ਪੰਜਾਬ

Dr. Lakhwinder Johl.resized

ਡਾ. ਲਖਵਿੰਦਰ ਸਿੰਘ ਜੌਹਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਮੁੱਖ ਚੋਣ ਅਧਿਕਾਰੀ ਡਾ. ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਸ. ਹਕੀਕਤ ਸਿੰਘ ਮਾਂਗਟ ਨੇ ਦਸਿਆ ਕਿ ਉੱਘੇ ਪੰਜਾਬੀ ਕਵੀ ਤੇ ਚਿੰਤਕ ਡਾ. ਲਖਵਿੰਦਰ ਸਿੰਘ ਜੌਹਲ ਸਰਬਸੰਮਤੀ ਨਾਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ … More »

ਪੰਜਾਬ | Leave a comment
IMG-20220123-WA0017.resized

ਕਿਸਾਨਾਂ ਵਲੋਂ 31 ਜਨਵਰੀ ਨੂੰ ਕੇਂਦਰ ਸਰਕਾਰ ਖਿਲਾਫ ਮਨਾਇਆ ਜਾਵੇਗਾ ਵਿਸ਼ਵਾਸਘਾਤ ਦਿਹਾੜਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ  ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਅਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ … More »

ਪੰਜਾਬ | Leave a comment
 

ਲਖੀਮਪੁਰ ਮਾਮਲੇ ਅੰਦਰ ਯੂਪੀ ਪੁਲਿਸ ਨੇ ਦਾਇਰ ਕੀਤੀ ਦੂਜੀ ਚਾਰਜਸ਼ੀਟ, ਸੱਤ ਕਿਸਾਨਾਂ ਨੂੰ ਬਣਾਇਆ ਦੋਸ਼ੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਮਾਮਲੇ ‘ ਚ ਉੱਤਰ ਪ੍ਰਦੇਸ਼ ਪੁਲਿਸ ਨੇ ਦੂਜੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ ‘ਚ 7 ਕਿਸਾਨਾਂ ‘ਤੇ ਡਰਾਈਵਰ ਅਤੇ ਦੋ ਭਾਜਪਾ ਨੇਤਾਵਾਂ ‘ਤੇ ਹੱਤਿਆ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਹ ਚਾਰਜਸ਼ੀਟ … More »

ਪੰਜਾਬ | Leave a comment
INDER MOHAN SINGH(11).resized

ਗੁਰਦੁਆਰਾ ਚੋਣ ਡਾਇਰੈਕਟਰ ਕਰਫਿਉ ਵਾਲੇ ਦਿਨ ਚੋਣਾਂ ਕਰਵਾਉਣ ਦੀ ਮੰਸ਼ਾ ਜਨਤਕ ਕਰਨ!

ਦਿੱਲੀ -  ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਗੁਰਦੁਆਰਾ ਨਿਯਮਾਂ ਮੁਤਾਬਿਕ 55 ਮੈਂਬਰੀ ਹਾਉਸ ਦੇ … More »

ਪੰਜਾਬ | Leave a comment
mannsaab(1).resized

ਜਿਵੇਂ ਚੋਣਾਂ ਸਮੇਂ ਕੇਂਦਰ ਦੇ ਆਗੂ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਕੇ ਬਹੁਗਿਣਤੀ ਦੀਆਂ ਵੋਟਾਂ ਪ੍ਰਾਪਤ ਕਰਦੇ ਹਨ, ਮੋਦੀ ਵੱਲੋ ਵੀ ਉਸੇ ਤਰ੍ਹਾਂ ਕੀਤਾ ਜਾ ਰਿਹਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਸਮੇ ਵਿਚ ਸੈਂਟਰ ਦੇ ਮੁਤੱਸਵੀ ਹੁਕਮਰਾਨ ਮਰਹੂਮ ਇੰਦਰਾ ਗਾਂਧੀ ਨੇ 1984 ਵਿਚ ਬਲਿਊ ਸਟਾਰ ਦਾ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਤੇ ਪੰਜਾਬੀਆਂ ਨੂੰ ਨਿਸ਼ਾਨਾਂ ਬਣਾਉਦੇ ਹੋਏ ਬਹੁਗਿਣਤੀ ਹਿੰਦੂਆਂ ਨੂੰ ਇਕ ਥਾਂ ਇਕੱਤਰ ਕਰਨ ਦੀ ਸਾਜ਼ਿਸ ਰਚੀ … More »

ਪੰਜਾਬ | Leave a comment
20 sarchand.resized

ਕੇਜਰੀਵਾਲ ਸਰਕਾਰ ਪ੍ਰੋ: ਭੁੱਲਰ ਦੀ ਰਿਹਾਈ ਕਰਾਉਣ ਤੋਂ ਭੱਜ ਰਿਹਾ, ਕੌਮੀ ਘਟ ਗਿਣਤੀ ਕਮਿਸ਼ਨ ਦਖ਼ਲ ਦੇਵੇ : ਪ੍ਰੋ: ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਸਿੱਖ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸੰਬੰਧੀ ਕੇਜਰੀਵਾਲ ਸਰਕਾਰ ਵੱਲੋਂ ਫਾਈਲ ਕਲੀਅਰ ਨਾ ਕਰਨ ’ਤੇ ਭਾਜਪਾ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਜੀ ਲਾਲਪੁਰਾ ਨੂੰ ਇਕ ਪੱਤਰ … More »

ਪੰਜਾਬ | Leave a comment
sant harnam singh khalsa_edited 2(10).resized

ਪ੍ਰੋ: ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣਿਆ ਰਿਹਾ ਤਾਂ ਕੇਜਰੀਵਾਲ ਨੂੰ ਸਿੱਖ ਕਦੀ ਮੁਆਫ਼ ਨਹੀਂ ਕਰਨਗੇ : ਬਾਬਾ ਹਰਨਾਮ ਸਿੰਘ ਖ਼ਾਲਸਾ

 ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਜਾ ਪੁਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ  ਵਿਚ ਦਿਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਬੇਲੋੜਾ … More »

ਪੰਜਾਬ | Leave a comment
Election-Commission-of-India-369x246.resized

ਪੰਜਾਬ ‘ਚ ਚੋਣਾਂ ਦੀ ਤਰੀਕ ਬਦਲੀ, ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿਆਸੀ ਪਾਰਟੀਆਂ ਦੀ ਬੇਨਤੀ ਤੋਂ ਬਾਅਦ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕਰ ਦਿੱਤਾ ਹੈ। ਚੋਣ ਕਮਿਸ਼ਨ ਮੁਤਾਬਕ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। … More »

ਪੰਜਾਬ | Leave a comment
IMG-20220117-WA0021.resized

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਤੇ ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਨਵੀਂ ਦਿੱਲੀ – ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਹੈਡਕੁਆਰਟਰ ਮੂਹਰੇ ਰੋਸ਼ … More »

ਪੰਜਾਬ | Leave a comment
 

ਕਰੋਨਾ ਮਹਾਮਾਰੀ ਨਾਲ ਦੇਸ਼ ਵਿੱਚ ਸਰਗਰਮ ਮਰੀਜ਼ 15 ਲੱਖ ਤੋਂ ਪਾਰ, ਪਿਛਲੇ 24 ਘੰਟਿਆਂ ਵਿੱਚ 2.71 ਲੱਖ ਤੋਂ ਵੱਧ ਮਾਮਲੇ, 314 ਮੌਤਾਂ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਹਿੰਦੁਸਤਾਨ ਵਿੱਚ ਕੋਰੋਨਾ ਦੀ ਤੀਜੀ ਲਹਿਰ ਜਾਰੀ ਹੈ। ਕਦੇ ਕੋਰੋਨਾ ਇਨਫੈਕਸ਼ਨ ਦੀ ਰਫਤਾਰ ਵਧਦੀ ਜਾ ਰਹੀ ਹੈ ਤਾਂ ਕਦੇ ਕਮੀ ਦੇਖਣ ਨੂੰ ਮਿਲ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ … More »

ਪੰਜਾਬ | Leave a comment