ਪੰਜਾਬ
ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਮਾਮਲੇ ਵਿਚ ਕਾਂਗਰਸ ਅਤੇ ਬੀਜੇਪੀ ਦੀ ਸੋਚ ‘ਚ ਅੰਤਰ ਕਿਉਂ ? ਸਿੱਖਾਂ ਲਈ ਸੁਰੱਖਿਆ ਨਾਲੋਂ ਧਰਮ ਉਪਰ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਕਾਂਗਰਸ ਜਮਾਤ ਕਹਿ ਰਹੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੁੱਲ੍ਹਣਾ ਚਾਹੀਦਾ ਹੈ, ਜਦੋਕਿ ਬੀਜੇਪੀ ਕਹਿੰਦੀ ਹੈ ਕਿ ਸੁਰੱਖਿਆ ਦਾ ਗੰਭੀਰ ਮੁੱਦਾ ਹੈ ਇਸ ਲਈ ਨਹੀ ਖੁੱਲ੍ਹਣਾ ਚਾਹੀਦਾ। ਦੋਵੇ ਇੰਡੀਆ ਦੀਆਂ ਹਿੰਦੂਤਵ ਜਮਾਤਾਂ ਦੀ ਸਿੱਖਾਂ ਦੇ ਇਸ … More
ਸਿੱਖ ਕੈਦੀ ਭਾਈ ਸੰਦੀਪ ਸਿੰਘ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਚੌਕ ਮਹਿਤਾ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਸੰਦੀਪ ਸਿੰਘ ਉੱਤੇ ਹੋਏ ਬੇਹੱਦ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੇਤਾਵਨੀ ਦਿੱਤੀ ਕਿ … More
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀਆਂ ਦੀਆਂ ਇਕ ਸਾਲ ਦੀਆਂ ਸਾਰੀਆਂ ਫੀਸਾਂ ਮੁਆਫ਼ ਹੋਣ : ਪ੍ਰਲੇਸ ਪੰਜਾਬ
ਲੁਧਿਅਣਾ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ ਸੁਬਾਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਹਨਾਂ ਅਹਿਮ ਫੈਸਲਿਆਂ ਵਿੱਚੋਂ ਸਭ ਤੋਂ ਜ਼ਰੂਰੀ ਫੈਸਲਾ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਪੈਦਾ ਹੋਈ ਤਬਾਹੀ ਦੇ ਮਦੇਨਜ਼ਰ … More
ਅੰਮ੍ਰਿਤਸਰ ਏਅਰਪੋਰਟ ‘ਤੇ ਹੁਣ ਫਾਸਟ ਟ੍ਰੈਕ ਇਮੀਗ੍ਰੇਸ਼ਨ ਈ-ਗੇਟ ਸੇਵਾ ਉਪਲਬਧ
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਯਾਤਰੀ ਹੁਣ ਇਮੀਗ੍ਰੇਸ਼ਨ ਲਈ ਲੰਬੀਆਂ ਲਾਈਨਾਂ ਤੋਂ ਬਚ ਸਕਣਗੇ। ਹਵਾਈ ਅੱਡੇ ‘ਤੇ ਫਾਸਟ ਟ੍ਰੈਕ ਇਮੀਗ੍ਰੇਸ਼ਨ / ਟਰੱਸਟਡ ਟ੍ਰੈਵਲਰ ਪ੍ਰੋਗਰਾਮ ਦੀ ਸ਼ੁਰੂਆਤ ਹੋ ਚੁੱਕੀ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ … More
ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ – ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ
ਅੰਮ੍ਰਿਤਸਰ/ਮਹਿਤਾ ਚੌਂਕ – ਪੰਜਾਬ ਦੇ ਖੇਤਾਂ ਨੂੰ ਹੜ੍ਹਾਂ ਨੇ ਬੇਹੱਦ ਤਬਾਹ ਕਰ ਦਿੱਤਾ ਹੈ। ਹਾਲਾਤ ਇਹ ਹਨ ਕਿ ਬੇਅੰਤ ਕਿਸਾਨ ਘਰੋਂ ਉਜੜ ਗਏ ਹਨ ਅਤੇ ਖੇਤ ਬਰਬਾਦੀ ’ਚ ਬਦਲ ਗਏ ਹਨ। ਇਸ ਭਿਆਨਕ ਘੜੀ ਵਿੱਚ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ … More
ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਏ ਜਾਣਾ ਮੰਦਭਾਗਾ- ਸਕੱਤਰ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ … More
ਮਹਾਰਾਸ਼ਟਰ ਦੀ ਫੜਨਵੀਸ ਸਰਕਾਰ ਵੱਲੋਂ 350ਵੀਂ ਸ਼ਹੀਦੀ ਸ਼ਤਾਬਦੀ ਰਾਜ ਪੱਧਰੀ ਮਨਾਉਣ ਲਈ ਯੋਜਨਾ ਤੇ ਪ੍ਰਬੰਧਕ ਕਮੇਟੀਆਂ ਦਾ ਐਲਾਨ
ਮੁੰਬਈ / ਅੰਮ੍ਰਿਤਸਰ – ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਦੀ ਭਾਜਪਾ ਸਰਕਾਰ ਵੱਲੋਂ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ 350ਵੀਂ ਗੁਰਤਾ … More
ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸੇਵਾਵਾਂ ਬਿਲਕੁਲ ਪਾਰਦਰਸ਼ੀ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਿੱਖ ਸੰਸਥਾ ਖਿਲਾਫ ਕੀਤੇ ਜਾ ਰਹੇ ਝੂਠੇ ਪ੍ਰਾਪੇਗੰਡਾ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨਾਲ ਖੜ੍ਹਨ … More
ਮਾਰਸੀਅਸ ਟਾਪੂ ਨੂੰ ਮੋਦੀ ਵੱਲੋਂ 60 ਅਰਬ 4 ਕਰੋੜ 26 ਲੱਖ 74 ਹਜਾਰ ਰੁਪਏ ਦੀ ਮਦਦ, ਲੇਕਿਨ ਪੀੜ੍ਹਤ ਪੰਜਾਬ ਨੂੰ ਕੇਵਲ 1600 ਕਰੋੜ, ਕਿਉਂ ? : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆਂ ਦੀ ਮੋਦੀ ਮੁਤੱਸਵੀ ਹਕੂਮਤ ਪੰਜਾਬ ਸੂਬੇ, ਪੰਜਾਬੀਆਂ, ਸਿੱਖ ਕੌਮ ਨਾਲ ਕਿੰਨੀ ਨਫਰਤ ਅਤੇ ਮੰਦਭਾਵਨਾ ਰੱਖ ਰਹੀ ਹੈ, ਉਸਦਾ ਸੱਚ ਇਸ ਗੱਲ ਤੋ ਪ੍ਰਤੱਖ ਹੋ ਜਾਂਦਾ ਹੈ ਕਿ ਜੋ ਮਾਰਸੀਅਸ ਇਕ ਛੋਟਾ ਜਿਹਾ ਟਾਪੂ ਵਾਲਾ ਮੁਲਕ ਹੈ, … More
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਦਮਦਮੀ ਟਕਸਾਲ ਦੇ ਰਾਹਤ ਕੈਂਪ ਦਾ ਦੌਰਾ ਕਰ ਸੇਵਾਦਾਰਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਅਜਨਾਲਾ ਦੇ ਪਿੰਡ ਬਾਜਵਾ ਵਿੱਚ ਸਥਾਪਿਤ ਵੱਡੇ ਰਾਹਤ ਕੈਂਪ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. … More









