ਪੰਜਾਬ

sant harnam singh khalsa_edited 2(10).resized

ਪ੍ਰੋ: ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣਿਆ ਰਿਹਾ ਤਾਂ ਕੇਜਰੀਵਾਲ ਨੂੰ ਸਿੱਖ ਕਦੀ ਮੁਆਫ਼ ਨਹੀਂ ਕਰਨਗੇ : ਬਾਬਾ ਹਰਨਾਮ ਸਿੰਘ ਖ਼ਾਲਸਾ

 ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਜਾ ਪੁਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ  ਵਿਚ ਦਿਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਬੇਲੋੜਾ … More »

ਪੰਜਾਬ | Leave a comment
Election-Commission-of-India-369x246.resized

ਪੰਜਾਬ ‘ਚ ਚੋਣਾਂ ਦੀ ਤਰੀਕ ਬਦਲੀ, ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿਆਸੀ ਪਾਰਟੀਆਂ ਦੀ ਬੇਨਤੀ ਤੋਂ ਬਾਅਦ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕਰ ਦਿੱਤਾ ਹੈ। ਚੋਣ ਕਮਿਸ਼ਨ ਮੁਤਾਬਕ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। … More »

ਪੰਜਾਬ | Leave a comment
IMG-20220117-WA0021.resized

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਤੇ ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਨਵੀਂ ਦਿੱਲੀ – ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਹੈਡਕੁਆਰਟਰ ਮੂਹਰੇ ਰੋਸ਼ … More »

ਪੰਜਾਬ | Leave a comment
 

ਕਰੋਨਾ ਮਹਾਮਾਰੀ ਨਾਲ ਦੇਸ਼ ਵਿੱਚ ਸਰਗਰਮ ਮਰੀਜ਼ 15 ਲੱਖ ਤੋਂ ਪਾਰ, ਪਿਛਲੇ 24 ਘੰਟਿਆਂ ਵਿੱਚ 2.71 ਲੱਖ ਤੋਂ ਵੱਧ ਮਾਮਲੇ, 314 ਮੌਤਾਂ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਹਿੰਦੁਸਤਾਨ ਵਿੱਚ ਕੋਰੋਨਾ ਦੀ ਤੀਜੀ ਲਹਿਰ ਜਾਰੀ ਹੈ। ਕਦੇ ਕੋਰੋਨਾ ਇਨਫੈਕਸ਼ਨ ਦੀ ਰਫਤਾਰ ਵਧਦੀ ਜਾ ਰਹੀ ਹੈ ਤਾਂ ਕਦੇ ਕਮੀ ਦੇਖਣ ਨੂੰ ਮਿਲ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ … More »

ਪੰਜਾਬ | Leave a comment
IMG_20220114_164625.resized

ਸੱਤ ਸਾਲ ਦੀ ਕੈਰੀਨ ਕੌਰ ਖ਼ਾਲਸਾ ਨੇ ਗੁਰਬਾਣੀ ਦੇ ਸੁਆਲਾਂ ਦਾ ਉਤਰ ਦੇ ਕੇ ਕੀਤਾ ਮਾਂ ਪਿਓ ਦਾ ਨਾਮ ਰੋਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਇਤਿਹਾਸ ਵਿਸ਼ਵ ਦਾ ਸਭ ਤੋ ਮਾਣਮੱਤਾ ਇਤਿਹਾਸ ਹੈ ਇਸ ਦੀ ਕੁਰਬਾਨੀਆਂ, ਤੇ ਸੰਦੇਸ਼ ਵਿਸ਼ਵ ਭਰ ਦੇ ਲੋਕ ਜਾਣਦੇ ਹਨ ਅਤੇ ਆਪਣੀ ਜਾਨ ਤੋਂ ਵੀ ਵੱਧ ਮਾਨ ਸਤਿਕਾਰ ਦੇਂਦੇ ਹਨ। ਸਿੱਖੀ ਇਤਿਹਾਸ ਦੀਆਂ ਜੜ੍ਹਾਂ ਹੋਰ ਪੱਕੀਆਂ … More »

ਪੰਜਾਬ | Leave a comment
mannsaab(1).resized

ਸੌਦੇ ਸਾਧ ਨਾਲ ਬੀਜੇਪੀ-ਆਰ.ਐਸ.ਐਸ, ਆਪ, ਕਾਂਗਰਸ ਅਤੇ ਬਾਦਲ ਦਲ ਵੱਲੋਂ ਸੰਪਰਕ ਕਰਨਾ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਅਮਨ ਨੂੰ ਭੰਗ ਕਰਨ ਦੇ ਤੁੱਲ : ਮਾਨ

ਫ਼ਤਹਿਗੜ੍ਹ ਸਾਹਿਬ -ਸਾਧ “ਜਿਸ ਡੇਰਾ ਸਿਰਸਾ ਦੇ ਕਾਤਲ ਅਤੇ ਬਲਾਤਕਾਰੀ ਮੁੱਖੀ ਗੁਰਮੀਤ ਰਾਮ ਰਹੀਮ ਜੇਲ੍ਹਾਂ ਵਿਚ ਉਪਰੋਕਤ ਅਪਰਾਧਾ ਅਧੀਨ ਸਜਾ ਭੁਗਤ ਰਿਹਾ ਹੈ, ਜਿਸਨੇ 2015 ਵਿਚ ਸਾਜਸੀ ਢੰਗ ਰਾਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬਹਿਬਲ ਕਲਾਂ, ਬਰਗਾੜੀ, ਕੋਟਕਪੂਰਾ ਅਤੇ … More »

ਪੰਜਾਬ | Leave a comment
WhatsApp Image 2022-01-09 at 6.01.59 PM.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਮੇਟੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਹੋਏ ਤੇ … More »

ਪੰਜਾਬ | Leave a comment
09 taksal.resized

ਪ੍ਰਧਾਨ ਮੰਤਰੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ’ਚ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ : ਬਾਬਾ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਸਾਹਿਬਜ਼ਾਦਿਆਂ ਦੀ ਹਿੰਮਤ ਤੇ ਹੌਸਲੇ ਨੂੰ … More »

ਪੰਜਾਬ | Leave a comment
220px-Sushil_Chandra,_Election_Commissioner_of_India_(cropped).resized

ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਰਾਜਾਂ ‘ਚ ਚੋਣਾਂ ਦਾ ਐਲਾਨ

ਨਵੀਂ ਦਿਲੀ – ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਅਤੇ ਦੋ ਹੋਰ ਚੋਣ ਅਧਿਕਾਰੀਆਂ ਨੇ ਵਿਿਗਆਨ ਭਵਨ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਦੀ ਤਾਰੀਖ ਸਬੰਧੀ ਐਲਾਨ … More »

ਪੰਜਾਬ | Leave a comment
ਸਿੱਖਾਂ ਖਿਲਾਫ਼ ਜਹਿਰ ਉਗਲਣ ਵਾਲਾ ਬੀਜੇਪੀ ਵਿਧਾਇਕ

ਦਿੱਲੀ ਗੁਰਦੁਆਰਾ ਕਮੇਟੀ ਨੇ 1984 ਵਰਗੇ ਕਤਲੇਆਮ ਦੀ ਧਮਕੀ ਦੇਣ ਵਾਲੇ ਭਾਜਪਾ ਵਿਧਾਇਕ ਖਿਲਾਫ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਰਸਤਾ ਰੋਕੇ ਜਾਣ ਤੋਂ ਬਾਅਦ ਭਾਜਪਾ ਦੇ ਵਿਧਾਇਕ ਅਭੀਜੀਤ ਸੰਘਾ ਵੱਲੋਂ ਸਿੱਖਾਂ ਨੁੰ 1984 … More »

ਪੰਜਾਬ | Leave a comment