ਪੰਜਾਬ
ਭਾਈ ਭੁੱਲਰ ਦੀ ਕਾਨੂੰਨੀ ਮੁਠਭੇੜ ਮਾਮਲੇ ਦੀ ਜਾਂਚ ਦੀ ਉਠੀਂ ਮੰਗ
ਨਵੀਂ ਦਿੱਲੀ – ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਹੋਣ ਦੀ ਪੈਦਾ ਹੋਇਆ ਸੰਭਵਾਨਾਵਾਂ ਦੇ ਵਿਚਾਲੇ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਨੇ ਭਾਈ ਭੁੱਲਰ ਨੂੰ ਕਾਨੂੰਨੀ ਧੱਕੇ ਦਾ ਸ਼ਿਕਾਰ ਦਸਿਆ ਹੈ। ਨਾਲ ਹੀ ਭਾਈ ਭੁੱਲਰ ਨੂੰ ਸਿੱਖਿਅਕ ਵਿਦਵਾਨ … More
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆ ਦੇ ਦਿਹਾਂਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੇ ਚੇਅਰਮੈਨ ਬਾਬਾ ਇਕਬਾਲ ਸਿੰਘ ਜੀ ਦੇ ਦਿਹਾਂਤ ਉੱਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਵੱਲੋਂ ਵਿਦਿਅਕ ਕੇਂਦਰ ਵਿੱਚ … More
ਰਵਨੀਤ ਬਿੱਟੂ ਅਤੇ ਮੰਤਰੀ ਭਾਰਤ ਭੂਸ਼ਣ ਆਸੂ ਨੇ ਕੁਲਦੀਪ ਸਿੰਘ ਵੈਦ ਦੀ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ
ਲੁਧਿਆਣਾ – ਲੋਕ ਸਭਾ ਹਲਕਾ ਲੁਧਿਆਣਾ ਤੋ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਮੰਤਰੀ ਭਾਰਤ ਭੂਸ਼ਣ ਆਸੂ ਨੇ ਵਿਧਾਨ ਸਭਾ ਹਲਕਾ ਗਿੱਲ ਤੋ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਵੈਦ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦਿਆਂ ਬਲਵੀਰ ਸਿੰਘ ਬਾੜੇਵਾਲ ਅਤੇ ਸਮੁੱਚੀ … More
ਏਸ਼ੀਆ ਹਾਕੀ ਕੱਪ ਕੁੜੀਆਂ ਵਿਚ ਜਾਪਾਨ ਨੇ ਤੀਸਰੀ ਵਾਰ ਕਾਇਮ ਕੀਤੀ ਆਪਣੀ ਸਰਦਾਰੀ
ਏਸ਼ਿਆਈ ਹਾਕੀ ਵਿੱਚ ਭਾਰਤੀ ਕੁੜੀਆਂ ਤੋਂ ਇਕ ਵਾਰ ਫਿਰ ਚੈਂਪੀਅਨ ਤਾਜ ਖੁੱਸ ਗਿਆ ਹੈ। ਏਸ਼ੀਆ ਕੱਪ ਹਾਕੀ ਵਿਚ ਜਾਪਾਨ ਨੇ ਤੀਸਰੀ ਵਾਰ ਆਪਣੀ ਸਰਦਾਰੀ ਕਾਇਮ ਕਰਦਿਆਂ ਫਾਈਨਲ ਮੁਕਾਬਲੇ ਵਿੱਚ ਆਪਣੇ ਰਵਾਇਤੀ ਵਿਰੋਧੀ ਦੱਖਣੀ ਕੋਰੀਆ ਨੂੰ 4-2 ਗੋਲਾਂ ਨਾਲ ਹਰਾ ਕੇ … More
ਪੰਜਾਬ ਸੂਬੇ ਦੀ ਕਾਇਆ ਕਲਪ ਕਰਨ ਦੀ ਸਮਰੱਥਾਂ ਤੇ ਦ੍ਰਿੜਤਾਂ ਸ਼ਕਤੀ ਇਸ ਸਮੇਂ ਸ. ਸਿਮਰਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪਾਰਟੀ ਕੋਲ ਹੀ ਹੈ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਪੰਜਾਬ ਨਿਵਾਸੀਆਂ ਅਤੇ ਸਿੱਖ ਕੌਮ ਨੂੰ ਲੰਮੇਂ ਸਮੇਂ ਤੋਂ ਦਰਪੇਸ਼ ਆ ਰਹੇ ਗੰਭੀਰ ਮਸਲਿਆ ਦਾ ਹੱਲ ਨਾ ਤਾਂ ਰਾਜ ਕਰਨ ਵਾਲੀ ਪਾਰਟੀ ਕਾਂਗਰਸ, ਨਾ ਬਾਦਲ-ਬੀਜੇਪੀ ਅਤੇ ਨਾ ਹੀ ਆਰ.ਐਸ.ਐਸ. ਦੀ ਬੀ-ਟੀਮ ਬਣੀ ਸ੍ਰੀ ਕੇਜਰੀਵਾਲ ਦੀ ਆਮ ਆਦਮੀ … More
ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੁਲਦੀਪ ਸਿੰਘ ਵੈਦ ਨੇ ਸੁਰੂ ਕੀਤਾ ਚੋਣ ਪ੍ਰਚਾਰ
ਲੁਧਿਆਣਾ – ਵਿਧਾਨ ਸਭਾ ਹਲਕਾ ਗਿੱਲ ਤੋ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜ੍ਹ ਰਹੇ ਰਿਟਾਇਰਡ ਆਈ ਏ ਐਸ ਅਫਸਰ ਕੁਲਦੀਪ ਸਿੰਘ ਵੈਦ ਨੇ ਅੱਜ ਆਪਣਾ ਚੋਣ ਪ੍ਰਚਾਰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋ ਓਟ ਆਸਰਾ ਲੈ ਕੇ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ … More
ਡਾ. ਲਖਵਿੰਦਰ ਸਿੰਘ ਜੌਹਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਮੁੱਖ ਚੋਣ ਅਧਿਕਾਰੀ ਡਾ. ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਸ. ਹਕੀਕਤ ਸਿੰਘ ਮਾਂਗਟ ਨੇ ਦਸਿਆ ਕਿ ਉੱਘੇ ਪੰਜਾਬੀ ਕਵੀ ਤੇ ਚਿੰਤਕ ਡਾ. ਲਖਵਿੰਦਰ ਸਿੰਘ ਜੌਹਲ ਸਰਬਸੰਮਤੀ ਨਾਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ … More
ਕਿਸਾਨਾਂ ਵਲੋਂ 31 ਜਨਵਰੀ ਨੂੰ ਕੇਂਦਰ ਸਰਕਾਰ ਖਿਲਾਫ ਮਨਾਇਆ ਜਾਵੇਗਾ ਵਿਸ਼ਵਾਸਘਾਤ ਦਿਹਾੜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਅਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ … More
ਲਖੀਮਪੁਰ ਮਾਮਲੇ ਅੰਦਰ ਯੂਪੀ ਪੁਲਿਸ ਨੇ ਦਾਇਰ ਕੀਤੀ ਦੂਜੀ ਚਾਰਜਸ਼ੀਟ, ਸੱਤ ਕਿਸਾਨਾਂ ਨੂੰ ਬਣਾਇਆ ਦੋਸ਼ੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਮਾਮਲੇ ‘ ਚ ਉੱਤਰ ਪ੍ਰਦੇਸ਼ ਪੁਲਿਸ ਨੇ ਦੂਜੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ ‘ਚ 7 ਕਿਸਾਨਾਂ ‘ਤੇ ਡਰਾਈਵਰ ਅਤੇ ਦੋ ਭਾਜਪਾ ਨੇਤਾਵਾਂ ‘ਤੇ ਹੱਤਿਆ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਹ ਚਾਰਜਸ਼ੀਟ … More







