ਪੰਜਾਬ
ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਰਹੇ ਲੋਕਾਂ ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪਿੰਡ ਭੰਮੇ ਕਲਾਂ ਦੇ ਇੱਕ ਵਿਅਕਤੀ ਦੀ … More
ਮੁਫ਼ਤ ਗੋਡੇ ਬਦਲਣ ਦੀਆਂ ਸਰਜਰੀਆਂ ਨਾਲ ਲੋੜਵੰਦ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ; ਮੈਡੀਕਲ ਵਿਦਿਆਰਥੀਆਂ ਨੂੰ ਵੀ ਮਿਲਿਆ ਵਿਹਾਰਕ ਤਜਰਬਾ
ਅੰਮ੍ਰਿਤਸਰ – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਸਦਕਾ ਸ੍ਰੀ … More
ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ
ਅੰਮ੍ਰਿਤਸਰ – ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਪਾਵਨ ਦਿਹੜੇ … More
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ … More
ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵਾਪਰਿਆ ਘਟਨਾਕ੍ਰਮ ਅਕਾਲੀ ਦਲ ਦੀ ਪੁਨਰ-ਸੁਰਜੀਤੀ ਅਤੇ ਪੰਥਕ ਏਕਤਾ ਲਈ ਹੀ ਸੀ- ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰਿਆ ਸਾਰਾ ਘਟਨਾਕ੍ਰਮ ਪੰਜਾਬ ਦੀ ਖੇਤਰੀ ਅਤੇ ਪੰਥਕ ਪਾਰਟੀ ਦੀ ਪੁਨਰ-ਸੁਰਜੀਤੀ ਵਾਸਤੇ ਹੀ … More
ਭਾਰਤੀ ਹਾਕੀ ਟੀਮਾਂ ਦੀ ਜਿੱਤ ’ਤੇ ਸ਼ੁਕਰਾਨਾ ਕਰਨ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਸ੍ਰੀ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। … More
ਸਾਹਿਰ ਲੁਧਿਆਣਵੀ ਦੀ ਬਰਸੀ ਮੌਕੇ ਜੱਦੀ ਸ਼ਹਿਰ ਲੁਧਿਆਣਾ ਵੱਲੋਂ ਆਪਣੇ ਮਹਾਨ ਸਾਹਿਤਕ ਸਪੂਤ ਨੂੰ ਬਣਦਾ ਸਨਮਾਨ ਦੇਣ ਦੀ ਮੰਗ
ਲੁਧਿਆਣਾ – ਆਪਣੀ ਪ੍ਰਗਤੀਸ਼ੀਲ ਸ਼ਾਇਰੀ ਅਤੇ ਸਦਾ ਬਹਾਰ ਫ਼ਿਲਮੀ ਗੀਤਾਂ ਰਾਹੀਂ ਪੀੜ੍ਹੀ ਦਰ ਪੀੜ੍ਹੀ ਲੋਕਾਂ ਦੇ ਦਿਲਾਂ ਵਿੱਚ ਵੱਸਣ ਵਾਲੇ ਮਹਾਨ ਸ਼ਾਇਰ ਸਾਹਿਰ ਲੁਧਿਆਣਵੀ ਦੀ 46ਵੀਂ ਬਰਸੀ ਮੌਕੇ ਐਤਵਾਰ ਨੂੰ ਐਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀਆਂ ਨੇ ਆਪਣੇ ਅਦਾਰੇ … More
ਨਸ਼ਾ ਤਸਕਰੀ ਵਿੱਚ ਹੋਈਆਂ ਇਕ ਲੱਖ ਸਤਾਈ ਹਜਾਰ ਗ੍ਰਿਫਤਾਰੀਆਂ ਵਿਚੋਂ ਕਿੰਨੇ ਥਾਣਿਆਂ ਚੋਂ ਛੱਡੇ ਗਏ?, ਭਗਵੰਤ ਮਾਨ ਸਪੱਸ਼ਟ ਕਰਨ- ਪ੍ਰੋ ਚੰਦੂਮਾਜਰਾ
ਚੰਡੀਗੜ੍ਹ-: ਐਨ ਡੀ ਪੀ ਐਸ ਕਾਨੂੰਨ ਦੇ ਕੰਮਜ਼ੋਰ ਹੋਣ ਦੀ ਗੱਲ ਕਰਨ ਵਾਲੇ ਪੰਜਾਬ ਦੇ ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਸਪੱਸ਼ਟ ਕਰਨ ਕਿ ਉਹਨਾਂ ਦੀ ਪੁਲਿਸ ਜੋ ਦਾਅਵਾ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਇਕ ਲੱਖ ਸਤਾਈ ਹਜਾਰ … More
ਸ ਪਰਵਿੰਦਰ ਸਿੰਘ ਝੋਟਾ ਦਾ ਕੇਸ ਸੀ.ਬੀ.ਆਈ ਹਵਾਲੇ ਕਰਨਾ, ਪਰਿਵਾਰ ਦੀ ਦ੍ਰਿੜਤਾ ਅਤੇ ਲੋਕ ਸੰਘਰਸ਼ ਦੀ ਜਿੱਤ- ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਸ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਜੋ ਸੀ ਬੀ ਆਈ ਹਵਾਲੇ ਕੀਤਾ ਗਿਆ ਹੈ, ਇਹ ਉਸ ਸ਼ਹੀਦ ਦੇ ਬਜੁਰਗ ਪਿਤਾ … More









