ਪੰਜਾਬ
ਦਿੱਲੀ ‘ਚ ਪ੍ਰਦੂਸ਼ਣ ਦੀ ਜ਼ਿੰਮੇਵਾਰੀ ਤੋਂ ਪੱਲਾ ਛੁਡਾਉਣ ਲਈ ਆਪ ਵੱਲੋਂ ਪੰਜਾਬ ਦੇ ਕਿਸਾਨਾਂ `ਤੇ ਮੜ੍ਹਿਆ ਜਾ ਰਿਹੈ ਦੋਸ਼: ਗੁਰਕੀਰਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਗਲਤ ਤਰੀਕੇ ਨਾਲ ਜ਼ਿੰਮੇਵਾਰ ਠਹਿਰਾਉਣ ਲਈ ਆਮ ਆਦਮੀ ਪਾਰਟੀ (ਆਪ) ਦੀ ਨਿੰਦਾ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਅੱਜ ਕਿਹਾ ਕਿ ਅਰਵਿੰਦ ਕੇਜਰੀਵਾਲ … More
ਰੋਟਰੀ ਕਲੱਬ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਲਗਾਇਆ ਉੱਤਰ ਭਾਰਤ ਦਾ ਸੱਭ ਤੋਂ ਵੱਡਾ ਮੁਫ਼ਤ ਪ੍ਰੋਸਥੈਟਿਕ ਅੰਗ ਕੈਂਪ
‘ਏਕ ਹਾਥ ਆਸ਼ਾ ਕਾ’ ਦੇ ਬੈਨਰ ਹੇਠ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ ਰੋਟਰੀ ਕਲੱਬ ਪੂਨੇ ਡਾਊਨਟਾਊਨ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮੁਫ਼ਤ ਪ੍ਰੋਸਥੈਟਿਕ ਅੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 1340 ਦੇ ਕਰੀਬ ਲੋੜਵੰਦਾਂ ਨੂੰ ਮੁਫ਼ਤ ਐਲ.ਐਨ-4 ਕਿਸਮ … More
ਪੀਲੀਭੀਤ ਜ਼ਿਲ੍ਹੇ ਦੇ ਪੂਰਨਪੁਰ ਵਿੱਚ ‘ਲਖੀਮਪੁਰ ਨਿਆਏ ਮਹਾਂਪੰਚਾਇਤ’ ਲਈ ਕਿਸਾਨਾਂ ਦਾ ਵੱਡਾ ਇਕੱਠ ਹੋਇਆ: ਸੰਯੁਕਤ ਕਿਸਾਨ ਮੋਰਚਾ ਪ੍ਰੈੱਸ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅੱਜ ਪੀਲੀਭੀਤ ਜ਼ਿਲ੍ਹੇ ਦੇ ਪੂਰਨਪੁਰ ਵਿੱਚ ‘ਲਖੀਮਪੁਰ ਨਿਆਏ ਮਹਾਂਪੰਚਾਇਤ’ ਲਈ ਕਿਸਾਨਾਂ ਦਾ ਵੱਡਾ ਇਕੱਠ ਹੋਇਆ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੇ ਇਨਸਾਫ਼ ਲਈ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ … More
ਮੁਲਕੀ ਜਾਂ ਕੌਮਾਂਤਰੀ ਦਹਿਸ਼ਤਗਰਦੀ ਜਾਂ ਹੋਰ ਮਸਲੇ ਤਦ ਤੱਕ ਹੱਲ ਨਹੀਂ ਹੋ ਸਕਦੇ, ਜਦੋ ਤੱਕ ਇੰਡੀਆ ‘ਚ ਧਰਮ ਨਿਰਪੱਖਤਾ ਵਾਲੀ ਸਰਕਾਰ ਕਾਇਮ ਨਹੀਂ ਹੋ ਜਾਂਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਦਿੱਲੀ ਵਿਖੇ ਦਹਿਸ਼ਤਗਰਦੀ ਦੇ ਵਿਸ਼ੇ ਉਤੇ ਇੰਡੀਆ ਦੇ ਅੰਦਰੂਨੀ ਬਣਦੇ ਜਾ ਰਹੇ ਵਿਸਫੋਟਕ ਹਾਲਾਤਾਂ ਉਤੇ 8 ਮੁਲਕਾਂ ਰੂਸ, ਇਰਾਨ, ਇੰਡੀਆ, ਕਜਾਕਿਸਤਾਨ, ਤੁਰਕਮਿਨਸਤਾਨ, ਕ੍ਰਿਗਿਸਤਾਨ, ਤਜਾਕਿਸਤਾਨ, ਓਜਬੇਕਿਸਤਾਨ ਦੀ ਮੀਟਿੰਗ ਹੋਈ ਹੈ, ਜਿਸ ਵਿਚ ਦਹਿਸਤਗਰਦੀ ਉਤੇ ਕਾਬੂ ਪਾਉਣ ਸੰਬੰਧੀ … More
ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਪਾਕਿਸਤਾਨ ਵਿਖੇ ਹਿੱਸਾ ਲੈਣ ਲਈ ਭਾਰਤੀ ਸਿੱਖ ਯਾਤਰੀਆਂ ਨੂੰ ਲਗਭਗ 3,000 ਵੀਜ਼ੇ ਹੋਏ ਜਾਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੀਂ ਦਿੱਲੀ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਬਾਬਾ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਲਈ ਭਾਰਤੀ ਸਿੱਖ ਯਾਤਰੀਆਂ ਨੂੰ ਲਗਭਗ 3,000 ਵੀਜ਼ੇ ਜਾਰੀ ਕੀਤੇ ਹਨ। ਪਾਕਿਸਤਾਨ ਅੰਦਰ … More
ਵਾਈਪੀਐਸਐਫ ਵੱਲੋਂ ਬਹਾਦਰ ਸਿੱਖ ਲੜਕੀਆਂ ਦਾ ਸਨਮਾਨ ਕੀਤਾ ਗਿਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਵਾਈਪੀਐਸਐਫ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਵੱਲੋਂ ਟੇਲੈਂਟ ਹੰਟ-2 ਐਵਾਰਡ ਸਮਾਰੋਹ ਦਾ ਆਯੋਜਨ ਭਾਈ ਵੀਰ ਸਿੰਘ ਸਹਿਤ ਸਦਨ, ਵੀਰ ਸਿੰਘ ਮਾਰਗ, ਨਵੀਂ ਦਿੱਲੀ ਵਿਖੇ ਕੀਤਾ ਗਿਆ । ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈ 40 ਸਿੱਖ ਲੜਕੀਆਂ ਜਿਨ੍ਹਾਂ … More
14 ਨਵੰਬਰ ਨੂੰ ਪੂਰਨਪੁਰ ਵਿੱਚ “ਲਖੀਮਪੁਰ ਨਿਆਂ ਮਹਾਂਪੰਚਾਇਤ”ਨਾਮ ਦਾ ਹੋਵੇਗਾ ਇੱਕ ਵਿਸ਼ਾਲ ਕਿਸਾਨ ਇਕੱਠ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਸੰਯੁਕਤ ਕਿਸਾਨ ਮੋਰਚਾ ਆਗੂ ਤਜਿੰਦਰ ਸਿੰਘ ਵਿਰਕ ਜੋ ਲੱਖੀਮਪੁਰ ਵਿਚ ਕਾਤਲਾਨਾ ਕਾਫਲੇ ਦਾ ਮੁੱਖ ਨਿਸ਼ਾਨਾ ਸੀ, ਜੋ ਕਤਲੇਆਮ ਤੋਂ ਬਾਅਦ ਲਗਭਗ 17 ਦਿਨਾਂ ਤੱਕ ਜ਼ਖਮੀ ਅਤੇ ਹਸਪਤਾਲ ਵਿੱਚ ਦਾਖਲ ਸੀ ਅਤੇ ਇਸ ਕੇਸ ਦੇ ਮੁੱਖ ਗਵਾਹਾਂ ਵਿੱਚੋਂ … More
ਕਾਲੇ ਕਾਨੂੰਨ ਰੱਦ ਕਰਨ, ਰੀਪੇਰੀਅਨ ਕਾਨੂੰਨ ਲਾਗੂ ਕਰਨ, ਅਮਨ-ਚੈਨ ਅਤੇ ਰਾਜ ਦੀ ਮਾਲੀ ਹਾਲਤ ਨੂੰ ਮੱਦੇਨਜ਼ਰ ਰੱਖਦੇ ਹੋਏ 15 ਨਵੰਬਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਰੈਲੀ ਹੋਵੇਗੀ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸੈਂਟਰ ਦੀ ਮੋਦੀ ਹਕੂਮਤ, ਬਾਦਲ ਦਲੀਏ ਅਤੇ ਵੱਡੇ-ਵੱਡੇ ਅਡਾਨੀ, ਅੰਬਾਨੀ ਵਰਗੇ ਧਨਾਂਢ ਆਪਸ ਵਿਚ ਮਿਲੀਭੁਗਤ ਕਰਕੇ ਮੁਲਕ ਦੇ ਜ਼ਿੰਮੀਦਾਰ ਦੁਆਰਾ ਉਤਪਾਦ ਕੀਤੀਆ ਜਾਣ ਵਾਲੀਆ ਫ਼ਸਲਾਂ, ਵਸਤਾਂ ਉਤੇ ਆਪਣੀ ਅਜਾਰੇਦਾਰੀ ਕਾਇਮ ਕਰਨ, ਪੰਜਾਬੀਆਂ, ਜ਼ਿੰਮੀਦਾਰਾਂ, ਮਜ਼ਦੂਰਾਂ, ਵਪਾਰੀਆਂ, ਆੜਤੀਆਂ, … More
ਫਿਰੋਜ਼ਪੁਰ ‘ਚ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਗਈ ਅਤੇ ਪੰਜ ਕਿਸਾਨਾਂ ਨੂੰ ਅਕਾਲੀ ਆਗੂਆਂ ਦੀ ਗੱਡੀ ਨੇ ਘਸੀਟਿਆ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਲਖੀਮਪੁਰ ਖੀਰੀ ਵਾਂਗ ਫਿਰੋਜ਼ਪੁਰ ਵਿਚ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਗਈ ਅਤੇ ਪੰਜ ਕਿਸਾਨਾਂ ਨੂੰ ਅਕਾਲੀ ਆਗੂਆਂ ਦੀ ਗੱਡੀ ਨੇ ਘਸੀਟਿਆ। ਕਿਸਾਨ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸਾਹਮਣੇ ਆਪਣਾ ਸਵਾਲ ਰੱਖਣ … More
ਕਿਸਾਨਾਂ ਅਤੇ ਸਿੱਖਾਂ ਦੀ ”ਤਾਲਿਬਾਨ” ਨਾਲ ਤੁਲਨਾ ਕਰਨ ਵਾਲੇ ਬੀਜੇਪੀ ਆਗੂ ”ਅੱਖਾਂ ਕੱਢਣ ਅਤੇ ਹੱਥ ਵੱਢਣ” ਦੇ ਬਿਆਨਾਂ ‘ਤੇ ਚੁੱਪ ਕਿਉਂ ਹਨ ? : ਮਾਨ
ਫ਼ਤਹਿਗੜ੍ਹ ਸਾਹਿਬ – “ਬੀਜੇਪੀ-ਆਰ.ਐਸ.ਐਸ. ਵਰਗੀਆਂ ਜਮਾਤਾਂ, ਸਰਬੱਤ ਦਾ ਭਲਾ ਲੋੜਨ ਵਾਲੀ ਹਰ ਕੁਦਰਤੀ ਆਫਤ ਅਤੇ ਔਖੀ ਘੜੀ ਵਿਚ ਸਮੁੱਚੀ ਮਨੁੱਖਤਾ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਲੰਗਰ, ਦਵਾਈਆ, ਕੱਪੜੇ ਅਤੇ ਹੋਰ ਰਹਿਣ-ਸਹਿਣ ਦਾ ਪ੍ਰਬੰਧ ਕਰਨ ਦੀ ਇਖਲਾਕੀ ਜ਼ਿੰਮੇਵਾਰੀ ਨਿਭਾਉਣ ਵਾਲੀ ਸਿੱਖ … More









