ਪੰਜਾਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੀਆਂ ਈਮੇਲਾਂ ਚਿੰਤਾ ਦਾ ਵਿਸ਼ਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ … More
ਵਿਧਾਨ ਸਭਾ ’ਚ ਸਰਕਾਰ ਕੋਲ ਪ੍ਰਾਪਤੀ ਦੱਸਣ ਲਈ ਕੁਝ ਨਹੀਂ ਤਾਂ ਵਿਰੋਧੀਆਂ ਨੂੰ ਕੋਸਣ ‘ਤੇ ਦਿੱਤਾ ਗਿਆ ਜ਼ੋਰ”
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਵਿਧਾਨ ਸਭਾ ਵਿੱਚ ਲਿਆਂਦੇ ਗਏ ਬੇਅਦਬੀ ਸੰਬੰਧੀ ਬਿੱਲ ਨੂੰ ਅਰਵਿੰਦ ਕੇਜਰੀਵਾਲ ਦਾ ਰਾਜਨੀਤਿਕ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਬੇਅਦਬੀ ਮਾਮਲਿਆਂ ’ਤੇ ਇਮਾਨਦਾਰ ਅਤੇ ਸਾਫ਼ … More
ਪੰਜਾਬ ਦਾ ਮਾਣ ਮੈਰਾਥਨ ਦੌੜਾਕ 114 ਸਾਲਾ ਬਾਬਾ ਫੌਜ਼ਾ ਸਿੰਘ ਨਹੀਂ ਰਹੇ
ਅੰਮ੍ਰਿਤਸਰ – ਵਿਸ਼ਵ-ਪੱਧਰ ਤੇ ਸੱਭ ਤੋਂ ਵੱਡੀ ਉਮਰ ਦੇ ਮੈਰਾਥਨ ਦੌੜਾਕ ਬਾਬਾ ਫੌਜ਼ਾ ਸਿੰਘ ਦਾ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਆਪਣੇ ਘਰ ਦੇ ਬਾਹਰ ਟਹਿਲ ਰਹੇ ਸਨ ਤਾਂ ਇੱਕ ਫਾਰਚੂਨਰ ਗੱਡੀ ਨੇ ਉਨ੍ਹਾਂ ਨੂੰ ਟੱਕਰ … More
ਰੁੱਖਾਂ, ਦਰੱਖਤਾਂ ਨੂੰ ਬੇਰਹਿਮੀ ਨਾਲ ਕੱਟਣ ਦੇ ਅਮਲ ਵਾਤਾਵਰਣ ਦੇ ਨਾਲ-ਨਾਲ ਪੰਛੀਆਂ, ਜਾਨਵਰਾਂ ਦੀਆਂ ਰੱਖਾਂ ਨੂੰ ਤਬਾਹ ਕਰਨ ਦੇ ਤੁੱਲ : ਮਾਨ
ਫ਼ਤਹਿਗੜ੍ਹ ਸਾਹਿਬ – “ਕੁਝ ਸਮੇਂ ਤੋਂ ਸੜਕਾਂ ਦੇ ਆਲੇ-ਦੁਆਲੇ ਅਤੇ ਹੋਰ ਜੋ ਵੱਡੀਆਂ-ਵੱਡੀਆਂ ਪੰਛੀਆਂ ਤੇ ਜਾਨਵਰਾਂ ਦੀਆਂ ਰੱਖਾਂ ਨਿਰੰਤਰ ਲੰਮੇ ਸਮੇ ਤੋ ਕਾਇਮ ਹਨ, ਉਨ੍ਹਾਂ ਨੂੰ ਦਿਸ਼ਾਹੀਣ ਨੀਤੀਆ ਰਾਹੀ ਕੀਤੀ ਜਾ ਰਹੀ ਕਟਾਈ ਕੇਵਲ ਵਾਤਾਵਰਣ ਨੂੰ ਹੀ ਵੱਡਾ ਨੁਕਸਾਨ ਨਹੀ … More
ਪੰਜਾਬ ਭਵਨ ਸਰੀ (ਕੈਨੇਡਾ) ਸੰਸਥਾ ਵੱਲੋਂ ਡਾ. ਦਰਸ਼ਨ ਸਿੰਘ ‘ਆਸ਼ਟ’ ਦਾ ਸਨਮਾਨ
ਪਟਿਆਲਾ – ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਬਾਲ ਸਾਹਿਤ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ ਦਾ ਬੀਤੇ ਦਿਨੀਂ ਪੰਜਾਬ ਭਵਨ ਸਰੀ (ਕੈਨੇਡਾ) ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਵੱਲੋਂ ਅਕਾਲ ਕਾਲਜ ਆਫ਼ ਫ਼ਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਆਯੋਜਿਤ ਇਕ … More
ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀ ਪੰਜਾਬ ਵਿੱਚ ਉੱਚ ਸਿੱਖਿਆ ਦੇ ਢਹਿ-ਢੇਰੀ ‘ਤੇ ਚਿੰਤਤ
ਲੁਧਿਆਣਾ – ਸੁਪਰੀਮ ਕੋਰਟ ਵੱਲੋਂ ਪੰਜਾਬ ਵਿੱਚ ਚੁਣੇ ਗਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰਨਾ ਨਾ ਸਿਰਫ਼ ਅਧਿਆਪਕਾਂ ਲਈ ਇੱਕ ਵੱਡਾ ਝਟਕਾ ਹੈ ਜਿਨ੍ਹਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ, ਸਗੋਂ ਇਹ ਪੰਜਾਬ ਵਿੱਚ ਉੱਚ ਸਿੱਖਿਆ … More
ਭਗਤਾਂਵਾਲਾ ਕੂੜੇ ਦਾ ਡੰਪ: ਅੰਮ੍ਰਿਤਸਰ ਦੀ ਸੁੰਦਰਤਾ ‘ਤੇ ਧੱਬਾ, ਕਾਂਗਰਸ ਦਾ ਸੰਘਰਸ਼ ਜਾਰੀ
ਅੰਮ੍ਰਿਤਸਰ – ਅੰਮ੍ਰਿਤਸਰ ਦੇ ਦੱਖਣੀ ਹਲਕੇ ਵਿੱਚ ਸਥਿਤ ਭਗਤਾਂਵਾਲਾ ਕੂੜੇ ਦਾ ਡੰਪ, ਜੋ ਕਈ ਸਾਲਾਂ ਤੋਂ ਸ਼ਹਿਰ ਦੀ ਸੁੰਦਰਤਾ ‘ਤੇ ਧੱਬਾ ਬਣਿਆ ਹੋਇਆ ਹੈ, ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਡੰਪ ਦੇ ਨਾਲ ਜੁੜੀਆਂ ਸਿਹਤ ਅਤੇ … More
350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਬੈਠਕ ਦੇਸ਼-ਵਿਦੇਸ਼ ਦੀਆਂ ਸ਼ਖਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਜਿਥੇ ਗੁਰਮਤਿ ਸਮਾਗਮ, ਸੈਮੀਨਾਰ, ਨਗਰ … More
ਸ਼ਹੀਦ ਭਾਈ ਜਿੰਦਾ ਦੀ ਭੈਣ ਸਮੇਤ ਸਿੱਖ ਬੀਬੀਆਂ ਨੇ ‘ਕੌਰਨਾਮਾ-2’ ਕੀਤੀ ਲੋਕ ਅਰਪਣ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੇ ਨਾਮੀ ਯੋਧੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਭੈਣ ਬੀਬੀ ਬਲਵਿੰਦਰ ਕੌਰ ਸਮੇਤ ਸ਼ਹੀਦ ਸਿੰਘਾਂ ਦੀਆਂ ਪਰਿਵਾਰਕ ਬੀਬੀਆਂ ਨੇ ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-2’ ਨੂੰ ਲੋਕ ਅਰਪਣ ਕੀਤਾ। ਲੇਖਕ … More
ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਨਾਲ ਮਨੁੱਖੀ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ : ਡਾ. ਸੰਧੂ
ਬੰਗਾ :- ਸਾਡੀਆਂ ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਰਕੇ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ ਅਤੇ ਜਿਸ ਕਰਕੇ ਮਰੀਜ਼ ਨੂੰ ਬਹੁਤ ਤੇਜ਼ ਦਰਦ ਸਹਿਣਾ ਪੈਂਦਾ ਹੈ । ਇਸ ਜਾਣਕਾਰੀ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੌਜੀ … More










