ਪੰਜਾਬ
ਯੂਕਰੇਨ ‘ਚ ਫਸੇ ਪਿੰਡ ਨਿਆਣਾ ਬੇਟ ਦੇ ਦੋ ਭੈਣ ਭਰਾਵਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਸਹੀ ਸਲਾਮਤ ਘਰ ਵਾਪਸੀ ਦੀ ਲਾਈ ਗੁਹਾਰ
ਬਲਾਚੌਰ, (ਉਮੇਸ਼ ਜੋਸ਼ੀ) – ਰੂਸ ਵੱਲੋਂ ਯੂਕਰੇਨ ਤੇ ਕੀਤੇ ਹਮਲੇ ਦੀ ਦਰਦਨਾਕ ਦਾਸਤਾਨ ਦਾ ਅਸਰ ਪੰਜਾਬ ‘ਚ ਵੀ ਵੇਖਣ ਨੂੰ ਮਿਲ ਰਿਹਾ ਹੈ । ਆਪਣੇ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਵਿਦੇਸ਼ ਪੜ੍ਹਾਈ ਲਈ ਭੇਜੇ ਬੱਚਿਆਂ ਦੇ ਜੰਗ ਵਿੱਚ ਫਸ … More
ਮੋਦੀ ਹਕੂਮਤ ਪੰਜਾਬ ‘ਤੇ ਪੰਜਾਬੀਆਂ ਲਈ ਬੇਈਮਾਨ, ਭਾਖੜਾ-ਬਿਆਸ ਮੈਨੇਜਮੈਟ ਬੋਰਡ ਦੀ ਨੁਮਾਇੰਦਗੀ ਖਤਮ ਕਰਨ ਤੋਂ ਮੰਦਭਾਵਨਾ ਸਪੱਸ਼ਟ : ਮਾਨ
ਫ਼ਤਹਿਗੜ੍ਹ ਸਾਹਿਬ – “ਸੈਂਟਰ ਦੀਆਂ ਪੰਜਾਬ ਵਿਰੋਧੀ ਸਰਕਾਰਾਂ ਵਿਧਾਨਿਕ ਲੀਹਾਂ ਅਤੇ ਨਿਯਮਾਂ ਦਾ ਘੋਰ ਉਲੰਘਣ ਕਰਕੇ ਪਹਿਲੋ ਹੀ ਪੰਜਾਬ ਦੇ ਦਰਿਆਵਾਂ ਦੇ ਪਾਣੀਆਂ, ਹੈੱਡਵਰਕਸਾਂ ਤੋਂ ਪੈਦਾ ਹੋਣ ਵਾਲੀ ਬਿਜਲੀ, ਚੰਡੀਗੜ੍ਹ ਉਤੇ ਪੰਜਾਬ ਦਾ ਵਿਧਾਨਿਕ ਹੱਕ ਨੂੰ ਖੋਹਕੇ, ਪੰਜਾਬੀ ਬੋਲਦੇ ਇਲਾਕਿਆ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ
ਚੰਡੀਗੜ੍ਹ – ਭਾਰਤੀ ਤੀਰਅੰਦਾਜ਼ੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਈ ਜਾ ਰਹੀ ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ 2021-22 ਦੇ ਅੱਜ ਦੂਜੇ ਦਿਨ ਬਿਹਤਰੀਨ ਮੁਕਾਬਲੇ ਵੇਖਣ ਨੂੰ ਮਿਲੇ। ਇਹ ਖੇਡ ਮੁਕਾਬਲੇ ਡਾਇਰੈਕਟਰ ਸ੍ਰੀ ਐਲ. ਮੂਰਤੀ, ਚੀਫ਼ ਜੱਜ … More
ਗੁਲਜ਼ਾਰ ਗਰੁੱਪ ਵੱਲੋਂ ਬੂਟੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਮੁਹਿੰਮ ਸ਼ੁਰੂ ਕੀਤੀ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਨਾਮਕ ਇਕ ਨਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੈਂਪਸ ਵਿਚ ਕੰਪਿਊਟਰ ਸਾਇੰਸ ਅਤੇ ਆਈ ਟੀ ਵਿਭਾਗ ਵੱਲੋਂ ਰੱਖੇ ਗਏ ਇਕ … More
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਪ੍ਰਸ਼ਾਸਨ ਵੱਲੋਂ ਜ਼ਿਲਾ ਨਾਲ ਸਬੰਧਤ ਯੂਕਰੇਨ ’ਚ ਫ਼ਸੇ ਨਾਗਰਿਕਾਂ ਬਾਰੇ ਹੈਲਪ ਲਾਈਨ ਜਾਰੀ
ਬਲਾਚੌਰ, (ਉਮੇਸ਼ ਜੋਸ਼ੀ) – ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਯੂਕਰੇਨ ’ਚ ਫ਼ਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ/ਨਾਗਰਿਕਾਂ ਬਾਰੇ ਉਨ੍ਹਾਂ ਦੇ ਸਥਾਨਕ ਸਬੰਧੀਆਂ ਲਈ ਹੈਲਪ ਲਾਈਨ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਨੁਸਾਰ ਮੋਬਾਇਲ ਨੰ. 90417-62008 ਅਤੇ 84370-03918 … More
ਸੁਨੀਤਾ ਚੈਰੀਟੇਬਲ ਹਸਪਤਾਲ ਬਲਾਚੌਰ ਵਲੋਂ ਪਿੰਡ ਸਹੂੰਗੜਾ ‘ਚ ਲਾਇਆ ਫ੍ਰੀ ਮੈਡੀਕਲ ਚੈਂਕਅਪ ਕੈਂਪ , ਵੱਡੀ ਗਿਣਤੀ ਮਰੀਜ਼ਾਂ ਨੇ ਪ੍ਰਾਪਤ ਕੀਤਾ ਲਾਭ
ਬਲਾਚੌਰ, (ਉਮੇਸ਼ ਜੋਸ਼ੀ) – ਸਥਾਨਕ ਬਲਾਚੌਰ ਦੇ ਮੰਢਿਆਣੀ ਰੋਡ ਸਥਿਤ ਸਿਹਤ ਸੇਵਾਵਾਂ ਦੇਣ ਵਿੱਚ ਮੋਹਰੀ ਚਲੇ ਆ ਰਹੇ ਸੁਨੀਤਾ ਚੈਰੀਟੇਬਲ ਹਸਪਤਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਰੂਰਤਮੰਦ ਲੋਕਾ ਦੀਆਂ ਸੇਵਾਵਾਂ ਲਈ ਇੱਕ ਹੋਰ ਪੁਲਾਂਘ ਪੁੱਟਦਿਆ ਪਿੰਡ … More
ਸਿਕਲੀਗਰ ਤੇ ਵਣਜਾਰੇ ਸਿੱਖਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ -ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਲੁਧਿਆਣਾ – ਸਿੱਖ ਕੌਂਸਲ ਆਫ਼ ਸਕਾਟਲੈਂਡ ਦੇ ਮੁੱਖ ਸੇਵਾਦਾਰ ਸ.ਗੁਰਦੀਪ ਸਿੰਘ ਸਮਰਾ ਦੀ ਅਗਵਾਈ ਹੇਠ ਪੁੱਜੇ ਵਫਦ ਦੇ ਮੈਬਰਾਂ ਨਾਲ ਉਚੇਚੇ ਤੌਰ ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੇ … More
3 ਮਾਰਚ ਨੂੰ ਚੰਡੀਗੜ੍ਹ ਵਿਖੇ ਮਨੁੱਖੀ ਅਧਿਕਾਰਾਂ ‘ਤੇ ਸੈਮੀਨਰ, 6 ਮਾਰਚ ਨੂੰ ਬਰਗਾੜੀ ਵਿਖੇ ਅਰਦਾਸ-ਧੰਨਵਾਦ ਸਮਾਗਮ ਅਤੇ 18 ਮਾਰਚ ਨੂੰ ਹੋਲੇ-ਮਹੱਲੇ ਦੇ ਆਨੰਦਪੁਰ ਸਾਹਿਬ ਵਿਖੇ ਇਕੱਠ ਹੋਣਗੇ : ਮਾਨ
ਫ਼ਤਹਿਗੜ੍ਹ ਸਾਹਿਬ – “3 ਮਾਰਚ 2022 ਨੂੰ ਸਾਡੀ ਪਾਰਟੀ ਦੀ ਬਹੁਤ ਹੀ ਸਤਿਕਾਰਯੋਗ ਸਖਸ਼ੀਅਤ ਸਵ: ਸ. ਜਸਵੰਤ ਸਿੰਘ ਮਾਨ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਤਾਜ਼ਾ ਕਰਦੇ ਹੋਏ ਚੰਡੀਗੜ੍ਹ ਵਿਖੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਬਰਾਬਰਤਾ ਦੀ ਸੋਚ ਅਤੇ … More
ਪਿੰਡ ਲੋਹਟ ਨਜ਼ਦੀਕ ਨੈਸ਼ਨਲ ਹਾਈਵੇ ਉੱਪਰ ਲਟ ਲਟ ਕਰਕੇ ਸੜ ਕੇ ਸੁਆਹ ਹੋਈ ਐਂਬੂਲੈਂਸ
ਬਲਾਚੌਰ, (ਉਮੇਸ਼ ਜੋਸ਼ੀ) – ਸਥਾਨਕ ਸ਼ਹਿਰ ਬਲਾਚੌਰ ਦੇ ਨੈਸ਼ਨਲ ਹਾਈਵੇ ਉੱਪਰ ਪਿੰਡ ਲੋਹਟ ਨਜ਼ਦੀਕ ਇੱਕ ਕਾਰ ਦੇ ਟਰਾਲੀ ਵਿੱਚ ਟਕਰਾਉਣ ਕਾਰਨ ਜ਼ਖਮੀ ਹਾਲਤ ਵਿੱਚ ਕਾਰ ਚਾਲਕ ਨੂੰ ਇਲਾਜ਼ ਲਈ ਹਸਪਤਾਲ ਲਿਜਾਉਣ ਲਈ ਪੁੱਜੀ ਐਬੂਲੈਂਸ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ … More
ਦੀਪ ਸਿੱਧੂ ਸ਼ਾਂਤੀ ਮਾਰਚ ਪਿੰਡ ਮਹਿੰਦੀਪੁਰ ਦੇ ਗੁਰੂਦੁਆਰਾ ਸਾਹਿਬ ਤੋਂ ਸਤਨਾਮ ਵਾਹਿਗੁਰੂ ਦੇ ਜਾਪ ਨਾਲ ਹੋਇਆ ਰਵਾਨਾ
ਬਲਾਚੌਰ, (ਉਮੇਸ਼ ਜੋਸ਼ੀ) – ਨਗਰ ਕੌਸਲ ਬਲਾਚੌਰ ਵਿੱਚ ਪੈਂਦੇ ਪਿੰਡ ਮਹਿੰਦੀਪੁਰ ਦੇ ਗੁਰੂਦੁਆਰਾ ਸਿੰਘ ਸਭਾ ਵਿਖੇ ਪੰਜਾਬ ਦੇ ਨਾਮਵਰ ਫਿਲਮੀ ਅਦਾਕਾਰ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਕੀਤੀ ਗਈ ਅਰਦਾਸ ਵਿੱਚ ਸਥਾਨਕ ਸ਼ਹਿਰ ਬਲਾਚੌਰ ਅਤੇ ਵੱਖ ਵੱਖ ਪਿੰਡਾ ਤੋਂ ਆਈ … More








