ਪੰਜਾਬ

Half size(33).resized

ਜਦੋਂ ਚੋਣ ਕਮਿਸਨ ਇੰਡੀਆ ਵੱਲੋ 4 ਸੂਬਿਆਂ ਦੀਆਂ ਅਸੈਬਲੀ ਦੀਆਂ ਚੋਣਾਂ ਕਰਵਾਉਣ ਦੇ ਨਾਲ ਜਿਮਨੀ ਚੋਣਾਂ ਦਾ ਐਲਾਨ ਹੋਏ ਹਨ, ਤਾਂ ਪੰਜਾਬ ਦੀ ਖਡੂਰ ਸਾਹਿਬ ਸੰਬੰਧੀ ਕਿਉਂ ਨਹੀਂ ? : ਮਾਨ

ਫ਼ਤਹਿਗੜ੍ਹ ਸਾਹਿਬ – “ਚੋਣ ਕਮਿਸਨ ਇੰਡੀਆ ਵੱਲੋ ਅਸਾਮ, ਬੰਗਾਲ, ਪਾਡੂਚਰੀ, ਤਾਮਿਲਨਾਡੂ, ਕੇਰਲਾ ਦੀਆਂ ਅਸੈਬਲੀ ਚੋਣਾਂ ਸੰਬੰਧੀ 23 ਅਪ੍ਰੈਲ ਤੋ 29 ਅਪ੍ਰੈਲ ਤੱਕ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਇਸਦੇ ਨਾਲ ਹੀ ਵੱਖ-ਵੱਖ ਸੂਬਿਆਂ ਦੀਆਂ ਜਿਮਨੀ ਚੋਣਾਂ ਦੇ ਐਲਾਨ … More »

ਪੰਜਾਬ | Leave a comment
Screenshot_2025-05-24_13-24-33.resized

ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ … More »

ਪੰਜਾਬ | Leave a comment
Screenshot_2026-03-14_22-07-12.resized.resized

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਵਿਸਾ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ … More »

ਪੰਜਾਬ | Leave a comment
IMG-20260312-WA0003.resized

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਨਾਮਜਦ ਕੀਤੇ ਗਏ 8 ਕੇਸਾਂ ਅਧੀਨ ਦਿੱਲੀ … More »

ਪੰਜਾਬ | Leave a comment
Picture 1(2).resized

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਟਕ ‘ਫਾਰਐਵਰ ਮਹਾਰਾਣੀ ਜਿੰਦਾਂ’ ਦਾ ਸਫ਼ਲ ਮੰਚਨ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅਨਾਮਿਕਾ ਆਰਟਸ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਦੇ ਸਹਿਯੋਗ ਨਾਲ ਔਰਤ ਦੇ ਸੰਘਰਸ਼ ਦੀ ਕਹਾਣੀ ਬਿਆਨ ਕਰਦੇ ਨਾਟਕ ” ਫਾਰਐਵਰ ਮਹਾਰਾਣੀ ਜਿੰਦਾਂ” ਦਾ ਮੰਚਨ ਕੀਤਾ ਗਿਆ।  ਡਾ. ਆਤਮਾ ਸਿੰਘ ਗਿੱਲ ਦੁਆਰਾ ਲਿਖੇ … More »

ਪੰਜਾਬ | Leave a comment
Screenshot_2026-03-10_21-53-20.resized

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ: ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਪਹੂਵਿੰਡ ਲਈ ਰਵਾਨਾ

ਅੰਮ੍ਰਿਤਸਰ – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਆਰੰਭ ਹੋਇਆ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਬੀੜ … More »

ਪੰਜਾਬ | Leave a comment
Screenshot_2026-03-10_21-44-23.resized

ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਰੁਪਏ ਦੀ ਸਹਾਇਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਸੌਂਪਿਆ। ਜ਼ਿਕਰਯੋਗ ਹੈ … More »

ਪੰਜਾਬ | Leave a comment
Vice Chairman S. Gurkirat Singh honoring the female members of the 'Sunshine Team' with gifts at Gulzar Group, Khanna..resized

ਗੁਲਜ਼ਾਰ ਗਰੁੱਪ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ’ਸਨਸ਼ਾਈਨ ਟੀਮ’ ਦਾ ਵਿਸ਼ੇਸ਼ ਸਨਮਾਨ, ਕੇਕ ਕੱਟ ਕੇ ਮਨਾਇਆ ਜਸ਼ਨ

ਲੁਧਿਆਣਾ – ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ , ਖੰਨਾ ਦੇ ’ਡਿਵੀਜ਼ਨ ਆਫ਼ ਸਟੂਡੈਂਟਸ ਵੈਲਫੇਅਰ’  ਵਿਭਾਗ ਵੱਲੋਂ  ਕੌਮਾਂਤਰੀ ਮਹਿਲਾ ਦਿਵਸ ਬੜੇ ਹੀ ਭਾਵੁਕ ਅਤੇ ਉਤਸ਼ਾਹਜਨਕ ਤਰੀਕੇ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਸੰਸਥਾ ਦੇ ਐਕਜੀਕਿਊਟਿਵ ਡਾਇਰੈਕਟਰ  ਗੁਰਕੀਰਤ ਸਿੰਘ ਨੇ ਮੁੱਖ ਮਹਿਮਾਨ ਵਜੋਂ … More »

ਪੰਜਾਬ | Leave a comment
Screenshot_2026-03-08_23-28-00.resized

ਐਲੂਮਨੀ ਐਸੋਸੀਏਸ਼ਨ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਨੇ ਆਪਣੇ ਮਸ਼ਹੂਰ ਸਾਬਕਾ ਵਿਦਿਆਰਥੀ ਸਾਹਿਰ ਲੁਧਿਆਣਵੀ ਦੀ 105ਵੀਂ ਜਨਮ ਵਰ੍ਹੇਗੰਢ ਮਨਾਈ

ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੀ ਐਲੂਮਨੀ ਐਸੋਸੀਏਸ਼ਨ ਨੇ ਕਾਲਜ ਵਿੱਚ ਆਪਣੇ ਮਸ਼ਹੂਰ ਸਾਬਕਾ ਵਿਦਿਆਰਥੀ ਸਾਹਿਰ ਲੁਧਿਆਣਵੀ ਦੀ 105ਵੀਂ ਜਨਮ ਵਰ੍ਹੇਗੰਢ ਮਨਾਈ। ਕਾਲਜ ਦੇ ਆਪਣੇ ਸਾਬਕਾ ਵਿਦਿਆਰਥੀ ਸ਼੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਆਈਏਐਸ (ਸੇਵਾਮੁਕਤ) ਹੁਣ ਸਕੱਤਰ-ਕਮ-ਚੀਫ਼ ਐਗਜ਼ੀਕਿਊਟਿਵ ਇੰਡੀਅਨ ਰੈੱਡ ਕਰਾਸ, ਪੰਜਾਬ ਨੇ … More »

ਪੰਜਾਬ | Leave a comment
Screenshot_2026-03-06_18-33-16.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ … More »

ਪੰਜਾਬ | Leave a comment