ਪੰਜਾਬ
ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਅਤੇ ਵੀ.ਸੀ. ਪ੍ਰੋ. ਰਵਿੰਦਰ ਕੁਲਕਰਨੀ ਦਾ ਸਿੱਖ ਭਾਈਚਾਰੇ ਵੱਲੋਂ ਧੰਨਵਾਦ
ਅੰਮ੍ਰਿਤਸਰ/ਮੁੰਬਈ – ਅੱਜ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਦਿਨ ਹੈ। ਸਿੱਖ ਗੁਰੂਆਂ ਅਤੇ ਸ਼ਹੀਦਾਂ ਦੀ ਵਿਲੱਖਣ ਵਿਰਾਸਤ ਨੂੰ ਸਿੱਖਿਆ ਰਾਹੀਂ ਨਵੀਂ ਪੀੜ੍ਹੀ ਨੂੰ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ, ਮਹਾਰਾਸ਼ਟਰ ਸਰਕਾਰ ਨੇ ਪਾਠਕ੍ਰਮ ਵਿੱਚ ਸਿੱਖ ਸ਼ਹਾਦਤ … More
ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਕਾਰ ਪਹਿਨਣ ਦਾ ਪੂਰਾ ਅਧਿਕਾਰ ਸਰਕਾਰ ਨੂੰ ਅਜਿਹਾ ਕਦਮ ਬਹੁਤ ਪਹਿਲਾਂ ਚੁੱਕਣਾ ਚਾਹੀਦਾ ਸੀ- ਐਡਵੋਕੇਟ ਧਾਮੀ
ਅੰਮ੍ਰਿਤਸਰ – ਰਾਜਸਥਾਨ ਅੰਦਰ ਪ੍ਰੀਖਿਆ ਦੌਰਾਨ ਗੁਰਸਿੱਖ ਲੜਕੀ ਨੂੰ ਕਕਾਰ ਪਾਉਣ ਕਾਰਨ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਤੇ ਸਿੱਖ ਕੌਮ ਵੱਲੋਂ ਪ੍ਰਗਟਾਏ ਰੋਸ ਮਗਰੋਂ ਰਾਜਸਥਾਨ ਸਰਕਾਰ ਵੱਲੋਂ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦੀ ਪ੍ਰਵਾਨਗੀ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ … More
ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਗੋਸ਼ਟੀ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਦੀ ਪੁਨਰ ਸੁਰਜੀਤੀ ਕਿਵੇਂ ਦੀ ਹੋਵੇ ਅਤੇ ਉਸ ਦਾ ਵਿਧੀ ਵਿਧਾਨ ਤੇ ਸੰਵਿਧਾਨ ਕੀ ਹੋਵੇ, ਇਸ ਵਿਸ਼ੇ ਨੂੰ ਮੁੱਖ ਰੱਖਦਿਆਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਉੱਦਮ ਅਤੇ ਸਿੱਖ ਜਥਿਆਂ ਤੇ ਸਿੱਖ … More
ਦਿੱਲੀ ਵਿਖ਼ੇ ਨਵੰਬਰ 1984 ਸਿੱਖ ਕਤਲੇਆਮ ਵਿਚ ਸ਼ਹੀਦ ਹੋਏ ਸਿੱਖਾਂ ਦੀ ਯਾਦਗਾਰ ਬਣੇਗੀ: ਭੋਗਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਵੱਖ ਵੱਖ ਇਲਾਕਿਆ ਅੰਦਰ ਨਵੰਬਰ 1984 ਵਿਚ ਕੀਤੇ ਗਏ ਸਿੱਖ ਗਏ ਸਿੱਖ ਕਤਲੇਆਮ ਵਿਚ ਮਾਰੇ ਗਏ ਸਿੱਖ ਪਰਿਵਾਰਾਂ ਦੀ ਯਾਦਗਾਰ ਦਿੱਲੀ ਵਿਖ਼ੇ ਬਣਾਈ ਜਾਏਗੀ । ਇਸ ਬਾਰੇ ਜਾਣਕਾਰੀ ਦੇਂਦਿਆ ਆਲ ਇੰਡੀਆ ਦੰਗਾ ਪੀੜਤ … More
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਯੂਨੀਵਰਸਿਟੀ ਵਿਖੇ ਨੌਵੇਂ ਪਾਤਸ਼ਾਹ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਨੂੰ ਪ੍ਰਵਾਨਗੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਇਕ ਮਤਾ ਪਾਸ ਕਰਕੇ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ … More
ਸਿੱਖਾਂ ਲਈ ਕੱਕਾਰ ਸਿਰਫ਼ ਧਾਰਮਿਕ ਨਿਸ਼ਾਨ ਨਹੀਂ, ਸਗੋਂ ਗੁਰੂ ਸਾਹਿਬਾਨਾਂ ਵੱਲੋਂ ਬਖਸ਼ੀ ਗਈ ਨਿਆਰੀ ਪਛਾਣ ਹੈ
ਅੰਮ੍ਰਿਤਸਰ – ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਅੱਜ ਰਾਜਸਥਾਨ ਵਿੱਚ ਸਿਵਲ ਜੱਜ ਦੀ ਪ੍ਰੀਖਿਆ ਦੌਰਾਨ ਧਾਰਮਿਕ ਵਿਤਕਰੇ ਦਾ ਸ਼ਿਕਾਰ ਹੋਣ ਵਾਲੀ ਗੁਰਸਿੱਖ ਵਿਦਿਆਰਥਣ ਪੁੱਤਰੀ ਗੁਰਪ੍ਰੀਤ ਕੌਰ ਜੀ … More
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀਨਗਰ ਵਿਖੇ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਪਹੁੰਚਾਈ ਠੇਸ- ਐਡਵੋਕੇਟ ਧਾਮੀ
ਅੰਮ੍ਰਿਤਸਰ – ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਹ ਪ੍ਰਗਟਾਵਾ … More
350 ਸਾਲਾਂ ਗੁਰਪੁਰਬ ਮੌਕੇ ਸਰਕਾਰ ਵੱਲੋਂ ਆਪਣਾ ਵੋਟ ਬੈਂਕ ਵਧਾਉਣ ਹਿੱਤ ਹੋ ਗਏ ਗੈਰ ਇਖਲਾਕੀ ਅਮਲ ਅਤਿ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਸਮੇਂ ਦਾ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਜਦੋ ਵੀ ਹੁਕਮਰਾਨ ਜਾਂ ਸਰਕਾਰ ਨੇ ਪੰਜਾਬੀਆਂ ਤੇ ਸਿੱਖ ਕੌਮ ਵਿਚ ਆਪਣੇ ਵੋਟ ਬੈਂਕ ਨੂੰ ਵਧਾਉਣ ਦੀ ਮੰਦਭਾਵਨਾ ਅਧੀਨ ਸਿੱਖ ਸਮਾਗਮਾਂ ਵਿਚ ਰਹਿਤ ਮਰਿਯਾਦਾ ਵਿਚ ਦਖਲ … More
ਮਰਿਆਦਾ ਦਾ ਪਾਠ ਪੜਾਉਣ ਵਾਲੇ ਕਿਰਦਾਰ ਅਤੇ ਅਸੂਲਾਂ ਪੱਖੋਂ ਹੌਲੇ ਸਾਬਤ ਹੋਏ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸਿੱਖ ਪੰਥ ਦੇ ਇਤਿਹਾਸ ਵਿੱਚ ਮਰਿਆਦਾ ਦੀ ਪਾਲਣਾ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਪਹਿਚਾਣ ਰਹੀ ਹੈ। ਦੁਖ ਦੀ ਗੱਲ ਹੈ ਕਿ ਹਾਲ ਹੀ ਵਿੱਚ ਸ੍ਰੀ ਦਰਬਾਰ ਸਾਹਿਬ ਦੇ … More
ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂਐਨਓ ਤੋਂ ਕਰਾਂਗੇ ਮੰਗ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ … More










