ਪੰਜਾਬ
29 ਨਵੰਬਰ ਤੋਂ ਕਿਸਾਨ ਦਿੱਲੀ ਦੇ ਸੰਸਦ ਭਵਨ ਤਕ ਟਰੈਕਟਰ ਟਰਾਲੀਆਂ ਰਾਹੀਂ ਪ੍ਰਦਰਸ਼ਨ ਕਰਣਗੇ: ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਅੱਜ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਦੌਰਾਨ 26 ਨਵੰਬਰ ਨੂੰ ਦਿੱਲੀ ਦੇ ਕਿਸਾਨ ਮੋਰਚਿਆਂ ‘ਚ ਇਤਿਹਾਸਕ ਕਿਸਾਨ ਸੰਘਰਸ਼ ਦੀ ਇੱਕ ਸਾਲਾ ਇਤਿਹਾਸਕ ਵਰ੍ਹੇਗੰਢ ਵੱਡੇ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ। … More
ਉੱਤਰਾਖੰਡ ਦੀ ਭਾਜਪਾ ਸਰਕਾਰ ਵਲੋਂ ਬਦਲਾ ਲੈਣ ਵਾਸਤੇ ਕਿਸਾਨਾਂ ‘ਤੇ ਦਰਜ ਕੀਤੇ ਜਾ ਰਹੇ ਹਨ ਝੂਠੇ ਕੇਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਕਤਲੇਆਮ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਣ ਤੱਕ ਦੀ ਸਪੱਸ਼ਟ ਪੱਖਪਾਤੀ ਅਤੇ ਘਟੀਆ ਜਾਂਚ ਲਈ ਇੱਕ ਵਾਰ ਫਿਰ ਸਖ਼ਤ ਝਾੜ ਪਾਈ ਹੈ। ਸੰਯੁਕਤ ਕਿਸਾਨ ਮੋਰਚਾ ਨੂੰ … More
ਸੁਪਰੀਮ ਕੋਰਟ ਹੁਣ ਤੱਕ ਯੋਗੀ ਸਰਕਾਰ ਵੱਲੋਂ ਲਖੀਮਪੁਰ ਹਿੰਸਾ ਮਾਮਲੇ ‘ਤੇ ਕੀਤੀ ਗਈ ਕਾਰਵਾਈ ‘ਤੇ ਹੋਈ ਸਖ਼ਤ ਨਾਰਾਜ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਕੀਤੀ ਅਤੇ ਇਸ ਮਾਮਲੇ ‘ਚ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਵਿੱਚ ਕੁਝ ਨਵੇਂ … More
ਨਾਰਨੌਂਦ ਵਿਖੇ ਕਿਸਾਨਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਕੱਲ੍ਹ ਤੋਂ ਐੱਸਪੀ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ: ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਨਾਰਨੌਂਦ ‘ਚ ਭਾਜਪਾ ਸੰਸਦ ਰਾਮ ਚੰਦਰ ਜਾਂਗੜਾ ਖਿਲਾਫ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਕੱਲ੍ਹ ਤੋਂ ਹੀ ਹਜ਼ਾਰਾਂ ਕਿਸਾਨ ਨਾਰਨੌਂਦ ਥਾਣੇ ਵਿੱਚ ਧਰਨੇ ’ਤੇ ਬੈਠੇ ਹਨ। ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ, ਨਾਰਨੌਂਦ ਪੁਲਿਸ ਨੇ … More
ਚੰਡੀਗੜ੍ਹ ਯੂਨੀਵਰਸਿਟੀ ਸਥਾਪਨਾ ਦੇ ਦਸ ਸਾਲਾਂ ਦਰਮਿਆਨ ਹੀ ਏਸ਼ੀਆ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ’ਚ ਹੋਈ ਸ਼ੁਮਾਰ
ਵਿਸ਼ਵ ਦੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਦਰਜਾਬੰਦੀ ਜਾਰੀ ਕਰਨ ਵਾਲੀ ਸੰਸਥਾ ਕਿਊ.ਐਸ ਵੱਲੋਂ ਸਾਲ 2022 ਲਈ ਜਾਰੀ ਕੀਤੀ ਕਿਊ.ਐਸ ਏਸ਼ੀਆ ਯੂਨੀਵਰਸਿਟੀਜ਼ ਰੈਕਿੰਗ ’ਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਏਸ਼ੀਆ ਦੀਆਂ 15812 ਯੂਨੀਵਰਸਿਟੀਆਂ ਵਿਚੋਂ 280 ਚੋਟੀ ਦੀਆਂ ਯੂਨੀਵਰਸਿਟੀਆਂ ’ਚ ਸ਼ੁਮਾਰ ਹੋ ਗਈ ਹੈ। … More
ਜੋਗੀ ਸਰਕਾਰ ਵੱਲੋਂ ਦੋ ਸਿੱਖਾਂ ਰਣਜੀਤ ਸਿੰਘ ਅਤੇ ਅਵਤਾਰ ਸਿੰਘ ‘ਤੇ ਝੂਠੇ ਕੇਸ ਦਰਜ ਕਰਨਾ ਬਰਦਾਸ਼ਤਯੋਗ ਨਹੀਂ : ਮਾਨ
ਫ਼ਤਹਿਗੜ੍ਹ ਸਾਹਿਬ – “ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ 03 ਅਕਤੂਬਰ 2021 ਨੂੰ ਜੋ ਸੈਂਟਰ ਦੇ ਰਾਜ ਗ੍ਰਹਿ ਵਜ਼ੀਰ ਅਜੇ ਮਿਸਰਾ ਦੇ ਲੜਕੇ ਅਸੀਸ ਮਿਸਰਾ ਨੇ ਅਮਨਮਈ ਢੰਗ ਨਾਲ ਰੋਸ਼ ਕਰ ਰਹੇ ਕਿਸਾਨ ਇਕੱਠ ਉਤੇ ਆਪਣੀ ਥਾਰ ਗੱਡੀ ਚੜ੍ਹਾਕੇ ਜੋ 4 … More
ਕਾਲੇ ਕਾਨੂੰਨਾਂ ਦੇ ਵਿਰੋਧ ‘ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਲਈ ਕਹਾਣੀਕਾਰ ਲਾਲ ਸਿੰਘ ਦਸੂਹਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਕਾਲੀ ਦੀਵਾਲੀ ਮਨਾਈ
ਦਸੂਹਾ – ਅੱਜ ਦੀਵਾਲੀ ਮੌਕੇ ਕਹਾਣੀਕਾਰ ਲਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਿਰਸਾਨੀ ਅੰਦੋਲਨ ਦੀਆਂ ਜਥੇਬੰਦੀਆਂ ਵੱਲੋਂ ਕਿਰਸਾਨੀ ਕਾਲੇ ਕਨੂੰਨ ਅਤੇ ਸ਼ਹੀਦ ਹੋਏ ਅੰਦੋਲਨ ਦੌਰਾਨ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਵਿਰੁੱਧ ਕਾਲੀ ਦੀਵਾਲੀ ਦੇ ਐਲਾਨ ਅਨੁਸਾਰ ਸੜਕਾਂ ਤੇ ਇਨ੍ਹਾਂ ਕਾਲੇ … More
ਸਰਹਦ ਅਤੇ ਟੋਲ ਪਲਾਜ਼ੇਆ ਤੇ ਬੈਠੇ ਕਿਸਾਨਾਂ ਨੇ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਦੀਵੇ ਜਲਾ ਆਪਣਾ ਦਰਦ ਕੀਤਾ ਪ੍ਰਗਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼-ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ – ਇਸ ਦੀਵਾਲੀ ‘ਤੇ ਅੰਦੋਲਨ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਨਾਮ ‘ਤੇ ਦੀਵੇ ਜਗਾ ਕੇ ਸ਼ਰਧਾਂਜਲੀ ਭੇਟ ਕਰਦਾ ਹੈ – ਸਾਰੇ ਵਿਰੋਧ … More
ਕੈਪਟਨ ਨੇ ਛੱਡਿਆ ਕਾਂਗਰਸ ਦਾ ਸਾਥ, ਬਣਾਈ ਨਵੀਂ ਪਾਰਟੀ
ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਰਕਾਰ ਲੰਬੇ ਸਮੇਂ ਤੋਂ ਚੱਲ ਰਹੀ ਕਸ਼ਮਕਸ਼ ਨੂੰ ਸਮਾਪਤ ਕਰਦੇ ਹੋਏ ਕਾਂਗਰਸ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਅਸਤੀਫ਼ਾ … More
ਉਪ ਚੋਣ ਦੇ ਨਤੀਜੇ ਭਾਜਪਾ ਲਈ ਚੇਤਾਵਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਅੱਜ ਦੇ ਉਪ-ਚੋਣਾਂ ਦੇ ਨਤੀਜੇ ਖਾਸ ਤੌਰ ‘ਤੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਲਈ ਸਬਕ ਵਾਲੇ ਹਨ, ਜੇਕਰ ਇਹ ਸਰਕਾਰ ਦੀਆਂ ਨੀਤੀਆਂ ਨੂੰ ਨਾਗਰਿਕਾਂ ਦੇ ਹਿੱਤਾਂ … More










