ਪੰਜਾਬ

download (1).resized

ਕੋਰੋਨਾ ਸੰਕਟ ਮਗਰੋਂ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦਾ ਪਹਿਲਾ ਸੈਮੀਨਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖ਼ਾਲਸਾ) -: ਸਾਹਿਤ ਅਕਾਦੇਮੀ ਦਿੱਲੀ ਦੇ ਸਹਿਯੋਗ ਨਾਲ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਹਰਿਭਜਨ ਸਿੰਘ ਸ਼ਤਾਬਦੀ ਸੈਮੀਨਾਰ 30 ਨਵੰਬਰ ਤੇ ਪਹਿਲੀ ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਹਰਿਭਜਨ ਸਿੰਘ ਦਾ ਜਨਮ 8 ਅਗਸਤ 1920ਈ. ਨੂੰ … More »

ਪੰਜਾਬ | Leave a comment
p 3.resized

ਫ਼ਤਿਹਯਾਬੀ ਦੀ ਅਰਦਾਸ ਨਾਲ ਕਿਸਾਨ ਸੰਘਰਸ਼ ਪ੍ਰਤੀ ਸਹਿਜ ਪਾਠਾਂ ਦੀ ਲੜੀ ਸਮਾਗਮ ਸਮਾਪਤ ਕੀਤਾ ਗਿਆ।

ਅੰਮ੍ਰਿਤਸਰ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਖੇਤੀ ਬਾਰੇ ਤਿੰਨੇ ਵਿਵਾਦਿਤ ਕਾਨੂੰਨ ਵਾਪਸ ਲੈਣ ਦੇ ਐਲਾਨ ਨਾਲ ਕਿਸਾਨੀ ਸੰਘਰਸ਼ ਨੂੰ ਮਿਲੀ ਫ਼ਤਿਹਯਾਬੀ ਉਪਰੰਤ ਅੱਜ 28 ਨਵੰਬਰ ਐਤਵਾਰ ਨੂੰ 8 ਜੂਨ ਤੋਂ ਮਿਸ਼ਨ ਕਿਸਾਨ ਸੰਘਰਸ਼ ਫ਼ਤਿਹ ਯਾਬੀ ਲਈ ਅਰੰਭੀ ਗਈ … More »

ਪੰਜਾਬ | Leave a comment
20211126_132731.resized

ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ‘ਤੇ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਕਿਸਾਨਾਂ ਦਿਖਾਈ ਸ਼ਕਤੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ 26 ਨਵੰਬਰ ਨੂੰ ਸ਼ੁਰੂ ਹੋਏ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ।  ਅੰਦੋਲਨ ਦੇ ਸ਼ੁਰੂ ਵਿੱਚ ਕਿਸਾਨਾਂ ਨੇ ‘ਦਿੱਲੀ ਚਲੋ’ ਦਾ ਨਾਅਰਾ ਦਿੱਤਾ … More »

ਪੰਜਾਬ | Leave a comment
 

ਭਾਈ ਹਰਦੀਪ ਸਿੰਘ ਨਿੱਝਰ ਵਿਰੁੱਧ ਐਨਆਈਏ ਨੇ ਕੀਤੀ ਚਾਰਜ ਸ਼ੀਟ ਦਾਖ਼ਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿਣ ਵਾਲੇ ਭਾਈ ਹਰਦੀਪ ਸਿੰਘ ਨਿੱਝਰ ਜੋ ਕਿ ਸਰੀ ਡੇਲਟਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਵੀ ਹਨ, ਵਿਰੁੱਧ ਹਿੰਦੁਸਤਾਨ ’ਚ ਖਾੜਕੂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਖ਼ਲ … More »

ਪੰਜਾਬ | Leave a comment
IMG-20211124-WA0027.resized

ਕਿਸਾਨਾਂ ਦੀਆਂ ਲੰਬਿਤ ਮੰਗਾਂ ਪੂਰੀਆਂ ਹੋਣ ਤੇ ਅੰਦੋਲਨ ਖ਼ਤਮ ਹੋਵੇਗਾ: ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਪਿਛਲੇ ਸਾਲ ਲਿਆਂਦੇ ਗਏ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ … More »

ਪੰਜਾਬ | Leave a comment
Press Pic- 1(6).resized

ਵਿਦਿਆਰਥੀਆਂ ਨੂੰ ਇੰਡਸਟਰੀ ਦੀਆਂ ਮੌਜੂਦਾ ਮੰਗਾਂ ਅਨੁਸਾਰ ਤਿਆਰ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਨਾਮੀ ਕੰਪਨੀਆਂ ਨਾਲ ਅਕਾਦਮਿਕ ਕਰਾਰ ਸਥਾਪਿਤ

ਵਿਦਿਆਰਥੀਆਂ ਨੂੰ ਇੰਡਸਟਰੀ ਦੀਆਂ ਮੌਜੂਦਾ ਜ਼ਰੂਰਤਾਂ ਅਨੁਸਾਰ ਤਿਆਰ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਕੋਫ਼ੋਰਜ, ਕੈਪਜੈਮਿਨੀ, ਮੂਡੀਜ਼ ਅਤੇ ਏਓਨ ਵਰਗੀਆਂ ਨਾਮੀ ਕੰਪਨੀਆਂ ਨਾਲ ਅਕਾਦਮਿਕ ਕਰਾਰ ਸਥਾਪਿਤ ਕੀਤਾ ਗਿਆ ਹੈ। ਪੰਜਾਬ ਸਮੇਤ ਭਾਰਤ ਦੇ ਉੱਤਰੀ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ … More »

ਪੰਜਾਬ | Leave a comment
IMG_20211123_175950.resized

26 ਨਵੰਬਰ ਨੂੰ ਲੱਖਾਂ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੇ 12 ਮਹੀਨੇ ਪੂਰੇ ਹੋਣ ਦੇ ਦਿਨ ਵਜੋਂ ਮਨਾਉਣ ਦੀਆਂ ਜੋਰਸ਼ੋਰ ਨਾਲ ਹੋ ਰਹੀਆਂ ਹਨ ਤਿਆਰੀਆਂ: ਕਿਸਾਨ ਮੋਰਚਾ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):-ਭਾਰਤ ਦੇ ਲੱਖਾਂ ਕਿਸਾਨਾਂ ਦੇ 12 ਲੰਬੇ ਅਤੇ ਲਗਾਤਾਰ ਮਹੀਨਿਆਂ ਦੇ ਸੰਘਰਸ਼ ਦੇ ਪੂਰੇ ਹੋਣ ‘ਤੇ 26 ਨਵੰਬਰ 2021 ਨੂੰ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ – ਉਸ ਦਿਨ ਦਿੱਲੀ ਦੇ ਆਸ-ਪਾਸ ਹਜ਼ਾਰਾਂ ਕਿਸਾਨਾਂ ਦੇ … More »

ਪੰਜਾਬ | Leave a comment
 

ਗੁਰਮੀਤ ਕੌਰ ਬਾਵਾ ਸਾਫ਼-ਸੁਥਰੀ, ਉੱਚੇ-ਸੁੱਚੇ ਇਖਲਾਕ ਅਤੇ ਸ਼ਬਦਾਂ ਦੀ ਗਾਇਕੀ ਦੇ ਮਾਲਕ ਸਨ, ਜਿਨ੍ਹਾਂ ਨੇ ਪੰਜਾਬੀ ਵਿਰਸੇ-ਵਿਰਾਸਤ ਦੀ ਵੱਡੀ ਸੇਵਾ ਕੀਤੀ : ਮਾਨ

ਫ਼ਤਹਿਗੜ੍ਹ ਸਾਹਿਬ – “ਹਰਮਨ ਪਿਆਰੀ, ਪੰਜਾਬੀ ਵਿਰਸੇ-ਵਿਰਾਸਤ `ਤੇ ਅਧਾਰਿਤ ਅਰਥ ਭਰਪੂਰ ਸਾਫ਼-ਸੁਥਰੀ ਗਾਇਕਾਂ ਗੁਰਮੀਤ ਕੌਰ ਬਾਵਾ ਦੇ ਅਚਾਨਕ ਇਸ ਫਾਨੀ ਦੁਨੀਆਂ ਤੋਂ ਅਲਵਿਦਾ ਕਹਿ ਜਾਣ ਉਤੇ ਸਮੁੱਚੇ ਪੰਜਾਬੀਆਂ ਵਿਸ਼ੇਸ਼ ਤੌਰ ਤੇ ਜਿਨ੍ਹਾਂ ਨੂੰ ਆਪਣੀ ਮਾਂ-ਬੋਲੀ ਪੰਜਾਬੀ, ਪੰਜਾਬ, ਪੰਜਾਬੀਅਤ ਅਤੇ ਆਪਣੇ … More »

ਪੰਜਾਬ | Leave a comment
IMG-20211122-WA0001.resized

ਤਰਲੋਚਨ ਸਿੰਘ ਮਾਣਕਿਆਂ ਨੇ ਦਿੱਲੀ ਦੀ ਅਦਾਲਤ ਅੰਦਰ ਪੇਸ਼ ਹੋ ਕੇ ਪੇਸ਼ੀ ਭੁਗਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵਿਚ ਇਕ ਬਹੁ ਚਰਚਿਤ ਰਹੇ ਕੌਮ ਘਾਤੀਏ ਸੌਦਾ ਸਾਧ ਨੂੰ ਮਾਰਨ ਦੀ ਸਾਜਿਸ਼ ਰਚਣ ਦੇ ਕੇਸ ਵਿਚ ਭਾਈ ਤਰਲੋਚਨ ਸਿੰਘ ਮਾਣਕਿਆਂ ਜੋ ਕਿ ਜਮਾਨਤ ਤੇ ਚਲ ਰਹੇ ਹਨ, ਜੱਜ ਧਰਮਿੰਦਰ … More »

ਪੰਜਾਬ | Leave a comment
IMG-20211122-WA0023.resized

ਲਖਨਊ ਕਿਸਾਨ ਮਹਾਂਪੰਚਾਇਤ ਵਿਚ ਹਜ਼ਾਰਾਂ ਕਿਸਾਨਾਂ ਦੀ ਸ਼ਿਰਕਤ ਨੇ ਭਾਜਪਾ ਨੂੰ ਇਕ ਮਜ਼ਬੂਤ ​​ਅਤੇ ਸਪੱਸ਼ਟ ਸੰਦੇਸ਼ ਦਿੱਤਾ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਦੇਰ ਸ਼ਾਮ ਸਿੰਘੂ ਬਾਰਡਰ ‘ਤੇ ਆਪਣੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ।  ਇਸ ਪੱਤਰ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਇਸ਼ਾਰਾ ਕੀਤਾ ਕਿ ਪ੍ਰਧਾਨ ਮੰਤਰੀ ਨੇ … More »

ਪੰਜਾਬ | Leave a comment