ਪੰਜਾਬ
ਜਲਾਵਤਨੀ ਕੱਟ ਰਹੇ ਭਾਈ ਸਰਬਜੀਤ ਸੀਂਗੁ ਬਾਵਾ ਦੇ ਮਾਤਾ ਜੀ ਨਮਿਤ ਹੋਈ ਅੰਤਿਮ ਅਰਦਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ 30 ਸਾਲਾਂ ਤੋਂ ਜਲਾਵਤਨੀ ਕੱਟ ਰਹੇ ਭਾਈ ਸਰਬਜੀਤ ਸਿੰਘ ਦੇ ਮਾਤਾ ਬੀਬੀ ਅਵਤਾਰ ਕੌਰ ਜੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸਿੱਖ ਮਰਿਯਾਦਾ ਅਨੁਸਾਰ ਅੰਤਿਮ ਅਰਦਾਸ ਕੀਤੀ ਗਈ । ਮਾਤਾ ਜੀ ਦਾ ਅੰਤਮ ਸੰਸਕਾਰ … More
ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਖਾਤਿਰ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦਾ ਡੀ.ਸੀ. ਦਫ਼ਤਰ ਹੁਸ਼ਿਆਪੁਰ ‘ਚ ਬੁੱਤ ਲਾਉਣ ਦੀ ਮੰਗ
ਚੰਡੀਗਡ਼੍ਹ, (ਉਮੇਸ਼ ਜੋਸ਼ੀ)-: ਸੀਪੀਆਈ(ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਖ਼ਤ ਲਿਖਦੇ ਹੋਏ ਕਿਹਾ ਹੈ ਕਿ ਆਪ ਦੀ ਸਰਕਾਰ ਵਲੋਂ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ … More
ਪੰਜਾਬੀ ਬਾਗ ਕਲੱਬ ਵਿਖੇ ਸੋਹਣੀ ਪੰਜਾਬਣ ਦੀ ਹੋਈ ਸ਼ਾਨਦਾਰ ਸ਼ੁਰੂਆਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਬੇਬੇ ਨਾਨਕੀ ਜੀ ਐਨਜੀਓ, ਪਰਮਜੋਤ ਫਾਊਂਡੇਸ਼ਨ ਅਤੇ ਵਰਲਡ ਸਿੱਖ ਚੈਂਬਰ ਆਫ ਕਾਮਰਸ ਦੇ ਸਹਿਯੋਗ ਨਾਲ ਵੇਵ ਵਨ – ਸੋਹਣੀ ਪੰਜਾਬਣ ਸੀਜ਼ਨ 2 ਲਈ ਲਾਂਚ ਈਵੈਂਟ ਅਤੇ ਪ੍ਰੈਸ ਕਾਨਫਰੰਸ ਪੰਜਾਬੀ ਬਾਗ ਕਲੱਬ ਵਿਖੇ ਹੋਈ। ਵੇਵ ਵਨ – ਸੋਹਣੀ … More
7 ਮਈ ਨੂੰ ਕੌਮੀ ਜ਼ਮਹੂਰੀਅਤ ਬਹਾਲੀ ਲਈ ਅਤੇ ਪੰਥਕ ਮੁੱਦਿਆ ‘ਤੇ ਅੰਮ੍ਰਿਤਸਰ ਵਿਖੇ ਹੋ ਰਹੀ ਕੰਨਵੈਨਸ਼ਨ ‘ਚ ਸਭਨਾਂ ਸੰਗਠਨਾਂ ਦੇ ਮੁੱਖੀਆਂ ਨੂੰ ਪਹੁੰਚਣ ਦੀ ਅਪੀਲ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਰ ਤਰ੍ਹਾਂ ਦੀ ਜ਼ਮਹੂਰੀਅਤ ਅਤੇ ਅਮਨਮਈ ਮਾਹੌਲ ਨੂੰ ਕਾਇਮ ਰੱਖਣ ਦਾ ਕਾਇਲ ਹੈ । ਇਸ ਦਿਸ਼ਾ ਵੱਲ ਅਮਲ ਕਰਦੇ ਹੋਏ ਸੂਬੇ, ਮੁਲਕੀ ਅਤੇ ਸੰਸਾਰ ਪੱਧਰ ਤੇ ਆਪਣੀਆ ਕਾਰਵਾਈਆ ਤੇ ਸਰਗਰਮੀਆਂ ਨੂੰ ਲੰਮੇ ਸਮੇਂ … More
ਡਾ. ਅੰਬੇਦਕਰ ਸੰਬਧੀ ਸੈਮੀਨਾਰ ਵਿਚ ਸੰਵਿਧਾਨ ਬਦਲਣ ਦੇ ਮਨਸੂਬਿਆਂ ਵਿਰੁੱਧ ਲਾਮਬੰਦ ਹੋਣ ਦਾ ਹੋਕਾ
ਲੁਧਿਆਣਾ, (ਪਰਮਜੀਤ ਸਿੰਘ, ਬਾਗੜੀਆ)- ਐਸ.ਸੀ.,ਬੀ.ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਪੀ.ਏ.ਯੂ. ਲੁਧਿਆਣਾ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁੱਗ ਪੁਰਸ਼ ਅਤੇ ਮਹਾਨ ਰਹਿਬਰ ਭਾਤਰ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 131ਵੇਂ ਜਨਮ ਦਿਨ ਨੂੰ ਸਮਰਪਿਤ ਇਕ ਸੈਮੀਨਾਰ ਵ੍ਹੀਟ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਜਿਸ ਵਿਚ … More
ਜਲਾਵਤਨੀ ਕੱਟ ਰਹੇ ਭਾਈ ਸਰਬਜੀਤ ਸਿੰਘ ਬਾਵਾ ਨੂੰ ਸਦਮਾ, ਮਾਤਾ ਜੀ ਕਰ ਗਏ ਅਕਾਲ ਚਲਾਣਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਨੇ ਜਲਾਵਤਨੀ ਕੱਟ ਰਹੇ ਭਾਈ ਸਰਬਜੀਤ ਸਿੰਘ ਬਾਵਾ ਦੇ ਮਾਤਾ ਜੀ ਮਾਤਾ ਅਵਤਾਰ ਕੌਰ ਜੀ ਦੇ ਅਕਾਲ ਚਲਾਣੇ ਤੇ ਡੂੰਘਾ ਦੁੱਖ ਜ਼ਾਹਿਰ ਕੀਤਾ … More
ਭਗਵੰਤ ਮਾਨ ਸਰਕਾਰ ਤੋਂ ਲੋਕਾਂ ਦਾ ਹੋ ਚੁੱਕਿਆ ਮੋਹ ਭੰਗ : ਗਰੇਵਾਲ
ਲੁਧਿਆਣਾ – ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਇਤਿਹਾਸ ਦੀ ਪਹਿਲੀ ਸਰਕਾਰ ਹੋਵੇਗਾ ਜਿਸ ਦਾ ਹਨੀਮੂਨ ਪੀਰੀਅਡ ਮੁੱਕਿਆ ਵੀ ਨਹੀਂ ਕਿ ਉਸ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰ ਪ੍ਰਤੀ ਲੋਕਾਂ … More
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਜੱਥੇਦਾਰ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਦਫ਼ਤਰ ਵਿਖੇ ਮੁੜ ਕਬਜ਼ਾ ਕਰਨ ਉਪਰੰਤ ਗੁਰੂ ਮਹਾਰਾਜ ਦਾ ਸ਼ੁਕਰਾਨਾ ਅਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਆਰੰਭ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਚੰਡੀਗੜ੍ਹ ਮਿਊਜ਼ਿਕ ਐਂਡ ਫ਼ਿਲਮ ਫੈਸਟੀਵਲ ਦਾ ਸ਼ਾਨੋ-ਸ਼ੌਕਤ ਨਾਲ ਆਗ਼ਾਜ਼
ਚੰਡੀਗੜ੍ਹ – ਬਿਹਤਰੀਨ ਸਿਨੇਮਾ ਅਤੇ ਸਿਨੇਮਾ ਉਦਯੋਗ ਵਿੱਚ ਮੌਜੂਦਾ ਰੁਝਾਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਦੋ ਰੋਜ਼ਾ ਚੰਡੀਗੜ੍ਹ ਮਿਊਜ਼ਿਕ ਐਂਡ ਫ਼ਿਲਮ ਫੈਸਟੀਵਲ ਦਾ ਸ਼ਾਨੋ-ਸ਼ੌਕਤ ਨਾਲ ਆਗ਼ਾਜ਼ ਹੋਇਆ। ਫ਼ਿਲਮ ਫੈਸਟੀਵਲ ਦੇ ਉਦਘਾਟਨੀ ਸਮਾਗਮ ’ਚ … More
ਇਕ ਬੂੰਦ ਪਾਣੀ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਪੰਜਾਬ ਕੋਲ ਕਿਸੇ ਵੀ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਸ ਲਈ ਇਕ ਬੂੰਦ ਪਾਣੀ ਵੀ ਪੰਜਾਬ ਤੋਂ … More








