ਪੰਜਾਬ

images (100).resized

ਸਰਕਾਰ ਆਪਣੀ ਜਿੱਦ ਤੇ ਅੜੀ ਹੋਈ ਹੈ ਤਾਂ ਕਿਸਾਨ ਵੀ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟੇਗਾ: ਰਾਕੇਸ਼ ਟਿਕੈਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਦਿੱਲੀ ਸਰਹੱਦ ‘ਤੇ ਅੰਦੋਲਨ ਕਰ ਰਹੀਆਂ ਹਨ।  ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ … More »

ਪੰਜਾਬ | Leave a comment
Half size(23).resized

ਕਾਬਲ ਦੇ ਸਿੱਖਾਂ ਦੀ ਹਿਫਾਜਤ ਲਈ ਹੁਕਮਰਾਨ ਕੁਝ ਨਹੀਂ ਕਰ ਰਹੇ : ਮਾਨ

ਫ਼ਤਹਿਗੜ੍ਹ ਸਾਹਿਬ -  “ਜਦੋਂ ਵੀ ਅਮਰੀਕਾ, ਕੈਨੇਡਾ, ਬਰਤਾਨੀਆ ਜਾਂ ਕਿਸੇ ਹੋਰ ਮੁਲਕ ਦੇ ਨਾਗਰਿਕਾਂ ਨੂੰ ਕਿਸੇ ਦੂਸਰੇ ਮੁਲਕ ਵਿਚ ਨਫ਼ਰਤ ਅਤੇ ਈਰਖਾਵਾਦੀ ਸੋਚ ਅਧੀਨ ਨਿਸ਼ਾਨਾਂ ਬਣਾਕੇ ਹਮਲੇ ਕੀਤੇ ਜਾਂਦੇ ਹਨ ਜਾਂ ਕਤਲੇਆਮ ਕਰ ਦਿੱਤਾ ਜਾਂਦਾ ਹੈ, ਤਾਂ ਅਮਰੀਕਾ, ਕੈਨੇਡਾ, ਬਰਤਾਨੀਆ … More »

ਪੰਜਾਬ | Leave a comment
IMG_20211025_181552.resized

ਅਫਗਾਨਿਸਤਾਨ ਅੰਦਰ ਫਸੇ ਹੋਏ 227 ਭਾਰਤੀ ਨਾਗਰਿਕ, ਹਿੰਦੂ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਕਢਣ ਲਈ ਅਦਾਲਤ ਅੰਦਰ ਪਟੀਸ਼ਨ ਹੋਈ ਦਾਇਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਅਫਗਾਨਿਸਤਾਨ ਅੰਦਰ ਰਹਿ ਰਹੇ ਸਿੱਖ ਪਰਿਵਾਰ ਜੋ ਕਿ ਓਥੋਂ ਦੇ ਮੌਜੂਦਾ ਹਾਲਾਤਾਂ ਵਿਚ ਬੜੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਨੂੰ ਦੇਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਵਕੀਲ ਗੁਰਿੰਦਰ ਪਾਲ … More »

ਪੰਜਾਬ | Leave a comment
IMG-20211024-WA0025.resized

ਹਰਿਆਣਾ ਸਰਕਾਰ ਜਸਟਿਸ ਐਸ ਐਨ ਅਗਰਵਾਲ ਕਮਿਸ਼ਨ ਨੂੰ ਨਿਆਂ ਲਈ ਨਹੀਂ, ਸਗੋਂ ਹੇਰਾਫੇਰੀ ਦਾ ਸਾਧਨ ਬਣਾਉਣ ਦੀ ਇੱਛੁਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਸਤਨਾ ਵਿੱਚ ਕਿਹਾ ਹੈ, ਜਿੱਥੇ ਉਨ੍ਹਾਂ ਨੂੰ ਸਥਾਨਕ ਕਿਸਾਨਾਂ ਦੇ ਕਾਲੇ ਝੰਡੇ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ, ਕਿ … More »

ਪੰਜਾਬ | Leave a comment
IMG-20211023-WA0017.resized

ਕਿਸਾਨਾਂ ਦੇ ਕਤਲੇਆਮ ਦੇ ਐਸਆਈਟੀ ਚੀਫ ਦਾ ਤਬਾਦਲਾ, ਮਾਮਲੇ ਨੂੰ ਲਟਕਾਣ ਦੀ ਦਿਸ਼ਾ ਵੱਲ : ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਉਪੇਂਦਰ ਕੁਮਾਰ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਹੈ।  ਉੱਤਰ ਪ੍ਰਦੇਸ਼ ਸਰਕਾਰ ਨੇ ਸਪੱਸ਼ਟ ਕੀਤਾ … More »

ਪੰਜਾਬ | Leave a comment
IMG-20211022-WA0042.resized

ਕਿਸਾਨ ਵਿਰੋਧੀ ਕਾਨੂੰਨ ਰੱਦ ਹੋਣ ਤਕ ਚਲੇਗਾ ਸਰਹੱਦਾਂ ਤੇ ਅੰਦੋਲਨ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚੇ ਨੇ ਕੱਲ੍ਹ ਸਿੰਘੂ ਬਾਰਡਰ ‘ਤੇ ਇੱਕ ਮੀਟਿੰਗ ਕੀਤੀ ਜਿਸ ਵਿੱਚ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਵਿੱਚ ਇਨਸਾਫ਼ ਲਈ ਦਬਾਅ ਪਾਉਣ ਲਈ ਲਖਨਊ ਵਿੱਚ 26 ਅਕਤੂਬਰ ਨੂੰ ਯੋਜਨਾ ਬਣਾਈ ਗਈ ਕਿਸਾਨ ਮਚਪੰਚਾਇਤ ਨੂੰ … More »

ਪੰਜਾਬ | Leave a comment
Half size(23).resized

ਸੀ.ਬੀ.ਐਸ.ਈ. ਬੋਰਡ ਵੱਲੋਂ ਪੰਜਾਬੀ ਵਿਸ਼ੇ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਅਤਿ ਨਿੰਦਣਯੋਗ, ਮੁੜ ਵਿਚਾਰ ਹੋਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਜਿਸ ਗੁਰਮੁੱਖੀ ਪੰਜਾਬੀ ਨੂੰ ਗੁਰੂ ਸਾਹਿਬਾਨ ਨੇ ਸਮੁੱਚੀ ਮਨੁੱਖਤਾ ਨੂੰ ਅਗਵਾਈ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸੋਭਿਤ ਕੀਤਾ ਹੈ ਅਤੇ ਜੋ ਪੰਜਾਬੀਆਂ ਦੀ ਮਾਂ-ਬੋਲੀ, ਭਾਸ਼ਾ ਹੈ, ਜਿਸਨੂੰ ਅਮਰੀਕਾ, ਕੈਨੇਡਾ, ਜਰਮਨ, ਬਰਤਾਨੀਆ ਵਰਗੇ ਵੱਡੇ ਮੁਲਕਾਂ … More »

ਪੰਜਾਬ | Leave a comment
IMG-20211021-WA0025.resized

ਵਿਰੋਧ ਪ੍ਰਦਰਸ਼ਨਾਂ ਦੇ 11 ਮਹੀਨਿਆਂ ਦੇ ਪੂਰੇ ਹੋਣ ਤੇ 26 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਹੋਣਗੇ ਧਰਨੇ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅੱਜ ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ।  ਇਸ ਮੀਟਿੰਗ ਵਿੱਚ ਐਸਕੇਐਮ ਨੇ ਇੱਕ ਵਾਰ ਫਿਰ 15 ਅਕਤੂਬਰ 2021 ਦੀਆਂ ਸਿੰਘੂ ਬਾਰਡਰ ਮੋਰਚੇ ‘ਤੇ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖਤ ਨਿਖੇਧੀ ਕੀਤੀ।  ਹੁਣ … More »

ਪੰਜਾਬ | Leave a comment
IMG_20211020_175551.resized

ਸਿੰਘੂ ਕੇਸ ਚ ਨਾਮਜ਼ਦ ਨਿਹੰਗ ਸਿੰਘਾਂ ਦੇ ਕੇਸ ਦੀ ਪੈਰਵਾਈ ਦਿੱਲੀ ਦੇ ਵਕੀਲ ਹਰਪ੍ਰੀਤ ਸਿੰਘ ਹੋਰਾ ਕਰਨਗੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਿੰਘੂ ਬਾਰਡਰ ਹੋਈ ਘਟਨਾ ਦੇ ਚਲਦਿਆਂ ਜਿੱਥੇ ਪੁਲਿਸ ਨੇ ਨਿਹੰਗ ਸਿੰਘਾਂ ਨੂੰ ਗਿਰਫ਼ਤਾਰ ਕੀਤਾ ਹੈ, ਅੱਜ ਉਸ ਸੰਬੰਧ ਚ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਬਾਬਾ ਰਾਜਾ ਰਾਜ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਨਾਲ ਸ਼੍ਰੋਮਣੀ … More »

ਪੰਜਾਬ | Leave a comment
Half size(23).resized

ਨਿਹੰਗ ਸਿੰਘ ਜਥੇਬੰਦੀਆਂ ਨੇ ਕਿਸਾਨ ਮੋਰਚੇ ਵਿਚ ਰਹਿਣਾ ਹੈ ਜਾਂ ਨਹੀਂ, ਇਸਦਾ ਫੈਸਲਾ ਖ਼ਾਲਸਾ ਪੰਥ ਕਰੇਗਾ : ਮਾਨ

ਫ਼ਤਹਿਗੜ੍ਹ ਸਾਹਿਬ – “ਚੱਲ ਰਹੇ ਕਿਸਾਨ ਮੋਰਚੇ ਵਿਚ ਕਿਸੇ ਤਰ੍ਹਾਂ ਦੀ ਵੀ ਫੁੱਟ ਕਤਈ ਨਹੀਂ ਪੈਣੀ ਚਾਹੀਦੀ । ਕਿਉਂਕਿ ਇਹ ਮੋਰਚਾ ਕਿਸਾਨੀ-ਜਵਾਨੀ ਅਤੇ ਮੁਲਕ ਦੇ ਸਮੁੱਚੇ ਕਿਸਾਨਾਂ ਦੇ ਜੀਵਨ ਅਤੇ ਪੰਜਾਬ ਦੀ ਸਮੁੱਚੀ ਮਾਲੀ ਹਾਲਤ ਨਾਲ ਜੁੜਿਆ ਅਤਿ ਗੰਭੀਰ ਮੁੱਦਾ … More »

ਪੰਜਾਬ | Leave a comment