਰਾਂ ਦੇ ਹੋਏ ਆਪਸੀ ਟਕਰਾਅ ਦੇ ਮਾਮਲੇ ‘ਚ ਲੋੜੀਂਦੇ ਬਰਜਿੰਦਰ ਸਿੰਘ ਪਰਵਾਨਾ ਤੋਂ ਇਲਾਵਾ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ … More
ਸ਼ਹਿਰ ਵਾਸੀਆਂ ਦੀ ਸਿਹਤਯਾਬੀ ਲਈ ਚੰਡੀਗੜ੍ਹ ਵੈਲਫ਼ੇਅਰ ਟਰੱਸਟ ਨੇ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਮੁਫ਼ਤ ਸਿਹਤ ਜਾਂਚ ਕੈਂਪ
ਚੰਡੀਗੜ੍ – ਸਿਟੀ ਬਿਊਟੀਫੁੱਲ ਦੇ ਸਰਬਪੱਖੀ ਵਿਕਾਸ ਲਈ ਸਥਾਪਿਤ ਕੀਤੀ ਗਈ ਸੰਸਥਾ ਚੰਡੀਗੜ੍ਹ ਵੈਲਫੇਅਰ ਟਰੱਸਟ ਵੱਲੋਂ ਪਹਿਲਾ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਫੋਰਟਿਸ ਹਸਪਤਾਲ ਮੋਹਾਲੀ ਅਤੇ ਰੈਜ਼ੀਡੈਂਸ ਵੈਲਫੇਅਰ ਐਸੋਸੀਏਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਇਆ ਗਿਆ। ਬੀ.ਐਮ.ਡੀ ਪਬਲਿਕ … More
ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋ ਜਰਨੈਲ ਹਰੀ ਸਿੰਘ ਨਲੂਆ ਜੀ ਦੇ ਸੂਰਮਗਤੀ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੀ ਗਈ ਚਿੱਤਰ ਬਣਾਉ ਪ੍ਰਤੀਯੋਗਤਾ*
ਲੁਧਿਆਣਾ – ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਜੀ ਦੇ ਸੂਰਮਗਤੀ ਦਿਵਸ ਨੂੰ ਅੱਜ ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧੀ ਸਥਾਨਕ ਗੁਰੂ ਨਾਨਕ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ … More
ਪਹਿਲੀ ਮਈ ਦਾ ਕੌਮਾਂਤਰੀ ਮਜ਼ਦੂਰ ਦਿਹਾਡ਼ਾ ਜਿਲ੍ਹਾ ਪੱਧਰੀ ਰੈਲੀਆਂ ਅਤੇ ਪ੍ਰਦਰਸ਼ਨ ਕਰਕੇ ਮਨਾਇਆ ਜਾਵੇਗਾ : ਸੀਟੂ
ਚੰਡੀਗਡ਼੍ਹ, (ਉਮੇਸ਼ ਜੋਸ਼ੀ)-: ਚੰਡੀਗਡ਼੍ਹ ਵਿਖੇ ਹੋਈ ਸੀਟੂ ਦੀ ਕੁੱਲ ਹਿੰਦ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਫੈਕਟਰੀ ਗੇਟਾਂ ਅਤੇ ਕੰਮ ਵਾਲੀਆਂ ਥਾਂਵਾਂ ਉੱਤੇ ਝੰਡੇ ਝੁਲਾਉਣ ਉਪਰੰਤ ਸੀਟੂ ਯੂਨੀਅਨਾਂ ਵਲੋਂ ਸਾਰੇ ਜਿਲ੍ਹਾ ਕੇਂਦਰਾਂ ਉੱਤੇ ਇਕੱਠੇ ਹੋ ਕੇ ਮਈ ਦਿਵਸ ਦੇ ਸ਼ਹੀਦਾਂ ਨੂੰ … More
ਜ਼ਿਲ੍ਹੇ ’ਚ ਇਸ ਸਾਲ 150 ਏਕਡ਼੍ਹ ਰਕਬਾ ਬਾਗ਼ਾਂ ਹੇਠ ਲਿਆਂਦਾ ਜਾਵੇਗਾ: ਡੀ.ਸੀ. ਰੰਧਾਵਾ
ਬਲਾਚੌਰ, (ਉਮੇਸ਼ ਜੋਸ਼ੀ)-: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਇਸ ਵਿੱਤੀ ਵਰ੍ਹੇ ਦੌਰਾਨ 150 ਏਕਡ਼ ਰਕਬਾ ਬਾਗ਼ਾਂ ਹੇਠ ਲਿਆਂਦਾ ਜਾਵੇਗਾ। ਇਸ ਮੰਤਵ ਲਈ ਬਾਗ਼ਬਾਨੀ ਵਿਭਾਗ ਵਲੋਂ ਨਵੇਂ ਬਾਗ਼ ਲਗਾਉਣ ਲਈ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।ਇਹ … More
ਪਟਿਆਲਾ ਸ਼ਹਿਰ ’ਚ ਵਾਪਰੀ ਹਿੰਸਕ ਘਟਨਾ ’ਤੇ ਸਿੱਖ ਜਥੇਬੰਦੀਆਂ ਦੀ ਹੋਈ ਇਕੱਤਰਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਪਟਿਆਲਾ ਸ਼ਹਿਰ ’ਚ ਵਾਪਰੀ ਹਿੰਸਕ ਘਟਨਾ ਦੇ ਸਬੰਧ ਵਿਚ ਅੱਜ ਗਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ ਦੀ ਅਗਵਾਈ ’ਚ ਸ਼ਹਿਰ ਸਿੱਖ ਜਥੇਬੰਦੀਆਂ ਨਾਲ ਇਕੱਤਰਤਾ ਕੀਤੀ ਗਈ। … More
ਚੰਡੀਗੜ੍ਹ ਯੂਨੀਵਰਸਿਟੀ ਦੇ ਕਮਿਊਨਿਟੀ ਰੇਡੀਓ ਵੱਲੋਂ ਗ਼ਲਤ ਸੂਚਨਾ ਅਤੇ ਫਰਜ਼ੀ ਖ਼ਬਰਾਂ ਵਿਰੁੱਧ ‘ਫੈਕਟਸ਼ਾਲਾ’ ਦਾ ਆਯੋਜਨ
ਲੋਕਾਂ ਨੂੰ ਗ਼ਲਤ ਸੂਚਨਾ ਅਤੇ ਫ਼ਰਜ਼ੀ ਖ਼ਬਰਾਂ ਨਾਲ ਨਜਿੱਠਣ ਦੇ ਤਰੀਕਿਆਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕਮਿਊਨਿਟੀ ਰੇਡੀਓ ‘ਰੇਡੀਓ ਪੰਜਾਬ 90.0’ ਵੱਲੋਂ ਮੀਡੀਆ ਅਤੇ ਸੂਚਨਾ ਸਾਖਰਤਾ ਮੁਹਿੰਮ ਅਧੀਨ ‘ਫੈਕਟਸ਼ਾਲਾ’ ਦਾ ਆਯੋਜਨ ਕਰਵਾਇਆ ਗਿਆ। ‘ਸੋਚੋ, ਸਮਝੋ, … More








