ਪੰਜਾਬ
ਪੰਥਕ ਗੱਦਾਰੀ ਬੇਨਕਾਬ: ਕਾਂਗਰਸ ਨਾਲ ਗੁਪਤ ਗਠਜੋੜ ਦੇ ਦੋਸ਼ ਕਾਲਕਾ ਵੱਲੋਂ ਸਰਨਾ ਭਰਾਵਾਂ ਦੀ ਭੂਮਿਕਾ ‘ਤੇ ਸਖਤ ਸਵਾਲ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਨਾ ਭਰਾਵਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਾਬਜ਼ ਰਹਿੰਦੇ ਹੋਏ … More
ਸ਼੍ਰੋਮਣੀ ਕਮੇਟੀ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਅੰਬ ਸਾਹਿਬ ਦੀ ਜ਼ਮੀਨ ਦਾ ਇੰਤਕਾਲ ਰੱਦ ਕਰਨ ਅਤੇ ਐਸਐਸਪੀ ਨੂੰ ਪਰਚਾ ਦਰਜ਼ ਕਰਵਾਉਣ ਲਈ ਮਿਲਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਵਿੱਚ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ, ਇਸ ਜ਼ਮੀਨ ਦੀ ਅਗੇ ਕਿਸੇ ਤਰ੍ਹਾਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਦਰਖ਼ਾਸਤ ਦੇਣ ਦੇ … More
ਜਰਮਨੀ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਓਫ਼ਨਬੈਚ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਗੁਰੂ ਨਾਨਕ ਦਰਬਾਰ ਓਫ਼ਨਬੈਚ ਵਿਖੇ ਸਿਰਲੱਥ ਯੋਧੇ ਅਤੇ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜਾ ਸੰਸ਼ਥਾ ਸਹੀਦ ਬਾਬਾ ਦੀਪ ਸਿੰਘ ਜੀ ਵੱਲੋ ਹਰ ਸਾਲ ਦੀ ਤਰਾ ਬਹੁਤ ਸਰਧਾ … More
ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਕੀਤੀ ਗਠਿਤ
ਅੰਮ੍ਰਿਤਸਰ – ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਆਈ … More
ਸ਼੍ਰੋਮਣੀ ਕਮੇਟੀ ਦੇ ਧਿਆਨ ’ਚ ਲਿਆਂਦੇ ਬਿਨਾਂ ਪੁਲਿਸ ਦੁਆਰਾ ਕੀਤੀ ਕਾਰਵਾਈ ਪ੍ਰਬੰਧਾਂ ਵਿਚ ਦਖਲ- ਸਕੱਤਰ ਸ. ਪ੍ਰਤਾਪ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਪੰਜਾਬ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਹਰਕਤ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੁਲਿਸ ਦੀ ਆਪਮੁਹਾਰੀ ਕਾਰਵਾਈ ਅਤੇ ਪ੍ਰਬੰਧਾਂ ’ਚ ਦਖ਼ਲ ਕਰਾਰ ਦਿੱਤਾ ਹੈ। ਸ਼੍ਰੋਮਣੀ … More
25 ਫਰਵਰੀ ਦੀ ਖਾਲਸਾ ਵਹੀਰ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ - ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ, … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਖੋਜ ਲਈ ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵਿਚ ਮਾਧਿਅਮ ਬਣਾ ਕੇ ਕਾਰਜ ਕਰਨ ਲਈ ਸ਼ਲਾਘਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਖੋਜ ਲਈ ਅੰਗਰੇਜ਼ੀ ਦੇ ਨਾਲ ਪੰਜਾਬੀ ਮਾਧਿਅਮ ਲਾਜ਼ਮੀ ਕਰਨ ਨੂੰ ਨੀਤੀ ਬਣਾ ਕੇ ਮਨਜੂਰੀ ਦੇਣ ਲਈ ਸ਼ਲਾਘਾ ਕੀਤੀ … More
ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ ਜਾਣ ਦਾ ਕਰਣ ਐਲਾਨ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ … More
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਭਾਰੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ … More
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ … More










