ਪੰਜਾਬ
ਆਸ਼ਾ ਵਰਕਰਾਂ ਨੂੰ ਬਾਇਓਮੈਡੀਕਲ ਵੇਸਟ ਤੇ ਥਰਮਲ ਸਕੈਨਿੰਗ ਦੀ ਦਿੱਤੀ ਟ੍ਰੇਨਿੰਗ
ਬਲਾਚੌਰ, (ਉਮੇਸ਼ ਜੋਸ਼ੀ) – ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਬਲਾਕ ਬਲਾਚੌਰ ਦੀਆਂ ਸਮੂਹ ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਜ਼ ਨੂੰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨ ਹਸਪਤਾਲ, … More
ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਕਿਸਾਨਾਂ ਨੂੰ ਮਾਈਨਿੰਗ ‘ਤੇ ਉਦਯੋਗ ਦੀ ਖ਼ਾਤਰ ਖੇਤਾਂ ਅਤੇ ਖੇਤੀ ਉਪਜੀਵਕਾਵਾਂ ਨੂੰ ਦੇਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਦਰਸ਼ਨ ਪਾਲ, ਹਨਾਨ ਮੋਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ (ਕੱਕਾਜੀ), ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਨੇ ਪੱਛਮੀ ਬੰਗਾਲ ਤੋਂ ਸਾਹਮਣੇ ਆਈਆਂ ਚਿੰਤਾਜਨਕ ਰਿਪੋਰਟਾਂ ਦੇ ਨਾਲ ਨੋਟ ਕੀਤਾ … More
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵੱਖਰੇ ਅੰਦਾਜ਼ ਵਿਚ ਕੀਤਾ ਗਿਆ 35 ਅੱਖਰੀ (ਗੁਰਮੁਖੀ) ਦਾ ਪ੍ਰਚਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਸ਼ਨੂ ਗਾਰਡਨ ਵਿਖੇ ਗੁਰਮੁਖੀ ਦਾ ਪ੍ਰਚਾਰ ਕੀਤਾ ਗਿਆ ਜਿਸ ਵਿਚ ਬਹੁਤ ਹੀ ਸੁੰਦਰ ਰੂਪ ਵਿਚ ਲਿਖੇ ਗੁਰਮੁਖੀ ਲਿਪੀ ਦੇ 35 ਅੱਖਰ ਸੋਹਣੇ ਅੰਦਾਜ਼ ਵਿਚ … More
ਚੰਡੀਗੜ੍ਹ ਯੂਨੀਵਰਸਿਟੀ ਨੈਕ ਏ+ ਅਤੇ ਐਨ.ਬੀ.ਏ ਮਾਨਤਾ ਪ੍ਰਾਪਤ ਕਰਨ ਵਾਲੀ ਦੇਸ਼ ਦੀ ਪਹਿਲੀ ਪ੍ਰਾਈਵੇਟ ਯੂਨੀਵਰਸਿਟੀ ਬਣੀ
ਤਕਨੀਕੀ ਸਿੱਖਿਆ ਦੇ ਖੇਤਰ ’ਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਉਚੇਰੀ ਸਿੱਖਿਆ ਵਿੱਚ ਮੁੜ ਤੋਂ ਗੁਣਵੱਤਾ ਦਾ ਸਬੂਤ ਦਿੱਤਾ ਹੈ। ਨੈਸ਼ਨਲ ਮਾਨਤਾ ਬੋਰਡ (ਐਨ.ਬੀ.ਏ) ਵੱਲੋਂ ਇੰਜੀਨੀਅਰਿੰਗ ਅਤੇ ਐਮ.ਬੀ.ਏ ਕੋਰਸਾਂ ਲਈ ਮਾਨਤਾ ਪ੍ਰਾਪਤ ਕਰਕੇ ਚੰਡੀਗੜ੍ਹ ਯੂਨੀਵਰਸਿਟੀ ਨੇ ਉਚੇਰੀ … More
ਸ. ਸੁਖਮਿੰਦਰ ਸਿੰਘ ਹੰਸਰਾ ਇਕ ਅਣਥੱਕ ਕੌਮ ਪ੍ਰਤੀ ਦਰਦ ਰੱਖਣ ਵਾਲੀ ਆਤਮਾ ਸਨ, ਜਿਨ੍ਹਾਂ ਨੇ ਆਪਣੇ ਸਵਾਸਾਂ ਨੂੰ ਮਨੁੱਖਤਾ ਦੀ ਬਿਹਤਰੀ ਵਿਚ ਲਗਾਇਆ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਡੇ ਕੈਨੇਡਾ ਯੂਨਿਟ ਦੇ ਸੀਨੀਅਰ ਆਗੂ ਸ. ਸੁਖਮਿੰਦਰ ਸਿੰਘ ਹੰਸਰਾ ਜੋ ਕਿ ਲੰਮੇਂ ਸਮੇਂ ਤੋਂ ਕੈਨੇਡਾ ਵਿਚ ਇਕ ਅਖਬਾਰ ਨੂੰ ਚਲਾਉਦੇ ਹੋਏ ਬਤੌਰ ਜਰਨਲਿਸਟ ਬਾਹਲੀਆ ਹਕੂਮਤਾਂ ਨੂੰ ਘੱਟ ਗਿਣਤੀ ਸਿੱਖ ਕੌਮ ਦੀ ਹੱਕ-ਸੱਚ ਦੀ ਆਵਾਜ਼ ਤੋਂ ਜਾਣੂ … More
ਚੰਡੀਗੜ੍ਹ ਯੂਨੀਵਰਸਿਟੀ ਦੇ ਕਮਿਊਨਿਟੀ ਰੇਡੀਉ ਪੰਜਾਬ 90.0 ਨੇ ਪਹਿਲੀ ਵਰ੍ਹੇਗੰਢ ਧੂਮਧਾਮ ਨਾਲ ਮਨਾਈ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕਮਿਊਨਿਟੀ ਰੇਡੀਉ ‘ਰੇਡੀਉ ਪੰਜਾਬ 90.0’ ਨੇ ਆਪਣੀ ਪਹਿਲੀ ਵਰ੍ਹੇਗੰਢ ਬੜੀ ਧੂਮਧਾਮ ਅਤੇ ਧੂਮ-ਧਾਮ ਨਾਲ ਮਨਾਈ। ਇਸ ਦੌਰਾਨ ਰੇਡੀਉ ਟੀਮ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ. ਬਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਾਲ ਭਰ ਤੋਂ ਰੇਡਿਉ … More
ਦੀਪ ਸਿੱਧੂ ਦੀ ਬੇਵਕਤੀ ਮੌਤ, ਨਾ ਪੂਰਾ ਹੋਣ ਵਾਲਾ ਘਾਟਾ: ਭਾਈ ਭਿਓਰਾ/ਭਾਈ ਤਾਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੰਡੀਗੜ੍ਹ ਦੀ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਨੇ ਆਪਣੀ ਭੈਣ ਜੀ ਨਾਲ ਕੀਤੀ ਗੱਲਬਾਤ ਵਿਚ ਕਿਹਾ ਕਿ ਪੰਜਾਬੀ ਫਿਲਮਾਂ ਦੇ ਅਦਾਕਾਰ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਦੀਪ ਸਿੱਧੂ … More
ਸ. ਦੀਪ ਸਿੰਘ ਸਿੱਧੂ ਦੀ ਐਕਸੀਡੈਟ ਵਿਚ ਹੋਈ ਮੌਤ ਸਾਜ਼ਸੀ ਸੰਕਿਆ ਨਾਲ ਭਰਪੂਰ, ਪੰਜਾਬ ਸੂਬੇ ਤੇ ਸਿੱਖ ਕੌਮ ਨੂੰ ਅਸਹਿ ਘਾਟਾ ਪਿਆ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੀ ਰਾਤ ਸੋਨੀਪਤ ਦੇ ਨਜ਼ਦੀਕ ਖਰਬੰਦਾ ਥਾਣਾ ਦੇ ਅਧੀਨ ਜੀ.ਡੀ. ਰੋਡ ਵਿਖੇ ਸ. ਦੀਪ ਸਿੰਘ ਸਿੱਧੂ ਦੀ ਇਕ ਸੜਕ ਹਾਦਸੇ ਵਿਚ ਹੋਈ ਦਰਦਨਾਕ ਮੌਤ ਨੂੰ ਕਿਸੇ ਤਰ੍ਹਾਂ ਵੀ ਹਕੂਮਤੀ ਅਤੇ ਖੂਫੀਆ ਏਜੰਸੀਆ ਦੇ ਸਾਜ਼ਸੀ ਸੰਕਿਆ ਤੋਂ ਨਿਵਿਰਤ … More
ਪੰਜਾਬੀ ਫ਼ਿਲਮਾਂ ਦੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ
ਚੰਡੀਗੜ੍ਹ – ਪੰਜਾਬੀ ਫ਼ਿਲਮਾਂ ਦੇ ਅਦਾਕਾਰ ਦੀਪ ਸਿੱਧੂ ਦੀ ਸੋਨੀਪਤ ਦੇ ਨੇੜੇ ਹੋਏ ਐਕਸੀਡੈਂਟ ਵਿੱਚ ਮੌਤ ਹੋ ਗਈ ਹੈ। ਉਹ ਦਿੱਲੀ ਤੋਂ ਪੰਜਾਬ ਆ ਰਹੇ ਸਨ ਕਿ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਸੋਨੀਪਤ ਪੁਲਿਸ ਨੇ ਇਸ ਦੀ ਪੁਸ਼ਟੀ ਕਰ … More
ਮਹਿੰਦੀਪੁਰ ਦੀ ਸੰਗਤ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ
ਬਲਾਚੌਰ, (ਉਮੇਸ਼ ਜੋਸ਼ੀ) :- ਸਥਾਨਕ ਨਗਰ ਕੌਂਸਲ ਬਲਾਚੌਰ ਵਿੱਚ ਪੈਂਦੇ ਪਿੰਡ ਮਹਿੰਦੀਪੁਰ ਵਲੋਂ ਸਮੁੱਚੀ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਰਵਿਦਾਸ ਮੰਦਿਰ ਪਿੰਡ ਮਹਿੰਦੀਪੁਰ ਤੋਂ ਪ੍ਰਕਾਸ਼ ਪੁਰਬ ਨੂੰ ਸਪਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ । ਇਹ ਨਗਰ … More










