ਪੰਜਾਬ
ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ ਐਡਵੋਕੇਟ ਧਾਮੀ ਅਤੇ ਸ: ਪੰਜੋਲੀ ਦਾ ਕੀਤਾ ਗਿਆ ਨਿੱਘਾ ਸਵਾਗਤ
ਮਹਿਤਾ ਚੌਕ, (ਪ੍ਰੋ: ਸਰਚਾਂਦ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦਮਦਮੀ ਟਕਸਾਲ ਦੇ ਹੈੱਡ ਕੁਆਟਰ, ਮਹਿਤਾ ਚੌਕ ਪਹੁੰਚ ਕੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨਾਲ ਮੁਲਾਕਾਤ ਕਰਦਿਆਂ ਪੰਥਕ ਵਿਚਾਰਾਂ ਕੀਤੀਆਂ। ਇਸ … More
ਭਾਈ ਹਰਪ੍ਰੀਤ ਸਿੰਘ ਰਾਣਾ ਦੀ ਮੌਤ ਤੇ ਭਾਈ ਭਿਓਰਾ, ਭਾਈ ਤਾਰਾ ਅਤੇ ਪੰਥਕ ਜਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਇੰਗਲੈਂਡ ਵਿਖੇ ਬੀਤੇ ਐਤਵਾਰ ਨੂੰ ਨਿਕਲ ਰਹੇ ਨਗਰ ਕੀਰਤਨ ਦੌਰਾਨ ਖਾਲਿਸਤਾਨ ਦੇ ਪ੍ਰਚਾਰ ਕਰ ਰਹੇ ਭਾਈ ਹਰਪ੍ਰੀਤ ਸਿੰਘ ਰਾਣਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਹੋਈ ਬੇਵਕਤੀ ਮੌਤ ਦਾ ਬੰਦੀ ਸਿੰਘ ਭਾਈ ਪਰਮਜੀਤ ਸਿੰਘ ਭਿਓਰਾ, … More
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ ਧਾਮੀ ਤੇ ਪੂਰੀ ਟੀਮ ਨੂੰ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦਿੱਤੀ ਵਧਾਈ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਉਸ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ। ਪ੍ਰੋ: ਸਰਚਾਂਦ … More
ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਦੀਆਂ ਤਰੀਕਾਂ ਐਲਾਨੀਆਂ- ਖੇਡਾਂ 24-25-26 ਜਨਵਰੀ 2022 ਨੂੰ, ਕਬੱਡੀ ਅਤੇ ਹਾਕੀ ਦਾ ਹੋਵੇਗਾ ਮਹਾਂਕੁੰਭ
ਲੁਧਿਆਣਾ – ਕੋਕਾ ਕੋਲਾ, ਏਵਨ ਸਾਈਕਲ ਅਤੇ 5ਜਾਬ ਫਾਊਂਡੇਸ਼ਨ, ਡ੍ਰੀਮ ਇਲੈਵਨ ਮੁੰਬਈ ਵੱਲੋਂ ਸਪਾਂਸਰ ਮਾਲਵੇ ਦੀਆਂ ਬਹੁ ਚਰਚਿਤ 35ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 24-25-26 ਜਨਵਰੀ 2022 ਨੂੰ 6 ਕਰੋੜ ਦੀ ਲਾਗਤ ਨਾਲ ਬਣੇ ਮਾਤਾ ਸਾਹਿਬ ਕੌਰ ਸਪੋਰਟਸ ਕੰਪਲੈਕਸ … More
ਕੋਰੋਨਾ ਸੰਕਟ ਮਗਰੋਂ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦਾ ਪਹਿਲਾ ਸੈਮੀਨਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖ਼ਾਲਸਾ) -: ਸਾਹਿਤ ਅਕਾਦੇਮੀ ਦਿੱਲੀ ਦੇ ਸਹਿਯੋਗ ਨਾਲ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਹਰਿਭਜਨ ਸਿੰਘ ਸ਼ਤਾਬਦੀ ਸੈਮੀਨਾਰ 30 ਨਵੰਬਰ ਤੇ ਪਹਿਲੀ ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਹਰਿਭਜਨ ਸਿੰਘ ਦਾ ਜਨਮ 8 ਅਗਸਤ 1920ਈ. ਨੂੰ … More
ਫ਼ਤਿਹਯਾਬੀ ਦੀ ਅਰਦਾਸ ਨਾਲ ਕਿਸਾਨ ਸੰਘਰਸ਼ ਪ੍ਰਤੀ ਸਹਿਜ ਪਾਠਾਂ ਦੀ ਲੜੀ ਸਮਾਗਮ ਸਮਾਪਤ ਕੀਤਾ ਗਿਆ।
ਅੰਮ੍ਰਿਤਸਰ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਖੇਤੀ ਬਾਰੇ ਤਿੰਨੇ ਵਿਵਾਦਿਤ ਕਾਨੂੰਨ ਵਾਪਸ ਲੈਣ ਦੇ ਐਲਾਨ ਨਾਲ ਕਿਸਾਨੀ ਸੰਘਰਸ਼ ਨੂੰ ਮਿਲੀ ਫ਼ਤਿਹਯਾਬੀ ਉਪਰੰਤ ਅੱਜ 28 ਨਵੰਬਰ ਐਤਵਾਰ ਨੂੰ 8 ਜੂਨ ਤੋਂ ਮਿਸ਼ਨ ਕਿਸਾਨ ਸੰਘਰਸ਼ ਫ਼ਤਿਹ ਯਾਬੀ ਲਈ ਅਰੰਭੀ ਗਈ … More
ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ‘ਤੇ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਕਿਸਾਨਾਂ ਦਿਖਾਈ ਸ਼ਕਤੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ 26 ਨਵੰਬਰ ਨੂੰ ਸ਼ੁਰੂ ਹੋਏ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ। ਅੰਦੋਲਨ ਦੇ ਸ਼ੁਰੂ ਵਿੱਚ ਕਿਸਾਨਾਂ ਨੇ ‘ਦਿੱਲੀ ਚਲੋ’ ਦਾ ਨਾਅਰਾ ਦਿੱਤਾ … More
ਭਾਈ ਹਰਦੀਪ ਸਿੰਘ ਨਿੱਝਰ ਵਿਰੁੱਧ ਐਨਆਈਏ ਨੇ ਕੀਤੀ ਚਾਰਜ ਸ਼ੀਟ ਦਾਖ਼ਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿਣ ਵਾਲੇ ਭਾਈ ਹਰਦੀਪ ਸਿੰਘ ਨਿੱਝਰ ਜੋ ਕਿ ਸਰੀ ਡੇਲਟਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਵੀ ਹਨ, ਵਿਰੁੱਧ ਹਿੰਦੁਸਤਾਨ ’ਚ ਖਾੜਕੂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਖ਼ਲ … More
ਕਿਸਾਨਾਂ ਦੀਆਂ ਲੰਬਿਤ ਮੰਗਾਂ ਪੂਰੀਆਂ ਹੋਣ ਤੇ ਅੰਦੋਲਨ ਖ਼ਤਮ ਹੋਵੇਗਾ: ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਪਿਛਲੇ ਸਾਲ ਲਿਆਂਦੇ ਗਏ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ … More
ਵਿਦਿਆਰਥੀਆਂ ਨੂੰ ਇੰਡਸਟਰੀ ਦੀਆਂ ਮੌਜੂਦਾ ਮੰਗਾਂ ਅਨੁਸਾਰ ਤਿਆਰ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਨਾਮੀ ਕੰਪਨੀਆਂ ਨਾਲ ਅਕਾਦਮਿਕ ਕਰਾਰ ਸਥਾਪਿਤ
ਵਿਦਿਆਰਥੀਆਂ ਨੂੰ ਇੰਡਸਟਰੀ ਦੀਆਂ ਮੌਜੂਦਾ ਜ਼ਰੂਰਤਾਂ ਅਨੁਸਾਰ ਤਿਆਰ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਕੋਫ਼ੋਰਜ, ਕੈਪਜੈਮਿਨੀ, ਮੂਡੀਜ਼ ਅਤੇ ਏਓਨ ਵਰਗੀਆਂ ਨਾਮੀ ਕੰਪਨੀਆਂ ਨਾਲ ਅਕਾਦਮਿਕ ਕਰਾਰ ਸਥਾਪਿਤ ਕੀਤਾ ਗਿਆ ਹੈ। ਪੰਜਾਬ ਸਮੇਤ ਭਾਰਤ ਦੇ ਉੱਤਰੀ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ … More








