ਪੰਜਾਬ
ਬੇਅਦਬੀ ਦੀਆਂ ਸਾਜ਼ਿਸ਼ਾਂ ਨੂੰ ਰੋਕਣ ਲਈ ਪੰਥ ਨੂੰ ਇਕ ਜੁੱਟ ਤੇ ਗੰਭੀਰ ਹੋਣ ਦੀ ਕੀਤੀ ਅਪੀਲ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬੇਅਦਬੀ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਰਕਾਰਾਂ … More
ਜੱਥੇ. ਅਵਤਾਰ ਸਿੰਘ ਮੱਕੜ ਸਿੱਖ ਪੰਥ ਦੀ ਅਜ਼ੀਮ ਸ਼ਖਸ਼ੀਅਤ ਸਨ – ਗਰੇਵਾਲ,ਢਿੱਲੋਂ
ਲੁਧਿਆਣਾ – ਸਿੱਖ ਪੰਥ ਦੀ ਮਹਿਨਾਜ ਸ਼ਖਸੀਅਤ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿੱਠੀ ਤੇ ਪਿਆਰੀ ਯਾਦ ਨੂੰ ਸਮਰਪਿਤ ਦੂਸਰਾ ਮਹਾਨ ਗੁਰਮਤਿ ਸਮਾਗਮ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ … More
ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਜੀ ਵੱਲੋਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੂੰ ਪੰਜ ਲੱਖ ਦੀ ਸਹਾਇਤਾ ਰਾਸ਼ੀ ਪ੍ਰਦਾਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਜੀ ਵੱਲੋਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ਗਿਆ। … More
ਚੰਡੀਗੜ੍ਹ ਯੂਨੀਵਰਸਿਟੀ ਨੇ ਧੂਮਧਾਮ ਨਾਲ ਮਨਾਇਆ ਭੂਟਾਨ ਦਾ 114ਵਾਂ ਰਾਸ਼ਟਰੀ ਦਿਵਸ
ਭੂਟਾਨੀ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਸ਼ਮੂਲੀਅਤ ਕਰਦਿਆਂ ਪ੍ਰਤੀਭਾ ਦਾ ਦਿੱਤਾ ਸਬੂਤ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਆਪਣੇ ਭੂਟਾਨੀ ਵਿਦਿਆਰਥੀਆਂ ਨਾਲ ਮਿਲ ਕੇ ਭੂਟਾਨ ਦੇ 114ਵਾਂ ਰਾਸ਼ਟਰੀ ਦਿਵਸ ਧੂਮਧਾਮ ਨਾਲ ਮਨਾਇਆ। ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੜ੍ਹਦੇ ਭੂਟਾਨੀ … More
ਸ਼ਹਿਰੀ ਸਿੱਖਾਂ ਦੀਆਂ ਨਿਰਣਾਇਕ ਵੋਟਾਂ ਚੋਣ ਨਤੀਜਿਆਂ ਦਾ ਫੈਸਲਾ ਬਦਲਣ ਦੇ ਸਮਰੱਥ
ਲੁਧਿਆਣਾ, (ਕਵਿਤਾ ਖੁੱਲਰ) – ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵਕ ਸਰਪੰਚ ਸ.ਗੁਰਚਰਨ ਸਿੰਘ ਖੁਰਾਣਾ ਨੇ ਪਾਰਟੀ ਨਾਲ ਸਬੰਧਤ ਸਮੂਹ ਸ਼ਹਿਰੀ ਸਿੱਖ ਆਗੂਆਂ ਤੇ ਵਰਕਰਾਂ ਨੂੰ ਜ਼ੋਰਦਾਰ ਸੱਦਾ ਦਿੰਦਿਆਂ ਹੋਇਆ ਕਿਹਾ ਕਿ ਕਾਂਗਰਸ ਪਾਰਟੀ ਵੱਲੋ ਆਗਾਮੀ ਹੋਣ ਜਾ ਰਹੀਆਂ ਪੰਜਾਬ ਵਿਧਾਨ … More
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਦਾ ਕੌਮੀ ਸੋਚ ਅਤੇ ਨਿਸ਼ਾਨੇ ਉਤੇ ਅਜੇ ਵੀ ਭੰਬਲਭੂਸੇ ਵਿਚ ਹੋਣਾ ਅਤਿ ਅਫ਼ਸੋਸਨਾਕ
ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਵੱਲੋਂ ਜਦੋਂ ਗੁਰਦੁਆਰਾ ਸੁਧਾਰ ਲਹਿਰ ਚੱਲ ਰਹੀ ਸੀ ਤਾਂ ਉਸ ਸਮੇ ਦੀ ਸਿੱਖ ਲੀਡਰਸ਼ਿਪ ਦੇ ਸੰਘਰਸ਼ ਦੀ ਬਦੌਲਤ 1920 ਵਿਚ ਸ਼੍ਰੋਮਣੀ ਅਕਾਲੀ ਦਲ ਹੋਦ ਵਿਚ ਆਇਆ ਸੀ। ਜਿਸਦਾ ਮਕਸਦ ਸਿੱਖੀ ਸੋਚ, ਸਿਧਾਤਾਂ, ਮਰਿਯਾਦਾਵਾ ਉਤੇ ਪਹਿਰਾ … More
ਅਕਾਊਂਟ ਅਤੇ ਫਾਈਨਾਂਸ ਖੇਤਰ ’ਚ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਮੌਜੂਦਾ ਲੋੜਾਂ ਅਨੁਸਾਰ ਤਿਆਰ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਅਤੇ ਜ਼ੈਲ ਐਜੂਕੇਸ਼ਨ ਵਿਚਾਲੇ ਸਮਝੌਤਾ ਸਹੀਬੱਧ
ਅਕਾਊਂਟੈਂਸੀ ਅਤੇ ਫਾਈਨਾਂਸ ਦੇ ਖੇਤਰ ’ਚ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਇੰਸਟੀਚਿਊਟ ਆਫ਼ ਡਿਸਟੈਂਸ ਐਂਡ ਆਨਲਾਈਨ ਲਰਨਿੰਗ ਵੱਲੋਂ ਦੇਸ਼ ਦੀ ਪ੍ਰਸਿੱਧ ਐਡਟੈਕ ਸਟਾਰਟਅੱਪ ਸੰਸਥਾ ‘ਜ਼ੈਲ ਐਜੂਕੇਸ਼ਨ’ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਸਮਝੌਤੇ ਅਧੀਨ … More
ਲਖੀਮਪੁਰ ਮਾਮਲੇ ‘ਚ ਕੇਂਦਰੀ ਮੰਤਰੀ ਟੈਨੀ ਖਿਲਾਫ ਕਾਰਵਾਈ ਦੇ ਪੱਖ ‘ਚ ਨਹੀਂ ਭਾਜਪਾ ਲੀਡਰਸ਼ਿਪ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਲਖੀਮਪੁਰ ਖੇੜੀ ਮਾਮਲੇ ਨੂੰ ਲੈ ਕੇ ਸਮੁੱਚੀ ਵਿਰੋਧੀ ਧਿਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਅਸਤੀਫ਼ੇ ਦੀ ਮੰਗ ਲਈ ਸਰਕਾਰ ‘ਤੇ ਦਬਾਅ ਬਣਾ ਰਹੀ ਹੈ। ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਵੀ ਇਸ … More
ਕਿਸਾਨੀ ਅੰਦੋਲਨ ਖ਼ਤਮ ਹੋਣ ‘ਤੇ ਦਿੱਲੀ ਟਿੱਕਰੀ ਬਾਰਡਰ ‘ਤੇ ਰੋਹਤਕ ਰੋਡ ਆਵਾਜਾਈ ਲਈ ਖੁੱਲ੍ਹੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਖੁਸ਼ੀਆਂ ਮਨਾਉਂਦੇ ਕਿਸਾਨਾਂ ਦੇ ਘਰਾਂ ਨੂੰ ਰਵਾਨਾ ਹੋਣ ਤੋਂ ਇੱਕ ਦਿਨ ਬਾਅਦ, ਰੋਹਤਕ ਰੋਡ ਦੇ ਟਿੱਕਰੀ ਸਰਹੱਦੀ ਹਿੱਸੇ ਨੂੰ ਐਤਵਾਰ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ, ਜਦੋਂ ਕਿ ਰਾਸ਼ਟਰੀ ਰਾਜਧਾਨੀ ਦੇ ਗਾਜ਼ੀਪੁਰ … More
ਕਿਸਾਨਾਂ ਨੇ ਮੋਰਚੇ ਦੀ ਜਿੱਤ ਉਪਰੰਤ ਕੱਢਿਆ ਫਤਹਿ ਮਾਰਚ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਪਿਛਲੇ ਸਾਲ ਨਵੰਬਰ ‘ਚ ਟਰੈਕਟਰਾਂ ਦੇ ਵੱਡੇ ਕਾਫਲਿਆਂ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚੇ ਅੰਦੋਲਨਕਾਰੀ ਕਿਸਾਨ ਸ਼ਨੀਵਾਰ ਸਵੇਰੇ ਆਪਣੇ ਗ੍ਰਹਿ ਰਾਜਾਂ ਨੂੰ ਪਰਤਣ ਲੱਗੇ। ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਘਰਾਂ ਤੋਂ … More






