ਪੰਜਾਬ

71590555_2325118894253629_4343177968890150912_n.resized

ਪੰਜਾਬੀ ਫ਼ਿਲਮਾਂ ਦੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ – ਪੰਜਾਬੀ  ਫ਼ਿਲਮਾਂ ਦੇ ਅਦਾਕਾਰ ਦੀਪ ਸਿੱਧੂ ਦੀ ਸੋਨੀਪਤ ਦੇ ਨੇੜੇ ਹੋਏ ਐਕਸੀਡੈਂਟ ਵਿੱਚ ਮੌਤ ਹੋ ਗਈ ਹੈ। ਉਹ ਦਿੱਲੀ ਤੋਂ ਪੰਜਾਬ ਆ ਰਹੇ ਸਨ ਕਿ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਸੋਨੀਪਤ ਪੁਲਿਸ ਨੇ ਇਸ ਦੀ ਪੁਸ਼ਟੀ ਕਰ … More »

ਪੰਜਾਬ | Leave a comment
WhatsApp Image 2022-02-15 at 2.22.49 PM.resized

ਮਹਿੰਦੀਪੁਰ ਦੀ ਸੰਗਤ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ

ਬਲਾਚੌਰ, (ਉਮੇਸ਼ ਜੋਸ਼ੀ) :- ਸਥਾਨਕ ਨਗਰ ਕੌਂਸਲ ਬਲਾਚੌਰ ਵਿੱਚ ਪੈਂਦੇ ਪਿੰਡ ਮਹਿੰਦੀਪੁਰ ਵਲੋਂ ਸਮੁੱਚੀ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਰਵਿਦਾਸ ਮੰਦਿਰ ਪਿੰਡ ਮਹਿੰਦੀਪੁਰ ਤੋਂ ਪ੍ਰਕਾਸ਼ ਪੁਰਬ ਨੂੰ ਸਪਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ । ਇਹ ਨਗਰ … More »

ਪੰਜਾਬ | Leave a comment
 

ਸ਼ੋਸ਼ਲ ਮੀਡੀਆ ਸਰਵੇ ‘ਚ ਅਕਾਲੀ /ਬਸਪਾ ਉਮੀਦਵਾਰ ਦੀ ਜਿੱਤ ਨਾਲ ਸਮਰਥਕਾਂ ਦੇ ਖਿੜੇ ਚਿਹਰੇ

ਬਲਾਚੌਰ, (ਉਮੇਸ਼ ਜੋਸ਼ੀ) : 20 ਫਰਵਰੀ ਨੂੰ  ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਵਿੱਚ ਜ਼ੋਰ ਅਜ਼ਮਾਇਸ਼ ਕਰ ਰਹੀਆਂ ਹਨ । ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਚਾਰ ਸਿਆਸੀ ਪਾਰਟੀਆਂ ਵਿੱਚ ਮੁਕਾਬਲਾ ਹੁੰਦਾ ਨਜ਼ਰ  ਆ ਰਿਹਾ ਹੈ । ਜਿਹਨਂ ਵਿੱਚ … More »

ਪੰਜਾਬ | Leave a comment
004.resized

ਆਪ ਦੇ ਬੁਲਾਰੇ ਭੀਮਾ ਦੇ ਵਿਵਾਦਿਤ ਬਿਆਨ ਕਿ ਮੈਂ ਅੰਮ੍ਰਿਤ ਛਕਾਉਦਾ ਹਾਂ .. ਦੀ ਸਿੱਖ ਜਥੇਬੰਦੀਆਂ ਵਲੋਂ ਨਿਖੇਧੀ

ਬਲਾਚੌਰ, (ਉਮੇਸ਼ ਜੋਸ਼ੀ) – ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਸੰਤੋਸ਼ ਕਟਾਰੀਆ ਦੀ ਚੋਣ ਕੰਪੇਨ ਦੌਰਾਨ ਪਿੰਡ ਨਿੱਘੀ ਵਿਖੇ ਪਾਰਟੀ ਦੇ ਬੁਲਾਰੇ ਪ੍ਰੇਮ ਚੰਦ ਭੀਮਾ ਵੱਲੋਂ ਦਿੱਤੇ ਵਿਵਾਦਿਤ ਬਿਆਨ ਦੀ ਵੀਡੀਓ ਬੜੀ ਤੇਜੀ ਨਾਲ ਸੋਸ਼ਲ … More »

ਪੰਜਾਬ | Leave a comment
 

ਗਰਭਵਤੀ ਔਰਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨਾ ਮੁੱਖ ਟੀਚਾ : ਡਾ. ਢਾਂਡਾ

ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਬਹੁ-ਪ੍ਰਭਾਵੀ ਸਿਹਤ ਸੁਧਾਰ ਪ੍ਰੋਗਰਾਮ ‘ਕੇਅਰ ਕੰਪੇਨੀਅਨ’  ( ਸੀ.ਸੀ.ਪੀ.) ਦੀ ਸ਼ੁਰੂਆਤ … More »

ਪੰਜਾਬ | Leave a comment
ਚੰਡੀਗੜ੍ਹ ਯੂਨੀਵਰਸਿਟੀ ਦੀ ਰਿਸਰਚ ਟੀਮ ਬਾਇਓ ਕੀਟਨਾਸ਼ਕ ਸਪਰੇਅ ਸਬੰਧੀ ਜਾਣਕਾਰੀ ਦਿੰਦੀ ਹੋਈ।

ਫ਼ਲਾਂ ਨੂੰ ਹਾਨੀਕਾਰਕ ਕੀੜਿਆਂ, ਮੱਖੀਆਂ ਤੋਂ ਬਚਾਉਣ ਲਈ ਚੰਡੀਗੜ੍ਹ ਯੂਨੀਵਰਸਿਟੀ ਦੀ ਫੈਕਲਟੀ ਨੇ ਬਣਾਈ ਬਾਇਓ-ਕੀਟਨਾਸ਼ਕ ਸਪਰੇਅ

ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਬਾਹਰ ਕੱਢਣ ਲਈ ਬਾਗ਼ਬਾਨੀ ਇੱਕ ਚੰਗਾ ਬਦਲ ਮੰਨਿਆ ਗਿਆ ਹੈ, ਪਰ ਫ਼ਲਾਂ ’ਤੇ ਕੀੜਿਆਂ ਅਤੇ ਮੱਖੀਆਂ ਦੇ ਹਮਲਿਆਂ ਨੇ ਬਾਗ਼ਬਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਅਮਰੂਦ ਅਤੇ … More »

ਪੰਜਾਬ | Leave a comment
10JOSHIBLC01-A.resized

ਦਿਨੋ ਦਿਨ ਹਲਕਾ ਬਲਾਚੌਰ ‘ਚ ਵਿਧਾਇਕ ਮੰਗੂਪੁਰ ਦੀ ਲੋਕਪ੍ਰਿਅਤਾ ਵਿੱਚ ਹੋ ਰਿਹਾ ਇਜ਼ਾਫਾ

ਬਲਾਚੌਰ, (ਉਮੇਸ਼ ਜੋਸ਼ੀ) : ਜਿਉ ਜਿਉ ਵੋਟਾ ਦਾ ਸਮ੍ਹਾਂ ਨਜ਼ਦੀਕ ਆ ਰਿਹਾ ਹੈ, ਤਿਊ ਤਿਊ ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਕਾਂਗਰਸ ਦੇ ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਦੀ ਲੋਕਪ੍ਰਿਅਤਾ ਵੱਧਦੀ ਜਾ ਰਹੀ ਹੈ, ਉਸ ਦੇ ਨਾਲ ਨਾਲ ਇਲਾਕੇ ਦੇ ਵੱਖ … More »

ਪੰਜਾਬ | Leave a comment
sant samaj.resized

ਸੰਤ ਸਮਾਜ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਹਮਾਇਤ ਦਾ ਐਲਾਨ

ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੀ ਇੱਕ ਵਿਸ਼ਾਲ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ (ਜਲੰਧਰ) ਵਿਖੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਵਿੱਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸੰਤ ਮਹਾਂਪੁਰਸ਼, ਉਦਾਸੀਨ, … More »

ਪੰਜਾਬ | Leave a comment
han.resized

ਮਾਸਟਰ ਪ੍ਰੇਮ ਚੰਦ ਰੱਕਡ਼ ਦੀਆਂ ਚੋਣ ਮੀਟਿੰਗਾਂ ਵਿੱਚ ਵੋਟਰਾਂ ਵਲੋਂ ਭਰਵਾਂ ਹੁੰਗਾਰਾ : ਮਹਾਂ ਸਿੰਘ ਰੌਡ਼ੀ

ਬਲਾਚੌਰ : ਉਮੇਸ਼ ਜੋਸ਼ੀ ਅੱਜ ਸੀ.ਪੀ.ਆਈ.(ਐਮ) ਦੀ ਟੀਮ ਵਲੋਂ ਮਾਸਟਰ ਪ੍ਰੇਮ ਚੰਦ ਰੱਕਡ਼ ਦੀ ਚੋਣ ਮੁਹਿੰਮ ਵਿੱਚ ਟਕਾਰਲਾ, ਰੱਤੇਵਾਲ, ਗੁਲਪੁਰ, ਚਣਕੋਈ, ਬਛੋਡ਼ੀ, ਬੱਗੂਵਾਲ ਚੋਣ ਮੀਟਿੰਗਾਂ ਕੀਤੀਆਂ ਗਈਆਂ। ਆਦੋਆਣਾ, ਅਟਾਲ ਮਜ਼ਾਰਾ, ਕਰਾਂਵਰ, ਗੁਲਪੁਰ, ਚਣਕੋਈ, ਬਛੋਡ਼ੀ, ਬਗੂਵਾਲ, ਟਕਾਰਲਾ, ਰੱਤੇਵਾਲ, (ਕਿਸਾਨਿਆਂ ਦੀ ਬਸਤੀ) … More »

ਪੰਜਾਬ | Leave a comment
d0e56ef019fa41c0d7548af3134f6fc0_original.resized

ਭਾਜਪਾ ਸੱਤਾ ਵਿਚ ਆਈ ਤਾਂ ਮੁੜ ਲਾਗੂ ਹੋ ਸਕਦੇ ਹਨ ਖੇਤੀ ਵਿਰੋਧੀ ਕਾਲੇ ਕਾਨੂੰਨ : ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਮੁਰਾਦਾਬਾਦ ਅਤੇ ਬਰੇਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਹਨਾਨ ਮੋਲਾ, ਯੋਗਿੰਦਰ ਯਾਦਵ, ਜਗਜੀਤ ਸਿੰਘ ਡੱਲੇਵਾਲ, ਰਾਕੇਸ਼ ਟਿਕੈਤ, ਸ਼ਿਵ ਕੁਮਾਰ ਸ਼ਰਮਾ (ਕੱਕਾਜੀ), ਡਾ: ਸੁਨੀਲਮ ਨੇ ਵੋਟਰਾਂ ਨੂੰ ਆਗਾਮੀ ਵਿਧਾਨ … More »

ਪੰਜਾਬ | Leave a comment