ਪੰਜਾਬ

Press Pic-1(22).resized

ਸਾਲ-2021 ਦੌਰਾਨ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੀਆਂ ਰੈਕਿੰਗਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਦੇਸ਼ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ’ਚ ਸ਼ੁਮਾਰ ਹੋਈ ਚੰਡੀਗੜ੍ਹ ਯੂਨੀਵਰਸਿਟੀ

ਕੌਮੀ ਅਤੇ ਕੌਮਾਤਰੀ ਪੱਧਰ ਦੀਆਂ ਦਰਜਾਬੰਦੀਆਂ ਕਿਸੇ ਵੀ ਵਿਦਿਅਕ ਸੰਸਥਾ ਦੇ ਟੀਚਿੰਗ, ਲਰਨਿੰਗ, ਖੋਜ ਕਾਰਜਾਂ, ਪਲੇਸਮੈਂਟਾਂ ਅਤੇ ਵਿਦਿਆਰਥੀ ਨਤੀਜਿਆਂ ਦੇ ਮਿਆਰ ਨੂੰ ਦਰਸਾਉਂਦੀਆਂ ਹਨ। ਇਹ ਦਰਜਾਬੰਦੀਆਂ ਵਿਦਿਅਕ ਗੁਣਵੱਤਾ ਅਤੇ ਹੋਰ ਸਹੂਲਤਾਂ ਦੇ ਆਧਾਰ ਦੇ ਆਧਾਰ ’ਤੇ ਢੁੱਕਵੀਂ ਵਿਦਿਅਕ ਸੰਸਥਾਂ ਦੀ … More »

ਪੰਜਾਬ | Leave a comment
WhatsApp Image 2021-12-10 at 2.16.41 PM.resized

ਕਿਸਾਨੀ ਮੋਰਚਾ ਫਤਿਹ ਹੋਣ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ‘ਚ ਨਤਮਸਤਕ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਟੀਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਤਿੰਨ ਖੇਤੀ ਕਾਨੁੰਨਾਂ ਖਿਲਾਫ ਲੱਗੇ ਕਿਸਾਨ ਮੋਰਚੇ ਵਿਚ ਜਿੱਤ ਮਿਲਣ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਨਤਮਸਤਕ ਹੋਣ ਆਈ ਸੰਯੁਕਤ ਕਿਸਾਨ ਮੋਰਚੇ ਦੀ ਟੀਮ ਦਾ ਕਮੇਟੀ ਦੇ ਜਨਰਲ … More »

ਪੰਜਾਬ | Leave a comment
 

ਤਾਮਿਲਨਾਡੂ ਵਿਖੇ ਜਰਨਲ ਰਾਵਤ ਅਤੇ ਹੋਰ ਫ਼ੌਜੀ ਅਫ਼ਸਰਾਂ ਦਾ ਇਕ ਹਵਾਈ ਹਾਦਸੇ ਵਿਚ ਮਾਰਿਆ ਜਾਣਾ ਸ਼ਕੀ, ਉੱਚ ਪੱਧਰੀ ਜਾਂਚ ਹੋਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਜੋ ਤਾਮਿਲਨਾਡੂ ਦੇ ਕੁੰਨੂਰ ਵਿਖੇ ਇਕ ਹੈਲੀਕਪਟਰ ਹੋਏ ਹਾਦਸੇ ਵਿਚ ਇੰਡੀਆ ਦੇ ਸੀ.ਡੀ.ਐਸ. ਜਰਨਲ ਰਾਵਤ ਅਤੇ 13 ਹੋਰਨਾਂ ਦੀ ਮੌਤ ਹੋ ਗਈ ਹੈ, ਜਿਸਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜਿਥੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ, … More »

ਪੰਜਾਬ | Leave a comment
IMG-20211209-WA0017.resized

ਸਰਕਾਰ ਝੁਕੀ, ਕਿਸਾਨ ਜਿੱਤੇ, ਮੰਗਾ ਹੋਈਆਂ ਪ੍ਰਵਾਨ, 11 ਤੋਂ ਕਿਸਾਨਾਂ ਦੀ ਘਰ ਵਾਪਸੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਕਿਸਾਨਾਂ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਆਪਣਾ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ 11 ਦਸੰਬਰ ਤੋਂ ਕਿਸਾਨ ਆਪਣੀ ਵਾਪਸੀ ਸ਼ੁਰੂ ਕਰਨਗੇ। ਕੇਂਦਰ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ … More »

ਪੰਜਾਬ | Leave a comment
Press Pic- 2(3).resized

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਰਾਸ਼ਟਰ ਨਿਰਮਾਣ ਲਈ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਚਾਰ ਗੋਸ਼ਟੀ ਦਾ ਆਯੋਜਨ

ਵਰਤਮਾਨ ’ਚ ਨੌਜਵਾਨ ਦੇਸ਼ ਦੀ ਕੰਮਕਾਜੀ ਪ੍ਰਣਾਲੀ ’ਚ ਆਬਾਦੀ ਦਾ ਲਗਭਗ ਅੱਧਾ (47 ਫ਼ੀਸਦੀ) ਯੋਗਦਾਨ ਪਾਉਂਦੇ ਹਨ ਅਤੇ ਅਗਲੇ ਇੱਕ ਦਹਾਕੇ ਤੱਕ ਭਾਰਤੀ ਕਰਮਚਾਰੀਆਂ ਦਾ ਸੱਭ ਤੋਂ ਵੱਡਾ ਹਿੱਸਾ ਬਣੇ ਰਹਿਣ ਦੀ ਸੰਭਾਵਨਾ ਹੈ। ਦੇਸ਼ ਵਿੱਚ ਪ੍ਰਤਿਭਾ, ਗਿਆਨ ਅਤੇ ਸਾਧਨਾਂ … More »

ਪੰਜਾਬ | Leave a comment
FB_IMG_1582114782140.resized

ਤਿੰਨ ਕਾਲੇ ਕਾਨੂੰਨ ਵਾਪਿਸ ਲੈਣਾ, ਮੋਦੀ ਨੂੰ ਗਲਤੀ ਦਾ ਅਹਿਸਾਸ ਹੋਣਾ ਘੱਟ, ਤੇ ਸਿਆਸੀ ਪੈਂਤੜੇਬਾਜ਼ੀ ਵੱਧ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਨੇ ਭਾਜਪਾ ਵਲੋਂ ਚੋਣਾਂ ਲਈ ਕੀਤੇ ਜਾ ਪ੍ਰਾਪ੍ਹੇਗੰਢੇ ਬਾਰੇ ਆਪਣੇ ਵਿਚਾਰ ਪ੍ਰਗਟ ਕਰਦੇ ਕਿਹਾ ਕਿ ਬੀਜੇਪੀ ਦੀ ਇਹ ਕੋਸ਼ਿਸ਼ ਪਿੱਛਲੇ ਕਾਫੀ ਸਮੇਂ ਤੋਂ ਰਹੀ ਹੈ ਕਿ ਪੰਜਾਬ … More »

ਪੰਜਾਬ | Leave a comment
bl12p4badal_6407089_835x547-m.resized

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਯੂ ਐਨ ਕੋਲ ਪਹੁੰਚ ਕਰੇ ਕੇਂਦਰ ਸਰਕਾਰ : ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੁੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੁੰ ਕੌਮਾਂਤਰੀ ਧਾਰਮਿਕ ਆਜ਼ਾਦੀ ਅਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ … More »

ਪੰਜਾਬ | Leave a comment
1638889572940.resized

ਜੂਨੀਅਰ ਵਿਸ਼ਵ ਕੱਪ ਹਾਕੀ 2021 ਭਾਰਤ ਦੀ ਖੁੱਸੀ ਸਰਦਾਰੀ, — ਅਰਜਨਟੀਨਾ ਬਣਿਆ ਨਵਾਂ ਚੈਂਪੀਅਨ

ਜੂਨੀਅਰ ਵਿਸ਼ਵ ਕੱਪ ਹਾਕੀ ਵਿੱਚ ਅਰਜਨਟੀਨਾ ਨੇ ਆਪਣਾ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ ।ਅਰਜਨਟੀਨਾ ਨੇ 2005  ਤੋਂ ਬਾਅਦ  ਜੂਨੀਅਰ  ਵਿਸ਼ਵ ਕੱਪ  ਹਾਕੀ ਵਿੱਚ ਮੁੜ ਚੈਂਪੀਅਨ ਬਣਨ ਦਾ ਆਪਣਾ ਸੁਪਨਾ ਸਾਕਾਰ ਕੀਤਾ ਹੈ । ਅਰਜਨਟੀਨਾ ਨੇ ਫਾਈਨਲ ਮੁਕਾਬਲੇ ਵਿੱਚ 6 … More »

ਪੰਜਾਬ | Leave a comment
IMG_20211207_191814(1).resized

ਕਿਸਾਨ ਆਗੂਆਂ ਵੱਲੋਂ ਮਰਨ-ਵਰਤ ‘ਤੇ ਬੈਠੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂਆਂ ਡਾ. ਦਰਸ਼ਨਪਾਲ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹਨਾਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ … More »

ਪੰਜਾਬ | Leave a comment
_121996738_4a183ac8-36cb-44ac-a866-826a316560ef.resized

ਸਰਕਾਰ ਨੇ ਕਿਸਾਨੀ ਮੰਗਾ ਬਾਰੇ ਭੇਜਿਆ ਮਸੋਦਾ, ਵਿਚਾਰ ਲਈ ਮੁੜ ਹੋਵੇਗੀ ਮੀਟਿੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੰਘੂ ਸਰਹਦ ਤੇ ਕਿਸਾਨ ਮੋਰਚੇ ਦੀ ਇੱਕ ਵੱਡੀ ਮੀਟਿੰਗ ਹੋਈ, ਜਿਸ ਵਿੱਚ ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ‘ਤੇ ਸਹਿਮਤੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।  ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ 6 ਮੰਗਾਂ ਲਿਖੀਆਂ ਸਨ, … More »

ਪੰਜਾਬ | Leave a comment