ਪੰਜਾਬ
ਭਾਈ ਹਰਦੀਪ ਸਿੰਘ ਨਿੱਝਰ ਵਿਰੁੱਧ ਐਨਆਈਏ ਨੇ ਕੀਤੀ ਚਾਰਜ ਸ਼ੀਟ ਦਾਖ਼ਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿਣ ਵਾਲੇ ਭਾਈ ਹਰਦੀਪ ਸਿੰਘ ਨਿੱਝਰ ਜੋ ਕਿ ਸਰੀ ਡੇਲਟਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਵੀ ਹਨ, ਵਿਰੁੱਧ ਹਿੰਦੁਸਤਾਨ ’ਚ ਖਾੜਕੂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਖ਼ਲ … More
ਕਿਸਾਨਾਂ ਦੀਆਂ ਲੰਬਿਤ ਮੰਗਾਂ ਪੂਰੀਆਂ ਹੋਣ ਤੇ ਅੰਦੋਲਨ ਖ਼ਤਮ ਹੋਵੇਗਾ: ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਪਿਛਲੇ ਸਾਲ ਲਿਆਂਦੇ ਗਏ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ … More
ਵਿਦਿਆਰਥੀਆਂ ਨੂੰ ਇੰਡਸਟਰੀ ਦੀਆਂ ਮੌਜੂਦਾ ਮੰਗਾਂ ਅਨੁਸਾਰ ਤਿਆਰ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਨਾਮੀ ਕੰਪਨੀਆਂ ਨਾਲ ਅਕਾਦਮਿਕ ਕਰਾਰ ਸਥਾਪਿਤ
ਵਿਦਿਆਰਥੀਆਂ ਨੂੰ ਇੰਡਸਟਰੀ ਦੀਆਂ ਮੌਜੂਦਾ ਜ਼ਰੂਰਤਾਂ ਅਨੁਸਾਰ ਤਿਆਰ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਕੋਫ਼ੋਰਜ, ਕੈਪਜੈਮਿਨੀ, ਮੂਡੀਜ਼ ਅਤੇ ਏਓਨ ਵਰਗੀਆਂ ਨਾਮੀ ਕੰਪਨੀਆਂ ਨਾਲ ਅਕਾਦਮਿਕ ਕਰਾਰ ਸਥਾਪਿਤ ਕੀਤਾ ਗਿਆ ਹੈ। ਪੰਜਾਬ ਸਮੇਤ ਭਾਰਤ ਦੇ ਉੱਤਰੀ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ … More
26 ਨਵੰਬਰ ਨੂੰ ਲੱਖਾਂ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੇ 12 ਮਹੀਨੇ ਪੂਰੇ ਹੋਣ ਦੇ ਦਿਨ ਵਜੋਂ ਮਨਾਉਣ ਦੀਆਂ ਜੋਰਸ਼ੋਰ ਨਾਲ ਹੋ ਰਹੀਆਂ ਹਨ ਤਿਆਰੀਆਂ: ਕਿਸਾਨ ਮੋਰਚਾ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):-ਭਾਰਤ ਦੇ ਲੱਖਾਂ ਕਿਸਾਨਾਂ ਦੇ 12 ਲੰਬੇ ਅਤੇ ਲਗਾਤਾਰ ਮਹੀਨਿਆਂ ਦੇ ਸੰਘਰਸ਼ ਦੇ ਪੂਰੇ ਹੋਣ ‘ਤੇ 26 ਨਵੰਬਰ 2021 ਨੂੰ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ – ਉਸ ਦਿਨ ਦਿੱਲੀ ਦੇ ਆਸ-ਪਾਸ ਹਜ਼ਾਰਾਂ ਕਿਸਾਨਾਂ ਦੇ … More
ਗੁਰਮੀਤ ਕੌਰ ਬਾਵਾ ਸਾਫ਼-ਸੁਥਰੀ, ਉੱਚੇ-ਸੁੱਚੇ ਇਖਲਾਕ ਅਤੇ ਸ਼ਬਦਾਂ ਦੀ ਗਾਇਕੀ ਦੇ ਮਾਲਕ ਸਨ, ਜਿਨ੍ਹਾਂ ਨੇ ਪੰਜਾਬੀ ਵਿਰਸੇ-ਵਿਰਾਸਤ ਦੀ ਵੱਡੀ ਸੇਵਾ ਕੀਤੀ : ਮਾਨ
ਫ਼ਤਹਿਗੜ੍ਹ ਸਾਹਿਬ – “ਹਰਮਨ ਪਿਆਰੀ, ਪੰਜਾਬੀ ਵਿਰਸੇ-ਵਿਰਾਸਤ `ਤੇ ਅਧਾਰਿਤ ਅਰਥ ਭਰਪੂਰ ਸਾਫ਼-ਸੁਥਰੀ ਗਾਇਕਾਂ ਗੁਰਮੀਤ ਕੌਰ ਬਾਵਾ ਦੇ ਅਚਾਨਕ ਇਸ ਫਾਨੀ ਦੁਨੀਆਂ ਤੋਂ ਅਲਵਿਦਾ ਕਹਿ ਜਾਣ ਉਤੇ ਸਮੁੱਚੇ ਪੰਜਾਬੀਆਂ ਵਿਸ਼ੇਸ਼ ਤੌਰ ਤੇ ਜਿਨ੍ਹਾਂ ਨੂੰ ਆਪਣੀ ਮਾਂ-ਬੋਲੀ ਪੰਜਾਬੀ, ਪੰਜਾਬ, ਪੰਜਾਬੀਅਤ ਅਤੇ ਆਪਣੇ … More
ਤਰਲੋਚਨ ਸਿੰਘ ਮਾਣਕਿਆਂ ਨੇ ਦਿੱਲੀ ਦੀ ਅਦਾਲਤ ਅੰਦਰ ਪੇਸ਼ ਹੋ ਕੇ ਪੇਸ਼ੀ ਭੁਗਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵਿਚ ਇਕ ਬਹੁ ਚਰਚਿਤ ਰਹੇ ਕੌਮ ਘਾਤੀਏ ਸੌਦਾ ਸਾਧ ਨੂੰ ਮਾਰਨ ਦੀ ਸਾਜਿਸ਼ ਰਚਣ ਦੇ ਕੇਸ ਵਿਚ ਭਾਈ ਤਰਲੋਚਨ ਸਿੰਘ ਮਾਣਕਿਆਂ ਜੋ ਕਿ ਜਮਾਨਤ ਤੇ ਚਲ ਰਹੇ ਹਨ, ਜੱਜ ਧਰਮਿੰਦਰ … More
ਲਖਨਊ ਕਿਸਾਨ ਮਹਾਂਪੰਚਾਇਤ ਵਿਚ ਹਜ਼ਾਰਾਂ ਕਿਸਾਨਾਂ ਦੀ ਸ਼ਿਰਕਤ ਨੇ ਭਾਜਪਾ ਨੂੰ ਇਕ ਮਜ਼ਬੂਤ ਅਤੇ ਸਪੱਸ਼ਟ ਸੰਦੇਸ਼ ਦਿੱਤਾ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਦੇਰ ਸ਼ਾਮ ਸਿੰਘੂ ਬਾਰਡਰ ‘ਤੇ ਆਪਣੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ। ਇਸ ਪੱਤਰ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਇਸ਼ਾਰਾ ਕੀਤਾ ਕਿ ਪ੍ਰਧਾਨ ਮੰਤਰੀ ਨੇ … More
ਮੋਦੀ ਨੇ ਵਿਵਾਦਿਤ ਖੇਤੀ ਕਾਨੂੰਨਾਂ ਦੀ ਸਮਾਪਤੀ ਰਾਹੀਂ ਹਿੰਦੂ ਸਿੱਖ ਭਾਈਚਾਰਕ ਸਾਂਝ ਦੇ ਨਵੇਂ ਅਧਿਆਇ ਦੀ ਕੀਤੀ ਸ਼ੁਰੂਆਤ : ਪ੍ਰੋ: ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਦੇਸ਼ ਅਤੇ ਸਮਾਜ ਦੇ ਹਿਤ ’ਚ ਲਿਆ ਗਿਆ ਫ਼ੈਸਲਾ ਕਰਾਰ ਦਿੰਦਿਆਂ ਫੈਡਰੇਸ਼ਨ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਸਾਨੀ ਅੰਦੋਲਨ ਦੌਰਾਨ ਕਿਸਾਨੀ ਅਤੇ ਕੇਂਦਰ ਸਰਕਾਰ … More
ਕਿਸਾਨ ਅੰਦੋਲਨ ਆਪਣੀਆਂ ਸਾਰੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਆਪਣਾ ਸੰਘਰਸ਼ ਜਾਰੀ ਰੱਖੇਗਾ: ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨ ਅੰਦੋਲਨ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਜਾਰੀ ਰੱਖ ਰਿਹਾ ਹੈ। ਸਾਰੀਆਂ ਘੋਸ਼ਿਤ ਯੋਜਨਾਵਾਂ ਚੱਲ ਰਹੀਆਂ ਹਨ, ਅਤੇ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਨੂੰ 22 ਨਵੰਬਰ … More
ਕਾਲੇ ਕਾਨੂੰਨਾ ਦੇ ਰੱਦ ਹੋਣ ਨਾਲ ਬਾਬੇ ਨਾਨਕ ਦੇ ਵਾਰਿਸਾਂ ਦੀ ਲੋਕਾਂ ਦੀ ਜੋਕਾਂ ਅਤੇ ਝੁੱਗੀਆਂ ਦੀ ਮਹਿਲਾਂ ’ਤੇ ਜਿੱਤ -ਇਪਟਾ
ਦੇਸ਼ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ/ਇਨਸਾਨ ਵਿਰੋਧੀ ਲੋਕ-ਮਾਰੂ ਕਾਲੇ ਕਾਨੂੰਨਾ ਨੂੰ ਰੱਦ ਕਰਨ ਲਈ ਆਰੰਭੇ ਸੰਘਰਸ਼ ਨੂੰ ਕੇਂਦਰ ਦੇ ਹਾਕਿਮ ਦੀਆਂ ਧੱਕੇਸ਼ਾਹੀਆਂ, ਵਧੀਕੀਆਂ ਤੇ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਤਮਾਮ ਕੋਝੀਆਂ ਚਾਲਾਂ ਦੇ ਬਾਵਜੂਦ … More







