ਪੰਜਾਬ
ਪੰਜਾਬੀ ਯੂਨੀਵਰਸਿਟੀ ਵਲੋਂ ‘ਸੰਤੋਖ ਸਿੰਘ ਧੀਰ ਜਨਮ ਸ਼ਤਾਬਦੀ ਅੰਤਰ-ਰਾਸ਼ਟਰੀ ਵੈਬੀਨਾਰ’ ਦਾ ਹੋਇਆ ਸਫ਼ਲ ਆਯੋਜਨ
ਪਟਿਆਲਾ – ‘ਪੰਜਾਬੀ ਸਾਹਿਤ ਜਗਤ ਦੇ ਵਿਸ਼ਵ ਪ੍ਰਸਿੱਧ, ਪ੍ਰਤੀਬੱਧ, ਬਹੁ-ਵਿਧਾਵੀ ਅਤੇ ਕੁਲਵਕਤੀ ਲੇਖਕ ਸੰਤੋਖ ਸਿੰਘ ਧੀਰ ਦੀ ਸਾਹਿਤਕ ਦੇਣ ਨੂੰ ਸਦੀਵੀ ਆਕੀਦਤ ਭੇਂਟ ਕਰਦਿਆਂ ਪੰਜਾਬੀਅਤ ਦੀ ਪ੍ਰਫੁਲਤਾ ਨੂੰ ਪ੍ਰਣਾਈ ਪੰਜਾਬੀ ਯੂਨੀਵਰਸਿਟੀ ਵਲੋਂ ‘ਸੰਤੋਖ ਸਿੰਘ ਧੀਰ ਚੇਅਰ’ ਸਥਾਪਿਤ ਕਰਨਾ ਸ੍ਰੀ ਧੀਰ … More
ਕਰਨਾਲ ਦੇ ਘਰੌਡਾ ਵਿਖੇ ਖੱਟਰ ਹਕੂਮਤ ਵੱਲੋਂ ਕਿਸਾਨ-ਮਜਦੂਰਾਂ ‘ਤੇ ਢਾਹਿਆ ਗਿਆ ਜ਼ਬਰ ਗੈਰ-ਵਿਧਾਨਿਕ ਅਤੇ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ 2 ਦਿਨ ਪਹਿਲੇ ਹਰਿਆਣੇ ਦੇ ਕਰਨਾਲ ਵਿਖੇ ਖੱਟਰ ਹਕੂਮਤ ਵੱਲੋਂ ਅਮਨਮਈ ਢੰਗ ਨਾਲ ਰੋਸ਼ ਵਿਖਾਵਾ ਕਰ ਰਹੇ ਕਿਸਾਨਾਂ ਉਤੇ ਪੁਲਿਸ ਤੇ ਨਿਜਾਮ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕਰਦੇ ਹੋਏ ਜੋ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਜਖ਼ਮੀ ਕੀਤਾ ਗਿਆ … More
ਕਰਨਾਲ ਵਿਖੇ ਹਰਿਆਣਾ ਸਰਕਾਰ ਦਾ ਕਿਸਾਨਾਂ ‘ਤੇ ਹਮਲਾ ਜ਼ਾਲਮਾਨਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਰਨਾਲ ਵਿਖੇ ਕਿਸਾਨਾਂ ‘ਤੇ ਜ਼ਾਲਮਾਨਾ ਤਰੀਕੇ ਨਾਲ ਕੀਤੇ ਗਏ ਹਿੰਸਕ ਹਮਲੇ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ … More
ਕਾਬੁਲ ਏਅਰਪੋਰਟ ਬੰਬ ਹਮਲੇ ਵਿੱਚ ਇੱਕ ਬੱਚੇ ਸਮੇਤ 3 ਬਰਤਾਨਵੀ ਨਾਗਰਿਕਾਂ ਦੀ ਮੌਤ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜੇ ਦੇ ਬਾਅਦ ਕਾਬੁਲ ਹਵਾਈ ਅੱਡੇ ‘ਤੇ ਦੇਸ਼ ਛੱਡ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਉੱਪਰ ਵੀਰਵਾਰ ਨੂੰ ਹੋਏ ਹਮਲੇ ‘ਚ ਦਰਜਨਾਂ ਦੇ ਮਾਰੇ ਜਾਣ ਦੇ ਨਾਲ ਸੈਂਕੜੇ … More
ਜੋਬਨ ਰੁੱਤੇ ਤੁਰਿਆ, ਕਬੱਡੀ ਸਟਾਰ ਮਾਣਕ ਜੋਧਾਂ – ਜਗਰੂਪ ਸਿੰਘ ਜਰਖੜ
ਕਬੱਡੀ ਦੇ ਬਹੁਤ ਚਰਚਿਤ ਅਤੇ ਅੰਤਰ ਰਾਸ਼ਟਰੀ ਕਬੱਡੀ ਸਟਾਰ ਮਾਣਕ ਜੋਧਾਂ ਜਿਸਦੀ 18 ਦਸੰਬਰ 2020 ਨੂੰ ਇਕ ਹਾਦਸੇ ਵਿਚ ਮੌਤ ਹੋ ਗਈ ਸੀ। ਉਹ 44 ਵਰ੍ਹਿਆਂ ਦੇ ਸਨ। ਸਮੂਹ ਇਲਾਕਾ ਨਿਵਾਸੀਆਂ ਵਲੋਂ ਕਬੱਡੀ ਸਟਾਰ ਮਾਣਕ ਜੋਧਾਂ ਦੀ ਯਾਦ ਨੂੰ ਸਦੀਵੀ … More
ਸੇਖਵਾਂ ਦਾ ਕੇਜਰੀਵਾਲ ਦੀ ਪਾਰਟੀ ‘ਚ ਸਾਮਿਲ ਹੋਣਾ ਅਫ਼ਸੋਸਨਾਕ, ਪਰ ਫਿਰ ਵੀ ਪੰਜਾਬ ‘ਚ ਇਹ ਕੋਈ ਕ੍ਰਿਸ਼ਮਾ ਨਹੀਂ ਕਰ ਸਕਣਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਸੇਵਾ ਸਿੰਘ ਸੇਖਵਾਂ ਜਿਨ੍ਹਾਂ ਨੇ ਆਪਣੀ ਹੁਣ ਤੱਕ ਦੀ ਬਜੁਰਗੀ ਉਮਰ ਤੱਕ ਖ਼ਾਲਸਾ ਪੰਥ ਦੇ ਨਾਮ ਨਾਲ ਮਾਣ-ਸਨਮਾਨ ਪ੍ਰਾਪਤ ਕੀਤਾ ਅਤੇ ਸਿਆਸੀ ਉੱਚ ਅਹੁਦਿਆ ਦਾ ਆਨੰਦ ਮਾਣਿਆ ਹੈ ਅਤੇ ਜੋ ਬੀਤੇ ਸਮੇਂ ਵਿਚ ਸ. ਪ੍ਰਕਾਸ਼ ਸਿੰਘ … More
ਪਤਿਤ ਨੂੰ ’’ਪੂਰਨ ਗੁਰਸਿੱਖ’’ ਕਹਿ ਕੇ ਸਿੱਖ ਦੀ ਪਰਿਭਾਸ਼ਾ ਬਦਲਣ ਵਾਲੀ ਬੀਬੀ ਜਗੀਰ ਕੌਰ ਪ੍ਰਤੀ ਕਿਉਂ ਖ਼ਾਮੋਸ਼ ਹੈ ਜਥੇਦਾਰ ਸਾਹਿਬ?
ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਗੈਰ ਸਿਧਾਂਤਕ ਫ਼ੈਸਲਿਆਂ ਪ੍ਰਤੀ ਵਿਰਾਮ ਲਾਉਣ ਦਾ ਹਾਲੇ ਤਕ ਵੀ ਕੋਈ ਇਰਾਦਾ ਨਹੀਂ ਹੈ। ਪਰ ਇਸ ਵਾਰ ਤਾਂ ਅੰਤ੍ਰਿਮ ਕਮੇਟੀ ਦੇ ਬਹੁਤੇ ਮੈਂਬਰਾਂ ਨੇ ਵੀ ਸਿਧਾਂਤ ਹੀਣ ਫ਼ੈਸਲਿਆਂ ਪ੍ਰਤੀ ਬੀਬੀ ਜੀ … More
ਸ੍ਰੀ ਦਰਬਾਰ ਸਾਹਿਬ ਦੇ ਨਵ ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਦਾ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ ਕੀਤਾ ਗਿਆ ਨਿੱਘਾ ਸਵਾਗਤ ਤੇ ਸਨਮਾਨ
ਮਹਿਤਾ ਚੌਕ/ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਸ੍ਰੀ ਦਰਬਾਰ ਸਾਹਿਬ ਦੇ ਨਵ ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਦਾ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ ਪਹੁੰਚਣ ’ਤੇ ਜਥੇਬੰਦੀ ਵੱਲੋਂ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕਰਦਿਆਂ ਦਮਦਮੀ ਟਕਸਾਲ ਦੇ … More
ਮਾਲਵਿੰਦਰ ਸਿੰਘ ਮਾਲੀ ਉਤੇ ‘ਦੇਸ਼ਧ੍ਰੋਹੀ’ ਦਾ ਕੇਸ ਦਰਜ ਕਰਨ ਦੀ ਗੱਲ ਕਰਨ ਵਾਲੇ ਸੁਖਬੀਰ ਸਿੰਘ ਬਾਦਲ 1973 ਦੇ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨੂੰ ਭੁੱਲ ਚੁੱਕੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “1973 ਵਿਚ ਸਮੁੱਚੀ ਰਵਾਇਤੀ ਅਕਾਲੀ ਲੀਡਰਸ਼ਿਪ ਨੇ ਸ. ਕਪੂਰ ਸਿੰਘ ਆਈ.ਸੀ.ਐਸ. ਰਾਹੀ ਲਿਖਤ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਉਤੇ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਕੇ ਸਿੱਖ ਕੌਮ ਦੀ ਸੰਪੂਰਨ ਆਜ਼ਾਦੀ ਅਤੇ ਸੰਘੀ ਢਾਂਚੇ ਨੂੰ ਕਾਇਮ ਕਰਨ ਅਧੀਨ ਜੋ … More
ਭਾਈ ਗੁਰਮੁਖ ਸਿੰਘ ਬਰਾੜ ਨੂੰ ਤੁਰੰਤ ਰਿਹਾਅ ਕਰੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੇ ਪੁੱਤਰ ਭਾਈ ਗੁਰਮੁਖ ਸਿੰਘ ਬਰਾੜ ਨੂੰ ਤੁਰੰਤ ਰਿਹਾਅ ਕਰਨ ਦੀ … More







