ਪੰਜਾਬ
ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ ਦੀ ਓਵਰਆਲ ਟਰਾਫ਼ੀ ’ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤੀਰਅੰਦਾਜ਼ਾਂ ਦਾ ਕਬਜ਼ਾ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਭਾਰਤੀ ਤੀਰਅੰਦਾਜ਼ੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ 2021-22 ਅੱਜ ਅਮਿੱਟ ਯਾਦਾਂ ਛੱਡਦੀ ਸੰਪੰਨ ਹੋਈ। 24 ਤੋਂ 28 ਫਰਵਰੀ ਤੱਕ ਚੱਲੀ ਚੈਂਪੀਅਨਸ਼ਿਪ ਦੀ ਓਵਰਆਲ ਟਰਾਫ਼ੀ ’ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ … More
ਜੈ ਭੋਲੇ ਭੰਡਾਰੀ ਤੇਰੀ ਮਹਿਮਾ ਹੈ ਨਿਆਰੀੱ ਦੇ ਜੈਕਾਰਿਆ ਨਾਲ ਗੂੰਜਿਆ ਸ਼ਹਿਰ ਬਲਾਚੌਰ
ਬਲਾਚੌਰ, (ਉਮੇਸ਼ ਜੋਸ਼ੀ) – ਨਗਰ ਕੌਸਲ ਬਲਾਚੌਰ ਵਿੱਚ ਪੈਂਦੇ ਪਿੰਡ ਮਹਿੰਦੀਪੁਰ ਦੇ ਸਿ਼ਵ ਮੰਦਿਰ ਤੋਂ ਸਿ਼ਵ ਸ਼ਕਤੀ ਸੇਵਾਦਾਰ ਮੰਡਲੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਵਲੋਂ ਸਿ਼ਵਰਾਤਰੀ ਨੂੰ ਸਮਰਪਿਤ ਬੜੀ ਸਾਨੋ ਸ਼ੋਕਤ ਨਾਲ ਇੱਕ ਵਿਸ਼ਾਲ ਸੋਭਾ ਯਾਤਰਾ ਕੱਢੀ ਗਈ ।ਇਸ … More
ਬੰਗਲੌਰ ਦੇ ਪ੍ਰਾਈਵੇਟ ਕਾਲਜ ਵਿੱਚ ਸਿੱਖ ਵਿਦਿਆਰਥੀਆਂ ਤੇ ਦਸਤਾਰਾਂ ਅਤੇ ਚੁੰਨੀਆਂ ਲੈਣ ‘ਤੇ ਲਗਾਈ ਗਈ ਪਾਬੰਦੀ ਸਿੱਖ ਧਰਮ ਵਿੱਚ ਸਿੱਧਾ ਦਖਲ਼ : ਜਥੇਦਾਰ ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਧਰਮ ਮਨੁੱਖ ਦਾ ਨਿੱਜੀ ਮਾਮਲਾ ਹੈ ਅਤੇ ਭਾਰਤ ਦਾ ਸੰਵਿਧਾਨ ਮਨੁੱਖ ਨੂੰ ਆਪਣੇ ਧਰਮ ਦੀਆਂ ਰਹੂ ਰੀਤਾਂ ਨੂੰ ਮੰਨਣ ਦੀ ਪੂਰਨ ਅਜ਼ਾਦੀ ਦਿੰਦਾ ਹੈ।ਕੁਝ ਕੱਟੜ ਲੋਕ ਅਤੇ ਸੰਸਥਾਵਾਂ ਧਰਮ ਦੀਆਂ ਮਹਾਨ ਕਦਰਾਂ ਕੀਮਤਾ ਦਾ ਅਪਮਾਨ … More
ਯੂਕਰੇਨ ‘ਚ ਫਸੇ ਪਿੰਡ ਨਿਆਣਾ ਬੇਟ ਦੇ ਦੋ ਭੈਣ ਭਰਾਵਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਸਹੀ ਸਲਾਮਤ ਘਰ ਵਾਪਸੀ ਦੀ ਲਾਈ ਗੁਹਾਰ
ਬਲਾਚੌਰ, (ਉਮੇਸ਼ ਜੋਸ਼ੀ) – ਰੂਸ ਵੱਲੋਂ ਯੂਕਰੇਨ ਤੇ ਕੀਤੇ ਹਮਲੇ ਦੀ ਦਰਦਨਾਕ ਦਾਸਤਾਨ ਦਾ ਅਸਰ ਪੰਜਾਬ ‘ਚ ਵੀ ਵੇਖਣ ਨੂੰ ਮਿਲ ਰਿਹਾ ਹੈ । ਆਪਣੇ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਵਿਦੇਸ਼ ਪੜ੍ਹਾਈ ਲਈ ਭੇਜੇ ਬੱਚਿਆਂ ਦੇ ਜੰਗ ਵਿੱਚ ਫਸ … More
ਮੋਦੀ ਹਕੂਮਤ ਪੰਜਾਬ ‘ਤੇ ਪੰਜਾਬੀਆਂ ਲਈ ਬੇਈਮਾਨ, ਭਾਖੜਾ-ਬਿਆਸ ਮੈਨੇਜਮੈਟ ਬੋਰਡ ਦੀ ਨੁਮਾਇੰਦਗੀ ਖਤਮ ਕਰਨ ਤੋਂ ਮੰਦਭਾਵਨਾ ਸਪੱਸ਼ਟ : ਮਾਨ
ਫ਼ਤਹਿਗੜ੍ਹ ਸਾਹਿਬ – “ਸੈਂਟਰ ਦੀਆਂ ਪੰਜਾਬ ਵਿਰੋਧੀ ਸਰਕਾਰਾਂ ਵਿਧਾਨਿਕ ਲੀਹਾਂ ਅਤੇ ਨਿਯਮਾਂ ਦਾ ਘੋਰ ਉਲੰਘਣ ਕਰਕੇ ਪਹਿਲੋ ਹੀ ਪੰਜਾਬ ਦੇ ਦਰਿਆਵਾਂ ਦੇ ਪਾਣੀਆਂ, ਹੈੱਡਵਰਕਸਾਂ ਤੋਂ ਪੈਦਾ ਹੋਣ ਵਾਲੀ ਬਿਜਲੀ, ਚੰਡੀਗੜ੍ਹ ਉਤੇ ਪੰਜਾਬ ਦਾ ਵਿਧਾਨਿਕ ਹੱਕ ਨੂੰ ਖੋਹਕੇ, ਪੰਜਾਬੀ ਬੋਲਦੇ ਇਲਾਕਿਆ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ
ਚੰਡੀਗੜ੍ਹ – ਭਾਰਤੀ ਤੀਰਅੰਦਾਜ਼ੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਈ ਜਾ ਰਹੀ ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ 2021-22 ਦੇ ਅੱਜ ਦੂਜੇ ਦਿਨ ਬਿਹਤਰੀਨ ਮੁਕਾਬਲੇ ਵੇਖਣ ਨੂੰ ਮਿਲੇ। ਇਹ ਖੇਡ ਮੁਕਾਬਲੇ ਡਾਇਰੈਕਟਰ ਸ੍ਰੀ ਐਲ. ਮੂਰਤੀ, ਚੀਫ਼ ਜੱਜ … More
ਗੁਲਜ਼ਾਰ ਗਰੁੱਪ ਵੱਲੋਂ ਬੂਟੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਮੁਹਿੰਮ ਸ਼ੁਰੂ ਕੀਤੀ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਨਾਮਕ ਇਕ ਨਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੈਂਪਸ ਵਿਚ ਕੰਪਿਊਟਰ ਸਾਇੰਸ ਅਤੇ ਆਈ ਟੀ ਵਿਭਾਗ ਵੱਲੋਂ ਰੱਖੇ ਗਏ ਇਕ … More
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਪ੍ਰਸ਼ਾਸਨ ਵੱਲੋਂ ਜ਼ਿਲਾ ਨਾਲ ਸਬੰਧਤ ਯੂਕਰੇਨ ’ਚ ਫ਼ਸੇ ਨਾਗਰਿਕਾਂ ਬਾਰੇ ਹੈਲਪ ਲਾਈਨ ਜਾਰੀ
ਬਲਾਚੌਰ, (ਉਮੇਸ਼ ਜੋਸ਼ੀ) – ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਯੂਕਰੇਨ ’ਚ ਫ਼ਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ/ਨਾਗਰਿਕਾਂ ਬਾਰੇ ਉਨ੍ਹਾਂ ਦੇ ਸਥਾਨਕ ਸਬੰਧੀਆਂ ਲਈ ਹੈਲਪ ਲਾਈਨ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਨੁਸਾਰ ਮੋਬਾਇਲ ਨੰ. 90417-62008 ਅਤੇ 84370-03918 … More
ਸੁਨੀਤਾ ਚੈਰੀਟੇਬਲ ਹਸਪਤਾਲ ਬਲਾਚੌਰ ਵਲੋਂ ਪਿੰਡ ਸਹੂੰਗੜਾ ‘ਚ ਲਾਇਆ ਫ੍ਰੀ ਮੈਡੀਕਲ ਚੈਂਕਅਪ ਕੈਂਪ , ਵੱਡੀ ਗਿਣਤੀ ਮਰੀਜ਼ਾਂ ਨੇ ਪ੍ਰਾਪਤ ਕੀਤਾ ਲਾਭ
ਬਲਾਚੌਰ, (ਉਮੇਸ਼ ਜੋਸ਼ੀ) – ਸਥਾਨਕ ਬਲਾਚੌਰ ਦੇ ਮੰਢਿਆਣੀ ਰੋਡ ਸਥਿਤ ਸਿਹਤ ਸੇਵਾਵਾਂ ਦੇਣ ਵਿੱਚ ਮੋਹਰੀ ਚਲੇ ਆ ਰਹੇ ਸੁਨੀਤਾ ਚੈਰੀਟੇਬਲ ਹਸਪਤਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਰੂਰਤਮੰਦ ਲੋਕਾ ਦੀਆਂ ਸੇਵਾਵਾਂ ਲਈ ਇੱਕ ਹੋਰ ਪੁਲਾਂਘ ਪੁੱਟਦਿਆ ਪਿੰਡ … More
ਸਿਕਲੀਗਰ ਤੇ ਵਣਜਾਰੇ ਸਿੱਖਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ -ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਲੁਧਿਆਣਾ – ਸਿੱਖ ਕੌਂਸਲ ਆਫ਼ ਸਕਾਟਲੈਂਡ ਦੇ ਮੁੱਖ ਸੇਵਾਦਾਰ ਸ.ਗੁਰਦੀਪ ਸਿੰਘ ਸਮਰਾ ਦੀ ਅਗਵਾਈ ਹੇਠ ਪੁੱਜੇ ਵਫਦ ਦੇ ਮੈਬਰਾਂ ਨਾਲ ਉਚੇਚੇ ਤੌਰ ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੇ … More








