ਪੰਜਾਬ

IMG_20211028_165808.resized

ਮੋਰਚੇ ਵਿਚ ਲੇਖੇ ਲਗਣ ਵਾਲਿਆਂ ਦੀ ਗਿਣਤੀ 700 ਹੋਈ, ਪੰਜਾਬ ਸਰਕਾਰ ਵਲੋਂ ਪੰਜ ਪੰਜ ਲੱਖ ਮਦਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਦੇ ਟਿਕਰੀ ਬਾਰਡਰ ਮੋਰਚੇ ਤੇ ਇੱਕ ਟਿੱਪਰ ਵੱਲੋਂ ਕੁਚਲਣ ਕਾਰਨ ਤਿੰਨ ਕਿਸਾਨ ਔਰਤਾਂ ਦੀ ਦਰਦਨਾਕ ਮੌਤ ਅਤੇ ਦੋ ਕਿਸਾਨ ਔਰਤਾਂ ਗੰਭੀਰ ਜਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ  ਜਿੰਨ੍ਹਾਂ ਨੂੰ ਪੀ ਜੀ ਆਈ … More »

ਪੰਜਾਬ | Leave a comment
IMG-20211028-WA0015.resized

ਦਿੱਲੀ ਗੁਰਦੁਆਰਾ ਕਮੇਟੀ ਤੇ ਯੂ ਪੀ ਦੀਆਂ ਸਿੰਘ ਸਭਾਵਾਂ ਦਾ ਕੋਰੋਨਾ ਕਾਲ ਵਿਚ ਕੀਤੀ ਸੇਵਾ ਲਈ ਲਖਨਊ ‘ਚ ਹੋਇਆ ਸਨਮਾਨ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੋਰੋਨਾ ਕਾਲ ਵਿਚ ਕੀਤੀ ਮਨੁੱਖਤਾ ਦੀ ਸੇਵਾ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਯੂ ਪੀ ਦੀਆਂ ਸਿੰਘ ਸਭਾਵਾਂ ਦਾ ਲਖਨਊ ਵਿਚ ਸਨਮਾਨ ਕੀਤਾ ਗਿਆ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ … More »

ਪੰਜਾਬ | Leave a comment
WhatsApp Image 2021-10-27 at 5.09.16 PM.resized

ਸਰਨਾ ਵੱਲੋਂ ਗੁਰਦੁਆਰਾ ਪ੍ਰਬੰਧਾਂ ‘ਤੇ ਸਰਕਾਰੀ ਕਬਜ਼ਾ ਕਰਵਾਉਣ ਦਾ ਯਤਨ ਸਫਲ ਨਹੀਂ ਹੋਣ ਦਿਤਾ ਜਾਏਗਾ : ਸਿਰਸਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਰਮਜੀਤ ਸਿੰਘ ਸਰਨਾ ਵੱਲੋਂ ਗੁਰਦੁਆਰਾ ਪ੍ਰਬੰਧਾਂ ‘ਤੇ ਸਰਕਾਰ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਨਰੈਣੂ ਮਹੰਤਾਂ ਦੇ ਬਰਾਬਰ ਦਾ ਯਤਨ ਹੈ। ਉਹ … More »

ਪੰਜਾਬ | Leave a comment
images (100).resized

ਸਰਕਾਰ ਆਪਣੀ ਜਿੱਦ ਤੇ ਅੜੀ ਹੋਈ ਹੈ ਤਾਂ ਕਿਸਾਨ ਵੀ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟੇਗਾ: ਰਾਕੇਸ਼ ਟਿਕੈਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਦਿੱਲੀ ਸਰਹੱਦ ‘ਤੇ ਅੰਦੋਲਨ ਕਰ ਰਹੀਆਂ ਹਨ।  ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ … More »

ਪੰਜਾਬ | Leave a comment
Half size(23).resized

ਕਾਬਲ ਦੇ ਸਿੱਖਾਂ ਦੀ ਹਿਫਾਜਤ ਲਈ ਹੁਕਮਰਾਨ ਕੁਝ ਨਹੀਂ ਕਰ ਰਹੇ : ਮਾਨ

ਫ਼ਤਹਿਗੜ੍ਹ ਸਾਹਿਬ -  “ਜਦੋਂ ਵੀ ਅਮਰੀਕਾ, ਕੈਨੇਡਾ, ਬਰਤਾਨੀਆ ਜਾਂ ਕਿਸੇ ਹੋਰ ਮੁਲਕ ਦੇ ਨਾਗਰਿਕਾਂ ਨੂੰ ਕਿਸੇ ਦੂਸਰੇ ਮੁਲਕ ਵਿਚ ਨਫ਼ਰਤ ਅਤੇ ਈਰਖਾਵਾਦੀ ਸੋਚ ਅਧੀਨ ਨਿਸ਼ਾਨਾਂ ਬਣਾਕੇ ਹਮਲੇ ਕੀਤੇ ਜਾਂਦੇ ਹਨ ਜਾਂ ਕਤਲੇਆਮ ਕਰ ਦਿੱਤਾ ਜਾਂਦਾ ਹੈ, ਤਾਂ ਅਮਰੀਕਾ, ਕੈਨੇਡਾ, ਬਰਤਾਨੀਆ … More »

ਪੰਜਾਬ | Leave a comment
IMG_20211025_181552.resized

ਅਫਗਾਨਿਸਤਾਨ ਅੰਦਰ ਫਸੇ ਹੋਏ 227 ਭਾਰਤੀ ਨਾਗਰਿਕ, ਹਿੰਦੂ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਕਢਣ ਲਈ ਅਦਾਲਤ ਅੰਦਰ ਪਟੀਸ਼ਨ ਹੋਈ ਦਾਇਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਅਫਗਾਨਿਸਤਾਨ ਅੰਦਰ ਰਹਿ ਰਹੇ ਸਿੱਖ ਪਰਿਵਾਰ ਜੋ ਕਿ ਓਥੋਂ ਦੇ ਮੌਜੂਦਾ ਹਾਲਾਤਾਂ ਵਿਚ ਬੜੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਨੂੰ ਦੇਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਵਕੀਲ ਗੁਰਿੰਦਰ ਪਾਲ … More »

ਪੰਜਾਬ | Leave a comment
IMG-20211024-WA0025.resized

ਹਰਿਆਣਾ ਸਰਕਾਰ ਜਸਟਿਸ ਐਸ ਐਨ ਅਗਰਵਾਲ ਕਮਿਸ਼ਨ ਨੂੰ ਨਿਆਂ ਲਈ ਨਹੀਂ, ਸਗੋਂ ਹੇਰਾਫੇਰੀ ਦਾ ਸਾਧਨ ਬਣਾਉਣ ਦੀ ਇੱਛੁਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਸਤਨਾ ਵਿੱਚ ਕਿਹਾ ਹੈ, ਜਿੱਥੇ ਉਨ੍ਹਾਂ ਨੂੰ ਸਥਾਨਕ ਕਿਸਾਨਾਂ ਦੇ ਕਾਲੇ ਝੰਡੇ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ, ਕਿ … More »

ਪੰਜਾਬ | Leave a comment
IMG-20211023-WA0017.resized

ਕਿਸਾਨਾਂ ਦੇ ਕਤਲੇਆਮ ਦੇ ਐਸਆਈਟੀ ਚੀਫ ਦਾ ਤਬਾਦਲਾ, ਮਾਮਲੇ ਨੂੰ ਲਟਕਾਣ ਦੀ ਦਿਸ਼ਾ ਵੱਲ : ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਉਪੇਂਦਰ ਕੁਮਾਰ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਹੈ।  ਉੱਤਰ ਪ੍ਰਦੇਸ਼ ਸਰਕਾਰ ਨੇ ਸਪੱਸ਼ਟ ਕੀਤਾ … More »

ਪੰਜਾਬ | Leave a comment
IMG-20211022-WA0042.resized

ਕਿਸਾਨ ਵਿਰੋਧੀ ਕਾਨੂੰਨ ਰੱਦ ਹੋਣ ਤਕ ਚਲੇਗਾ ਸਰਹੱਦਾਂ ਤੇ ਅੰਦੋਲਨ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚੇ ਨੇ ਕੱਲ੍ਹ ਸਿੰਘੂ ਬਾਰਡਰ ‘ਤੇ ਇੱਕ ਮੀਟਿੰਗ ਕੀਤੀ ਜਿਸ ਵਿੱਚ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਵਿੱਚ ਇਨਸਾਫ਼ ਲਈ ਦਬਾਅ ਪਾਉਣ ਲਈ ਲਖਨਊ ਵਿੱਚ 26 ਅਕਤੂਬਰ ਨੂੰ ਯੋਜਨਾ ਬਣਾਈ ਗਈ ਕਿਸਾਨ ਮਚਪੰਚਾਇਤ ਨੂੰ … More »

ਪੰਜਾਬ | Leave a comment
Half size(23).resized

ਸੀ.ਬੀ.ਐਸ.ਈ. ਬੋਰਡ ਵੱਲੋਂ ਪੰਜਾਬੀ ਵਿਸ਼ੇ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਅਤਿ ਨਿੰਦਣਯੋਗ, ਮੁੜ ਵਿਚਾਰ ਹੋਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਜਿਸ ਗੁਰਮੁੱਖੀ ਪੰਜਾਬੀ ਨੂੰ ਗੁਰੂ ਸਾਹਿਬਾਨ ਨੇ ਸਮੁੱਚੀ ਮਨੁੱਖਤਾ ਨੂੰ ਅਗਵਾਈ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸੋਭਿਤ ਕੀਤਾ ਹੈ ਅਤੇ ਜੋ ਪੰਜਾਬੀਆਂ ਦੀ ਮਾਂ-ਬੋਲੀ, ਭਾਸ਼ਾ ਹੈ, ਜਿਸਨੂੰ ਅਮਰੀਕਾ, ਕੈਨੇਡਾ, ਜਰਮਨ, ਬਰਤਾਨੀਆ ਵਰਗੇ ਵੱਡੇ ਮੁਲਕਾਂ … More »

ਪੰਜਾਬ | Leave a comment