ਪੰਜਾਬ
ਮੋਦੀ ਨੇ ਵਿਵਾਦਿਤ ਖੇਤੀ ਕਾਨੂੰਨਾਂ ਦੀ ਸਮਾਪਤੀ ਰਾਹੀਂ ਹਿੰਦੂ ਸਿੱਖ ਭਾਈਚਾਰਕ ਸਾਂਝ ਦੇ ਨਵੇਂ ਅਧਿਆਇ ਦੀ ਕੀਤੀ ਸ਼ੁਰੂਆਤ : ਪ੍ਰੋ: ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਦੇਸ਼ ਅਤੇ ਸਮਾਜ ਦੇ ਹਿਤ ’ਚ ਲਿਆ ਗਿਆ ਫ਼ੈਸਲਾ ਕਰਾਰ ਦਿੰਦਿਆਂ ਫੈਡਰੇਸ਼ਨ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਸਾਨੀ ਅੰਦੋਲਨ ਦੌਰਾਨ ਕਿਸਾਨੀ ਅਤੇ ਕੇਂਦਰ ਸਰਕਾਰ … More
ਕਿਸਾਨ ਅੰਦੋਲਨ ਆਪਣੀਆਂ ਸਾਰੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਆਪਣਾ ਸੰਘਰਸ਼ ਜਾਰੀ ਰੱਖੇਗਾ: ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨ ਅੰਦੋਲਨ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਜਾਰੀ ਰੱਖ ਰਿਹਾ ਹੈ। ਸਾਰੀਆਂ ਘੋਸ਼ਿਤ ਯੋਜਨਾਵਾਂ ਚੱਲ ਰਹੀਆਂ ਹਨ, ਅਤੇ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਨੂੰ 22 ਨਵੰਬਰ … More
ਕਾਲੇ ਕਾਨੂੰਨਾ ਦੇ ਰੱਦ ਹੋਣ ਨਾਲ ਬਾਬੇ ਨਾਨਕ ਦੇ ਵਾਰਿਸਾਂ ਦੀ ਲੋਕਾਂ ਦੀ ਜੋਕਾਂ ਅਤੇ ਝੁੱਗੀਆਂ ਦੀ ਮਹਿਲਾਂ ’ਤੇ ਜਿੱਤ -ਇਪਟਾ
ਦੇਸ਼ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ/ਇਨਸਾਨ ਵਿਰੋਧੀ ਲੋਕ-ਮਾਰੂ ਕਾਲੇ ਕਾਨੂੰਨਾ ਨੂੰ ਰੱਦ ਕਰਨ ਲਈ ਆਰੰਭੇ ਸੰਘਰਸ਼ ਨੂੰ ਕੇਂਦਰ ਦੇ ਹਾਕਿਮ ਦੀਆਂ ਧੱਕੇਸ਼ਾਹੀਆਂ, ਵਧੀਕੀਆਂ ਤੇ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਤਮਾਮ ਕੋਝੀਆਂ ਚਾਲਾਂ ਦੇ ਬਾਵਜੂਦ … More
ਕਾਲੇ ਕਾਨੂੰਨ, ਸੰਯੁਕਤ ਕਿਸਾਨ ਮੋਰਚੇ, ਕਿਸਾਨ ਮੋਰਚਾ ਅੰਮ੍ਰਿਤਸਰ ਦਲ, ਬਰਗਾੜੀ ਮੋਰਚੇ ‘ਤੇ ਕੌਮਾਂਤਰੀ ਦਬਾਅ ਕਾਰਨ ਰੱਦ ਹੋਏ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਹੁਕਮਰਾਨ ਕਿਸੇ ਸਵਾਰਥ ਜਾਂ ਮੰਦਭਾਵਨਾ ਅਧੀਨ ਸਰਕਾਰੀ ਦਹਿਸਤਗਰਦੀ ਨਾਲ ਆਪਣੇ ਹੀ ਨਿਵਾਸੀਆ ਨਾਲ ਕੋਈ ਜ਼ਬਰ ਕਰਦਾ ਹੈ ਤਾਂ ਇਕ ਨਾ ਇਕ ਦਿਨ ਆਪਣੇ ਤੋ ਹੋਈ ਗੁਸਤਾਖੀ ਦਾ ਅਹਿਸਾਸ ਕਰਦੇ ਹੋਏ ਅਜਿਹੇ ਜ਼ਬਰ ਨੂੰ ਖੁਦ ਹੀ ਗਲਤ … More
ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਨਾਲ ਕਿਸਾਨੀ ਦੀ ਹੋਈ ਜਿੱਤ: ਭਾਈ ਤੁੰਗ, ਪ੍ਰੋ: ਖ਼ਿਆਲਾ
ਅੰਮ੍ਰਿਤਸਰ – ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਵਿਰੋਧੀ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਤੇ ਮਿਸ਼ਨ ਕਿਸਾਨ ਸੰਘਰਸ਼ ਫ਼ਤਿਹਯਾਬੀ ਕਮੇਟੀ ਮੁੱਖ ਪ੍ਰਬੰਧਕ ਜਥੇਦਾਰ ਇਕਬਾਲ ਸਿੰਘ ਤੁੰਗ ਸਾਬਕਾ ਨਿੱਜੀ ਸਕੱਤਰ ਜਥੇਦਾਰ ਸ੍ਰੀ … More
ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਹੈ: ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ – ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਵਿਰੋਧੀ ਤਿੰਨੇ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਦਾ ਦਮਦਮੀ ਟਕਸਾਲ ਨੇ ਸਵਾਗਤ ਕੀਤਾ ਹੈ, ਤੇ ਇਸ ਨੂੰ ਦੇਰ ਆਏ ਦਰੁਸਤ ਆਏ ਕਿਹਾ। ਦਮਦਮੀ … More
ਆਖਿਰ ਕਿਸਾਨਾਂ ਦੀ ਹੋਈ ਜਿੱਤ, ਮੋਦੀ ਨੇ ਕਾਲੇ ਕਾਨੂੰਨ ਵਾਪਿਸ ਲੈਣ ਦਾ ਕੀਤਾ ਐਲਾਨ
ਨਵੀਂ ਦਿੱਲੀ – ਕਿਸਾਨਾਂ ਦੇ ਲੰਬੇ ਸੰਘਰਸ਼ ਬਾਅਦ ਆਖਿਰਕਾਰ ਉਨ੍ਹਾਂ ਦੇ ਸਬਰ ਅਤੇ ਬੁਲੰਦ ਹੌਂਸਲਿਆਂ ਦੀ ਜਿੱਤ ਹੋਈ। ਕਿਸਾਨਾਂ ਦੇ ਜੋਸ਼ ਮਾਰਦੇ ਹੜ੍ਹ ਅੱਗੇ ਘੁਮੰਡੀ ਸਰਕਾਰ ਨੂੰ ਅੰਤ ਝੁਕਣਾ ਹੀ ਪਿਆ। ਮੋਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ … More
ਭੋਜਨ ਦੇ ਅਧਿਕਾਰ ਬਾਰੇ ਸੰਯੁਕਤ ਰਾਸ਼ਟਰ ਨੇ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਦੇ ਵਿਰੋਧ ਦੇ ਸਬੰਧ ‘ਚ ਭਾਰਤ ਸਰਕਾਰ ਨੂੰ ਇੱਕ ਪੱਤਰ ਭੇਜਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੀ 12 ਨਵੰਬਰ ਦੀ ਇੱਕ ਚਿੱਠੀ ਵਿੱਚ ਖੁਰਾਕ ਦੇ ਅਧਿਕਾਰ ਬਾਰੇ ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਰਿਪੋਰਟਰ ਮਿਸਟਰ ਮਾਈਕਲ ਫਾਕਰੀ 3 ਖੇਤੀ ਕਾਨੂੰਨਾਂ ਦਾ ਵਿਸ਼ਲੇਸ਼ਣ ਪੇਸ਼ ਕਰਦੇ ਹਨ ਅਤੇ ਭਾਰਤ ਸਰਕਾਰ ਕੋਲ ਇਸ ਬਾਰੇ ਸਵਾਲ ਉਠਾਉਂਦੇ … More
ਨਵੰਬਰ ਮਹੀਨੇ ਦੇ ਅੰਤ ਤੱਕ ਕੋਵਿਡ ਦੇ ਕੇਸ 300% ਵੱਧਣ ਦੀ ਆਈ ਰਿਪੋਰਟ ਅਤਿ ਚਿੰਤਾਜਨਕ, ਪੰਜਾਬ ਦਾ ਸਿਹਤ ਵਿਭਾਗ ਫੌਰੀ ਚੌਕਸ ਹੋਵੇ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਕੋਵਿਡ ਬਿਮਾਰੀ ਨਵੰਬਰ ਦੇ ਅੰਤ ਤੱਕ ਪੰਜਾਬ ਵਿਚ 300% ਵੱਧ ਜਾਵੇਗੀ । ਜੋ ਕਿ ਪੰਜਾਬ ਨਿਵਾਸੀਆ ਲਈ ਗਹਿਰੀ ਚਿੰਤਾ ਵਾਲੀ ਗੱਲ ਹੈ । ਕਿਉਂਕਿ ਇਸ ਕੋਵਿਡ ਨਾਲ ਬੀਤੇ ਸਮੇ ਵਿਚ ਇੰਡੀਆਂ ਅਤੇ ਕੌਮਾਂਤਰੀ ਪੱਧਰ ਤੇ ਹੋਰ ਮੁਲਕਾਂ … More
ਪੰਜਾਬ ਵਿਚ ਫ਼ਿਲਮ ਜਗਤ ਦੀ ਜ਼ਰੂਰਤ ਮੁਤਾਬਿਕ ਸ਼ੂਟਿੰਗ ਕਰਨ ਲਈ ਬਣਾਇਆ ਜਾ ਰਿਹਾ ਜ਼ਰੂਰੀ ਮਾਹੌਲ – ਮੁੱਖ ਮੰਤਰੀ ਚੰਨੀ
ਫ਼ਤਿਹਗੜ੍ਹ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮੁਕਾਰੋਂਪੁਰ ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀ ਐਫ ਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਪੰਜਾਬ ਫ਼ਿਲਮ ਸਿਟੀ ਦਾ ਨੀਂਹ … More









