ਪੰਜਾਬ

05TH_RSS_2608934a.resized

ਕਰਨਾਟਕ ਵਿਚ ਆਰਐਸਐਸ ਅਤੇ ਇਸ ਨਾਲ ਜੁੜੇ ਸੰਗਠਨਾਂ ਦੀਆਂ ਗਤੀਵਿਧੀਆਂ ‘ਤੇ ਲਗੇਗੀ ਪਾਬੰਦੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਕਰਨਾਟਕ ਵਿੱਚ ਜਨਤਕ ਅਤੇ ਸਰਕਾਰੀ ਥਾਵਾਂ ‘ਤੇ ਸਮਾਗਮਾਂ ਦੇ ਆਯੋਜਨ ‘ਤੇ ਪਾਬੰਦੀ ਸਿਰਫ਼ ਆਰਐਸਐਸ ਤੱਕ ਸੀਮਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਗਠਨ ਨੂੰ ਸਰਕਾਰੀ ਇਜਾਜ਼ਤ … More »

ਪੰਜਾਬ | Leave a comment
1001343127.resized

ਅਜਨਾਲਾ ਤੋਂ ਵੱਡੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ

ਅੰਮ੍ਰਿਤਸਰ – ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਹੋਈ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਓਦੋਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਸਰਪੰਚ ਪਿੰਡ ਗਾਲਿਬ ਅਤੇ … More »

ਪੰਜਾਬ | Leave a comment
Simranjit-Singh-Mann.resized

ਖਾਲਿਸਤਾਨ ਵਰਗੇ ਪਵਿੱਤਰ ਨਾਮ ਦੀ ਵਿਰੋਧਤਾ ਕਰਨ ਵਾਲੇ ਕਾਂਗਰਸੀ ਹੀ ਮੁਲਕ ਤੇ ਪੰਜਾਬ ਸੂਬੇ ਦੇ ਹਾਲਾਤ ਵਿਗਾੜਨ ਲਈ ਦੋਸ਼ੀ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ 1947 ਵਿਚ ਕਾਂਗਰਸ ਜਮਾਤ ਦੇ ਕੱਟੜਵਾਦੀ ਆਗੂਆਂ ਨਹਿਰੂ, ਗਾਂਧੀ, ਪਟੇਲ ਆਦਿ ਨੇ ਜਦੋ ਅੰਗਰੇਜ਼ਾਂ ਨਾਲ ਮਿਲਕੇ ਮੁਲਕ ਦੀ ਵੰਡ ਕਰਵਾਈ ਸੀ, ਉਸ ਸਮੇ ਕਿਹੜੇ ਸਿੱਖਾਂ ਨੇ ਇਸ ਅਮਲ ਲਈ ਵੋਟਾਂ ਪਾਈਆ ਸਨ ਕਿ ਮੁਲਕ ਦੀ ਵੰਡ … More »

ਪੰਜਾਬ | Leave a comment
Screenshot_2025-10-13_20-49-27.resized

ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਭੇਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗ ਲਈ ਅੱਜ ਇੰਡੀਆ ਇਸਲਾਮਿਕ ਕਲਚਰ ਸੈਂਟਰ ਨਵੀਂ ਦਿੱਲੀ ਦੇ ਪ੍ਰਧਾਨ ਸਲਮਾਨ ਖੁਰਸ਼ੀਦ ਵੱਲੋਂ ਸੰਸਥਾ ਦੇ ਖ਼ਜ਼ਾਨਚੀ ਸਿਕੰਦਰ ਹਿਯਾਤ ਨੇ 11 ਲੱਖ ਰੁਪਏ ਦਾ … More »

ਪੰਜਾਬ | Leave a comment
Screenshot_2025-10-11_22-37-35.resized

ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ‘ਚ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ – ਐਡਵੋਕੇਟ ਧਾਮੀ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਵੱਖ ਵੱਖ ਸੂਬਿਆਂ ਤੋਂ ਹੁੰਦੇ ਹੋਏ ਮੁੰਬਈ ਪਹੁੰਚਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ … More »

ਪੰਜਾਬ | Leave a comment
Half size(33).resized

ਸਿੱਖ ਵਸੋਂ ਵਾਲੇ ਇਲਾਕਿਆਂ ਨੂੰ ਯੂ.ਐਨ. ਤੁਰੰਤ ਨੋ ਫਲਾਈ ਜੋਨ ਐਲਾਨ ਕਰਕੇ ਸਿੱਖਾਂ ਦੀ ਹਰ ਪੱਖੋਂ ਹਿਫਾਜ਼ਤ ਦੀ ਜਿੰਮੇਵਾਰੀ ਨਿਭਾਏ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਰੱਖਿਆ ਵਜੀਰ ਸ੍ਰੀ ਰਾਜਨਾਥ ਸਿੰਘ ਕਹਿ ਰਹੇ ਹਨ ਕਿ ਅਸੀ ਪਾਕਿਸਤਾਨ ਨੂੰ ਜਗਰਾਫੀਆ ਤੌਰ ਤੇ ਬਦਲ ਦਿੱਤਾ ਹੈ ਅਤੇ ਹੁਣ ਇਤਿਹਾਸਿਕ ਤੌਰ ਤੇ ਵੀ ਬਦਲਾਂਗੇ । ਉੱਧਰ ਪਾਕਿਸਤਾਨ ਦੇ ਰੱਖਿਆ ਵਜੀਰ ਜਨਾਬ ਖਵਾਜਾ ਮੁਹੰਮਦ ਆਸਿਫ … More »

ਪੰਜਾਬ | Leave a comment
1001307598.resized

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ,ਰਾਜਾਸਾਂਸੀ ਤੋਂ ਦਲਜੀਤ ਸਿੰਘ ਮਿਆਦੀਆਂ ਆਪਣੇਂ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਅੰਮ੍ਰਿਤਸਰ – ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਇਕ ਅਹਿਮ ਪ੍ਰੈਸ ਕਾਨਫਰੰਸ ਬੁਲਾਈ ਗਈ ਜਿਸ ਵਿੱਚ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਤੋਂ ਪਾਰਟੀ ਦੇ ਖ਼ਾਸ ਆਗੂ, ਡਾਇਰੈਕਟਰ ਡੇਅਰੀ ਡਿਵੈਲਪਮੈਂਟ ਬੋਰਡ ਪੰਜਾਬ ਅਤੇ ਅੰਮ੍ਰਿਤਸਰ ਇੰਪਰੂਵਮੈਂਟ … More »

ਪੰਜਾਬ | Leave a comment
Screenshot_2025-10-08_13-56-03.resized

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ … More »

ਪੰਜਾਬ | Leave a comment
Screenshot_2025-10-07_23-56-52.resized

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ … More »

ਪੰਜਾਬ | Leave a comment
1001290085.resized

ਸਮੁੱਚੀ ਸਿੱਖ ਕੌਮ ਦੀਆਂ ਕੌਮੀਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਭਾਈ ਸੰਦੀਪ ਸਿੰਘ ਸੰਨੀ ਦੇ ਵੱਡੇ ਭਰਾਤਾ ਭਾਈ ਮਨਦੀਪ ਸਿੰਘ ਜੀ ਖ਼ਾਲਸਾ ਹੋਣਗੇ ਤਰਨਤਾਰਨ ਤੋਂ ਉਮੀਦਵਾਰ : ਬਾਪੂ ਤਰਸੇਮ ਸਿੰਘ

ਅੰਮ੍ਰਿਤਸਰ – ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ, ਬਾਪੂ ਤਰਸੇਮ ਸਿੰਘ ਜੀ (ਪਿਤਾ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ) ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਉਹਨਾਂ ਵੱਲੋਂ ਤਰਨਤਾਰਨ ਜ਼ਿਮਨੀ … More »

ਪੰਜਾਬ | Leave a comment