ਪੰਜਾਬ

WhatsApp Image 2022-06-03 at 6.18.00 PM (2).resized

ਸਤਿਕਾਰ ਕਮੇਟੀ ਦੀਆਂ ਆਪਹੁਦਰੀਆਂ ਕਾਰਵਾਈਆਂ ਰੋਕਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

ਬਰਮਿੰਘਮ/ ਅੰਮ੍ਰਿਤਸਰ -  ਬਰਤਾਨੀਆ ਦੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਸਿੱਖ ਪ੍ਰਚਾਰਕਾਂ ਵੱਲੋਂ ਮਤਿਆਂ ਰਾਹੀਂ ਸਤਿਕਾਰ ਕਮੇਟੀ ਯੂ ਕੇ ਦੇ ਮੁਖੀ ਮਨਵੀਰ ਸਿੰਘ ਉਰਫ਼ ਮੰਨਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ … More »

ਪੰਜਾਬ | Leave a comment
Amarjit Sngh.resized

ਅੰਤਰਰਾਸ਼ਟਰੀ ਕਲਾ ਅਤੇ ਵਿਰਸਾ ਸੰਭਾਲ ਸੁਸਾਇਟੀ(ਰਜਿ.),ਪੰਜਾਬ ,(ਦਸੂਹਾ) ਦੀ ਹੋਈ ਸਥਾਪਨਾ

ਦਸੂਹਾ, ਹੁਸ਼ਿਆਰਪੁਰ – ਗੁਰੂਆਂ ਅਤੇ ਪੀਰਾਂ ਦੀ ਧਰਤੀ ਪੰਜਾਬ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਅਮੀਰ ਹੋਣ ਕਰਕੇ ਸਾਰੀ ਦੁਨੀਆਂ ਵਿੱਚ ਵਿਸ਼ੇਸ਼ ਅਤੇ ਵਿਲੱਖਣ ਪਹਿਚਾਣ ਤੇ ਮਾਣ ਸੀ । ਪਰ ਵਰਤਮਾਨ ਪੰਜਾਬੀ ਸੱਭਿਆਚਾਰ ਦੀ ਤਸਵੀਰ ਇਸ ਯੋਗ ਨਹੀਂ ਰਹੀ। ਅੱਜ … More »

ਪੰਜਾਬ | Leave a comment
Capitol_High_Court.resized

ਬੈਕਫੁੱਟ ‘ਤੇ ਆਪ ਸਰਕਾਰ, ਹਾਈਕੋਰਟ ਨੇ 7 ਜੂਨ ਤੋਂ ਬਹਾਲ ਕੀਤੀ 424 VIP ਦੀ ਸਕਿਊਰਟੀ

ਚੰਡੀਗੜ੍ਹ – ਪੰਜਾਬ ਦੇ ਪ੍ਰਸਿੱਧ ਸਿੰਗਰ ਸਿੱਧੂ ਮੂਸੇਵਾਲ ਦੇ ਕਤਲ ਤੋਂ ਬਾਅਦ ਸੱਭ ਪਾਸਿਆਂ ਤੋਂ ਨਮੋਸ਼ੀ ਝੱਲ ਰਹੀ ਆਪ ਸਰਕਾਰ ਹੁਣ ਬੈਕਫੁੱਟ ਤੇ ਆ ਗਈ ਹੈ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਸਰਕਾਰ ਨੇ ਰਾਜ ਦੇ 424 ਨੁਮਾਇੰਦਿਆਂ ਦੀ ਸਕਿਊਰਟੀ … More »

ਪੰਜਾਬ | Leave a comment
ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਰਵਿੰਦਰ ਸ਼ਰਮਾ ਦੀ ਮੌਜੂਦਗੀ ’ਚ ਆਪਣੀ ਵਿਥਿਆ ਸੁਣਾਉਂਦੇ ਹੋਏ ਬੀਬੀ ਕੁਲਵਿੰਦਰ ਕੌਰ ਤੇ ਹੋਰ।

ਫ਼ੌਜੀ ਦੀ ਪਤਨੀ ਖ਼ਿਲਾਫ਼ ਦਰਜ ਝੂਠਾ ਪਰਚਾ ਰੱਦ ਕਰਦਿਆਂ ਇਨਸਾਫ਼ ਦਿੱਤਾ ਜਾਵੇ : ਅਰਵਿੰਦਰ ਸ਼ਰਮਾ

ਅੰਮ੍ਰਿਤਸਰ – ਸਰਹੱਦਾਂ ’ਤੇ ਰਾਖੀ ਕਰਨ ਵਾਲੇ ਇਕ ਫ਼ੌਜੀ ਪ੍ਰਗਟ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਨੇ ਆਪਣੇ ’ਤੇ ਕੀਤੇ ਗਏ ਝੂਠੇ ਪਰਚੇ ਨੂੰ ਰੱਦ ਕਰਾਉਣ ਲਈ ਪੰਜਾਬ ਮਹਿਲਾ ਕਮਿਸ਼ਨ, ਡੀ ਜੀ ਪੀ ਅਤੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੂੰ ਗੁਹਾਰ ਲਗਾਈ ਹੈ। … More »

ਪੰਜਾਬ | Leave a comment
Half size(28).resized

ਸਿੱਧੂ ਮੂਸੇਵਾਲਾ ਦੇ ਹੋਏ ਕਤਲ ਸਬੰਧੀ ਪੰਜਾਬ ਸਰਕਾਰ ਉਤੇ 120-ਬੀ ਦਾ ਕੇਸ ਦਰਜ ਹੋਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਮਈ ਮਹੀਨੇ ਦੇ ਸੁਰੂ ਵਿਚ ਹੀ ਦਿੱਲੀ ਪੁਲਿਸ ਨੇ ਪੰਜਾਬ ਸਰਕਾਰ ਨੂੰ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਤਿਹਾੜ੍ਹ ਜੇਲ੍ਹ ਵਿਚ ਬਣੀ ਸਾਜ਼ਿਸ ਸੰਬੰਧੀ ਅਗਾਊ ਜਾਣਕਾਰੀ ਦੇ ਦਿੱਤੀ ਸੀ, ਇਸ ਉਪਰੰਤ ਵੀ ਪੰਜਾਬ ਸਰਕਾਰ ਵੱਲੋ ਸਿੱਧੂ ਮੂਸੇਵਾਲ … More »

ਪੰਜਾਬ | Leave a comment
Sidhu_Moose_Wala_Interview_2019.resized

ਵਿੱਕੀ ਗੌਂਡਰ ‘ਤੇ ਬੰਬੀਹਾ ਗੈਂਗ ਤੋਂ ਬਾਅਦ ਨੀਰਜ ਬਵਾਨਾ ਗੈਂਗ ਵੀ ਸਿੱਧੂ ਦੀ ਮੌਤ ਦਾ ਬਦਲਾ ਲੈਣ ਲਈ ਆਇਆ ਸਾਹਮਣੇ

ਮਾਨਸਾ – ਪੰਜਾਬੀ ਸਿੰਗਰ ਸਿੱਧੂ ਮੂਸੇਵਾਲ ਦੇ ਕਤਲ ਦੀ ਜਿੰਮੇਵਾਰੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕਨੇਡਾ ਵਿੱਚ ਬੈਠੇ ਸਾਥੀ ਗੋਲਡੀ ਬਰਾੜ ਨੇ ਇਸ ਘਿਨੌਣੀ ਹੱਤਿਆ ਦੀ ਜਿੰਮੇਵਾਰੀ ਲਈ ਹੈ। ਇਸ ਤੋਂ ਬਾਅਦ ਪੰਜਾਬੀ ਭਾਈਚਾਰੇ ਵਿੱਚ … More »

ਪੰਜਾਬ | Leave a comment
Press Pic 1(23).resized

ਚੰਡੀਗੜ੍ਹ ਵੈਲਫ਼ੇਅਰ ਟਰੱਸਟ ਵੱਲੋਂ ਲਗਾਏ ਮੁਫ਼ਤ ਸਿਹਤ ਜਾਂਚ ਕੈਂਪ ਦਾ 500 ਤੋਂ ਵੱਧ ਸ਼ਹਿਰ ਵਾਸੀਆਂ ਨੇ ਉਠਾਇਆ ਲਾਭ

ਸ਼ਹਿਰ ਵਾਸੀਆਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਚੰਡੀਗੜ੍ਹ ਵੈਲਫ਼ੇਅਰ ਟਰੱਸਟ ਵੱਲੋਂ ਸੈਕਟਰ-42 ਦੇ ਕਮਿਊਨਿਟੀ ਸੈਂਟਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਹ ਕੈਂਪ ਰੈਜ਼ੀਡੈਂਸ ਵੈਲਫ਼ੇਅਰ ਐਸੋਸੀਏਸ਼ਨ ਅਤੇ ਮਾਰਕਿਟ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ … More »

ਪੰਜਾਬ | Leave a comment
79899896_2503589583235423_6293779680386351104_n.resized

ਪ੍ਰਸਿੱਧ ਸਿੰਗਰ ਸਿੱਧੂ ਮੂਸੇਵਾਲ ਦੇ ਕਤਲ ਲਈ ਪੰਜਾਬ ਸਰਕਾਰ ਜਿੰਮੇਵਾਰ

ਮਾਨਸਾ – ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਸਿੰਗਰ ਸਿੱਧੂ ਮੂਸੇਵਾਲ ਦੀ ਸਕਿਊਰਟੀ ਵਿੱਚ ਕਟੌਤੀ ਕੀਤੀ ਸੀ, ਜਿਸ ਕਰਕੇ ਗੈਂਗਸਟਰਾਂ ਨੇ ਪੁਲਿਸ ਪ੍ਰਸ਼ਾਸਨ ਦੀਆਂ ਧੱਜੀਆਂ ਉਡਾਉਂਦੇ ਹੋਏ ਇਸ ਨੌਜਵਾਨ ਜਵਾਨ ਸਿੰਗਰ ਦੀ ਹੱਤਿਆ … More »

ਪੰਜਾਬ | Leave a comment
IMG-20220529-WA0046.resized

ਪੰਜਾਬ ਸਰਕਾਰ ਨੇ ਸਰਕਾਰੀ ਖ਼ਰਚੇ ‘ਤੇ 88 ਮੈਂਬਰੀ ਸੋਸ਼ਲ ਮੀਡੀਆ ਟੀਮ ਨਿਯੁਕਤ ਕਰ ਖ਼ਜ਼ਾਨੇ ਦੀ ਕੀਤੀ ਦੁਰਵਰਤੋਂ: ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਸਿਆਸੀ ਵਿਰੋਧੀਆਂ ਨੂੰ ਟ੍ਰੋਲ ਕਰਨ … More »

ਪੰਜਾਬ | Leave a comment
Screenshot_2022-05-28_21-02-11.resized

ਸੁਲਤਾਨਾ ਬੇਗਮ ਦੇ ਸਦੀਵੀ ਵਿਛੋੜੇ ‘ਤੇ ਉਨ੍ਹਾਂ ਨੂੰ ਯਾਦ ਕਰਦਿਆਂ

ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਇਕ ਜ਼ਰੂਰੀ ਸ਼ੌਕ ਇਕਰੱਤਤਾ ਡਾ.ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾ.ਸੁਲਤਾਨਾ ਬੇਗ਼ਮ ਦੇ ਸਦੀਵੀ ਵਿਛੋੜੇ ‘ਤੇ ਮੌਨ ਰੱਖ ਕੇ ਅਫ਼ਸੋਸ ਪ੍ਰਗਟ ਕੀਤਾ ਗਿਆ। ਡਾ.ਸੁਲਤਾਨਾ ਬੇਗਮ ਪੰਜਾਬੀ … More »

ਪੰਜਾਬ | Leave a comment