ਪੰਜਾਬ

Photo -5.2.2022.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਜੌਹਲ, ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਆਪਣਾ ਕਾਰਜਕਾਰ ਸੰਭਾਲਿਆ

ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਪੰਜਾਬੀ ਭਵਨ, ਲੁਧਿਆਣਾ ਵਿਖੇ ਆਪਣਾ ਕਾਰਜਕਾਰ ਸੰਭਾਲਿਆ। ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ … More »

ਪੰਜਾਬ | Leave a comment
Half size(23).resized

ਪੰਜਾਬ ਸੂਬੇ ਅਤੇ ਪੰਜਾਬੀਆਂ ਦੀ ਆਰਥਿਕਤਾ ਲਈ ਕੋਈ ਪੈਕਜ ਨਾ ਦੇਕੇ ਸੈਂਟਰ ਨੇ ਇਕ ਵਾਰੀ ਫਿਰ ਵੱਡੀ ਬੇਇਨਸਾਫ਼ੀ ਕੀਤੀ : ਮਾਨ

ਫ਼ਤਹਿਗੜ੍ਹ ਸਾਹਿਬ – “ਸੈਂਟਰ ਦੀ ਪੰਜਾਬ ਸੂਬੇ ਤੇ ਪੰਜਾਬੀਆਂ ਵਿਰੋਧੀ ਹਕੂਮਤ ਵੱਲੋਂ ਤਾਜ਼ਾ ਪਾਸ ਕੀਤੇ ਗਏ ਵਿੱਤੀ ਬਜਟ ਵਿਚ ਅਤੇ ਨਾਲ ਲੱਗਦੇ ਹਿਮਾਚਲ ਤੇ ਜੰਮੂ-ਕਸ਼ਮੀਰ ਦੇ ਸਰਹੱਦੀ ਸੂਬਿਆਂ ਦੀ ਆਰਥਿਕ ਸਥਿਤੀ ਨੂੰ ਸਹੀ ਕਰਨ ਲਈ ਕੋਈ ਵੀ ਪੈਕੇਜ ਨਾ ਦੇਣ … More »

ਪੰਜਾਬ | Leave a comment
IMG-20220203-WA0010.resized

ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨਹੀਂ ਨਿਭਾਏ, ਕਿਸਾਨਾਂ ਦੇ ਮੁੱਦਿਆਂ ‘ਤੇ ਨਹੀਂ ਕੀਤਾ ਕੋਈ ਕੰਮ:ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚੇ ਦੇ ਕੁਝ ਆਗੂਆਂ ਨੇ ਅਜ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਨਹੀਂ ਨਿਭਾਏ ਜਾਣ ਦਾ ਦੋਸ਼ ਲਗਾਇਆ ਹੈ ਉਨ੍ਹਾਂ ਵਲੋਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਸ਼ਿਵ ਕੁਮਾਰ … More »

ਪੰਜਾਬ | Leave a comment
mannsaab(1).resized

ਦਿੱਲੀ ਵਿਖੇ ਸਿੱਖ ਬੀਬੀ ਨਾਲ ਕੀਤੀ ਗਈ ਸ਼ਰਮਨਾਕ ਵਧੀਕੀ ਅਸਹਿ, ਜੇ ਹੁਣ ਵੀ ਕੋਈ ਪੰਜਾਬੀ ਜਾਂ ਸਿੱਖ ਬੀਜੇਪੀ-ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੋਟ ਦੇਵੇ ਤਾਂ ਉਹ ਅਕ੍ਰਿਤਘਣਤਾ ਹੋਵੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਇਕ ਸਿੱਖ ਬੀਬੀ ਨਾਲ ਬਹੁਗਿਣਤੀ ਨਾਲ ਸੰਬੰਧਤ ਪਰਿਵਾਰ ਨੇ ਦਿੱਲੀ ਵਿਖੇ ਜੋ ਉਸ ਨਾਲ ਜ਼ਬਰ-ਜ਼ਨਾਹ ਕਰਦੇ ਹੋਏ ਉਸ ਬੀਬੀ ਦੇ ਸਿਰ ਦੇ ਵਾਲ ਕੱਟਕੇ ਕੁੱਟਮਾਰ ਕਰਕੇ ਤਾਡਵ ਨਾਚ ਕੀਤਾ ਹੈ, ਉਹ ਸੈਟਰ ਦੀ ਬੀਜੇਪੀ ਹਕੂਮਤ, … More »

ਪੰਜਾਬ | Leave a comment
IMG_20220128_184426(1).resized

ਸਰਕਾਰ ਨੇ ਇਕ ਵਾਰ ਫਿਰ ਕਿਸਾਨਾਂ ਨਾਲ ਕੀਤਾ ਧੋਖਾ – ਬਜਟ ਨੇ ਸਰਕਾਰ ਦੇ ਖੋਖਲੇ ਵਾਅਦਿਆਂ ਦਾ ਪਰਦਾਫਾਸ਼ ਕੀਤਾ : ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਪਿਛਲੇ ਡੇਢ ਸਾਲ ਦੇ ਬੇਮਿਸਾਲ ਕਿਸਾਨ ਅੰਦੋਲਨ ਤੋਂ ਬਾਅਦ ਦੇਸ਼ ਦੇ ਕਿਸਾਨਾਂ ਵਲੋਂ ਸਰਕਾਰ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਇਸ ਬਜਟ ਵਿੱਚ ਸੰਜੀਦਗੀ ਦਿਖਾਉਂਦੇ ਹੋਏ, ਲਾਹੇਵੰਦ ਭਾਅ ਮਿਲਣ ਨ ਮਿਲਣ ਕਰਕੇ, … More »

ਪੰਜਾਬ | Leave a comment
Press Pic-2(10).resized

ਰਾਸ਼ਟਰੀ ਪੱਧਰ ’ਤੇ ਪੰਜਾਬ ਦੇ ਲੋਕ ਨਾਚ ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਦੇ ਕੇ ਸੂਬੇ ਦਾ ਵਧਾਇਆ ਮਾਣ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਗਿੱਧਾ-ਭੰਗੜਾ ਟੀਮ ਨੇ 73ਵੇਂ ਗਣਤੰਤਰ ਦਿਵਸ ਮੌਕੇ ’ਤੇ ਰਾਜਪਥ ਨਵੀਂ ਦਿੱਲੀ ’ਚ ਭਾਰਤ ਦੀ ਏਕਤਾ ਅਤੇ ਵਭਿੰਨਤਾ ਨੂੰ ਪ੍ਰਦਰਸ਼ਿਤ ਕਰਦੀਆਂ ਸੱਭਿਆਚਾਰਕ ਪੇਸ਼ਕਾਰੀਆਂ ’ਚ ਹਿੱਸਾ ਲੈ ਕੇ ਸੂਬੇ ਦਾ ਮਾਣ ਵਧਾਇਆ ਹੈ।ਰਾਜਪਥ ਵਿਖੇ ਪੰਜਾਬ ਦੀ ਝਾਕੀ ਦੌਰਾਨ … More »

ਪੰਜਾਬ | Leave a comment
IMG-20220131-WA0037.resized

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ‘ਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ‘ਵਿਸ਼ਵਾਸਘਾਤ ਦਿਵਸ’ ਮਨਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ‘ਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ‘ਵਿਸ਼ਵਾਸਘਾਤ ਦਿਵਸ’ ਮਨਾਇਆ ਅਤੇ ਦੇਸ਼ ਦੇ ਸੈਂਕੜੇ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿੱਚ ਰੋਸ ਮੁਜ਼ਾਹਰੇ ਹੋਏ, ਅਤੇ ਜ਼ਿਲ੍ਹਾ ਕਲੈਕਟਰਾਂ, ਐਸਡੀਐਮਜ਼ ਅਤੇ … More »

ਪੰਜਾਬ | Leave a comment
Rihahi Morcha PC.resized

ਭਾਈ ਭੁੱਲਰ ਦੀ ਕਾਨੂੰਨੀ ਮੁਠਭੇੜ ਮਾਮਲੇ ਦੀ ਜਾਂਚ ਦੀ ਉਠੀਂ ਮੰਗ

ਨਵੀਂ ਦਿੱਲੀ – ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਹੋਣ ਦੀ ਪੈਦਾ ਹੋਇਆ ਸੰਭਵਾਨਾਵਾਂ ਦੇ ਵਿਚਾਲੇ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਨੇ ਭਾਈ ਭੁੱਲਰ ਨੂੰ ਕਾਨੂੰਨੀ ਧੱਕੇ ਦਾ ਸ਼ਿਕਾਰ ਦਸਿਆ ਹੈ। ਨਾਲ ਹੀ ਭਾਈ ਭੁੱਲਰ ਨੂੰ ਸਿੱਖਿਅਕ ਵਿਦਵਾਨ … More »

ਪੰਜਾਬ | Leave a comment
IMG-20220129-WA0011.resized

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆ ਦੇ ਦਿਹਾਂਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੇ ਚੇਅਰਮੈਨ ਬਾਬਾ ਇਕਬਾਲ ਸਿੰਘ ਜੀ ਦੇ ਦਿਹਾਂਤ ਉੱਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਵੱਲੋਂ ਵਿਦਿਅਕ ਕੇਂਦਰ ਵਿੱਚ … More »

ਪੰਜਾਬ | Leave a comment
29 jan.resized.resized

ਰਵਨੀਤ ਬਿੱਟੂ ਅਤੇ ਮੰਤਰੀ ਭਾਰਤ ਭੂਸ਼ਣ ਆਸੂ ਨੇ ਕੁਲਦੀਪ ਸਿੰਘ ਵੈਦ ਦੀ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ

ਲੁਧਿਆਣਾ – ਲੋਕ ਸਭਾ ਹਲਕਾ ਲੁਧਿਆਣਾ ਤੋ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਮੰਤਰੀ ਭਾਰਤ ਭੂਸ਼ਣ ਆਸੂ ਨੇ ਵਿਧਾਨ ਸਭਾ ਹਲਕਾ ਗਿੱਲ ਤੋ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਵੈਦ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦਿਆਂ ਬਲਵੀਰ ਸਿੰਘ ਬਾੜੇਵਾਲ ਅਤੇ ਸਮੁੱਚੀ … More »

ਪੰਜਾਬ | Leave a comment