ਪੰਜਾਬ

IMG-20211110-WA0021.resized

ਕਾਲੇ ਕਾਨੂੰਨ ਰੱਦ ਕਰਨ, ਰੀਪੇਰੀਅਨ ਕਾਨੂੰਨ ਲਾਗੂ ਕਰਨ, ਅਮਨ-ਚੈਨ ਅਤੇ ਰਾਜ ਦੀ ਮਾਲੀ ਹਾਲਤ ਨੂੰ ਮੱਦੇਨਜ਼ਰ ਰੱਖਦੇ ਹੋਏ 15 ਨਵੰਬਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਰੈਲੀ ਹੋਵੇਗੀ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸੈਂਟਰ ਦੀ ਮੋਦੀ ਹਕੂਮਤ, ਬਾਦਲ ਦਲੀਏ ਅਤੇ ਵੱਡੇ-ਵੱਡੇ ਅਡਾਨੀ, ਅੰਬਾਨੀ ਵਰਗੇ ਧਨਾਂਢ ਆਪਸ ਵਿਚ ਮਿਲੀਭੁਗਤ ਕਰਕੇ ਮੁਲਕ ਦੇ ਜ਼ਿੰਮੀਦਾਰ ਦੁਆਰਾ ਉਤਪਾਦ ਕੀਤੀਆ ਜਾਣ ਵਾਲੀਆ ਫ਼ਸਲਾਂ, ਵਸਤਾਂ ਉਤੇ ਆਪਣੀ ਅਜਾਰੇਦਾਰੀ ਕਾਇਮ ਕਰਨ, ਪੰਜਾਬੀਆਂ, ਜ਼ਿੰਮੀਦਾਰਾਂ, ਮਜ਼ਦੂਰਾਂ, ਵਪਾਰੀਆਂ, ਆੜਤੀਆਂ, … More »

ਪੰਜਾਬ | Leave a comment
IMG-20211110-WA0019.resized

ਫਿਰੋਜ਼ਪੁਰ ‘ਚ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਗਈ ਅਤੇ ਪੰਜ ਕਿਸਾਨਾਂ ਨੂੰ ਅਕਾਲੀ ਆਗੂਆਂ ਦੀ ਗੱਡੀ ਨੇ ਘਸੀਟਿਆ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਲਖੀਮਪੁਰ ਖੀਰੀ ਵਾਂਗ ਫਿਰੋਜ਼ਪੁਰ ਵਿਚ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਗਈ ਅਤੇ ਪੰਜ ਕਿਸਾਨਾਂ ਨੂੰ ਅਕਾਲੀ ਆਗੂਆਂ ਦੀ ਗੱਡੀ ਨੇ ਘਸੀਟਿਆ।  ਕਿਸਾਨ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸਾਹਮਣੇ ਆਪਣਾ ਸਵਾਲ ਰੱਖਣ … More »

ਪੰਜਾਬ | Leave a comment
Half size(23).resized

ਕਿਸਾਨਾਂ ਅਤੇ ਸਿੱਖਾਂ ਦੀ ”ਤਾਲਿਬਾਨ” ਨਾਲ ਤੁਲਨਾ ਕਰਨ ਵਾਲੇ ਬੀਜੇਪੀ ਆਗੂ ”ਅੱਖਾਂ ਕੱਢਣ ਅਤੇ ਹੱਥ ਵੱਢਣ” ਦੇ ਬਿਆਨਾਂ ‘ਤੇ ਚੁੱਪ ਕਿਉਂ ਹਨ ? : ਮਾਨ

ਫ਼ਤਹਿਗੜ੍ਹ ਸਾਹਿਬ – “ਬੀਜੇਪੀ-ਆਰ.ਐਸ.ਐਸ. ਵਰਗੀਆਂ ਜਮਾਤਾਂ, ਸਰਬੱਤ ਦਾ ਭਲਾ ਲੋੜਨ ਵਾਲੀ ਹਰ ਕੁਦਰਤੀ ਆਫਤ ਅਤੇ ਔਖੀ ਘੜੀ ਵਿਚ ਸਮੁੱਚੀ ਮਨੁੱਖਤਾ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਲੰਗਰ, ਦਵਾਈਆ, ਕੱਪੜੇ ਅਤੇ ਹੋਰ ਰਹਿਣ-ਸਹਿਣ ਦਾ ਪ੍ਰਬੰਧ ਕਰਨ ਦੀ ਇਖਲਾਕੀ ਜ਼ਿੰਮੇਵਾਰੀ ਨਿਭਾਉਣ ਵਾਲੀ ਸਿੱਖ … More »

ਪੰਜਾਬ | Leave a comment
20211109_190117.resized

29 ਨਵੰਬਰ ਤੋਂ ਕਿਸਾਨ ਦਿੱਲੀ ਦੇ ਸੰਸਦ ਭਵਨ ਤਕ ਟਰੈਕਟਰ ਟਰਾਲੀਆਂ ਰਾਹੀਂ ਪ੍ਰਦਰਸ਼ਨ ਕਰਣਗੇ: ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਅੱਜ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਦੌਰਾਨ 26 ਨਵੰਬਰ ਨੂੰ ਦਿੱਲੀ ਦੇ ਕਿਸਾਨ ਮੋਰਚਿਆਂ ‘ਚ ਇਤਿਹਾਸਕ ਕਿਸਾਨ ਸੰਘਰਸ਼ ਦੀ ਇੱਕ ਸਾਲਾ ਇਤਿਹਾਸਕ ਵਰ੍ਹੇਗੰਢ ਵੱਡੇ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ।  … More »

ਪੰਜਾਬ | Leave a comment
IMG-20211108-WA0018.resized

ਉੱਤਰਾਖੰਡ ਦੀ ਭਾਜਪਾ ਸਰਕਾਰ ਵਲੋਂ ਬਦਲਾ ਲੈਣ ਵਾਸਤੇ ਕਿਸਾਨਾਂ ‘ਤੇ ਦਰਜ ਕੀਤੇ ਜਾ ਰਹੇ ਹਨ ਝੂਠੇ ਕੇਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਕਤਲੇਆਮ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਣ ਤੱਕ ਦੀ ਸਪੱਸ਼ਟ ਪੱਖਪਾਤੀ ਅਤੇ ਘਟੀਆ ਜਾਂਚ ਲਈ ਇੱਕ ਵਾਰ ਫਿਰ ਸਖ਼ਤ ਝਾੜ ਪਾਈ ਹੈ।  ਸੰਯੁਕਤ ਕਿਸਾਨ ਮੋਰਚਾ ਨੂੰ … More »

ਪੰਜਾਬ | Leave a comment
download.resized

ਸੁਪਰੀਮ ਕੋਰਟ ਹੁਣ ਤੱਕ ਯੋਗੀ ਸਰਕਾਰ ਵੱਲੋਂ ਲਖੀਮਪੁਰ ਹਿੰਸਾ ਮਾਮਲੇ ‘ਤੇ ਕੀਤੀ ਗਈ ਕਾਰਵਾਈ ‘ਤੇ ਹੋਈ ਸਖ਼ਤ ਨਾਰਾਜ਼

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਕੀਤੀ ਅਤੇ ਇਸ ਮਾਮਲੇ ‘ਚ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਵਿੱਚ ਕੁਝ ਨਵੇਂ … More »

ਪੰਜਾਬ | Leave a comment
IMG-20211107-WA0018.resized

ਨਾਰਨੌਂਦ ਵਿਖੇ ਕਿਸਾਨਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਕੱਲ੍ਹ ਤੋਂ ਐੱਸਪੀ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ: ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਨਾਰਨੌਂਦ ‘ਚ ਭਾਜਪਾ ਸੰਸਦ ਰਾਮ ਚੰਦਰ ਜਾਂਗੜਾ ਖਿਲਾਫ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ।  ਕੱਲ੍ਹ ਤੋਂ ਹੀ ਹਜ਼ਾਰਾਂ ਕਿਸਾਨ ਨਾਰਨੌਂਦ ਥਾਣੇ ਵਿੱਚ ਧਰਨੇ ’ਤੇ ਬੈਠੇ ਹਨ।  ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ, ਨਾਰਨੌਂਦ ਪੁਲਿਸ ਨੇ … More »

ਪੰਜਾਬ | Leave a comment
Press Pic 1(12).resized

ਚੰਡੀਗੜ੍ਹ ਯੂਨੀਵਰਸਿਟੀ ਸਥਾਪਨਾ ਦੇ ਦਸ ਸਾਲਾਂ ਦਰਮਿਆਨ ਹੀ ਏਸ਼ੀਆ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ’ਚ ਹੋਈ ਸ਼ੁਮਾਰ

ਵਿਸ਼ਵ ਦੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਦਰਜਾਬੰਦੀ ਜਾਰੀ ਕਰਨ ਵਾਲੀ ਸੰਸਥਾ ਕਿਊ.ਐਸ ਵੱਲੋਂ ਸਾਲ 2022 ਲਈ ਜਾਰੀ ਕੀਤੀ ਕਿਊ.ਐਸ ਏਸ਼ੀਆ ਯੂਨੀਵਰਸਿਟੀਜ਼ ਰੈਕਿੰਗ ’ਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਏਸ਼ੀਆ ਦੀਆਂ 15812 ਯੂਨੀਵਰਸਿਟੀਆਂ ਵਿਚੋਂ 280 ਚੋਟੀ ਦੀਆਂ ਯੂਨੀਵਰਸਿਟੀਆਂ ’ਚ ਸ਼ੁਮਾਰ ਹੋ ਗਈ ਹੈ। … More »

ਪੰਜਾਬ | Leave a comment
Half size(23).resized

ਜੋਗੀ ਸਰਕਾਰ ਵੱਲੋਂ ਦੋ ਸਿੱਖਾਂ ਰਣਜੀਤ ਸਿੰਘ ਅਤੇ ਅਵਤਾਰ ਸਿੰਘ ‘ਤੇ ਝੂਠੇ ਕੇਸ ਦਰਜ ਕਰਨਾ ਬਰਦਾਸ਼ਤਯੋਗ ਨਹੀਂ : ਮਾਨ

ਫ਼ਤਹਿਗੜ੍ਹ ਸਾਹਿਬ – “ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ 03 ਅਕਤੂਬਰ 2021 ਨੂੰ ਜੋ ਸੈਂਟਰ ਦੇ ਰਾਜ ਗ੍ਰਹਿ ਵਜ਼ੀਰ ਅਜੇ ਮਿਸਰਾ ਦੇ ਲੜਕੇ ਅਸੀਸ ਮਿਸਰਾ ਨੇ ਅਮਨਮਈ ਢੰਗ ਨਾਲ ਰੋਸ਼ ਕਰ ਰਹੇ ਕਿਸਾਨ ਇਕੱਠ ਉਤੇ ਆਪਣੀ ਥਾਰ ਗੱਡੀ ਚੜ੍ਹਾਕੇ ਜੋ 4 … More »

ਪੰਜਾਬ | Leave a comment
DIWALI KISHANI.resized

ਕਾਲੇ ਕਾਨੂੰਨਾਂ ਦੇ ਵਿਰੋਧ ‘ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਲਈ ਕਹਾਣੀਕਾਰ ਲਾਲ ਸਿੰਘ ਦਸੂਹਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਕਾਲੀ ਦੀਵਾਲੀ ਮਨਾਈ

ਦਸੂਹਾ – ਅੱਜ ਦੀਵਾਲੀ ਮੌਕੇ ਕਹਾਣੀਕਾਰ ਲਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਿਰਸਾਨੀ ਅੰਦੋਲਨ ਦੀਆਂ ਜਥੇਬੰਦੀਆਂ ਵੱਲੋਂ  ਕਿਰਸਾਨੀ ਕਾਲੇ ਕਨੂੰਨ ਅਤੇ ਸ਼ਹੀਦ ਹੋਏ ਅੰਦੋਲਨ ਦੌਰਾਨ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਵਿਰੁੱਧ ਕਾਲੀ ਦੀਵਾਲੀ ਦੇ ਐਲਾਨ ਅਨੁਸਾਰ  ਸੜਕਾਂ ਤੇ ਇਨ੍ਹਾਂ ਕਾਲੇ … More »

ਪੰਜਾਬ | Leave a comment