ਪੰਜਾਬ
ਵਿਰੋਧ ਪ੍ਰਦਰਸ਼ਨਾਂ ਦੇ 11 ਮਹੀਨਿਆਂ ਦੇ ਪੂਰੇ ਹੋਣ ਤੇ 26 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਹੋਣਗੇ ਧਰਨੇ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅੱਜ ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਸਕੇਐਮ ਨੇ ਇੱਕ ਵਾਰ ਫਿਰ 15 ਅਕਤੂਬਰ 2021 ਦੀਆਂ ਸਿੰਘੂ ਬਾਰਡਰ ਮੋਰਚੇ ‘ਤੇ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖਤ ਨਿਖੇਧੀ ਕੀਤੀ। ਹੁਣ … More
ਸਿੰਘੂ ਕੇਸ ਚ ਨਾਮਜ਼ਦ ਨਿਹੰਗ ਸਿੰਘਾਂ ਦੇ ਕੇਸ ਦੀ ਪੈਰਵਾਈ ਦਿੱਲੀ ਦੇ ਵਕੀਲ ਹਰਪ੍ਰੀਤ ਸਿੰਘ ਹੋਰਾ ਕਰਨਗੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਿੰਘੂ ਬਾਰਡਰ ਹੋਈ ਘਟਨਾ ਦੇ ਚਲਦਿਆਂ ਜਿੱਥੇ ਪੁਲਿਸ ਨੇ ਨਿਹੰਗ ਸਿੰਘਾਂ ਨੂੰ ਗਿਰਫ਼ਤਾਰ ਕੀਤਾ ਹੈ, ਅੱਜ ਉਸ ਸੰਬੰਧ ਚ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਬਾਬਾ ਰਾਜਾ ਰਾਜ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਨਾਲ ਸ਼੍ਰੋਮਣੀ … More
ਨਿਹੰਗ ਸਿੰਘ ਜਥੇਬੰਦੀਆਂ ਨੇ ਕਿਸਾਨ ਮੋਰਚੇ ਵਿਚ ਰਹਿਣਾ ਹੈ ਜਾਂ ਨਹੀਂ, ਇਸਦਾ ਫੈਸਲਾ ਖ਼ਾਲਸਾ ਪੰਥ ਕਰੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਚੱਲ ਰਹੇ ਕਿਸਾਨ ਮੋਰਚੇ ਵਿਚ ਕਿਸੇ ਤਰ੍ਹਾਂ ਦੀ ਵੀ ਫੁੱਟ ਕਤਈ ਨਹੀਂ ਪੈਣੀ ਚਾਹੀਦੀ । ਕਿਉਂਕਿ ਇਹ ਮੋਰਚਾ ਕਿਸਾਨੀ-ਜਵਾਨੀ ਅਤੇ ਮੁਲਕ ਦੇ ਸਮੁੱਚੇ ਕਿਸਾਨਾਂ ਦੇ ਜੀਵਨ ਅਤੇ ਪੰਜਾਬ ਦੀ ਸਮੁੱਚੀ ਮਾਲੀ ਹਾਲਤ ਨਾਲ ਜੁੜਿਆ ਅਤਿ ਗੰਭੀਰ ਮੁੱਦਾ … More
ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰ ਗ੍ਰਿਫਤਾਰ ਕੀਤਾ ਜਾਵੇ ਨਹੀਂ ਤਾਂ ਲਖੀਮਪੁਰ ਖੇੜੀ ਕਤਲੇਆਮ ਵਿੱਚ ਨਿਆਂ ਲਈ ਅੰਦੋਲਨ ਹੋਵੇਗਾ ਤੇਜ਼: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵੱਲੋਂ ਰੱਖੇ ਗਏ ਰੇਲ ਰੋਕੋ ਸੱਦੇ ਨੂੰ ਕੱਲ੍ਹ ਦੇਸ਼ ਭਰ ਤੋਂ ਵਿਆਪਕ ਜ਼ੋਰਦਾਰ ਹੁੰਗਾਰਾ ਮਿਲਿਆ। ਕਿਸਾਨਾਂ ਜਥੇਬੰਦੀਆਂ ਅਤੇ ਸੰਮੁਹਾਂ ਦੁਆਰਾ ਵੱਖ -ਵੱਖ ਥਾਵਾਂ ‘ਤੇ ਆਯੋਜਿਤ ਰੇਲ ਰੋਕੋ ਐਕਸ਼ਨ ਬਾਰੇ ਵੱਖ ਅਜੇ ਵੀ ਰਿਪੋਰਟਾਂ … More
ਕੈਪਟਨ ਵਲੋਂ ਨਵੀਂ ਪਾਰਟੀ ਬਨਾਉਣ ਦਾ ਐਲਾਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਧਮਾਕਾ ਕਰਦੇ ਹੋਏ ਐਲਾਨ ਕੀਤਾ ਹੈ ਕਿ ਉਹ ਜਲਦੀ ਹੀ ਨਵੀਂ ਪਾਰਟੀ ਬਣਾ ਰਹੇ ਹਨ। ਉਨ੍ਹਾਂ ਨੇ ਸਾਫ਼ ਕਰਦਿਆਂ ਹੋਇਆਂ ਕਿਹਾ ਕਿ ਉਹ ਪੰਜਾਬ ਵਿੱਚ ਨਵੀਂ ਪਾਰਟੀ ਬਨਾਉਣਗੇ ਅਤੇ ਉਸੇ … More
ਲਖੀਮਪੁਰ-ਖੀਰੀ ਕਿਸਾਨ ਕਤਲੇਆਮ ਮਾਮਲੇ ‘ਤੇ ਇਨਸਾਫ ਅਤੇ ਕਿਸਾਨੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਹੋਣਗੇ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਦੇ ਕਿਸਾਨਾਂ ਦੇ ਕਤਲੇਆਮ ਦੇ ਤੁਰੰਤ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ … More
ਸਾਡੇ ਸਬਰ ਦੀ ਪਰਖ ਨਾ ਕਰੋ, ਸਹਿਣਸ਼ੀਲਤਾ ਦੀ ਇੱਕ ਹੱਦ ਹੁੰਦੀ ਹੈ: ਗੁਰਨਾਮ ਸਿੰਘ ਚਢੂਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਅਜ ਤੋਂ ਰੇਲ ਰੋਕੋ ਅੰਦੋਲਨ ਚਲਾਉਣਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਸਾਰੇ … More
ਸਿੰਘੂ ਬਾਰਡਰ ਉਤੇ ਹੋਈ ਘਟਨਾ ਲਈ ਹੀ ਨਿਹੰਗ ਸਿੰਘ ਜਾਂ ਸਿੱਖ ਕੌਮ ਜ਼ਿੰਮੇਵਾਰ ਨਹੀਂ, ਇਸ ਲਈ ਹੁਕਮਰਾਨ, ਅਦਾਲਤਾਂ, ਜੱਜ ਜ਼ਿੰਮੇਵਾਰ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “37 ਸਾਲ ਪਹਿਲੇ 1984 ਵਿਚ ਹੁਕਮਰਾਨਾਂ ਨੇ ਰੂਸ, ਬਰਤਾਨੀਆ ਤੇ ਇੰਡੀਆਂ ਦੀ ਫ਼ੌਜ ਨਾਲ ਰਲਕੇ ਇੰਡੀਆਂ ਦੀ ਘੱਟ ਗਿਣਤੀ ਸਿੱਖ ਕੌਮ ਦੇ ਧਾਰਮਿਕ ਅਸਥਾਂਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਦਭਾਵਨਾ ਅਧੀਨ ਫ਼ੌਜੀ ਹਮਲਾ ਕਰਕੇ … More
ਬੀ.ਐੱਸ.ਐਫ. ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਫ਼ੈਸਲਾ ਰਾਜਾਂ ਦਾ ਅਧਿਕਾਰ ਹੈ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵੱਲੋਂ ਸਰਹੱਦਾਂ ‘ਤੇ ਤਾਇਨਾਤ ਬੀ.ਐੱਸ.ਐਫ. (ਸਰਹੱਦੀ ਸੁਰੱਖਿਆ ਦਲ) ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਜਤਾਇਆ ਹੈ ਅਤੇ … More
ਇੰਡੀਆ ‘ਚ ਵੱਸ ਰਿਹਾ ਹਰ ਪੰਜਾਬੀ ਅਤੇ ਸਿੱਖ ਪੰਜਾਬ ਵਿਚ ਆਪਣੇ ਕਾਰੋਬਾਰ-ਘਰਾਂ ਲਈ ਜ਼ਮੀਨ ਖ੍ਰੀਦਣ, ਹੁਕਮਰਾਨ ਫਿਰ ਤੋਂ 1984 ਵਾਲੇ ਸਿੱਖ ਕਤਲੇਆਮ ਦਾ ਮਾਹੌਲ ਸਿਰਜ ਰਹੇ ਹਨ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਜਿਵੇਂ ਮਰਹੂਮ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਉਸ ਸਮੇਂ ਦੇ ਵਜ਼ੀਰ-ਏ-ਆਜ਼ਮ ਰਾਜੀਵ ਗਾਂਧੀ ਅਤੇ ਕਾਂਗਰਸ ਜਮਾਤ ਨੇ ਬੀਜੇਪੀ-ਆਰ.ਐਸ.ਐਸ. ਅਤੇ ਹੋਰ ਫਿਰਕੂ ਤਾਕਤਾਂ ਨਾਲ ਮਿਲਕੇ ਇਕ ਡੂੰਘੀ ਸਾਜ਼ਿਸ ਤਹਿਤ ਪੰਜਾਬੀਆਂ ਅਤੇ ਸਿੱਖਾਂ ਦਾ ਸਮੁੱਚੇ ਮੁਲਕ ਵਿਚ ਵੱਡੇ … More









