ਪੰਜਾਬ

IMG_20220128_184426(1).resized

ਸਰਕਾਰ ਨੇ ਇਕ ਵਾਰ ਫਿਰ ਕਿਸਾਨਾਂ ਨਾਲ ਕੀਤਾ ਧੋਖਾ – ਬਜਟ ਨੇ ਸਰਕਾਰ ਦੇ ਖੋਖਲੇ ਵਾਅਦਿਆਂ ਦਾ ਪਰਦਾਫਾਸ਼ ਕੀਤਾ : ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਪਿਛਲੇ ਡੇਢ ਸਾਲ ਦੇ ਬੇਮਿਸਾਲ ਕਿਸਾਨ ਅੰਦੋਲਨ ਤੋਂ ਬਾਅਦ ਦੇਸ਼ ਦੇ ਕਿਸਾਨਾਂ ਵਲੋਂ ਸਰਕਾਰ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਇਸ ਬਜਟ ਵਿੱਚ ਸੰਜੀਦਗੀ ਦਿਖਾਉਂਦੇ ਹੋਏ, ਲਾਹੇਵੰਦ ਭਾਅ ਮਿਲਣ ਨ ਮਿਲਣ ਕਰਕੇ, … More »

ਪੰਜਾਬ | Leave a comment
Press Pic-2(10).resized

ਰਾਸ਼ਟਰੀ ਪੱਧਰ ’ਤੇ ਪੰਜਾਬ ਦੇ ਲੋਕ ਨਾਚ ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਦੇ ਕੇ ਸੂਬੇ ਦਾ ਵਧਾਇਆ ਮਾਣ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਗਿੱਧਾ-ਭੰਗੜਾ ਟੀਮ ਨੇ 73ਵੇਂ ਗਣਤੰਤਰ ਦਿਵਸ ਮੌਕੇ ’ਤੇ ਰਾਜਪਥ ਨਵੀਂ ਦਿੱਲੀ ’ਚ ਭਾਰਤ ਦੀ ਏਕਤਾ ਅਤੇ ਵਭਿੰਨਤਾ ਨੂੰ ਪ੍ਰਦਰਸ਼ਿਤ ਕਰਦੀਆਂ ਸੱਭਿਆਚਾਰਕ ਪੇਸ਼ਕਾਰੀਆਂ ’ਚ ਹਿੱਸਾ ਲੈ ਕੇ ਸੂਬੇ ਦਾ ਮਾਣ ਵਧਾਇਆ ਹੈ।ਰਾਜਪਥ ਵਿਖੇ ਪੰਜਾਬ ਦੀ ਝਾਕੀ ਦੌਰਾਨ … More »

ਪੰਜਾਬ | Leave a comment
IMG-20220131-WA0037.resized

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ‘ਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ‘ਵਿਸ਼ਵਾਸਘਾਤ ਦਿਵਸ’ ਮਨਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ‘ਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ‘ਵਿਸ਼ਵਾਸਘਾਤ ਦਿਵਸ’ ਮਨਾਇਆ ਅਤੇ ਦੇਸ਼ ਦੇ ਸੈਂਕੜੇ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿੱਚ ਰੋਸ ਮੁਜ਼ਾਹਰੇ ਹੋਏ, ਅਤੇ ਜ਼ਿਲ੍ਹਾ ਕਲੈਕਟਰਾਂ, ਐਸਡੀਐਮਜ਼ ਅਤੇ … More »

ਪੰਜਾਬ | Leave a comment
Rihahi Morcha PC.resized

ਭਾਈ ਭੁੱਲਰ ਦੀ ਕਾਨੂੰਨੀ ਮੁਠਭੇੜ ਮਾਮਲੇ ਦੀ ਜਾਂਚ ਦੀ ਉਠੀਂ ਮੰਗ

ਨਵੀਂ ਦਿੱਲੀ – ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਹੋਣ ਦੀ ਪੈਦਾ ਹੋਇਆ ਸੰਭਵਾਨਾਵਾਂ ਦੇ ਵਿਚਾਲੇ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਨੇ ਭਾਈ ਭੁੱਲਰ ਨੂੰ ਕਾਨੂੰਨੀ ਧੱਕੇ ਦਾ ਸ਼ਿਕਾਰ ਦਸਿਆ ਹੈ। ਨਾਲ ਹੀ ਭਾਈ ਭੁੱਲਰ ਨੂੰ ਸਿੱਖਿਅਕ ਵਿਦਵਾਨ … More »

ਪੰਜਾਬ | Leave a comment
IMG-20220129-WA0011.resized

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆ ਦੇ ਦਿਹਾਂਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੇ ਚੇਅਰਮੈਨ ਬਾਬਾ ਇਕਬਾਲ ਸਿੰਘ ਜੀ ਦੇ ਦਿਹਾਂਤ ਉੱਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਵੱਲੋਂ ਵਿਦਿਅਕ ਕੇਂਦਰ ਵਿੱਚ … More »

ਪੰਜਾਬ | Leave a comment
29 jan.resized.resized

ਰਵਨੀਤ ਬਿੱਟੂ ਅਤੇ ਮੰਤਰੀ ਭਾਰਤ ਭੂਸ਼ਣ ਆਸੂ ਨੇ ਕੁਲਦੀਪ ਸਿੰਘ ਵੈਦ ਦੀ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ

ਲੁਧਿਆਣਾ – ਲੋਕ ਸਭਾ ਹਲਕਾ ਲੁਧਿਆਣਾ ਤੋ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਮੰਤਰੀ ਭਾਰਤ ਭੂਸ਼ਣ ਆਸੂ ਨੇ ਵਿਧਾਨ ਸਭਾ ਹਲਕਾ ਗਿੱਲ ਤੋ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਵੈਦ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦਿਆਂ ਬਲਵੀਰ ਸਿੰਘ ਬਾੜੇਵਾਲ ਅਤੇ ਸਮੁੱਚੀ … More »

ਪੰਜਾਬ | Leave a comment
1643449847033.resized

ਏਸ਼ੀਆ ਹਾਕੀ ਕੱਪ ਕੁੜੀਆਂ ਵਿਚ ਜਾਪਾਨ ਨੇ ਤੀਸਰੀ ਵਾਰ ਕਾਇਮ ਕੀਤੀ ਆਪਣੀ ਸਰਦਾਰੀ

ਏਸ਼ਿਆਈ ਹਾਕੀ ਵਿੱਚ ਭਾਰਤੀ ਕੁੜੀਆਂ ਤੋਂ ਇਕ ਵਾਰ ਫਿਰ ਚੈਂਪੀਅਨ ਤਾਜ ਖੁੱਸ ਗਿਆ ਹੈ। ਏਸ਼ੀਆ ਕੱਪ ਹਾਕੀ ਵਿਚ ਜਾਪਾਨ ਨੇ ਤੀਸਰੀ ਵਾਰ ਆਪਣੀ ਸਰਦਾਰੀ ਕਾਇਮ  ਕਰਦਿਆਂ ਫਾਈਨਲ ਮੁਕਾਬਲੇ ਵਿੱਚ ਆਪਣੇ ਰਵਾਇਤੀ ਵਿਰੋਧੀ ਦੱਖਣੀ ਕੋਰੀਆ ਨੂੰ 4-2 ਗੋਲਾਂ ਨਾਲ ਹਰਾ ਕੇ … More »

ਪੰਜਾਬ | Leave a comment
IMG_0842.resized

ਪੰਜਾਬ ਸੂਬੇ ਦੀ ਕਾਇਆ ਕਲਪ ਕਰਨ ਦੀ ਸਮਰੱਥਾਂ ਤੇ ਦ੍ਰਿੜਤਾਂ ਸ਼ਕਤੀ ਇਸ ਸਮੇਂ ਸ. ਸਿਮਰਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪਾਰਟੀ ਕੋਲ ਹੀ ਹੈ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਨਿਵਾਸੀਆਂ ਅਤੇ ਸਿੱਖ ਕੌਮ ਨੂੰ ਲੰਮੇਂ ਸਮੇਂ ਤੋਂ ਦਰਪੇਸ਼ ਆ ਰਹੇ ਗੰਭੀਰ ਮਸਲਿਆ ਦਾ ਹੱਲ ਨਾ ਤਾਂ ਰਾਜ ਕਰਨ ਵਾਲੀ ਪਾਰਟੀ ਕਾਂਗਰਸ, ਨਾ ਬਾਦਲ-ਬੀਜੇਪੀ ਅਤੇ ਨਾ ਹੀ ਆਰ.ਐਸ.ਐਸ. ਦੀ ਬੀ-ਟੀਮ ਬਣੀ ਸ੍ਰੀ ਕੇਜਰੀਵਾਲ ਦੀ ਆਮ ਆਦਮੀ … More »

ਪੰਜਾਬ | Leave a comment
 

ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੁਲਦੀਪ ਸਿੰਘ ਵੈਦ ਨੇ ਸੁਰੂ ਕੀਤਾ ਚੋਣ ਪ੍ਰਚਾਰ

ਲੁਧਿਆਣਾ – ਵਿਧਾਨ ਸਭਾ ਹਲਕਾ ਗਿੱਲ ਤੋ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜ੍ਹ ਰਹੇ ਰਿਟਾਇਰਡ ਆਈ ਏ ਐਸ ਅਫਸਰ ਕੁਲਦੀਪ ਸਿੰਘ ਵੈਦ ਨੇ ਅੱਜ ਆਪਣਾ ਚੋਣ ਪ੍ਰਚਾਰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋ ਓਟ ਆਸਰਾ ਲੈ ਕੇ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ … More »

ਪੰਜਾਬ | Leave a comment