ਪੰਜਾਬ
ਪ੍ਰਧਾਨ ਮੰਤਰੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ’ਚ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ : ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਸਾਹਿਬਜ਼ਾਦਿਆਂ ਦੀ ਹਿੰਮਤ ਤੇ ਹੌਸਲੇ ਨੂੰ … More
ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਰਾਜਾਂ ‘ਚ ਚੋਣਾਂ ਦਾ ਐਲਾਨ
ਨਵੀਂ ਦਿਲੀ – ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਅਤੇ ਦੋ ਹੋਰ ਚੋਣ ਅਧਿਕਾਰੀਆਂ ਨੇ ਵਿਿਗਆਨ ਭਵਨ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਦੀ ਤਾਰੀਖ ਸਬੰਧੀ ਐਲਾਨ … More
ਦਿੱਲੀ ਗੁਰਦੁਆਰਾ ਕਮੇਟੀ ਨੇ 1984 ਵਰਗੇ ਕਤਲੇਆਮ ਦੀ ਧਮਕੀ ਦੇਣ ਵਾਲੇ ਭਾਜਪਾ ਵਿਧਾਇਕ ਖਿਲਾਫ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਰਸਤਾ ਰੋਕੇ ਜਾਣ ਤੋਂ ਬਾਅਦ ਭਾਜਪਾ ਦੇ ਵਿਧਾਇਕ ਅਭੀਜੀਤ ਸੰਘਾ ਵੱਲੋਂ ਸਿੱਖਾਂ ਨੁੰ 1984 … More
ਫੈਡਰੇਸ਼ਨ ਅਤੇ ਸਰਪੰਚ ਯੂਨੀਅਨ ਦਾ ਵਫਦ ਵਾਈਸ ਚਾਂਸਲਰ ਗਡਵਾਸੂ ਨੂੰ ਮਿਲਿਆ
ਲੁਧਿਆਣਾ – ਗੁਰੂ ਅੰਗਦ ਦੇਵ ਐਲੀਮਨ ਅਤੇ ਸਾਇੰਸਜ ਯੂਨੀਵਰਸਿਟੀ ਲੁਧਿਆਣਾ ਵਿੱਚ ਕੰਮ ਕਰ ਰਹੇ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਤ ਕਰਮਚਾਰੀਆਂ ਨਾਲ ਹੋ ਰਹੀ ਗੈਰ ਸੰਵਿਧਾਨਿਕ ਧੱਕੇਸ਼ਾਹੀ ਅਤੇ ਡਾਇਰੈਕਟਰ ਬਲਵਿੰਦਰ ਕੁਮਾਰ ਵੱਲੋ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਹਾਸਲ ਕੀਤੀ … More
ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢਿਆ ਗਿਆ ਮਹਾਨ ਨਗਰ ਕੀਰਤਨ
ਲੁਧਿਆਣਾ - ਦਸ਼ਮੇਸ਼ ਪਿਤਾ, ਸਾਹਿਬ -ਏ -ਕਮਾਲ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆ ਹੋਇਆ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਸਮੂਹ ਇਲਾਕੇ ਦੀਆਂ … More
ਸੁਰੱਖਿਆ ਦਾ ਫਜੂਲ ਰੌਲਾ ਪਾ ਕੇ ਮੋਦੀ ਦੀ ਅਸਫਲ ਹੋਈ ਫਿਰੋਜ਼ਪੁਰ ਰੈਲੀ ‘ਤੇ ਪਰਦਾ ਪਾਉਣ ਦੀ ਹੀ ਕੋਸ਼ਿਸ਼ ਹੋ ਰਹੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਰੀ ਦੁਨੀਆਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਵਜ਼ੀਰ-ਏ-ਆਜ਼ਮ ਇੰਡੀਆ ਦੇ ਸਫ਼ਰ ਲਈ ਆਲ ਸੀਜਨ ਆਧੁਨਿਕ ਸਹੂਲਤਾਂ ਨਾਲ ਲੈਂਸ ਹੈਲੀਕਪਟਰ ਹੁੰਦੇ ਹਨ ਜੋ ਕਿਸੇ ਵੀ ਮੌਸਮ ਵਿਚ ਉਡਾਨ ਭਰ ਸਕਦੇ ਹਨ । ਫਿਰ ਮੌਸਮ ਦੀ ਖਰਾਬੀ … More
ਫਿਰੋਜ਼ਪੁਰ ਰੈਲੀ ‘ਚ ਕੁਰਸੀਆਂ ਦਾ ਖਾਲੀ ਰਹਿਣਾ ‘ਤੇ ਮੋਦੀ ਵੱਲੋ ਹੁਸੈਨੀਵਾਲਾ ਸਰਹੱਦ ਤੋਂ ਹੀ ਵਾਪਸ ਚਲੇ ਜਾਣਾ ਬੀਜੇਪੀ ਤੇ ਮੋਦੀ ਵਿਰੋਧੀ ਸੰਕੇਤ : ਮਾਨ
ਫ਼ਤਹਿਗੜ੍ਹ ਸਾਹਿਬ – “ਭਲੇ ਹੀ ਪੰਜਾਬ ਦੇ ਫਿਰੋਜ਼ਪੁਰ ਵਿਖੇ ਮੋਦੀ ਦੀ ਰੈਲੀ ਦੀ ਕਾਮਯਾਬੀ ਲਈ ਬੀਜੇਪੀ-ਆਰ.ਐਸ.ਐਸ. ਪਾਰਟੀਆਂ, ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਡਸਾ ਜੋ ਸਭ ਸਿਧਾਤਾਂ ਅਤੇ ਸੋਚ ਨੂੰ ਪਿੱਠ ਦੇਕੇ ਪੰਜਾਬ ਵਿਰੋਧੀ ਪਾਰਟੀ ਅਤੇ ਹੁਕਮਰਾਨਾਂ ਦੇ ਪਾਲੇ ਵਿਚ ਜਾ … More
ਸੱਤਾ ਦੀ ਰਾਜਨੀਤੀ ਲਈ ਬਾਦਲਾਂ ਵਲੋਂ ਪੰਥ ਸ਼ਬਦ ਦੀ ਵਰਤੋਂ ਕਰਣਾ ਗਲਤ : ਬੰਨੀ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: 2017 ਮਗਰੋਂ ਹਰ ਚੋਣ ਵਿਚ ਪੰਜਾਬ ਵੱਲੋਂ ਸਾਮੂਹਿਕ ਤੌਰ ’ਤੇ ਬਾਦਲ ਪਰਵਾਰ ਨੂੰ ਖਾਰਿਜ ਕਰ ਦਿੱਤਾ ਗਿਆ, ਸੱਤਾ ਦੀ ਰਾਜਨੀਤੀ ’ਚ ਪ੍ਰਾਸੰਗਕ ਬਣੇ ਰਹਿਣ ਲਈ ਬਾਦਲ ਹੁਣ ਪੰਥ ਸ਼ਬਦ ਦੀ ਸ਼ਰਣ ਲੈ ਰਹੇ ਹਨ। … More
ਭਾਈ ਭੁੱਲਰ ਦੀ ਰਿਹਾਈ ਲਈ ਵਫ਼ਦ ਨੇ ਸਤਿੰਦਰ ਜੈਨ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ – ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜਸ਼ੀਲ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਅੱਜ ਦਿੱਲੀ ਦੇ ਗ੍ਰਹਿ ਤੇ ਜੇਲ੍ਹ ਮੰਤਰੀ ਸਤਿੰਦਰ ਜੈਨ ਅਤੇ ਦਿੱਲੀ ਵਿਧਾਨਸਭਾ ਦੇ ਨੇਤਾ ਵਿਰੋਧੀ ਧਿਰ ਰਾਮਬੀਰ ਸਿੰਘ ਬਿਧੂੜੀ ਨਾਲ ਦਿੱਲੀ ਵਿਧਾਨਸਭਾ … More
ਭਾਰਤ ਨੂੰ ਗਿਆਨ ਭਰਪੂਰ ਆਰਥਿਕਤਾ ਬਣਾਉਣ ਲਈ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੀ ਭਾਈਵਾਲੀ ਜ਼ਰੂਰੀ : ਰਾਜਨਾਥ ਸਿੰਘ
ਰਾਸ਼ਟਰ ਦੇ ਸਰਵਪੱਖੀ ਵਿਕਾਸ ਲਈ ਨਿੱਜੀ ਖੇਤਰ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੇਂਦਰੀ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਵਿਗਿਆਨ ਦੇ ਖੇਤਰਾਂ ਨੂੰ ਵਿਸ਼ਵਪੱਧਰੀ ਬਣਾਉਣ ਲਈ ਸਰਗਰਮ ਅਤੇ ਲੰਬੀ ਮਿਆਦ … More










