ਪੰਜਾਬ

d0e56ef019fa41c0d7548af3134f6fc0_original.resized

ਭਾਜਪਾ ਸੱਤਾ ਵਿਚ ਆਈ ਤਾਂ ਮੁੜ ਲਾਗੂ ਹੋ ਸਕਦੇ ਹਨ ਖੇਤੀ ਵਿਰੋਧੀ ਕਾਲੇ ਕਾਨੂੰਨ : ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਮੁਰਾਦਾਬਾਦ ਅਤੇ ਬਰੇਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਹਨਾਨ ਮੋਲਾ, ਯੋਗਿੰਦਰ ਯਾਦਵ, ਜਗਜੀਤ ਸਿੰਘ ਡੱਲੇਵਾਲ, ਰਾਕੇਸ਼ ਟਿਕੈਤ, ਸ਼ਿਵ ਕੁਮਾਰ ਸ਼ਰਮਾ (ਕੱਕਾਜੀ), ਡਾ: ਸੁਨੀਲਮ ਨੇ ਵੋਟਰਾਂ ਨੂੰ ਆਗਾਮੀ ਵਿਧਾਨ … More »

ਪੰਜਾਬ | Leave a comment
gurugram-dera-ram-rahim_1644382728.resized

ਬਲਾਤਕਾਰੀ ਅਤੇ ਕਾਤਲ ਰਾਮ ਰਹੀਮ ਦੀ ਸੁਰੱਖਿਆ ਲਈ 300 ਤੋਂ ਵੱਧ ਮੁਲਾਜ਼ਮ ਹੋਏ ਤਾਇਨਾਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਲਾਤਕਾਰ ਦੇ ਮਾਮਲੇ ‘ਚ ਸਜ਼ਾ ਕੱਟ ਰਿਹਾ ਗੁਰਮੀਤ ਰਾਮ ਰਹੀਮ ਨੂੰ ਚੋਣਾਂ ਤੋਂ ਕੁਝ ਦਿਨ ਪਹਿਲਾਂ 21 ਦਿਨਾਂ ਦੀ ਛੁੱਟੀ ਮਿਲੀ ਹੈ, ਜਿਸ ਦੀ ਹਰ ਪਾਸੇ ਚਰਚਾ ਹੈ। ਪਹਿਲੇ ਦਿਨ ਹੀ ਹਨੀਪ੍ਰੀਤ ਗੁਰਮੀਤ ਰਾਮ ਰਹੀਮ … More »

ਪੰਜਾਬ | Leave a comment
IMG_0373.resized

ਡਾ: ਇੰਦਰਜੀਤ ਕੌਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਨਾਲ ਅੰਤਮ ਅਰਦਾਸ ਸਮਾਗਮ ਨੇਪਰੇ ਚੜ੍ਹਿਆ

ਚੰਡੀਗੜ੍ਹ,(ਮਨਪ੍ਰੀਤ ਸਿੰਘ):- ਉਤਰੀ ਭਾਰਤ ਦੇ ਨਾਮਵਰ ਵਿਦਵਾਨ, ਚਿੰਤਕ, ਬੁੱਧੀਜੀਵੀ, ਲੇਖਕ, ਪੱਤਰਕਾਰ, ਸਮਾਜਸੇਵੀ ਤੇ ਸਮਾਜ ਦੀਆਂ ਉਘੀਆਂ ਸਖਸ਼ੀਅਤਾਂ ਦੀ ਹਾਜ਼ਰੀ ਵਿਚ ਡਾ: ਇੰਦਰਜੀਤ ਕੌਰ ਜੀ ਦਾ ਅੰਤਮ ਅਰਦਾਸ ਸਮਾਗਮ ਚੰਡੀਗੜ੍ਹ ਦੇ  ਸੈਕਟਰ 11 ਦੇ ਗੁਰਦੁਆਰੇ ਵਿਚ ਸੰਪਨ ਹੋਇਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More »

ਪੰਜਾਬ | Leave a comment
19429633_303646163433781_537615816645027867_n.resized

ਕਾਤਲ ਅਤੇ ਬਲਾਤਕਾਰੀ ਸਾਧ ਨੂੰ ਚੋਣਾਂ ਦੇ ਸਮੇਂ ਪੇਰੋਲ ਦੇਣ ਦਾ ਹਕੂਮਤੀ ਅਮਲ, ਮੁਤੱਸਵੀ ਤਾਕਤਾਂ ਦੀ ਇਕ ਗੁੱਝੀ ਸਾਜ਼ਿਸ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਸਿਰਸੇਵਾਲੇ ਸਾਧ ਗੁਰਮੀਤ ਰਾਮ ਰਹੀਮ ਅਤਿ ਸੰਗੀਨ ਜੁਰਮਾਂ ਕਤਲ ਅਤੇ ਬਲਾਤਕਾਰੀ ਕੇਸਾਂ ਵਿਚ ਹਰਿਆਣੇ ਦੀ ਸੁਨਾਰੀਆ ਜੇਲ੍ਹ ਵਿਚ ਸੀ.ਬੀ.ਆਈ. ਵੱਲੋ ਲਗਾਏ ਦੋਸ਼ਾਂ ਤਹਿਤ ਸਜ਼ਾਯਾਫਤਾ ਹੈ, ਉਸਨੂੰ ਪੰਜਾਬ ਦੇ ਸਰਹੱਦੀ ਸੂਬੇ ਦੀਆਂ ਹੋ ਰਹੀਆ ਅਸੈਬਲੀ ਚੋਣਾਂ ਦੇ … More »

ਪੰਜਾਬ | Leave a comment
IMG-20220207-WA0006.resized

ਕੇਜਰੀਵਾਲ ਦਿੱਲੀ ਵਾਂਗ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ : ਬੰਨੀ ਜੌਲੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਕਿਹਾ ਹੈ ਕਿ ਇੱਕ ਮੁੱਖ ਮੰਤਰੀ ਜੋ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਪੇਸ਼ ਕਰਨ ਵਾਲੇ ਲੋਕਾਂ ’ਚੋਂ ਇੱਕ ਸੀ, ਨੇ ਦਿੱਲੀ ਦੀ ਜ਼ਹਿਰੀਲੀ ਹਵਾ, … More »

ਪੰਜਾਬ | Leave a comment
full25281.resized

ਅਕਾਲੀ ਦਲ ਬਾਦਲ ਨੇ ਕੇਂਦਰੀ ਸਰਕਾਰ ਨਾਲ ਰਲ ਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿੱਚ ਪੁਲਿਸ ਨੂੰ ਦਾਖ਼ਲ ਕਰਵਾਇਆ: ਸਰਨਾ ਬੰਧੂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਚੋਣ ਵਿੱਚ ਬਾਦਲ ਅਕਾਲੀ ਦਲ ਨੇ ਕੇਂਦਰੀ ਸਰਕਾਰ ਨਾਲ ਰਲ ਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿੱਚ ਪੁਲਿਸ ਨੂੰ ਦਾਖ਼ਲ ਕਰਵਾਇਆ, ਗੁਰਦੁਆਰਿਆਂ ਦੀ ਬੇਹੁਰਮਤੀ ਕਰਨ ਦਾ ਇਕ ਕਲੰਕ ਹੋਰ ਬਾਦਲ … More »

ਪੰਜਾਬ | Leave a comment
Photo -5.2.2022.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਜੌਹਲ, ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਆਪਣਾ ਕਾਰਜਕਾਰ ਸੰਭਾਲਿਆ

ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਪੰਜਾਬੀ ਭਵਨ, ਲੁਧਿਆਣਾ ਵਿਖੇ ਆਪਣਾ ਕਾਰਜਕਾਰ ਸੰਭਾਲਿਆ। ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ … More »

ਪੰਜਾਬ | Leave a comment
Half size(23).resized

ਪੰਜਾਬ ਸੂਬੇ ਅਤੇ ਪੰਜਾਬੀਆਂ ਦੀ ਆਰਥਿਕਤਾ ਲਈ ਕੋਈ ਪੈਕਜ ਨਾ ਦੇਕੇ ਸੈਂਟਰ ਨੇ ਇਕ ਵਾਰੀ ਫਿਰ ਵੱਡੀ ਬੇਇਨਸਾਫ਼ੀ ਕੀਤੀ : ਮਾਨ

ਫ਼ਤਹਿਗੜ੍ਹ ਸਾਹਿਬ – “ਸੈਂਟਰ ਦੀ ਪੰਜਾਬ ਸੂਬੇ ਤੇ ਪੰਜਾਬੀਆਂ ਵਿਰੋਧੀ ਹਕੂਮਤ ਵੱਲੋਂ ਤਾਜ਼ਾ ਪਾਸ ਕੀਤੇ ਗਏ ਵਿੱਤੀ ਬਜਟ ਵਿਚ ਅਤੇ ਨਾਲ ਲੱਗਦੇ ਹਿਮਾਚਲ ਤੇ ਜੰਮੂ-ਕਸ਼ਮੀਰ ਦੇ ਸਰਹੱਦੀ ਸੂਬਿਆਂ ਦੀ ਆਰਥਿਕ ਸਥਿਤੀ ਨੂੰ ਸਹੀ ਕਰਨ ਲਈ ਕੋਈ ਵੀ ਪੈਕੇਜ ਨਾ ਦੇਣ … More »

ਪੰਜਾਬ | Leave a comment
IMG-20220203-WA0010.resized

ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨਹੀਂ ਨਿਭਾਏ, ਕਿਸਾਨਾਂ ਦੇ ਮੁੱਦਿਆਂ ‘ਤੇ ਨਹੀਂ ਕੀਤਾ ਕੋਈ ਕੰਮ:ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚੇ ਦੇ ਕੁਝ ਆਗੂਆਂ ਨੇ ਅਜ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨਹੀਂ ਨਿਭਾਏ ਜਾਣ ਦਾ ਦੋਸ਼ ਲਗਾਇਆ ਹੈ ਉਨ੍ਹਾਂ ਵਲੋਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਸ਼ਿਵ ਕੁਮਾਰ … More »

ਪੰਜਾਬ | Leave a comment
mannsaab(1).resized

ਦਿੱਲੀ ਵਿਖੇ ਸਿੱਖ ਬੀਬੀ ਨਾਲ ਕੀਤੀ ਗਈ ਸ਼ਰਮਨਾਕ ਵਧੀਕੀ ਅਸਹਿ, ਜੇ ਹੁਣ ਵੀ ਕੋਈ ਪੰਜਾਬੀ ਜਾਂ ਸਿੱਖ ਬੀਜੇਪੀ-ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੋਟ ਦੇਵੇ ਤਾਂ ਉਹ ਅਕ੍ਰਿਤਘਣਤਾ ਹੋਵੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਇਕ ਸਿੱਖ ਬੀਬੀ ਨਾਲ ਬਹੁਗਿਣਤੀ ਨਾਲ ਸੰਬੰਧਤ ਪਰਿਵਾਰ ਨੇ ਦਿੱਲੀ ਵਿਖੇ ਜੋ ਉਸ ਨਾਲ ਜ਼ਬਰ-ਜ਼ਨਾਹ ਕਰਦੇ ਹੋਏ ਉਸ ਬੀਬੀ ਦੇ ਸਿਰ ਦੇ ਵਾਲ ਕੱਟਕੇ ਕੁੱਟਮਾਰ ਕਰਕੇ ਤਾਡਵ ਨਾਚ ਕੀਤਾ ਹੈ, ਉਹ ਸੈਟਰ ਦੀ ਬੀਜੇਪੀ ਹਕੂਮਤ, … More »

ਪੰਜਾਬ | Leave a comment