ਪੰਜਾਬ

ਗੁਲਜ਼ਾਰ ਗਰੁੱਪ ਵਿਚ ਭਾਰਤੀ ਹਾਕੀ ਟੀਮ ਦੇ ਖਿਡਾਰੀ ਯਾਦਗਾਰੀ ਪਲਾਂ ਦੇ ਦੌਰਾਨ।

ਗੁਲਜ਼ਾਰ ਗਰੁੱਪ ਵੱਲੋਂ ਖੇਡਾਂ ਨਾਲ ਸਬੰਧਿਤ ਵਿਦਿਆਰਥੀਆਂ ਲਈ ਇਕ ਕਰੋੜ ਦੀ ਸਕਾਲਰਸ਼ਿਪ ਦਾ ਐਲਾਨ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਹਰਮਨਦੀਪ ਸਿੰਘ ਵਾਇਸ ਕਪਤਾਨ , ਮਿੱਡਫੀਲਡਰ ਹਾਰਦਿਕ ਸਿੰਘ ਅਤੇ ਫਾਰਵਰਡ ਖਿਡਾਰੀ ਗੁਰਜੰਟ ਸਿੰਘ ਲਈ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕੈਂਪਸ ਵਿਚ ਰੱਖੇ ਗਏ ਸਨਮਾਨ … More »

ਪੰਜਾਬ | Leave a comment
51562135_2119841124774929_5527068738911731712_n.resized.resized.resized.resized.resized.resized.resized.resized.resized.resized

ਖੱਟਰ ਸਰਕਾਰ ਵੱਲੋਂ ਇਮਤਿਹਾਨਾਂ ‘ਚ ਸਿੱਖੀ ਕਕਾਰ ਕੜਾ ਅਤੇ ਕਿਰਪਾਨ ਦੀ ਸਕੈਨਿੰਗ ਕਰਨਾ ਧਾਰਮਿਕ ਆਜ਼ਾਦੀ ‘ਤੇ ਵੱਡਾ ਹਮਲਾ : ਮਾਨ

ਫ਼ਤਹਿਗੜ੍ਹ ਸਾਹਿਬ – “ਹਰਿਆਣਾ ਸਰਵਿਸ ਸਿਲੈਕਸ਼ਨ ਬੋਰਡ ਦੇ ਅਧਿਕਾਰੀਆਂ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਜੋ ਸਿੱਖ ਵਿਦਿਆਰਥੀਆਂ ਦੇ ਇਮਤਿਹਾਨ ਸਮੇਂ ਸਿੱਖੀ ਕਕਾਰਾਂ ਕੜਾ ਅਤੇ ਕਿਰਪਾਨ ਦੀ ਸਕੈਨਿੰਗ ਕਰਨ ਲਈ ਦੋ ਘੰਟੇ ਪਹਿਲੇ ਹਾਜ਼ਰ ਹੋਣ ਦੇ ਤੁਗਲਕੀ ਮੂਰਖਤਾ ਵਾਲਾ ਹੁਕਮ … More »

ਪੰਜਾਬ | Leave a comment
ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਅਧਿਆਪਕਾਂ ਨੂੰ ਪੁਰਸਕਾਰਾਂ ਨਾਲ ਸਨਮਾਨਤ ਕਰਦੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ।

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ‘ਅਧਿਆਪਕ ਦਿਵਸ’ ਮੌਕੇ ਵੱਖ-ਵੱਖ ਐਵਾਰਡਾਂ ਦੇ ਰੂਪ ’ਚ ਅਧਿਆਪਕਾਂ ਦਾ ਸਨਮਾਨ

ਚੰਡੀਗੜ੍ਹ – ਉਘੇ ਸਿੱਖਿਆ ਸਾਸ਼ਤਰੀ ਅਤੇ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਡਾ. ਸਰਵਪਲੀ ਰਾਧਾ ਕਿ੍ਰਸ਼ਨਨ ਨੂੰ ਯਾਦ ਕਰਦਿਆਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਦੌਰਾਨ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵੱਡੀ … More »

ਪੰਜਾਬ | Leave a comment
51562135_2119841124774929_5527068738911731712_n.resized.resized.resized.resized.resized.resized.resized.resized.resized

ਗਿਆਨੀ ਦਿੱਤ ਸਿੰਘ ਜੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਸੇਧ ਅਤੇ ਉਨ੍ਹਾਂ ਵੱਲੋਂ ਕੀਤੇ ਸੰਘਰਸ਼ ਨੂੰ ਕੌਮ ਕਤਈ ਨਹੀਂ ਭੁਲਾ ਸਕਦੀ : ਮਾਨ

ਫ਼ਤਹਿਗੜ੍ਹ ਸਾਹਿਬ – “ਗਿਆਨੀ ਦਿੱਤ ਸਿੰਘ ਜੀ ਸਿੱਖ ਕੌਮ ਵਿਚ ਉਹ ਦ੍ਰਿੜ ਇਰਾਦੇ ਵਾਲੀ ਅਤੇ ਦੂਰਅੰਦੇਸ਼ੀ ਰੱਖਣ ਵਾਲੀ ਉਹ ਮਹਾਨ ਸਖਸ਼ੀਅਤ ਸਨ, ਜਿਨ੍ਹਾਂ ਨੇ ਅਤਿ ਦੀ ਗਰੀਬੀ ਵਿਚ ਵੀ ਆਪਣੀ ਮਿਹਨਤ ਅਤੇ ਲਗਨ ਨਾਲ ਕੌਮੀ, ਗੁਰਮੁੱਖੀ ਅਤੇ ਸੰਸਾਰ ਪੱਧਰ ਦੀ … More »

ਪੰਜਾਬ | Leave a comment
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਅਬਦੁੱਲ ਕਲਾਮ ਇੰਟਰਨੈਸ਼ਨਲ ਇਨੋਵੇਸ਼ਨ ਕਨਕਲੇਵ-2021 ਦੌਰਾਨ ਸੰਬੋੋਧਨ ਕਰਦੀਆਂ ਸਖ਼ਸ਼ੀਅਤਾਂ।

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਅਬਦੁੱਲ ਕਲਾਮ ਇੰਟਰਨੈਸ਼ਨਲ ਇਨੋਵੇਸ਼ਨ ਕਨਕਲੇਵ ਦੌਰਾਨ ਆਈ.ਆਈ.ਟੀ ਮੁੰਬਈ ਦੇ ਸ਼੍ਰੀ ਪ੍ਰਸ਼ਾਦ ਵੱਲੋਂ ਬਣਾਈ ’ਸਕਿਨ ਸਪਰੇਅ ਗਨ’ ਰਹੀ ਪਹਿਲੇ ਸਥਾਨ ’ਤੇ

ਵਿਦਿਆਰਥੀਆਂ ਨੂੰ ਇਨੋਵੇਸ਼ਨ ਅਤੇ ਸਵੈ-ਰੋਜ਼ਗਾਰ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਅਤੇ ਇੰਸਟੀਚਿਊਸ਼ਨਲ ਇਨੋਵੇਸ਼ਨ ਕਾਊਂਸਲ ਦੇ ਸਹਿਯੋਗ ਨਾਲ ਕਰਵਾਏ ਅਬਦੁੱਲ ਕਲਾਮ ਇੰਟਰਨੈਸ਼ਨਲ ਇਨੋਵੇਸ਼ਨ ਕਨਕਲੇਵ-2021 ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ … More »

ਪੰਜਾਬ | Leave a comment
 

ਟੋਕੀਓ ਵਿਖੇ ਅਪਹਾਜ਼ਾਂ ਦੀਆਂ ਹੋਈਆ ਖੇਡਾਂ ਵਿਚ ਪੰਜਾਬ ਸੂਬੇ ਵੱਲੋਂ ਕੋਈ ਪ੍ਰਾਪਤੀ ਨਾ ਕਰਨਾ ਅਫ਼ਸੋਸਨਾਕ : ਮਾਨ

ਫ਼ਤਹਿਗੜ੍ਹ ਸਾਹਿਬ – “ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿਚ ਜੋ ਪੰਜਾਬ ਸੂਬਾ ਤਕਰੀਬਨ ਹਰ ਖੇਡ ਵਿਚ ਪਹਿਲੇ ਦਰਜੇ ਦੇ ਤਗਮੇ ਪ੍ਰਾਪਤ ਕਰਕੇ ਕੌਮਾਂਤਰੀ ਪੱਧਰ ਉਤੇ ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਦੀ ਆਨ-ਸਾਨ ਵਿਚ ਲੰਮਾਂ ਸਮਾਂ ਵਾਧਾ ਕਰਦਾ ਰਿਹਾ ਹੈ, ਹੁਣ … More »

ਪੰਜਾਬ | Leave a comment
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਤਕਨੀਕੀ ਮੇਲੇ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਇੰਡੀਅਨ ਸਾਇੰਸ ਕਾਂਗਰਸ ਐਸੋਸੀਏਸ਼ਨ ਕੋਲਕੱਤਾ ਦੀ ਜਨਰਲ ਪ੍ਰੈਜੀਡੈਂਟ ਡਾ. ਵਿਜੈ ਲਕਸ਼ਮੀ ਸਕਸੇਨਾ ਅਤੇ ਹੋਰ ਸਖ਼ਸ਼ੀਅਤਾਂ।

ਵਿਗਿਆਨ ਅਤੇ ਤਕਨਾਲੋਜੀ ਦੇਸ਼ ਦੇ ਆਰਥਿਕ ਵਿਕਾਸ ਅਤੇ ਰਾਸ਼ਟਰੀ ਸੁਰੱਖਿਆ ਲਈ ਥੰਮ੍ਹ: ਡਾ. ਵਿਜੈ ਲਕਸ਼ਮੀ

ਮਾਂ ਬੋਲੀ ’ਚ ਮਿਲੀ ਮੁੱਢਲੀ ਸਿੱਖਿਆ ਵਿਦਿਆਰਥੀ ਲਈ ਠੋਸ ਨੀਂਹ ਦੀ ਸਥਾਪਨਾ ਕਰਦੀ ਹੈ: ਅਨਿਲ ਸਹਿਰਸਬੁਧੇ ਵਿਗਿਆਨ ਅਤੇ ਤਕਨਾਲੋਜੀ ਦੇਸ਼ ਦੇ ਆਰਥਿਕ ਵਿਕਾਸ ਅਤੇ ਰਾਸ਼ਟਰੀ ਸੁਰੱਖਿਆ ਦੇ ਥੰਮ੍ਹ ਹਨ।ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨੂੰ ਇੱਕ ਦੂਜੇ ਨਾਲ ਸਾਂਝੇਦਾਰੀ ਕਾਇਮ ਕਰਨੀ … More »

ਪੰਜਾਬ | Leave a comment
press pic 1(1).resized

ਏਸ਼ੀਅਨ ਯੂਥ ਬਾਕਸਿੰਗ ਚੈਂਪੀਅਨਸ਼ਿਪ ਦੁਬਈ ’ਚ ਦੋ ਸੋਨ ਤਮਗ਼ੇ ਜਿੱਤਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਵਧਾਇਆ ਦੇਸ਼ ਦਾ ਮਾਣ

ਵਿਸ਼ਾਲ ਵਾਲੀਆ ਅਤੇ ਖੁਸ਼ੀ ਨੇ ਕ੍ਰਮਵਾਰ 80 ਅਤੇ 75 ਕਿਲੋਗ੍ਰਾਮ ਭਾਰ ਵਰਗਾਂ ਅਧੀਨ ਸੋਨ ਤਮਗ਼ੇ ਦੇਸ਼ ਦੀ ਝੋਲੀ ਪਾਏ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਖਿਡਾਰੀ ਆਪਣੀ ਸ਼ਾਨਦਾਰ ਖੇਡ ਪ੍ਰਤੀਭਾ ਨਾਲ ਵਿਸ਼ਵ ਮੰਚਾਂ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।ਇਸੇ ਲੜੀ … More »

ਪੰਜਾਬ | Leave a comment
emaan singh mann copy.resized

ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੂੰ ਸਮਰਪਿਤ ਇਕ ਦਿਨ ਦਾ ਸੈਂਸਨ ਤਾਂ ਸੱਦ ਰਹੇ ਹਨ, ਪਰ ਉਨ੍ਹਾਂ ਦੀਆਂ ਜਮਹੂਰੀਅਤ ਅਤੇ ਮਨੁੱਖੀ ਹੱਕਾਂ ਵਾਲੀ ਸੋਚ ਨੂੰ ਨਿਰੰਤਰ ਨਜ਼ਰ ਅੰਦਾਜ ਕਰਦੇ ਆ ਰਹੇ ਹਨ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਦੀ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ਦੀ ਨੌਵੀ ਪਾਤਸ਼ਾਹੀ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੂੰ ਸਮਰਪਿਤ ਇਕ ਰੋਜਾ ਪੰਜਾਬ ਦਾ ਸੈਂਸਨ ਤਾਂ ਸੱਦਿਆ ਜਾ ਰਿਹਾ ਹੈ, ਜਿਸ ਵਿਚ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਨਾਮ ਦੀ … More »

ਪੰਜਾਬ | Leave a comment
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ‘ਟੈਕ ਇਨਵੈਂਟ-2021’ ’ਚ ਸ਼ਮੂਲੀਅਤ ਕਰਨ ਵਾਲੀਆਂ ਪ੍ਰਮੁੱਖ ਸਖ਼ਸ਼ੀਅਤਾਂ।

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਭਾਰਤ ਦਾ ਸੱਭ ਤੋਂ ਵੱਡਾ ਤਕਨੀਕੀ ਮੇਲਾ 2 ਤੋਂ 4 ਸਤੰਬਰ ਤੱਕ

ਸੰਯੁਕਤ ਰਾਸ਼ਟਰ ਦੇ 17 ਸਥਿਰ ਵਿਕਾਸ ਟੀਚਿਆਂ ਪ੍ਰਤੀ ਵਚਨਬੱਧਤਾ ਦੀ ਪੂਰਤੀ ਲਈ ਸਾਂਝਾ ਦਿ੍ਰਸ਼ਟੀਕੋਣ ਪੈਦਾ ਕਰਨ ਦੇ ਨਾਲ-ਨਾਲ ਤਕਨੀਕੀ ਸਿੱਖਿਆ ’ਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ 2 ਤੋਂ 4 ਸਤੰਬਰ ਨੂੰ ‘ਟੈੱਕ ਇਨਵੈਂਟ-2021’ … More »

ਪੰਜਾਬ | Leave a comment