ਪੰਜਾਬ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 36 ਸਾਲ ਪਹਿਲਾਂ ਜਾਰੀ ਹੁਕਮਨਾਮੇ ‘ਤੇ ਬੀਬੀ ਜਗੀਰ ਕੌਰ ਅਮਲ ਕਰੇ : ਪ੍ਰੋ: ਸਰਚਾਂਦ ਸਿੰਘ
ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧਾਂ ਅਧੀਨ ਸੇਵਾ ਨਿਭਾਅ ਰਹੇ ਹੈੱਡ ਗ੍ਰੰਥੀ, ਗ੍ਰੰਥੀ ਸਿੰਘਾਂ, ਕਥਾਵਾਚਕਾਂ ਤੇ ਪ੍ਰਚਾਰਕਾਂ ਨੂੰ ਦੋ ਮਹੀਨੇ ਅੰਦਰ ਨਿੱਤਨੇਮ ਦੀਆਂ ਬਾਣੀਆਂ ਕੰਠ ਕਰਨ ਦੇ ਜਾਰੀ ਕੀਤੇ ਆਦੇਸ਼ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਦਿਆਂ ਫੈਡਰੇਸ਼ਨ … More
ਗੁਲਜ਼ਾਰ ਗਰੁੱਪ ਵਿਚ ਵਿਦਿਆਰਥੀਆਂ ਨੂੰ ਕੁਦਰਤੀ ਆਫਤ ਦੌਰਾਨ ਲੋਕਾਂ ਦੀ ਮਦਦ ਕਰਨ ਦੇ ਤਰੀਕੇ ਦੱਸੇ ਗਏ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ,ਖੰਨਾ ਲੁਧਿਆਣਾ ਵੱਲੋਂ ਕਿਸੇ ਵੀ ਕੁਦਰਤੀ ਆਫਤ ਦੌਰਾਨ ਆਪਣੀ ਅਤੇ ਦੂਸਰਿਆਂ ਦੀ ਮਦਦ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਨੇ ਗੁਰਬੀਰ ਸਿੰਘ ਨੇ ਵਰਤੀਆਂ ਜਾਣ ਵਾਲੀਆਂ ਜ਼ਰੂਰੀ ਸਾਵਧਾਨੀਆਂ ਸਾਂਝੀਆਂ ਕੀਤੀਆਂ। ਇਸ ਦੇ ਨਾਲ … More
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਮੋਦੀ ਨੂੰ ਪੱਤਰ
ਅੰਮ੍ਰਿਤਸਰ – ਕਰਤਾਰਪੁਰ ਲਾਂਘਾ ਅੰਦੋਲਨ ਦੇ ਬਾਨੀ ਅਤੇ ਪ੍ਰਸਿੱਧ ਲਿਖਾਰੀ ਭਬੀਸ਼ਨ ਸਿੰਘ ਗੁਰਾਇਆ ਨੇ ਪ੍ਰਧਾਨ ਮੰਤਰੀ ਨੂੰ ਪਤ੍ਰ ਲਿਖ ਕੇ ਬੇਨਤੀ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇ ਜੋ ਕਿ 16 ਮਾਰਚ 2020 ਤੋਂ ਲਾਕਡਾਊਨ ਕਰਕੇ ਬੰਦ ਕਰ … More
ਸਿੱਖ ਕੌਮ ਦਾ ਮਿਸ਼ਨ ਹੀ ਜਦੋਂ ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ’ ਹੈ, ਫਿਰ ਬਹੁਗਿਣਤੀ ਨਾਲ ਸੰਬੰਧਤ ਸਿਆਸਤਦਾਨ ਪੰਜਾਬ ਸੂਬੇ ਸੰਬੰਧੀ ਰੌਲਾ ਕਿਉਂ ਪਾ ਰਹੇ ਹਨ ? : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਸਿੱਖ ਕੌਮ ਦਾ ਮਨੁੱਖਤਾ ਤੇ ਇਨਸਾਨੀਅਤ ਪੱਖੀ ਮਿਸ਼ਨ ਹੀ ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ’ ਅਤੇ ‘ਸਭੈ ਸਾਂਝੀਵਾਲ ਸਦਾਇਣ ਕੋਇ ਨਾ ਦਿਸੈ ਬਾਹਰਾ ਜੀਓ’ ਹੈ, ਫਿਰ ਪੰਜਾਬ ਵਿਚ ਹਕੂਮਤ ਕਰ ਰਹੀ ਕਾਂਗਰਸ ਜਾਂ ਸੈਂਟਰ ਵਿਚ ਹਕੂਮਤ … More
ਹਿੰਦੂਤਵ ਹੁਕਮਰਾਨ ਸਵਾਰਥੀ ਸੋਚ ਵਾਲੇ ਸਿੱਖਾਂ ਦੀ ਦੁਰਵਰਤੋਂ ਕਰਕੇ ‘ਰਮਾਇਣ’ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਨਾਲ ਜੋੜਕੇ ਸਾਡੇ ਇਤਿਹਾਸ ਨੂੰ ਦਾਗੀ ਨਹੀਂ ਕਰ ਸਕਦੈ
ਫ਼ਤਹਿਗੜ੍ਹ ਸਾਹਿਬ – “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਸਿੱਖ ਕੌਮ ਦੇ ਹੀ ਨਹੀਂ, ਬਲਕਿ ਸਮੁੱਚੀ ਮਨੁੱਖਤਾ, ਇਨਸਾਨੀਅਤ ਅਤੇ ਸਮੁੱਚੇ ਸੰਸਾਰ ਨੂੰ ਸਹੀ ਦਿਸ਼ਾ ਵੱਲ ਅਗਵਾਈ ਦੇਣ ਵਾਲੇ ਜੀਵਤ ਗੁਰੂ ਹਨ, ਜਿਨ੍ਹਾਂ ਨੂੰ ਇੰਡੀਆ ਦੀ ਸੁਪਰੀਮ ਕੋਰਟ ਨੇ ਵੀ ਕਾਨੂੰਨੀ … More
ਚੰਡੀਗੜ੍ਹ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਅਕਾਦਮਿਕ ਪ੍ਰੋਗਰਾਮਾਂ ਤਹਿਤ 1200 ਤੋਂ ਵੱਧ ਵਿਦਿਆਰਥੀ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਦੀਆਂ ਚੋਟੀ ਦੀਆਂ ਸੰਸਥਾਵਾਂ ’ਚ ਗਏ ਪੜ੍ਹਨ
ਚੰਡੀਗੜ੍ਹ – ਯੂਨੀਵਰਸਿਟੀ ਘੜੂੰਆਂ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਅੰਤਰਰਾਸ਼ਟਰੀ ਅਕਾਦਮਿਕ ਗਠਜੋੜਾਂ ਦਾ ਵੱਡੇ ਪੱਧਰ ’ਤੇ ਲਾਭ ਵਿਦਿਆਰਥੀਆਂ ਨੂੰ ਮਿਲਿਆ ਹੈ। ਅਕਾਦਮਿਕ ਗਠਜੋੜਾਂ ਦੀ ਮਾਧਿਅਮ ਰਾਹੀਂ ਪੇਸ਼ … More
ਖੇਤੀਬਾੜੀ ਬਾਰੇ ਕਾਲੇ ਕਾਨੂੰਨਾਂ ਪ੍ਰਤੀ ਕੇਂਦਰ ਦੀ ਅੜੀ ਦੌਰਾਨ ਇਕ ਹੋਰ ਸੰਤ ਕਿਸਾਨ ਅੰਦੋਲਨ ਦੀ ਭੇਟ ਚੜ੍ਹਿਆ
ਅੰਮ੍ਰਿਤਸਰ – ਕੇਂਦਰ ਦੀ ਮੋਦੀ ਸਰਕਾਰ ਖੇਤੀਬਾੜੀ ਬਾਰੇ ਕਾਲੇ ਕਾਨੂੰਨਾਂ ਨੂੰ ਨਾਲ ਰੱਦ ਕਰਨ ਲਈ ਅੜੀ ਹੋਈ ਹੈ , ਇਸ ਦੇ ਚਲਦਿਆਂ ਇਕ ਹੋਰ ਸੰਤ ਬਾਬਾ ਜਸਪਾਲ ਸਿੰਘ ਕਾਰਸੇਵਾ ਮੰਜੀ ਸਾਹਿਬ, ਡੇਰਾ ਚਮਰੰਗ ਰੋਡ ਕਿਸਾਨ ਅੰਦੋਲਨ ਦੀ ਭੇਟ ਚੜ੍ਹ ਗਿਆ … More
ਜਿਸ ਫਾਦਰ ਸਟੇਨ ਸੁਆਮੀ ਨੇ ਆਪਣੀ ਸਾਰੀ ਉਮਰ ਜੰਗਲਾਂ ਵਿਚ ਰਹਿਣ ਵਾਲੇ ਆਦਿਵਾਸੀਆ ਦੀ ਸੇਵਾ ਵਿਚ ਲਗਾਈ ਹੋਵੇ, ਉਨ੍ਹਾਂ ਨੂੰ ਹਿੰਦੂਤਵੀਆ ਵੱਲੋਂ ਮਾਰ ਦੇਣ ਦੇ ਅਮਲ ਅਤਿ ਸ਼ਰਮਨਾਕ : ਮਾਨ
ਚੰਡੀਗੜ੍ਹ – “ਫਾਦਰ ਸਟੇਨ ਸੁਆਮੀ ਜੋ ਇਸਾਈ ਪਾਦਰੀ ਸਨ, ਜਿਨ੍ਹਾਂ ਨੇ ਆਪਣੀ ਸਾਰੀ ਉਮਰ ਜੰਗਲਾਂ ਵਿਚ ਰਹਿਣ ਵਾਲੇ ਆਦਿਵਾਸੀਆ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਸੇਵਾ ਵਿਚ ਲਗਾਏ ਹੋਣ, ਉਨ੍ਹਾਂ ਨੂੰ ਹਿੰਦੂਤਵ ਬੀਜੇਪੀ-ਆਰ.ਐਸ.ਐਸ. ਅਤੇ ਹੋਰ ਫਿਰਕੂ ਸੰਗਠਨਾਂ ਵੱਲੋਂ ਮਾਰ ਦੇਣ … More
ਜਬਰ ਜੁਲਮ ਅਤੇ ਸਾਜਿਸ਼ ਨਾਲ ਕਿਸਾਨਾਂ ਦੀ ਅਵਾਜ਼ ਨਹੀਂ ਦਬਾਈ ਜਾ ਸਕੇਗੀ : ਸੰਤ ਬਾਬਾ ਅਵਤਾਰ ਸਿੰਘ ਜੀ
ਮਾਨਾਵਾਲਾ / ਅੰਮ੍ਰਿਤਸਰ – ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਜੀ ਟੀ ਰੋਡ ਮਾਨਾਵਾਲਾ ‘ਚ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਡਾਲੀ ਡੋਗਰਾਂ ਵਿਖੇ 8 ਜੂਨ ਤੋਂ ਨਿਰੰਤਰ ਚੱਲ ਰਹੀ ਸਹਿਜ ਪਾਠਾਂ ਦੀ ਲੜੀ ਮੌਕੇ ਦਲ ਬਾਬਾ ਬਿਧੀਚੰਦ ਸੁਰ ਸਿੰਘ … More
ਚੰਡੀਗੜ੍ਹ ਯੂਨੀਵਰਸਿਟੀ ਨੇ ਦੇਸ਼ ਦੀ ਪਹਿਲੇ ਸੰਚਾਰ ਉਪਗ੍ਰਹਿ ‘ਐਪਲ’ ਦੀ 40ਵੀਂ ਵਰ੍ਹੇਗੰਢ ਮਨਾਈ
ਚੀਨ ਦੇ ਮਾਰਸ ਮਿਸ਼ਨ ਪ੍ਰੋਗਰਾਮਾਂ ਸਮੇਤ ਹੋਰਨਾਂ ਪ੍ਰਾਜੈਕਟਾਂ ’ਚ ਨੌਜਵਾਨ ਖੋਜਾਰਥੀ ਅਤੇ ਵਿਗਿਆਨੀ ਅਹਿਮ ਭੂਮਿਕਾ ਨਿਭਾ ਰਹੇ ਹਨ, ਭਾਰਤ ਦੇ ਨੌਜਵਾਨਾਂ ਦੀ ਪੁਲਾੜ ਖੇਤਰ ਸਬੰਧੀ ਗਤੀਵਿਧੀਆਂ ’ਚ ਸ਼ਮੂਲੀਅਤ ਸਮੇਂ ਦੀ ਲੋੜ ਹੈ ਤਾਂ ਜੋ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਦੇ ਹੋਏ … More







