ਪੰਜਾਬ

3 sarchand.resized

ਕਿਸਾਨ ਅੰਦੋਲਨ ਦੇਸ ਦੀ ਨਸਲ ਨੂੰ ਬਚਾਉਣ ਦਾ ਅੰਦੋਲਨ ਹੈ : ਐਡਵੋਕੇਟ ਭਾਨੂੰ ਪ੍ਰਤਾਪ ਸਿੰਘ

 ਮਾਨਾਵਾਲਾ / ਅੰਮ੍ਰਿਤਸਰ – ’’ ਮੌਜੂਦਾ ਕਿਸਾਨ ਅੰਦੋਲਨ ਕਿਸਾਨੀ ਨੂੰ ਬਚਾਉਣ ਲਈ ਹੀ ਨਹੀਂ ਇਹ ਤਾਂ ਦੇਸ ਦੀ ਨਸਲ ਨੂੰ ਬਚਾਉਣ ਦਾ ਅੰਦੋਲਨ ਹੈ, ਅੰਦੋਲਨ ਦੀ ਜਿੱਤ ਦੇਸ਼ ਨੂੰ ਬਚਾਉਣ ਲਈ ਜ਼ਰੂਰੀ ਹੈ,’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਜੀ … More »

ਪੰਜਾਬ | Leave a comment
Press Pic-1(9).resized

ਦੋ ਮਹੀਨੇ ਚੱਲਣ ਵਾਲੀ ਕਨਕਲੇਵ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਅਤੇ ਉਤਪਾਦਾਂ ਨੂੰ ਵਿਕਸਤ ਕਰਨ ਲਈ ਵਿਲੱਖਣ ਮੰਚ ਕਰੇਗੀ ਪ੍ਰਦਾਨ

ਚੰਡੀਗੜ੍ – ਭਾਰਤ ਦੇ ਪਿਛਲੇ ਇੱਕ ਦਹਾਕੇ ਵਿੱਚ ਦੇਸ਼ ਦੇ ਇਨੋਵੇਸ਼ਨ ਇਕੋਸਿਸਟਮ ਦੇ ਨਿਰਮਾਣ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ।ਲਗਭਗ 50 ਹਜ਼ਾਰ ਸਟਾਰਟ-ਅੱਪਸ ਨਾਲ ਭਾਰਤ ਅਮਰੀਕਾ ਅਤੇ ਯੂਕੇ ਤੋਂ ਬਾਅਦ ਵਿਸ਼ਵ ਦੀ ਤੀਜੀ ਸੱਭ ਤੋਂ ਵੱਡੀ ਸਟਾਰਟਅੱਪ ਆਰਥਿਕਤਾ ਬਣਕੇ ਉਭਰੀ ਹੈ। … More »

ਪੰਜਾਬ | Leave a comment
ਸੰਤ ਬਾਬਾ ਸਜਣ ਸਿੰਘ ਗੁਰੂ ਕੀ ਬੇਰ ਸਾਹਿਬ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਜਸਪਾਲ ਸਿੰਘ, ਭਾਈ ਇਕਬਾਲ ਸਿੰਘ ਅਤੇ ਸਰਪੰਚ ਸ: ਸੁਖਰਾਜ ਸਿੰਘ ਰੰਧਾਵਾ ਤੇ ਹੋਰ।

ਕਾਲੇ ਕਾਨੂੰਨਾਂ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਕਿਸਾਨੀ ਘੋਲ ਵਿਚ ਸੰਗਤਾਂ ਵੱਧ ਚੜ੍ਹ ਕੇ ਸਹਿਯੋਗ ਦੇਣ : ਸੰਤ ਬਾਬਾ ਸਜਣ ਸਿੰਘ ਗੁਰੂ ਕੀ ਬੇਰ ਸਾਹਿਬ

ਮਾਨਾਵਾਲਾ / ਅੰਮ੍ਰਿਤਸਰ – ਆਮ ਵਰਗ ਦੇ ਲੋਕਾਂ ਨੂੰ ਕਿਸਾਨਾਂ ਵੱਲੋਂ ਕੇਂਦਰ ਦੇ ਕਾਲੇ ਕਾਨੂੰਨਾਂ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਕੀਤੇ ਜਾ ਰਹੇ ਘੋਲ ਵਿਚ ਵੱਧ ਚੜ੍ਹ ਕੇ ਸਹਿਯੋਗ ਦੇਣ ਦੀ ਸੰਤ ਬਾਬਾ ਸਜਣ ਸਿੰਘ ਜੀ ਮੁੱਖ ਪ੍ਰਬੰਧਕ ਗੁਰਦੁਆਰਾ ਗੁਰ ਕੀ … More »

ਪੰਜਾਬ | Leave a comment
210674213_10158430648793129_8707706667301174285_n.resized

ਸਿੱਧੂ ਰਾਹੁਲ ਤੇ ਪ੍ਰਿਯੰਕਾ ਨੂੰ ਮਿਲੇ

ਨਵੀਂ ਦਿੱਲੀ-ਬੁੱਧਵਾਰ ਦੇ ਸ਼ਾਮੀਂ ਆਖ਼ਰਕਾਰ ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਮੁਲਾਕਾਤ ਪ੍ਰਿਯੰਕਾ ਵਡਾਰਾ ਅਤੇ ਰਾਹੁਲ ਗਾਂਧੀ ਨਾਲ ਹੋਈ। ਇਸ ਦੌਰਾਨ ਇਨ੍ਹਾਂ ਲੀਡਰਾਂ ਨੇ ਪੰਜਾਬ ਵਿਚਲੇ ਅੰਦਰੂਨੀ ਕਲੇਸ਼ ਬਾਰੇ ਗੱਲਬਾਤ ਕੀਤੀ। ਸਵੇਰੇ ਪਹਿਲਾਂ ਸਿੱਧੂ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਵਡਾਰਾ … More »

ਪੰਜਾਬ | Leave a comment
 

ਚੀਨ-ਇੰਡੀਆ ਦੀ ਗੱਲਬਾਤ ਤਦ ਹੀ ਕਾਮਯਾਬ ਹੋ ਸਕੇਗੀ, ਜਦੋਂ ਇੰਡੀਆ ਜੰਮੂ-ਕਸ਼ਮੀਰ ਦੀ ਵਿਧਾਨਿਕ ਸਥਿਤੀ ਨੂੰ ਬਹਾਲ ਕਰੇਗਾ ਅਤੇ ਚੀਨ ਲਦਾਖ ‘ਚੋਂ ਬਾਹਰ ਨਿਕਲੇਗਾ : ਮਾਨ

ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ 16ਵੀਂ ਸਦੀਂ ਤੋਂ ਹੀ ਇੰਡੀਆ ਦੇ ਉੱਤਰ ਵਿਚ ਵੱਸਦੀ ਆ ਰਹੀ ਹੈ । ਉਸ ਸਮੇਂ ਦਾ ਇਤਿਹਾਸ ਇਸ ਗੱਲ ਦੀ ਪ੍ਰਤੱਖ ਗਵਾਹੀ ਭਰਦਾ ਹੈ ਕਿ ਜਦੋਂ 1708 ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ … More »

ਪੰਜਾਬ | Leave a comment
29 taksal .resized

ਕੌਮ ਦੇ ਉੱਚੇ ਰੁਤਬਿਆਂ ’ਤੇ ਬੈਠੇ ਜਥੇਦਾਰ ਸਾਹਿਬ ਦਾ ਆਪਣੀਆਂ ਜ਼ਿੰਮੇਵਾਰੀਆਂ ਤੋਂ ਅਵੇਸਲਾ ਹੋਣਾ ਪੰਥਕ ਭਾਵਨਾਵਾਂ ਨਾਲ ਇਨਸਾਫ਼ ਨਹੀਂ : ਭਾਈ ਜਸਵੀਰ ਸਿੰਘ ਖ਼ਾਲਸਾ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਬਾਰ੍ਹਵੇਂ ਮੁਖੀ ਪੰਥ ਰਤਨ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ 52ਵੀਂ ਬਰਸੀ ‘ਤੇ ਸਲਾਨਾ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ … More »

ਪੰਜਾਬ | Leave a comment
191355204_4104014983024190_8804518501425219609_n.resized

ਸਰਕਾਰ ਮਿਊਸੀਪਲ ਕਾਮਿਆਂ ਦੀਆਂ ਜ਼ਾਇਜ ਮੰਗਾਂ ਪੂਰੀਆਂ ਕਰਕੇ ਉਨ੍ਹਾਂ ਦੀ ਬੇਚੈਨੀ ਨੂੰ ਤੁਰੰਤ ਦੂਰ ਕਰੇ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਇਹ ਬਹੁਤ ਦੁੱਖ, ਅਫ਼ਸੋਸ ਅਤੇ ਬੇਇਨਸਾਫ਼ੀ ਵਾਲੇ ਹਕੂਮਤੀ ਅਮਲ ਹੋ ਰਹੇ ਹਨ ਕਿ ਜੋ ਸਮੁੱਚੇ ਪੰਜਾਬ ਵਿਚ ਮਿਊਸੀਪਲ ਕੌਂਸਲਾ ਦੇ ਮੁਲਾਜ਼ਮ ਹਨ, ਉਨ੍ਹਾਂ ਨੂੰ ਨਾ ਤਾਂ ਬਣਦੀਆਂ ਤਨਖਾਹਾਂ ਦਾ ਸਮੇਂ ਸਿਰ ਭੁਗਤਾਨ ਕੀਤਾ ਜਾ ਰਿਹਾ ਹੈ ਅਤੇ … More »

ਪੰਜਾਬ | Leave a comment
28 sarchand.resized

ਕਸ਼ਮੀਰ ਪੂਰੀ ਤਰਾਂ ਭਾਰਤੀ ਕੰਟਰੋਲ ਅਧੀਨ ਹੈ ਤਾਂ ਫਿਰ ਸਿੱਖ ਬਚੀਆਂ ਦੇ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਕਿਉਂ ?

ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ਨੂੰ ਨਾ ਰੋਕਿਆ ਗਿਆ ਤਾਂ … More »

ਪੰਜਾਬ | Leave a comment
1(5).resized

ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮੌਕੇ ਇਪਟਾ ਦੇ ਕਾਰਕੁਨਾਂ ਨੇ ਕੀਤੀ ਭਰਵੀਂ ਸ਼ਮੂਲੀਅਤ

ਚੰਡੀਗੜ੍ਹ – ਇਪਟਾ ਦੇ ਕਾਰਕੁਨਾਂ ਨੇ ਲਖਨਊ ਯੂ.ਪੀ. ਵਿਖੇ ਇਪਟਾ ਦੇ ਰਾਸ਼ਟਰੀ ਜਨਰਲ ਸੱਕਤਰ ਰਾਕੇਸ਼ ਵੇਦਾ ਦੀ ਅਗਵਾਈ ਹੇਠ, ਮੁਹਾਲੀ-ਚੰਡੀਗੜ੍ਹ ਵਿਖੇ ਇਪਟਾ ਦੇ ਸੂਬਾਈ ਪ੍ਰਧਾਨ ਸੰਜੀਵਨ ਸਿੰਘ ਦੀ ਅਗਵਾਈ ਹੇਠ ਮੁਹਾਲੀ-ਚੰਡੀਗੜ੍ਹ ਤੋਂ ਦੋ ਦਰਜਨ ਦੇ ਕਰੀਬ, ਗੁਰਦਾਪਸੁਰ ਤੋਂ ਗੁਰਮੀਤ ਸਿੰਘ … More »

ਪੰਜਾਬ | Leave a comment
27 sarchand 4.resized.resized

ਰਾਸ਼ਟਰਪਤੀ ਰਾਮਨਾਥ ਕੋਵਿੰਦ ਕਿਸਾਨੀ ਮਾਮਲੇ ’ਚ ਤੁਰੰਤ ਦਖ਼ਲ ਦੇਣ : ਭਾਈ ਤੁੰਗ, ਪ੍ਰੋ: ਖਿਆਲਾ

ਮਾਨਾਵਾਲਾ / ਅੰਮ੍ਰਿਤਸਰ – ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਸ੍ਰੀ ਸਹਿਜ ਪਾਠ ਦੀ ਚਲਾਈ ਗਈ ਲੜੀ ਦੌਰਾਨ ਅੱਜ ਦੋ ਸਹਿਜ ਪਾਠਾਂ ਦੇ ਭੋਗ ਉਪਰੰਤ ਸੱਤਵੇਂ ਅਤੇ ਅੱਠਵੇਂ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸਰਬੱਤ ਦੇ ਭਲੇ, ਕਿਸਾਨ ਸੰਘਰਸ਼ … More »

ਪੰਜਾਬ | Leave a comment