ਪੰਜਾਬ

ਸੰਤ ਸਮਾਜ ਦੇ ਬੁਲਾਰੇ ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ ਸੰਪਰਦਾ ਹਰਖੋਵਾਲ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਜਸਪਾਲ ਸਿੰਘ, ਇਕਬਾਲ ਸਿੰਘ ਤੁੰਗ, ਪ੍ਰੋ: ਸਰਚਾਂਦ ਸਿੰਘ ਤੇ ਹੋਰ।

ਸੰਤ ਸਮਾਜ ਦੇ ਬੁਲਾਰੇ ਬਾਬਾ ਗੁਰਭੇਜ ਸਿੰਘ ਖੁਜਾਲਾ ਅਤੇ ਸੰਸਦ ਗੁਰਜੀਤ ਸਿੰਘ ਔਜਲਾ ਨੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੀ ਲੋਕਾਂ ਨੂੰ ਕੀਤੀ ਅਪੀਲ

ਮਾਨਾਵਾਲਾ / ਅੰਮ੍ਰਿਤਸਰ – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸਿੱਖ ਸੰਗਤਾਂ ਵੱਲੋਂ ਟੀ ਰੋਡ ’ਤੇ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਪਿੰਡ ਵਡਾਲੀ ਡੋਗਰਾਂ ਵਿਖੇ ਆਰੰਭ ਕੀਤੀ ਗਈ ਸ੍ਰੀ ਗੁਰੂ ਗ੍ਰੰਥ … More »

ਪੰਜਾਬ | Leave a comment
51562135_2119841124774929_5527068738911731712_n.resized.resized

ਸਿੱਖ ਕੌਮ ਲਈ ਗਰਮਦਲੀਏ, ਸ਼ਰਾਰਤੀ ਅਨਸਰ, ਅਤਿਵਾਦੀ, ਵੱਖਵਾਦੀ ਅਤੇ ਗੈਂਗਸਟਰ ਸ਼ਬਦ ਵਰਤਣ ਵਾਲੇ ਹੁਕਮਰਾਨ ਅਤੇ ਮੀਡੀਆ ਫ਼ੌਰੀ ਬਾਜ ਆਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਇਸ ਮੁਲਕ ਦੇ ਹਰ ਖੇਤਰ ਵਿਚ ਮੂਹਰਲੀਆ ਕਤਾਰਾਂ ਵਿਚ ਹੋ ਕੇ ਉਦਮ ਕਰਨ ਵਾਲੀ, ਮੁਲਕ ਦੀਆਂ ਸਰਹੱਦਾਂ ਉਤੇ ਰਾਖੀ ਕਰਦੇ ਹੋਏ 90% ਕੁਰਬਾਨੀਆਂ ਦੇਣ ਵਾਲੀ ਅਤੇ ਬਿਨ੍ਹਾਂ ਕਿਸੇ ਜਾਤ-ਪਾਤ, ਊਚ-ਨੀਚ, ਅਮੀਰ-ਗਰੀਬ ਆਦਿ ਸਮਾਜਿਕ ਵਿਤਕਰਿਆ ਨੂੰ ਚੁਣੋਤੀ ਦੇ … More »

ਪੰਜਾਬ | Leave a comment
ਪੈਰਾ-ਤਾਇਕਵਾਂਡੋ ਖਿਡਾਰਣ ਅਰੁਣਾ ਤੰਵਰ

ਪੈਰਾ-ਉਲੰਪਿਕਸ ’ਚ ਪਹੁੰਚਣ ਵਾਲੀ ਦੇਸ਼ ਦੀ ਪਹਿਲੀ ਤਾਈਕਵਾਂਡੋ ਖਿਡਾਰਣ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਬੀ.ਪੀ.ਐਡ ਕੋਰਸ ਅਧੀਨ ਪੜ੍ਹਾਈ ਕਰਦੀ ਤਾਇਕਵਾਂਡੋ ਖਿਡਾਰਣ ਅਰੁਣਾ ਤੰਵਰ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਾਇਮ ਕਰਦਿਆਂ ਟੋਕਿਓ ਪੈਰਾ-ਉਲੰਪਿਕ ਖੇਡਾਂ ਲਈ ਜਗ੍ਹਾ ਪੱਕੀ ਕਰਕੇ ਸਮੁੱਚੇ ਦੇਸ਼ ਦਾ ਮਾਣ ਵਧਾਇਆ ਹੈ। ਅਰੁਣਾ ਤੰਵਰ ਦੇਸ਼ ਦੀ ਪਹਿਲੀ ਤਾਇਕਵਾਂਡੋ … More »

ਪੰਜਾਬ | Leave a comment
Half size(20).resized

ਇੰਡੀਅਨ ਫ਼ੌਜ ਦੇ 67% ਹਥਿਆਰ “ਕਬਾੜਖਾਨੇ” ਭੇਜਣ ਵਾਲੇ ਹਨ, ਜਦੋਂਕਿ ਹਰ ਵਾਰ ਸਿੱਖ ਫ਼ੌਜਾਂ ਅਤੇ ਨਿਸ਼ਾਨ ਸਾਹਿਬ ਹੀ ਸਰਹੱਦਾਂ ਤੇ ਰੱਖਿਆ ਕਰਦੈ : ਮਾਨ

ਫ਼ਤਹਿਗੜ੍ਹ ਸਾਹਿਬ – “ਫ਼ੌਜ ਦੀ ਜ਼ਿੰਮੇਵਾਰੀ ਮੁਲਕ ਦੀਆਂ ਸਰਹੱਦਾਂ ਉਤੇ ਕਿਸੇ ਬਾਹਰੀ ਹਮਲੇ ਤੋਂ ਰੱਖਿਆ ਕਰਨੀ ਹੁੰਦੀ ਹੈ । ਨਾ ਕਿ ਫ਼ੌਜ ਨੂੰ ਹੁਕਮਰਾਨਾਂ ਦੀਆਂ ਸਿਆਸੀ ਮੰਦਭਾਵਨਾਵਾਂ ਨੂੰ ਪੂਰਨ ਕਰਨ ਹਿੱਤ ਫ਼ੌਜ ਦੀ ਦੁਰਵਰਤੋਂ ਮੁਲਕ ਦੇ ਅੰਦਰੂਨੀ ਮਾਮਲਿਆ ਵਿਚ ਕੀਤੀ … More »

ਪੰਜਾਬ | Leave a comment
ਵਿਕਾਸ ਅਤੇ ਕਾਲੋਨੀ ਰੈਗੂਲਰ ਕਰਾਉਣ ਲਈ ਧਰਨਾ ਮਾਰਦੇ ਹੋਏ ਸਵਿਸ ਕਾਲੋਨੀਆਂ ( ਸਵਿਸ ਗਰੀਨ, ਸਵਿਸ ਲੈਂਡ) ਦੇ ਲੋਕ।

ਸਵਿਸ ਕਾਲੋਨੀਆਂ ਦੇ ਨਿਵਾਸੀਆਂ ਦਾ ਕਲੋਨੀ ਰੈਗੂਲਰ ਕਰਵਾਉਣ ਅਤੇ ਡਿਵੈਲਪਮੈਂਟ ਮਾਮਲਿਆਂ ਨੂੰ ਲੈ ਰੋਸ ਧਰਨਾ ਦੂਜੇ ਦਿਨ ਵੀ ਜਾਰੀ

ਅੰਮ੍ਰਿਤਸਰ – ਸਥਾਨਕ ਸਵਿਸ ਕਾਲੋਨੀਆਂ ( ਸਵਿਸ ਗਰੀਨ, ਸਵਿਸ ਲੈਂਡ) ਦੇ ਨਿਵਾਸੀਆਂ ਵੱਲੋਂ ਅੱਜ ਦੂਜੇ ਦਿਨ ਵੀ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਅਤੇ ਡਿਵੈਲਪਮੈਂਟ ਮਾਮਲਿਆਂ ਨੂੰ ਲੈ ਕੇ ਕਾਲੋਨਾਈਜਰਾਂ ਤੇ ਪ੍ਰਸ਼ਾਸਨ ਖਿਲਾਫ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਕਮਿਸ਼ਨਰ ਅਤੇ ਪ੍ਰਸ਼ਾਸਕ ਪੁੱਡਾ … More »

ਪੰਜਾਬ | Leave a comment
sant harnam singh khalsa_edited 2(4).resized.resized

ਆਉਣ ਵਾਲੇ ਸਮੇਂ ‘ਚ ਸੰਤਾਂ ਦਾ ਬਚਨ ਅਵੱਸ਼ ਪੂਰਾ ਹੁੰਦਾ ਦੁਨੀਆ ਦੇਖੇਗੀ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ।

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ … More »

ਪੰਜਾਬ | Leave a comment
51562135_2119841124774929_5527068738911731712_n.resized.resized

ਘੱਲੂਘਾਰੇ ਦਿਹਾੜੇ ਦੀ ਸ਼ਹੀਦੀ ਅਰਦਾਸ ਵਿਚ ਸ਼ਾਮਿਲ ਹੋਣ ਵਾਲੇ ਪੰਥ ਦਰਦੀਆਂ, ਪੰਥਕ ਜਥੇਬੰਦੀਆਂ, ਐਸ.ਜੀ.ਪੀ.ਸੀ. ਤੇ ਹੋਰਨਾਂ ਸਭਨਾਂ ਦਾ ਦਿੱਤੇ ਸਹਿਯੋਗ ਲਈ ਧੰਨਵਾਦ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਉਨ੍ਹਾਂ ਸਭ ਪੰਥ ਦਰਦੀਆਂ, ਸਮੁੱਚੀ ਸਿੱਖ ਕੌਮ ਤੇ ਸਿੱਖ ਕੌਮ ਦੀ ਧਾਰਮਿਕ ਸੰਸਥਾਂ ਐਸ.ਜੀ.ਪੀ.ਸੀ, ਟਕਸਾਲਾ, ਸਿੱਖ ਸਟੂਡੈਟ ਫੈਡਰੇਸ਼ਨਾਂ ਅਤੇ ਕੌਮ ਨਾਲ ਸੰਬੰਧਤ ਸਭ ਜਥੇਬੰਦੀਆਂ ਦਾ ਤਹਿ ਦਿਲੋਂ ਇਸ ਗੱਲੋ ਧੰਨਵਾਦ ਕੀਤਾ ਜਾਂਦਾ … More »

ਪੰਜਾਬ | Leave a comment
ਕਿਸਾਨੀ ਸੰਘਰਸ਼ ਦੇ ਹੱਕ ‘ਚ ਸਹਿਜ ਪਾਠਾਂ ਦੀ ਲੜੀ ਚਲਾਉਣ ਬਾਰੇ ਦੱਸਦੇ ਹੋਏ ਬਾਬਾ ਜਸਪਾਲ ਸਿੰਘ, ਇਕਬਾਲ ਸਿੰਘ ਤੁੰਗ, ਪ੍ਰੋ: ਸਰਚਾਂਦ ਸਿੰਘ ਤੇ ਹੋਰ।

ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ

ਮਾਨਾਵਾਲਾ / ਅੰਮ੍ਰਿਤਸਰ – ਖੇਤੀ ਕਾਨੂੰਨਾਂ ਖਿਲਾਫ਼ ਕਿਸਾਨੀ ਸੰਘਰਸ਼ ਦੇ ਸਮਰਥਨ ‘ਚ ਉੱਤਰਦਿਆਂ ਸੰਤਾਂ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ। ਜਿਸ ਪ੍ਰਤੀ ਇਲਾਕੇ ਦੀਆਂ ਸੰਗਤਾਂ … More »

ਪੰਜਾਬ | Leave a comment
7 2.resized

ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਦਾ ਕੀਤਾ ਸਮਰਥਨ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਇਕ ਮੰਗ ਪੱਤਰ ਦਿੰਦਿਆਂ ਪਿਛਲੇ ਸਮੇਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਨਮੁੱਖ ਰੋਜ਼ਾਨਾ ਸਜ ਰਹੇ ਢਾਡੀ ਦੀਵਾਨਾ ਵਿਚ ਕੁਝ ਢਾਡੀ ਜਥਿਆਂ ਵੱਲੋਂ ਪੈਦਾ ਕੀਤੇ … More »

ਪੰਜਾਬ | Leave a comment
ਆਨਲਾਈਨ ਸਮਾਗਮ ਦੌਰਾਨ ਫ਼ਿਲਮ ਮੇਕਿੰਗ ਕੋਰਸ ਦਾ ਉਦਘਾਟਨ ਕਰਦੇ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਅਤੇ ਨਿਊਯਾਰਕ ਫ਼ਿਲਮ ਅਕਾਦਮੀ ਦੇ ਪ੍ਰੈਜੀਡੈਂਟ ਮਾਈਕਲ ਯੰਗ।

ਫ਼ਿਲਮ ਮੇਕਿੰਗ ਕੋਰਸ ਲਈ ਹੁਣ ਭਾਰਤੀ ਵਿਦਿਆਰਥੀ ਅਮਰੀਕਾ ਦੀ ਡਿਗਰੀ ਕਰ ਸਕਣਗੇ ਹਾਸਿਲ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਵਿਸ਼ਵ ਭਰ ਦੇ ਸਿਰਮੌਰ ਵਿਦਿਅਕ ਅਦਾਰਿਆਂ ਨਾਲ ਗਠਜੋੜ ਸਥਾਪਿਤ ਕੀਤੇ ਹਨ। ਇਨ੍ਹਾਂ ਯਤਨਾਂ ਨੂੰ ਜਾਰੀ ਰੱਖਦਿਆਂ ਹੁਣ ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਵ … More »

ਪੰਜਾਬ | Leave a comment