ਪੰਜਾਬ
ਕਾਤਲ ਅਤੇ ਬਲਾਤਕਾਰੀ ਸਾਧ ਨੂੰ ਚੋਣਾਂ ਦੇ ਸਮੇਂ ਪੇਰੋਲ ਦੇਣ ਦਾ ਹਕੂਮਤੀ ਅਮਲ, ਮੁਤੱਸਵੀ ਤਾਕਤਾਂ ਦੀ ਇਕ ਗੁੱਝੀ ਸਾਜ਼ਿਸ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਸਿਰਸੇਵਾਲੇ ਸਾਧ ਗੁਰਮੀਤ ਰਾਮ ਰਹੀਮ ਅਤਿ ਸੰਗੀਨ ਜੁਰਮਾਂ ਕਤਲ ਅਤੇ ਬਲਾਤਕਾਰੀ ਕੇਸਾਂ ਵਿਚ ਹਰਿਆਣੇ ਦੀ ਸੁਨਾਰੀਆ ਜੇਲ੍ਹ ਵਿਚ ਸੀ.ਬੀ.ਆਈ. ਵੱਲੋ ਲਗਾਏ ਦੋਸ਼ਾਂ ਤਹਿਤ ਸਜ਼ਾਯਾਫਤਾ ਹੈ, ਉਸਨੂੰ ਪੰਜਾਬ ਦੇ ਸਰਹੱਦੀ ਸੂਬੇ ਦੀਆਂ ਹੋ ਰਹੀਆ ਅਸੈਬਲੀ ਚੋਣਾਂ ਦੇ … More
ਕੇਜਰੀਵਾਲ ਦਿੱਲੀ ਵਾਂਗ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ : ਬੰਨੀ ਜੌਲੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਕਿਹਾ ਹੈ ਕਿ ਇੱਕ ਮੁੱਖ ਮੰਤਰੀ ਜੋ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਪੇਸ਼ ਕਰਨ ਵਾਲੇ ਲੋਕਾਂ ’ਚੋਂ ਇੱਕ ਸੀ, ਨੇ ਦਿੱਲੀ ਦੀ ਜ਼ਹਿਰੀਲੀ ਹਵਾ, … More
ਅਕਾਲੀ ਦਲ ਬਾਦਲ ਨੇ ਕੇਂਦਰੀ ਸਰਕਾਰ ਨਾਲ ਰਲ ਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿੱਚ ਪੁਲਿਸ ਨੂੰ ਦਾਖ਼ਲ ਕਰਵਾਇਆ: ਸਰਨਾ ਬੰਧੂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਚੋਣ ਵਿੱਚ ਬਾਦਲ ਅਕਾਲੀ ਦਲ ਨੇ ਕੇਂਦਰੀ ਸਰਕਾਰ ਨਾਲ ਰਲ ਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿੱਚ ਪੁਲਿਸ ਨੂੰ ਦਾਖ਼ਲ ਕਰਵਾਇਆ, ਗੁਰਦੁਆਰਿਆਂ ਦੀ ਬੇਹੁਰਮਤੀ ਕਰਨ ਦਾ ਇਕ ਕਲੰਕ ਹੋਰ ਬਾਦਲ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਜੌਹਲ, ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਆਪਣਾ ਕਾਰਜਕਾਰ ਸੰਭਾਲਿਆ
ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਪੰਜਾਬੀ ਭਵਨ, ਲੁਧਿਆਣਾ ਵਿਖੇ ਆਪਣਾ ਕਾਰਜਕਾਰ ਸੰਭਾਲਿਆ। ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ … More
ਪੰਜਾਬ ਸੂਬੇ ਅਤੇ ਪੰਜਾਬੀਆਂ ਦੀ ਆਰਥਿਕਤਾ ਲਈ ਕੋਈ ਪੈਕਜ ਨਾ ਦੇਕੇ ਸੈਂਟਰ ਨੇ ਇਕ ਵਾਰੀ ਫਿਰ ਵੱਡੀ ਬੇਇਨਸਾਫ਼ੀ ਕੀਤੀ : ਮਾਨ
ਫ਼ਤਹਿਗੜ੍ਹ ਸਾਹਿਬ – “ਸੈਂਟਰ ਦੀ ਪੰਜਾਬ ਸੂਬੇ ਤੇ ਪੰਜਾਬੀਆਂ ਵਿਰੋਧੀ ਹਕੂਮਤ ਵੱਲੋਂ ਤਾਜ਼ਾ ਪਾਸ ਕੀਤੇ ਗਏ ਵਿੱਤੀ ਬਜਟ ਵਿਚ ਅਤੇ ਨਾਲ ਲੱਗਦੇ ਹਿਮਾਚਲ ਤੇ ਜੰਮੂ-ਕਸ਼ਮੀਰ ਦੇ ਸਰਹੱਦੀ ਸੂਬਿਆਂ ਦੀ ਆਰਥਿਕ ਸਥਿਤੀ ਨੂੰ ਸਹੀ ਕਰਨ ਲਈ ਕੋਈ ਵੀ ਪੈਕੇਜ ਨਾ ਦੇਣ … More
ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨਹੀਂ ਨਿਭਾਏ, ਕਿਸਾਨਾਂ ਦੇ ਮੁੱਦਿਆਂ ‘ਤੇ ਨਹੀਂ ਕੀਤਾ ਕੋਈ ਕੰਮ:ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚੇ ਦੇ ਕੁਝ ਆਗੂਆਂ ਨੇ ਅਜ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨਹੀਂ ਨਿਭਾਏ ਜਾਣ ਦਾ ਦੋਸ਼ ਲਗਾਇਆ ਹੈ ਉਨ੍ਹਾਂ ਵਲੋਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਸ਼ਿਵ ਕੁਮਾਰ … More
ਦਿੱਲੀ ਵਿਖੇ ਸਿੱਖ ਬੀਬੀ ਨਾਲ ਕੀਤੀ ਗਈ ਸ਼ਰਮਨਾਕ ਵਧੀਕੀ ਅਸਹਿ, ਜੇ ਹੁਣ ਵੀ ਕੋਈ ਪੰਜਾਬੀ ਜਾਂ ਸਿੱਖ ਬੀਜੇਪੀ-ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੋਟ ਦੇਵੇ ਤਾਂ ਉਹ ਅਕ੍ਰਿਤਘਣਤਾ ਹੋਵੇਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਇਕ ਸਿੱਖ ਬੀਬੀ ਨਾਲ ਬਹੁਗਿਣਤੀ ਨਾਲ ਸੰਬੰਧਤ ਪਰਿਵਾਰ ਨੇ ਦਿੱਲੀ ਵਿਖੇ ਜੋ ਉਸ ਨਾਲ ਜ਼ਬਰ-ਜ਼ਨਾਹ ਕਰਦੇ ਹੋਏ ਉਸ ਬੀਬੀ ਦੇ ਸਿਰ ਦੇ ਵਾਲ ਕੱਟਕੇ ਕੁੱਟਮਾਰ ਕਰਕੇ ਤਾਡਵ ਨਾਚ ਕੀਤਾ ਹੈ, ਉਹ ਸੈਟਰ ਦੀ ਬੀਜੇਪੀ ਹਕੂਮਤ, … More
ਸਰਕਾਰ ਨੇ ਇਕ ਵਾਰ ਫਿਰ ਕਿਸਾਨਾਂ ਨਾਲ ਕੀਤਾ ਧੋਖਾ – ਬਜਟ ਨੇ ਸਰਕਾਰ ਦੇ ਖੋਖਲੇ ਵਾਅਦਿਆਂ ਦਾ ਪਰਦਾਫਾਸ਼ ਕੀਤਾ : ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਪਿਛਲੇ ਡੇਢ ਸਾਲ ਦੇ ਬੇਮਿਸਾਲ ਕਿਸਾਨ ਅੰਦੋਲਨ ਤੋਂ ਬਾਅਦ ਦੇਸ਼ ਦੇ ਕਿਸਾਨਾਂ ਵਲੋਂ ਸਰਕਾਰ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਇਸ ਬਜਟ ਵਿੱਚ ਸੰਜੀਦਗੀ ਦਿਖਾਉਂਦੇ ਹੋਏ, ਲਾਹੇਵੰਦ ਭਾਅ ਮਿਲਣ ਨ ਮਿਲਣ ਕਰਕੇ, … More
ਰਾਸ਼ਟਰੀ ਪੱਧਰ ’ਤੇ ਪੰਜਾਬ ਦੇ ਲੋਕ ਨਾਚ ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਦੇ ਕੇ ਸੂਬੇ ਦਾ ਵਧਾਇਆ ਮਾਣ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਗਿੱਧਾ-ਭੰਗੜਾ ਟੀਮ ਨੇ 73ਵੇਂ ਗਣਤੰਤਰ ਦਿਵਸ ਮੌਕੇ ’ਤੇ ਰਾਜਪਥ ਨਵੀਂ ਦਿੱਲੀ ’ਚ ਭਾਰਤ ਦੀ ਏਕਤਾ ਅਤੇ ਵਭਿੰਨਤਾ ਨੂੰ ਪ੍ਰਦਰਸ਼ਿਤ ਕਰਦੀਆਂ ਸੱਭਿਆਚਾਰਕ ਪੇਸ਼ਕਾਰੀਆਂ ’ਚ ਹਿੱਸਾ ਲੈ ਕੇ ਸੂਬੇ ਦਾ ਮਾਣ ਵਧਾਇਆ ਹੈ।ਰਾਜਪਥ ਵਿਖੇ ਪੰਜਾਬ ਦੀ ਝਾਕੀ ਦੌਰਾਨ … More
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ‘ਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ‘ਵਿਸ਼ਵਾਸਘਾਤ ਦਿਵਸ’ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ‘ਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ‘ਵਿਸ਼ਵਾਸਘਾਤ ਦਿਵਸ’ ਮਨਾਇਆ ਅਤੇ ਦੇਸ਼ ਦੇ ਸੈਂਕੜੇ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿੱਚ ਰੋਸ ਮੁਜ਼ਾਹਰੇ ਹੋਏ, ਅਤੇ ਜ਼ਿਲ੍ਹਾ ਕਲੈਕਟਰਾਂ, ਐਸਡੀਐਮਜ਼ ਅਤੇ … More










